Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    2:44:53 PM

  • sultanpur lodhi bullion market will remain closed

    ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28...

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

  • red alert issued

    ਵਧਦੇ ਤਾਪਮਾਨ ਵਿਚਾਲੇ 54 ਇਲਾਕਿਆਂ 'ਚ 'ਰੈੱਡ...

  • coaching center fire action mode yogi government

    ਕੋਚਿੰਗ ਸੈਂਟਰ ਅਗਨੀਕਾਂਡ ਮਗਰੋਂ ਐਕਸ਼ਨ ਮੋਡ 'ਚ ਯੋਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪ੍ਰਿਯੰਕਾ ਚੋਪੜਾ ਨੇ ਭਰਾ ਸਿਧਾਰਥ ਤੇ ਭਾਬੀ ਨੀਲਮ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਸਾਂਝੀ ਕੀਤੀ ਖਾਸ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਪ੍ਰਿਯੰਕਾ ਚੋਪੜਾ ਨੇ ਭਰਾ ਸਿਧਾਰਥ ਤੇ ਭਾਬੀ ਨੀਲਮ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਸਾਂਝੀ ਕੀਤੀ ਖਾਸ ਵੀਡੀਓ

  • Edited By Cherry,
  • Updated: 07 Feb, 2026 05:08 PM
Entertainment
priyanka celebrates brother siddharth chopra s first wedding anniversary
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਗਲੋਬਲ ਸਟਾਰ ਪ੍ਰਿਯੰਕਾ ਚੋਪੜਾ ਨੇ ਆਪਣੇ ਭਰਾ ਸਿਧਾਰਥ ਚੋਪੜਾ ਅਤੇ ਭਾਬੀ ਨੀਲਮ ਉਪਾਧਿਆਏ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਇਕ ਖ਼ਾਸ ਪੋਸਟ ਸਾਂਝੀ ਕੀਤੀ ਹੈ। ਪ੍ਰਿਯੰਕਾ ਨੇ ਸੋਸ਼ਲ ਮੀਡੀਆ ਰਾਹੀਂ ਜੋੜੇ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਆਪਣਾ ਪਿਆਰ ਜਤਾਇਆ ਹੈ।

ਇਹ ਵੀ ਪੜ੍ਹੋ: ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ ਵੀ ਬਣੀ ਨੰਬਰ-1

 
 
 
 
 
View this post on Instagram
 
 
 
 
 
 
 
 
 
 
 

A post shared by Priyanka (@priyankachopra)

ਅਣਦੇਖੇ ਪਲਾਂ ਦੀ ਵੀਡੀਓ ਕੀਤੀ ਸਾਂਝੀ 

ਪ੍ਰਿਯੰਕਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸਿਧਾਰਥ ਦੇ ਵਿਆਹ ਦੇ ਅਣਦੇਖੇ ਪਲਾਂ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਜ਼ਰੀਏ ਉਨ੍ਹਾਂ ਨੇ ਵਿਆਹ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ। ਵੀਡੀਓ ਦੇ ਨਾਲ ਪ੍ਰਿਯੰਕਾ ਨੇ ਜੋੜੇ ਲਈ ਇੱਕ ਬਹੁਤ ਹੀ ਪਿਆਰ ਭਰਿਆ ਅਤੇ ਦਿਲ ਨੂੰ ਛੂਹ ਲੈਣ ਵਾਲਾ ਸੁਨੇਹਾ ਵੀ ਲਿਖਿਆ ਹੈ। ਉਨ੍ਹਾਂ ਨੇ ਲਿਖਿਆ, "ਵਿਸ਼ਵਾਸ ਨਹੀਂ ਹੋ ਰਿਹਾ ਕਿ ਇੱਕ ਸਾਲ ਹੋ ਗਿਆ ਹੈ। ਤੁਹਾਡੇ ਦੋਵਾਂ ਨੂੰ ਬਹੁਤ ਪਿਆਰ। ਤੁਹਾਡੇ ਸਾਰੀ ਉਮਰ ਇਕੱਠੇ ਰਹਿਣ ਦੀ ਕਾਮਨਾ ਕਰਦੀ ਹਾਂ...ਹੈਪੀ ਐਨੀਵਰਸਰੀ #SidNee।"

ਇਹ ਵੀ ਪੜ੍ਹੋ: '2027 'ਚ ਅਕਾਲੀ ਦਲ ਹੀ ਆਊ'; ਵੀਡੀਓ ਕਾਲ 'ਤੇ ਸੁਖਬੀਰ ਬਾਦਲ ਨੂੰ Cheema Y ਨੇ ਆਖੀਆਂ ਇਹ ਗੱਲਾਂ

ਆਉਣ ਵਾਲੇ ਫਿਲਮੀ ਪ੍ਰੋਜੈਕਟ

ਪ੍ਰਿਯੰਕਾ ਚੋਪੜਾ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਕਈ ਵੱਡੇ ਪ੍ਰੋਜੈਕਟਾਂ ਵਿੱਚ ਨਜ਼ਰ ਆਉਣ ਵਾਲੀ ਹੈ। ਉਹ ਦੱਖਣੀ ਭਾਰਤੀ ਸਿਨੇਮਾ ਦੇ ਦਿੱਗਜ ਨਿਰਦੇਸ਼ਕ ਐਸ.ਐਸ. ਰਾਜਾਮੌਲੀ ਦੀ ਫਿਲਮ ਵਿੱਚ ਸੁਪਰਸਟਾਰ ਮਹੇਸ਼ ਬਾਬੂ ਨਾਲ ਕੰਮ ਕਰਦੀ ਦਿਖਾਈ ਦੇਵੇਗੀ। ਇਸ ਤੋਂ ਇਲਾਵਾ, ਪ੍ਰਿਯੰਕਾ ਨੂੰ ਮਸ਼ਹੂਰ ਫਰੈਂਚਾਇਜ਼ੀ 'ਕ੍ਰਿਸ਼ 4' ਲਈ ਵੀ ਚੁਣਿਆ ਗਿਆ ਹੈ, ਜਿਸ ਰਾਹੀਂ ਰਿਤਿਕ ਰੋਸ਼ਨ ਨਿਰਦੇਸ਼ਕ ਵਜੋਂ ਆਪਣੀ ਸ਼ੁਰੂਆਤ ਕਰਨਗੇ। ਅਦਾਕਾਰਾ ਐਕਸ਼ਨ ਡਰਾਮਾ ਫਿਲਮ 'ਦਿ ਬਲਫ' ਵਿੱਚ 9ਵੀਂ ਸਦੀ ਦੀ ਇੱਕ ਕੈਰੇਬੀਅਨ ਡਾਕੂ (Pirate) ਦੀ ਭੂਮਿਕਾ ਨਿਭਾਏਗੀ। ਦੱਸਣਯੋਗ ਹੈ ਕਿ ਪ੍ਰਿਯੰਕਾ ਨੂੰ ਹਾਲ ਹੀ ਵਿੱਚ ਫਿਲਮ 'ਹੈੱਡਸ ਆਫ ਸਟੇਟ' ਵਿੱਚ ਦੇਖਿਆ ਗਿਆ ਸੀ।

ਇਹ ਵੀ ਪੜ੍ਹੋ: US: ਮਸ਼ਹੂਰ ਰੈਪਰ ਦੇ ਜਵਾਨ ਪੁੱਤਰ ਦੀ ਮੌਤ, ਤਲਾਅ 'ਚੋਂ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Priyanka Chopra
  • brother Siddharth Chopra
  • wedding anniversary

ਅਰਜੁਨ ਕਪੂਰ ਦੇ ਸਮਰਥਨ 'ਚ ਆਈ ਗਾਇਕਾ ਚਿਨਮਈ, ਟ੍ਰੋਲਰਾਂ ਨੂੰ ਲਿਆ ਲੰਮੇ ਹੱਥੀਂ

NEXT STORY

Stories You May Like

  • martyrdom celebration on july 5 at gurdwara singh sabha rodigo mantova
    ਗੁਰਦੁਆਰਾ ਸਿੰਘ ਸਭਾ ਰੋਦੀਗੋ ਮਾਨਤੋਵਾ ਵਿਖੇ 5 ਜੁਲਾਈ ਨੂੰ ਸ਼ਹੀਦੀ ਸਮਾਗਮ ਤੇ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ
  • husband and wife cheated promising to send them to portugal on work permit
    ਵਰਕ ਪਰਮਿਟ 'ਤੇ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਪਤੀ-ਪਤਨੀ ਨੇ ਕੀਤੀ ਲੱਖਾਂ ਦੀ ਠੱਗੀ
  • french president a fan of punjabi songs shares video with pm modi
    ਪੰਜਾਬੀ ਗਾਣੇ ਦੇ ਮੁਰੀਦ ਹੋਏ ਫਰਾਂਸੀਸੀ ਰਾਸ਼ਟਰਪਤੀ! PM ਮੋਦੀ ਨਾਲ ਸਾਂਝੀ ਕੀਤੀ ਵੀਡੀਓ
  • boy  brother  sister in law  nephew  killed  police
    ਟ੍ਰਿਪਲ ਮਰਡਰ ! ਛੋਟੇ ਭਰਾ ਨੇ ਵੱਢ'ਤੇ ਸੁੱਤੇ ਪਏ ਭਰਾ-ਭਰਜਾਈ ਤੇ ਭਤੀਜਾ
  • badshah s wife isha rikhi shares first official husband wife pic
    ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ ਸਾਂਝੀ ਕੀਤੀ ਰੋਮਾਂਟਿਕ ਤਸਵੀਰ
  • doha diamond league
    Doha Diamond League: ਚੌਥੇ ਨੰਬਰ 'ਤੇ ਰਹੇ ਨੀਰਜ ਚੋਪੜਾ, ਕਾਮਨਵੈਲਥ ਗੇਮਜ਼ ਲਈ ਟਿਕਟ ਕੀਤੀ ਪੱਕੀ
  • neeraj chopra  s selection in commonwealth games depends on qualification
    ਨੀਰਜ ਚੋਪੜਾ ਦੀ ਰਾਸ਼ਟਰਮੰਡਲ ਖੇਡਾਂ ਦੀ ਟੀਮ ’ਚ ਚੋਣ, ਕੁਆਲੀਫਿਕੇਸ਼ਨ ’ਤੇ ਨਿਰਭਰ
  • boy beats up father in bathroom
    ਬਾਬਾ ਬਕਾਲਾ: ਮੁੰਡੇ ਨੇ ਬਾਥਰੂਮ 'ਚ ਪਿਓ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ ਹੋਣ 'ਤੇ ਪੁੱਤ ਵੀ ਆਇਆ ਸਾਹਮਣੇ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
Trending
Ek Nazar
famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rs 370 biryani remark row  pranit more  himanshu jangra appear before ncw
      370 ਰੁੁਪਏ ਬਿਰਿਆਨੀ ਵਿਵਾਦ; ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਪ੍ਰਣਿਤ ਮੋਰੇ ਤੇ...
    • ananya panday urges audiences to watch diverse films in theatres
      ਅਨੰਨਿਆ ਪਾਂਡੇ ਨੇ ਦਰਸ਼ਕਾਂ ਨੂੰ ਸਿਨੇਮਾਘਰਾਂ 'ਚ ਫਿਲਮਾਂ ਦੇਖਣ ਦੀ ਕੀਤੀ ਅਪੀਲ
    • gargi  prabhat relationship gram chikitsalay 2 akansha ranjan kapoor
      'ਗ੍ਰਾਮ ਚਿਕਿਤਸਾਲਿਆ 2' 'ਚ ਗਾਰਗੀ ਤੇ ਪ੍ਰਭਾਤ ਦੇ ਰਿਸ਼ਤੇ ਨੂੰ ਮਿਲੇਗੀ ਨਵੀਂ...
    • filmmaker atlee extends special birthday wishes to superstar vijay
      ਫਿਲਮ ਨਿਰਮਾਤਾ ਐਟਲੀ ਨੇ ਸੁਪਰਸਟਾਰ ਵਿਜੇ ਨੂੰ ਦਿੱਤੀਆਂ ਜਨਮਦਿਨ ਦੀਆਂ...
    • registration opens for  india s top 1    winner to receive  1 crore prize
      'ਇੰਡੀਆਜ਼ ਟੌਪ 1 ਪਰਸੈਂਟ' ਲਈ ਰਜਿਸਟ੍ਰੇਸ਼ਨ ਸ਼ੁਰੂ, ਜੇਤੂ ਨੂੰ ਮਿਲੇਗਾ 1 ਕਰੋੜ...
    • famous actor and comedian diagnosed with cancer
      ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
    • alia bhatt gifts motichoor ladoo to india s fastest runner gurindervir singh
      ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਨਾਲ ਆਲੀਆ ਭੱਟ ਨੇ ਕੀਤੀ ਮੁਲਾਕਾਤ !...
    • comedian zakir khan  s   papa yaar   to release soon on netflix
      ਕਾਮੇਡੀਅਨ ਜ਼ਾਕਿਰ ਖਾਨ ਦਾ ਸ਼ੋਅ "ਪਾਪਾ ਯਾਰ" ਜਲਦੀ ਹੀ ਨੈੱਟਫਲਿਕਸ 'ਤੇ ਹੋਵੇਗਾ...
    • anshula kapoor and rohan thakkar kick off pre wedding celebrations
      ਅਰਜੁਨ ਕਪੂਰ ਘਰ ਵੱਜਣ ਵਾਲੀਆਂ ਨੇ ਸ਼ਹਿਨਾਈਆਂ, ਭੈਣ ਦੇ ਵਿਆਹ ਦੀਆਂ ਤਿਆਰੀਆਂ ਹੋਈਆਂ...
    • ncw summons comedian
      ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +