Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:06:28 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪ੍ਰਿਯੰਕਾ ਚੋਪੜਾ ਦੀ ਭਾਰਤੀ ਸਿਨੇਮਾ 'ਚ ਵੱਡੀ ਵਾਪਸੀ ! ਫ਼ਿਲਮ 'ਵਾਰਾਣਸੀ' 'ਚ ਮਹੇਸ਼ ਬਾਬੂ ਨਾਲ ਆਵੇਗੀ ਨਜ਼ਰ

ENTERTAINMENT News Punjabi(ਤੜਕਾ ਪੰਜਾਬੀ)

ਪ੍ਰਿਯੰਕਾ ਚੋਪੜਾ ਦੀ ਭਾਰਤੀ ਸਿਨੇਮਾ 'ਚ ਵੱਡੀ ਵਾਪਸੀ ! ਫ਼ਿਲਮ 'ਵਾਰਾਣਸੀ' 'ਚ ਮਹੇਸ਼ ਬਾਬੂ ਨਾਲ ਆਵੇਗੀ ਨਜ਼ਰ

  • Edited By Cherry,
  • Updated: 27 Feb, 2026 01:58 PM
Entertainment
priyanka chopra shares excitement for upcoming film   varanasi
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਇੱਕ ਵਾਰ ਫਿਰ ਭਾਰਤੀ ਸਿਨੇਮਾ ਦੇ ਪਰਦੇ 'ਤੇ ਧਮਾਕਾ ਕਰਨ ਲਈ ਤਿਆਰ ਹੈ। ਲੰਬੇ ਸਮੇਂ ਬਾਅਦ ਪ੍ਰਿਯੰਕਾ ਨੇ ਆਪਣੀ ਆਉਣ ਵਾਲੀ ਫ਼ਿਲਮ 'ਵਾਰਾਣਸੀ' ਨਾਲ ਬਾਲੀਵੁੱਡ ਅਤੇ ਭਾਰਤੀ ਫ਼ਿਲਮ ਜਗਤ ਵਿੱਚ ਵਾਪਸੀ ਦਾ ਐਲਾਨ ਕਰ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਇਸ ਫ਼ਿਲਮ ਦਾ ਨਿਰਦੇਸ਼ਨ 'RRR' ਫੇਮ ਦਿੱਗਜ ਡਾਇਰੈਕਟਰ SS ਰਾਜਾਮੌਲੀ ਕਰ ਰਹੇ ਹਨ।

ਜਿਮੀ ਫੈਲਨ ਦੇ ਸ਼ੋਅ 'ਚ ਕੀਤਾ ਖੁਲਾਸਾ

ਪ੍ਰਿਯੰਕਾ ਚੋਪੜਾ ਨੇ ਹਾਲ ਹੀ ਵਿੱਚ ਮਸ਼ਹੂਰ ਅਮਰੀਕੀ ਟਾਕ ਸ਼ੋਅ 'ਦਿ ਟੂਨਾਈਟ ਸ਼ੋਅ ਸਟਾਰਿੰਗ ਜਿਮੀ ਫੈਲਨ' ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਆਪਣੀ ਵਾਪਸੀ ਬਾਰੇ ਉਤਸ਼ਾਹ ਜ਼ਾਹਰ ਕਰਦਿਆਂ ਪ੍ਰਿਯੰਕਾ ਨੇ ਕਿਹਾ, "ਮੈਂ ਪਿਛਲੇ 6-7 ਸਾਲਾਂ ਤੋਂ ਕੋਈ ਭਾਰਤੀ ਫ਼ਿਲਮ ਨਹੀਂ ਕੀਤੀ। ਹੁਣ ਮੈਂ 'ਵਾਰਾਣਸੀ' ਕਰ ਰਹੀ ਹਾਂ, ਜਿਸ ਨੂੰ ਭਾਰਤ ਦੇ ਸਭ ਤੋਂ ਪ੍ਰਤਿਭਾਸ਼ਾਲੀ ਨਿਰਦੇਸ਼ਕ SS ਰਾਜਾਮੌਲੀ ਡਾਇਰੈਕਟ ਕਰ ਰਹੇ ਹਨ। ਇਹ ਇੱਕ ਵੱਡਾ ਐਡਵੈਂਚਰ ਹੋਣ ਵਾਲਾ ਹੈ ਅਤੇ ਮੈਂ ਇਸ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ।" ਪ੍ਰਿਯੰਕਾ ਨੇ ਅੱਗੇ ਦੱਸਿਆ ਕਿ ਇਸ ਫ਼ਿਲਮ ਦੀ ਸ਼ੂਟਿੰਗ ਪਿਛਲੇ 14 ਮਹੀਨਿਆਂ ਤੋਂ ਚੱਲ ਰਹੀ ਹੈ ਅਤੇ ਇਸ ਨੂੰ IMAX ਫਾਰਮੈਟ ਵਿੱਚ ਸ਼ੂਟ ਕੀਤਾ ਗਿਆ ਹੈ, ਜੋ ਦਰਸ਼ਕਾਂ ਨੂੰ ਇੱਕ ਸ਼ਾਨਦਾਰ ਸਿਨੇਮੈਟਿਕ ਤਜ਼ਰਬਾ ਦੇਵੇਗਾ।

ਮਹੇਸ਼ ਬਾਬੂ 'ਰੁਦਰ' ਅਤੇ ਪ੍ਰਿਯੰਕਾ ਬਣੇਗੀ 'ਮੰਦਾਕਿਨੀ'

ਫ਼ਿਲਮ ਵਿੱਚ ਸਾਊਥ ਦੇ ਸੁਪਰਸਟਾਰ ਮਹੇਸ਼ ਬਾਬੂ ਮੁੱਖ ਭੂਮਿਕਾ ਵਿੱਚ ਹਨ। ਮਹੇਸ਼ ਬਾਬੂ ਫ਼ਿਲਮ ਵਿੱਚ 'ਰੁਦਰ' ਦਾ ਕਿਰਦਾਰ ਨਿਭਾਅ ਰਹੇ ਹਨ, ਜਿਨ੍ਹਾਂ ਦੀ ਇੱਕ ਝਲਕ ਵਿੱਚ ਉਹ ਹੱਥ ਵਿੱਚ ਤ੍ਰਿਸ਼ੂਲ ਫੜ ਕੇ ਬਲਦ ਦੀ ਸਵਾਰੀ ਕਰਦੇ ਨਜ਼ਰ ਆਏ ਸਨ। ਉਥੇ ਹੀ ਇਸ ਫ਼ਿਲਮ ਵਿੱਚ ਪ੍ਰਿਯੰਕਾ 'ਮੰਦਾਕਿਨੀ' ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। ਇਹ ਫ਼ਿਲਮ ਅਪ੍ਰੈਲ 2027 ਵਿੱਚ ਰਿਲੀਜ਼ ਹੋਣ ਦੀ ਉਮੀਦ ਹੈ। ਦੱਸ ਦੇਈਏ ਕਿ ਪ੍ਰਿਯੰਕਾ ਨੂੰ ਹਾਲ ਹੀ ਵਿੱਚ ਹਾਲੀਵੁੱਡ ਫ਼ਿਲਮ 'ਦਿ ਬਲੱਫ' (The Bluff) ਵਿੱਚ ਦੇਖਿਆ ਗਿਆ ਸੀ, ਜੋ 25 ਫਰਵਰੀ ਨੂੰ ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਈ ਹੈ। ਹੁਣ ਪ੍ਰਸ਼ੰਸਕਾਂ ਨੂੰ ਬੇਸਬਰੀ ਨਾਲ ਉਨ੍ਹਾਂ ਦੀ ਭਾਰਤੀ ਸਿਨੇਮਾ ਵਿੱਚ ਵਾਪਸੀ ਦਾ ਇੰਤਜ਼ਾਰ ਹੈ।

  • Priyanka Chopra
  • excitement
  • upcoming film
  • Varanasi

ਸੁਪਰਹਿੱਟ ਸੀਰੀਜ਼ ‘Fauda’ ਦੀ ਟੀਮ ਨਾਲ PM ਮੋਦੀ ਦੀ ਖ਼ਾਸ ਮੁਲਾਕਾਤ, ਵਾਇਰਲ ਹੋ ਰਹੀ ਸੈਲਫੀ

NEXT STORY

Stories You May Like

  • ss rajamouli unveils priyanka chopra  s bold new look from   varanasi
    SS ਰਾਜਾਮੌਲੀ ਨੇ ਫਿਲਮ "ਵਾਰਾਣਸੀ" ਤੋਂ ਪ੍ਰਿਯੰਕਾ ਚੋਪੜਾ ਦੇ ਕਿਰਦਾਰ ਦੀ ਨਵੀਂ ਝਲਕ ਕੀਤੀ ਸਾਂਝੀ
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • commonwealth games 2026  schedule for indian athletes on day 8
    ਕਾਮਨਵੈਲਥ ਗੇਮਸ 2026: ਅੱਠਵੇਂ ਦਿਨ ਭਾਰਤੀ ਐਥਲੀਟਾਂ ਦਾ ਸ਼ਡਿਊਲ, ਨੀਰਜ ਚੋਪੜਾ ਰਹੇਗਾ ਫੋਕਸ
  • cwg 2026 21 year old ajay babu wins silver medal
    CWG 2026: 21 ਸਾਲਾ ਅਜੇ ਬਾਬੂ ਨੇ ਰਚਿਆ ਇਤਿਹਾਸ, 2 ਰਿਕਾਰਡ ਨਾਲ ਜਿੱਤਿਆ ਸਿਲਵਰ ਮੈਡਲ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • bharti and harsh will be seen in   indian game show
    ‘ਇੰਡੀਅਨ ਗੇਮ ਸ਼ੋਅ’ ’ਚ ਨਜ਼ਰ ਆਉਣਗੇ ਭਾਰਤੀ ਤੇ ਹਰਸ਼
  • cwg 2026  neeraj chopra reaches final with pride
    CWG 2026 : ਸ਼ਾਨ ਨਾਲ ਫਾਈਨਲ 'ਚ ਪੁੱਜੇ ਨੀਰਜ ਚੋਪੜਾ, 2 ਹੋਰ ਭਾਰਤੀਆਂ ਨੇ ਵੀ ਬਣਾਈ ਜਗ੍ਹਾ
  • yogi adityanath varanasi shri guru ravidas ji
    ਵਾਰਾਣਸੀ 'ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ 'ਤੇ ਨਤਮਸਤਕ ਹੋਏ CM ਯੋਗੀ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • buzz begins around korean remake of  pritam   pedro
      'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ
    • ajay devgn  s  raid 2  will have its tv premiere on this day
      ਅਜੈ ਦੇਵਗਨ ਦੀ "ਰੇਡ 2" ਦਾ ਇਸ ਦਿਨ ਹੋਵੇਗਾ ਟੀਵੀ ਪ੍ਰੀਮੀਅਰ
    • famous actress cheated of rs 2 44 lakh
      ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...
    • famous singer dies in road accident
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...
    • bharti and harsh will be seen in   indian game show
      ‘ਇੰਡੀਅਨ ਗੇਮ ਸ਼ੋਅ’ ’ਚ ਨਜ਼ਰ ਆਉਣਗੇ ਭਾਰਤੀ ਤੇ ਹਰਸ਼
    • whoever finds missing actor raj kiran will get a reward of rs 4 78 lakh
      ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...
    • supreme court refuses to stay the release of the film   mahaprabhu jagannath
      ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
    • krishma tanna becomes mother at 42 welcomes baby on guru purnima
      42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ...
    • wife of famous actor demands rs 40 lakh as maintenance allowance
      ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...
    • alia bhatt  assam  floods  fans  help  relief work
      ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +