Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    11:30:07 AM

  • shameful thing came out of fried chicken  filed a lawsuit against popeyes

    Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼,...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

  • took batting tuition from this player  the very next day it rained sixes

    ਇਸ ਖਿਡਾਰੀ ਤੋਂ ਲਈ ਬੈਟਿੰਗ ਦੀ ਟਿਊਸ਼ਨ, ਅਗਲੇ ਹੀ...

  • india journey in the men  s hockey world cup from 1971 to 2023

    ਪੁਰਸ਼ ਹਾਕੀ ਵਿਸ਼ਵ ਕੱਪ ’ਚ 1971 ਤੋਂ 2023 ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪ੍ਰਿਅੰਕਾ ਚੋਪੜਾ ਨੇ ਪਹਿਲੀ ਵਾਰ ਆਪਣੇ ਰੈਸਟੋਰੈਂਟ ’ਚ ਜਾ ਕੇ ਖਾਧੇ ਗੋਲਗੱਪੇ, ਤਸਵੀਰਾਂ ਆਈਆਂ ਸਾਹਮਣੇ

ENTERTAINMENT News Punjabi(ਤੜਕਾ ਪੰਜਾਬੀ)

ਪ੍ਰਿਅੰਕਾ ਚੋਪੜਾ ਨੇ ਪਹਿਲੀ ਵਾਰ ਆਪਣੇ ਰੈਸਟੋਰੈਂਟ ’ਚ ਜਾ ਕੇ ਖਾਧੇ ਗੋਲਗੱਪੇ, ਤਸਵੀਰਾਂ ਆਈਆਂ ਸਾਹਮਣੇ

  • Author Rahul Singh,
  • Updated: 27 Jun, 2021 12:40 PM
Mumbai
priyanka chopra eat golgappa in her restaurant sona
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਪ੍ਰਿਯੰਕਾ ਚੋਪੜਾ ਹਾਲ ਹੀ ’ਚ ਅਮਰੀਕਾ ਪਰਤੀ ਹੈ, ਉਹ ਕੰਮ ਦੇ ਸਿਲਸਿਲੇ ’ਚ ਪਿਛਲੇ ਕਈ ਦਿਨਾਂ ਤੋਂ ਲੰਡਨ ’ਚ ਸੀ। ਅਮਰੀਕਾ ਆਉਂਦਿਆਂ ਹੀ ਪ੍ਰਿਯੰਕਾ ਨੂੰ ਭਾਰਤੀ ਖਾਣੇ ਦੀ ਯਾਦ ਆ ਗਈ ਤਾਂ ਉਹ ਗੋਲਗੱਪੇ ਖਾਣ ਪਹੁੰਚ ਗਈ। ਦੇਸੀ ਗਰਲ ਦੀ ਗੋਲਗੱਪੇ ਖਾਂਦਿਆਂ ਦੀ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਲੋਕ ਪ੍ਰਿਯੰਕਾ ਦੇ ਇਸ ਅੰਦਾਜ਼ ਨੂੰ ਬਹੁਤ ਪਸੰਦ ਕਰ ਰਹੇ ਹਨ।

PunjabKesari

ਦਰਅਸਲ, ਪ੍ਰਿਯੰਕਾ ਨੇ ਕੁਝ ਦਿਨ ਪਹਿਲਾਂ ਨਿਊਯਾਰਕ ’ਚ ਆਪਣਾ ਨਵਾਂ ਰੈਸਟੋਰੈਂਟ ਖੋਲ੍ਹਿਆ ਸੀ, ਜਿਸ ਦਾ ਨਾਮ ‘ਸੋਨਾ’ ਹੈ। ਇਥੇ ਭਾਰਤੀ ਖਾਣਾ ਵੀ ਉਪਲੱਬਧ ਹੈ। ਪਹਿਲੀ ਵਾਰ ‘ਸੋਨਾ’ ਪਹੁੰਚੀ ਪ੍ਰਿਯੰਕਾ ਨੇ ਗੋਲਗੱਪੇ ਦੇ ਚਟਕਾਰੇ ਲਏ।

PunjabKesari

ਤਸਵੀਰਾਂ ਸਾਂਝੀਆਂ ਕਰਦਿਆਂ ਪ੍ਰਿਯੰਕਾ ਨੇ ਇਕ ਇੰਸਟਾਗ੍ਰਾਮ ਪੋਸਟ ’ਤੇ ਲਿਖਿਆ, ‘ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਫਾਈਨਲੀ ਮੈਂ ‘ਸੋਨਾ’ ’ਚ ਹਾਂ। ਮੈਂ ਆਪਣੀ ਤਿੰਨ ਸਾਲ ਦੀ ਪਲਾਨਿੰਗ ਨੂੰ ਵੇਖ ਪਾ ਰਹੀ ਹਾਂ। ਰਸੋਈ ’ਚ ਜਾ ਕੇ ‘ਸੋਨਾ’ ਦੀ ਟੀਮ ਨੂੰ ਮਿਲਣ ਲਈ ਉਤਸ਼ਾਹਿਤ ਹੋ ਚੁੱਕੀ ਹਾਂ, ਜਿਨ੍ਹਾਂ ਨੇ ਤਜਰਬੇ ਨੂੰ ਬਹੁਤ ਮਜ਼ੇਦਾਰ ਬਣਾ ਦਿੱਤਾ।’

PunjabKesari

ਪ੍ਰਿਯੰਕਾ ਨੇ ਅੱਗੇ ਲਿਖਿਆ, ‘ਮੇਰੇ ਨਾਂ ਦਾ ਡਾਈਨਿੰਗ ਰੂਮ ‘ਮਿਸਿਜ਼’ ਤੋਂ ਲੈ ਕੇ ਇੰਟੀਰੀਅਰ ਤਕ, ਭਾਰਤੀ ਕਲਾਕਾਰਾਂ ਦੀਆਂ ਸ਼ਾਨਦਾਰ ਕਲਾਵਾਂ ਜੋ ਵਿਕਰੀ ਲਈ ਤਿਆਰ ਹਨ, ਸੁਆਦੀ ਭੋਜਨ, ਡਰਿੰਕਸ, ਸਾਰੀਆਂ ਚੀਜ਼ਾਂ ਦਾ ਤਜਰਬਾ ਸ਼ਾਨਦਾਰ ਤੇ ਵਿਲੱਖਣ ਹੈ। ਇਹ ਨਿਊਯਾਰਕ ਸਿਟੀ ਦੇ ਕੇਂਦਰ ’ਚ ਹੈ।’

PunjabKesari

ਪ੍ਰਿਯੰਕਾ ਨੇ ਆਪਣੀ ਇੰਸਟਾ ਸਟੋਰੀ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਸ ਦੇ ਟੇਬਲ ’ਤੇ ਕਈ ਪਕਵਾਨ ਦਿਖਾਈ ਦੇ ਰਹੇ ਹਨ। ਇਨ੍ਹਾਂ ’ਚ, ਪਕੌਡ਼ੇ ਤੇ ਚਟਨੀ-ਸਾਂਬਰ ਦੇ ਨਾਲ ਡੋਸਾ ਮੁੱਖ ਹਨ।

PunjabKesari

ਪ੍ਰਿਯੰਕਾ ਦੇ ਵਿਦੇਸ਼ੀ ਦੋਸਤਾਂ ਨੇ ਵੀ ਭਾਰਤੀ ਖਾਣੇ ਦਾ ਆਨੰਦ ਲਿਆ। ਤਸਵੀਰ ’ਚ ਗੋਲਗੱਪੇ ਮੇਜ਼ ’ਤੇ ਰੱਖੇ ਗਏ ਹਨ। ਇਸ ਤੋਂ ਪਹਿਲਾਂ ਪ੍ਰਿਯੰਕਾ ਨੇ ਗੋਲਗੱਪੇ ਦੇ ਨਾਲ ਸ਼ਰਾਬ ਦਾ ਵਿਚਾਰ ਰੱਖਿਆ ਸੀ।

PunjabKesari

ਪ੍ਰਿਯੰਕਾ ਚੋਪੜਾ ਨੇ ਇਸ ਸਾਲ ਦੇ ਸ਼ੁਰੂ ’ਚ ਲੰਡਨ ’ਚ ਸੈਮ ਹੇਗਨ, ਸੇਲੀਨ ਡਾਇਓਨ, ਰਸਲ ਟੋਵੀ, ਸਟੀਵ ਓਰਮ ਤੇ ਓਮਿਦ ਜਲੀ ਦੇ ਨਾਲ ਰੋਮਾਂਟਿਕ ਡਰਾਮਾ ‘ਟੈਕਸਟ ਫਾਰ ਯੂ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Priyanka Chopra
  • Sona
  • Restaurant
  • New York
  • Indian Food
  • Golgappa

‘ਸੀਤਾ’ ਫ਼ਿਲਮ ਤੋਂ ਹਟਿਆ ਕਰੀਨਾ ਕਪੂਰ ਖ਼ਾਨ ਦਾ ਨਾਂ, ਇਹ ਵਿਵਾਦਿਤ ਅਦਾਕਾਰਾ ਨਿਭਾਅ ਸਕਦੀ ਹੈ ਮੁੱਖ ਭੂਮਿਕਾ

NEXT STORY

Stories You May Like

  • moscow restaurant
    ਵੱਡੀ ਖ਼ਬਰ : ਮਾਸਕੋ ਦੇ ਰੈਸਟੋਰੈਂਟ 'ਚ ਬੰਬ ਧਮਾਕਾ ; ਤਿੰਨ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
  • cwg 2026  neeraj chopra reaches final with pride
    CWG 2026 : ਸ਼ਾਨ ਨਾਲ ਫਾਈਨਲ 'ਚ ਪੁੱਜੇ ਨੀਰਜ ਚੋਪੜਾ, 2 ਹੋਰ ਭਾਰਤੀਆਂ ਨੇ ਵੀ ਬਣਾਈ ਜਗ੍ਹਾ
  • fast food restaurant
    ਅਮਰੀਕਾ: ਇਡਾਹੋ ਫਾਸਟ-ਫੂਡ ਰੈਸਟੋਰੈਂਟ ਗੋਲੀਬਾਰੀ ਦੇ ਸ਼ੱਕੀ ਨੇ ਖ਼ੁਦ ਨੂੰ ਮਾਰੀ ਸੀ ਗੋਲੀ
  • ishan kishan created history
    ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ ਕਾਰਨਾਮਾ
  • china  manufacturing activity  decline  july  economy
    ਚੀਨ ਦੀਆਂ ਨਿਰਮਾਣ ਗਤੀਵਿਧੀਆਂ 'ਚ 5 ਮਹੀਨਿਆਂ 'ਚ ਪਹਿਲੀ ਵਾਰ ਆਈ ਗਿਰਾਵਟ
  • sheikh hasina
    ''ਚਾਹੇ ਉਹ ਮੈਨੂੰ ਮਾਰ ਦੇਣ ਜਾਂ ਜੇਲ੍ਹ 'ਚ ਸੁੱਟ ਦੇਣ..!'' ਸ਼ੇਖ ਹਸੀਨਾ ਨੇ 2 ਸਾਲਾਂ 'ਚ ਪਹਿਲੀ ਵਾਰ ਕੀਤਾ...
  • the last 10 months put me to a test i never expected  neeraj chopra
    ਪਿਛਲੇ 10 ਮਹੀਨਿਆਂ ਨੇ ਮੇਰਾ ਅਜਿਹਾ ਇਮਤਿਹਾਨ ਲਿਆ, ਜਿਸਦੀ ਮੈਨੂੰ ਕਦੇ ਉਮੀਦ ਨਹੀਂ ਸੀ: ਨੀਰਜ ਚੋਪੜਾ
  • messi seen for the first time since the fifa world cup
    ਫੀਫਾ ਵਰਲਡ ਕੱਪ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਮੈਸੀ, ਅਜਿਹੀ ਲੁੱਕ 'ਚ ਆਏ ਨਜ਼ਰ,Video
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
Trending
Ek Nazar
veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • bollywood beauty dating a cricketer 10 years younger
      10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ...
    • vijay chopra  sunny deol
      ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
    • the odyssey   grosses over  1 billion at the box office
      ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਬਾਕਸ ਆਫਿਸ 'ਤੇ 1 ਅਰਬ ਅਮਰੀਕੀ ਡਾਲਰ ਤੋਂ...
    • actress usha bachani to appear in sony sab  s show   yaadein
      ਸੀਰੀਅਲ "ਯਾਦੇਂ" 'ਚ ਨਜ਼ਰ ਆਵੇਗੀ ਅਦਾਕਾਰਾ ਊਸ਼ਾ ਬਚਾਨੀ
    • film batwara 1947  humanity sunny deol
      ਫਿਲਮ "ਬਟਵਾਰਾ 1947" ਸਾਬਤ ਕਰੇਗੀ ਕਿ ਮਨੁੱਖਤਾ ਤੋਂ ਵੱਧ ਕੁਝ ਵੀ ਨਹੀਂ...
    • mohanlal apologises  visa issue forces cancellation of stage show in sydney
      ਸਿਡਨੀ ਦਾ ਵੀਜ਼ਾ ਜਾਰੀ ਨਾ ਹੋਣ ਕਾਰਨ ਸਟੇਜ ਸ਼ੋਅ ਰੱਦ, ਸੁਪਰਸਟਾਰ ਮੋਹਨ ਲਾਲ ਨੇ...
    • kbc season 18 ready for premiere  aamir  preityand sunny will add excitement
      ਪ੍ਰੀਮੀਅਰ ਲਈ ਤਿਆਰ KBC ਸੀਜ਼ਨ 18, ਆਮਿਰ, ਪ੍ਰਤੀ ਤੇ ਸੰਨੀ ਲਾਉਣਗੇ ਰੌਣਕਾਂ
    • sharad kelkar extends a helping hand to assam flood victims
      ਸ਼ਰਦ ਕੇਲਕਰ ਨੇ ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ
    • ameesha patel is still single at the age of 51
      51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +