Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:38:37 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਪ੍ਰਿਅੰਕਾ ਚੋਪੜਾ ਨੇ ਦਿਖਾਈ ਧੀ ਮਾਲਤੀ ਦੀ ਪੂਰੀ ਤਸਵੀਰ, ਦੇਖਦੇ ਹੀ ਦਿਲ ਹਾਰ ਬੈਠੇ ਫੈਨਜ਼

ENTERTAINMENT News Punjabi(ਤੜਕਾ ਪੰਜਾਬੀ)

ਪ੍ਰਿਅੰਕਾ ਚੋਪੜਾ ਨੇ ਦਿਖਾਈ ਧੀ ਮਾਲਤੀ ਦੀ ਪੂਰੀ ਤਸਵੀਰ, ਦੇਖਦੇ ਹੀ ਦਿਲ ਹਾਰ ਬੈਠੇ ਫੈਨਜ਼

  • Edited By Sunita,
  • Updated: 20 Feb, 2023 09:41 AM
New Delhi
priyanka chopra blesses instagram with this adorable picture
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਇੰਡਸਟਰੀ ਤਕ ਆਪਣੇ ਹੁਨਰ ਦੇ ਝੰਡੇ ਝੁਲਾਉਣ ਵਾਲੀ ਅਦਾਕਾਰਾ ਪ੍ਰਿਅੰਕਾ ਚੋਪੜਾ ਨੂੰ ਕਿਸੇ ਜਾਣ-ਪਛਾਣ 'ਤੇ ਨਿਰਭਰ ਨਹੀਂ ਹੈ। ਹਿੰਦੀ ਸਿਨੇਮਾ ਹੋਵੇ ਜਾਂ ਅੰਗਰੇਜ਼ੀ, ਦੋਵੇਂ ਹੀ ਇੰਡਸਟਰੀ 'ਚ ਕਾਫ਼ੀ ਨਾਂ ਹੈ। ਪ੍ਰਿਅੰਕਾ ਚੋਪੜਾ ਦੇ ਪ੍ਰਸ਼ੰਸਕ ਉਨ੍ਹਾਂ ਦੀ ਧੀ ਮਾਲਤੀ ਦਾ ਪੂਰਾ ਚਿਹਰਾ ਦੇਖਣ ਲਈ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਹੁਣ ਪ੍ਰਿਅੰਕਾ ਚੋਪੜਾ ਨੇ ਉਨ੍ਹਾਂ ਦੀ ਇਹ ਮਨੋਕਾਮਨਾ ਪੂਰੀ ਕਰ ਦਿੱਤੀ ਹੈ।

PunjabKesari

ਦੱਸ ਦਈਏ ਕਿ ਜਦੋਂ ਤੋਂ ਪ੍ਰਸ਼ੰਸਕਾਂ ਨੂੰ ਪ੍ਰਿਅੰਕਾ ਦੇ ਬੱਚੇ ਬਾਰੇ ਪਤਾ ਲੱਗਾ ਹੈ, ਉਹ ਉਸ ਦੀ ਧੀ ਨੂੰ ਦੇਖਣ ਲਈ ਬੇਤਾਬ ਹਨ। ਪ੍ਰਸ਼ੰਸਕਾਂ ਦੀਆਂ ਇੱਛਾ ਨੂੰ ਪੂਰਾ ਕਰਦੇ ਹੋਏ ਅਦਾਕਾਰਾ ਨੇ ਇਕ ਸਾਲ ਬਾਅਦ ਮਾਲਤੀ ਦਾ ਚਿਹਰਾ ਦਿਖਾਇਆ ਹੈ। ਉਨ੍ਹਾਂ ਨੇ ਮਾਲਤੀ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚੋਂ ਇਕ 'ਚ ਧੀ ਦਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ।

PunjabKesari

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਪ੍ਰਿਅੰਕਾ ਚੋਪੜਾ ਨੇ ਲਿਖਿਆ, 'ਦਿਨ ਹੋ ਤੋ ਐਸਾ।' ਪ੍ਰਸ਼ੰਸਕਾਂ ਨੇ ਪਹਿਲੀ ਵਾਰ ਮਾਲਤੀ ਦੀ ਤਾਰੀਫ਼ ਕੀਤੀ ਹੈ। ਕਈ ਲੋਕਾਂ ਨੇ ਉਸ ਨੂੰ ਛੋਟਾ ਨਿਕ ਕਿਹਾ। ਇਕ ਯੂਜ਼ਰ ਨੇ ਟਿੱਪਣੀ ਕੀਤੀ, 'ਉਹ ਆਪਣੇ ਮਾਤਾ-ਪਿਤਾ ਵਾਂਗ ਹੀ ਬਹੁਤ ਪਿਆਰੀ ਤੇ ਖੂਬਸੂਰਤ ਹੈ।' ਇਕ ਹੋਰ ਨੇ ਲਿਖਿਆ, "ਨਿਕ ਦੀਆਂ ਪਿਆਰੀਆਂ ਲੇਡੀਜ਼ (ਪ੍ਰਿਅੰਕਾ ਤੇ ਮਾਲਤੀ) ਹਮੇਸ਼ਾ ਵਾਂਗ ਸੁੰਦਰ ਲੱਗ ਰਹੀਆਂ ਹਨ।"

PunjabKesari

ਦੱਸਣਯੋਗ ਹੈ ਕਿ ਪ੍ਰਿਅੰਕਾ ਚੋਪੜਾ ਜੋ ਆਪਣੇ ਭਾਰਤੀ ਪ੍ਰਸ਼ੰਸਕਾਂ 'ਚ 'ਦੇਸੀ ਗਰਲ' ਵਜੋਂ ਜਾਣੀ ਜਾਂਦੀ ਹੈ, ਨੇ ਸਰੋਗੇਸੀ ਰਾਹੀਂ ਮਾਲਤੀ ਨੂੰ ਜਨਮ ਦਿੱਤਾ। 15 ਜਨਵਰੀ, 2022 ਨੂੰ ਉਸ ਦੀ ਧੀ ਨੇ ਆਪਣਾ ਜਨਮ ਦਿਨ ਮਨਾਇਆ ਸੀ।

PunjabKesari

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦੇਸੀ ਗਰਲ ਨੇ ਮਾਲਤੀ ਦਾ ਚਿਹਰਾ ਪ੍ਰਸ਼ੰਸਕਾਂ ਨੂੰ ਦਿਖਾਇਆ ਹੈ। ਇਸ ਤੋਂ ਪਹਿਲਾਂ ਵੈਲੇਨਟਾਈਨ ਡੇ 'ਤੇ ਵੀ ਪ੍ਰਿਅੰਕਾ ਨੇ ਮਾਲਤੀ ਦੀ ਝਲਕ ਦਿਖਾਈ ਸੀ। 

PunjabKesari

PunjabKesari
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Priyanka Chopra
  • Blesses Instagram
  • Adorable Picture
  • Daughter
  • Malti Marie

ਕਾਰਤਿਕ ਆਰੀਅਨ ਦੀ ਫ਼ਿਲਮ ‘ਸ਼ਹਿਜ਼ਾਦਾ’ ਨੇ 2 ਦਿਨਾਂ ’ਚ ਕਮਾਏ ਇੰਨੇ ਕਰੋੜ ਰੁਪਏ, ਜਾਣੋ ਕਲੈਕਸ਼ਨ

NEXT STORY

Stories You May Like

  • saves passenger  s life by administering cpr after a heart attack
    ਰੇਲਵੇ ਕਰਮਚਾਰੀ ਨੇ ਦਿਖਾਈ ਮੁਸਤੈਦੀ: ਦਿਲ ਦਾ ਦੌਰਾ ਪੈਣ ’ਤੇ CPR ਦੇ ਕੇ ਬਚਾਈ ਯਾਤਰੀ ਦੀ ਜਾਨ
  • electrician  daughter  father  mother
    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ ਚੁੱਕੀ ਦੁਨੀਆ
  • shri vijay chopra inaugurated the 75th shri ramlila in tanda
    ਸ਼੍ਰੀ ਵਿਜੇ ਚੋਪੜਾ ਨੇ ਟਾਂਡਾ ਚ 75ਵੀਂ ਸ਼੍ਰੀ ਰਾਮਲੀਲਾ ਦਾ ਕੀਤਾ ਉਦਘਾਟਨ
  • mr  faizu got married in medina  revealed the first glimpse of his wife
    ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ
  • race to buy reliance shares as soon as jio ipo dates come  price jumps 3 percent
    ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ ’ਚ 3 ਫੀਸਦੀ ਉਛਾਲ
  • role of priyanka gandhi
    ਆਫ ਦਿ ਰਿਕਾਰਡ ; ਪ੍ਰਿਅੰਕਾ ਦੀ ਨਵੀਂ ਭੂਮਿਕਾ ਨੂੰ ਲੈ ਕੇ ਸਸਪੈਂਸ
  • bathinda  drug addict  father daughter
    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ ਪੁੱਜੀ ਪੁਲਸ, ਫਿਰ...
  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the story of women s struggle will be seen on screen through the film thapi
      ਫਿਲਮ ‘ਥਾਪੀ’ ਰਾਹੀਂ ਪਰਦੇ ’ਤੇ ਵੇਖਣ ਨੂੰ ਮਿਲੇਗੀ ਔਰਤਾਂ ਦੇ ਸੰਘਰਸ਼ ਦੀ ਕਹਾਣੀ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • terence lewis enters the world of cinema
      ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ...
    • vidya balan dazzles in a royal blue saree on the fourth day of navratri
      ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ
    • world tv premiere of  dhurandhar  the revenge
      ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +