Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:00:36 PM

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਨਿਰਮਾਤਾ ਕਰਨ ਜੌਹਰ ਨੇ ਫ਼ਿਲਮ 'ਧੜਕ 2' ਦਾ ਕੀਤਾ ਐਲਾਨ

ENTERTAINMENT News Punjabi(ਤੜਕਾ ਪੰਜਾਬੀ)

ਨਿਰਮਾਤਾ ਕਰਨ ਜੌਹਰ ਨੇ ਫ਼ਿਲਮ 'ਧੜਕ 2' ਦਾ ਕੀਤਾ ਐਲਾਨ

  • Edited By Anuradha,
  • Updated: 29 May, 2024 03:29 PM
Mumbai
producer karan johar announced the film   dhadak 2
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ): ਫ਼ਿਲਮ 'ਧੜਕ' ਦੀ ਰਿਲੀਜ਼ ਦੇ ਪੰਜ ਸਾਲ ਬਾਅਦ ਨਿਰਮਾਤਾ ਕਰਨ ਜੌਹਰ ਨੇ ਇਸ ਦੀ ਸੀਕਵਲ ਫ਼ਿਲਮ ਦਾ ਐਲਾਨ ਕੀਤਾ ਹੈ। 'ਧੜਕ 2' ਦਾ ਅਧਿਕਾਰਤ ਐਲਾਨ ਕਰਦੇ ਹੋਏ, ਫ਼ਿਲਮ ਨਿਰਮਾਤਾ ਨੇ ਫ਼ਿਲਮ ਦੀ ਸਟਾਰਕਾਸਟ ਅਤੇ ਇਸ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਹੈ। ਜਾਨਹਵੀ ਕਪੂਰ ਅਤੇ ਈਸ਼ਾਨ ਖੱਟੜ ਨੇ ਸਾਲ 2018 'ਚ ਫਿਲਮ 'ਧੜਕ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਕਰਨ ਜੌਹਰ ਦੇ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਇਸ ਫਿਲਮ ਨੂੰ ਦਰਸ਼ਕਾਂ ਦਾ ਬਹੁਤ ਪਿਆਰ ਮਿਲਿਆ ਹੈ। ਕਰਨ ਦੀ ਫ਼ਿਲਮ 'ਧੜਕ 2 '  'ਚ ਸਿਧਾਂਤ ਚਤੁਰਵੇਦੀ ਅਤੇ ਤ੍ਰਿਪਤੀ ਡਿਮਰੀ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। 

 

 
 
 
 
 
View this post on Instagram
 
 
 
 
 
 
 
 
 
 
 

A post shared by Karan Johar (@karanjohar)

style="text-align: justify;"> 

 

ਦੱਸ ਦਈਏ ਕਿ 27 ਮਈ ਨੂੰ ਕਰਨ ਨੇ ਸੋਸ਼ਲ ਮੀਡੀਆ 'ਤੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਕੇ ਇਸ ਦਾ ਐਲਾਨ ਕੀਤਾ ਹੈ।  ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ,  'ਇਹ ਕਹਾਣੀ ਥੋੜੀ ਵੱਖਰੀ ਹੈ ਕਿਉਂਕਿ ਇੱਥੇ ਇੱਕ ਰਾਜਾ ਸੀ, ਇੱਕ ਰਾਣੀ, ਜਾਤਾਂ ਵੱਖਰੀਆਂ ਸਨ।  'ਧੜਕ 2 ' ਤੁਹਾਡੇ ਸਾਹਮਣੇ ਪੇਸ਼ ਹੋਣ ਜਾ ਰਹੀ ਹੈ। ਫ਼ਿਲਮ 'ਧੜਕ 2' ਦੇ ਐਲਾਨ ਤੋਂ ਬਾਅਦ ਪ੍ਰਸ਼ੰਸਕਾਂ 'ਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਪ੍ਰਸ਼ੰਸਕ ਕਰਨ ਜੌਹਰ ਦੀ ਪੋਸਟ ਨੂੰ ਕਾਫ਼ੀ ਪਿਆਰ ਦੇ ਰਹੇ ਹਨ। ਇਸ ਤੋਂ ਇਲਾਵਾ ਲੋਕ ਸਿਧਾਂਤ ਚਤੁਰਵੇਦੀ ਅਤੇ ਤ੍ਰਿਪਤੀ ਡਿਮਰੀ ਦੀ ਜੋੜੀ ਨੂੰ ਪਰਦੇ 'ਤੇ ਦੇਖਣ ਲਈ ਵੀ ਕਾਫੀ ਉਤਸ਼ਾਹਿਤ ਹਨ।

  • bollywood news
  • entertainment
  • film dhadak2
  • karan johar
  • Tripti Dimri
  • Siddhant Chaturvedi

ਅਦਾਕਾਰਾ ਤਮੰਨਾ ਭਾਟੀਆ ਨੇ ਕਰਵਾਇਆ ਗਲੈਮਰਸ ਫੋਟੋਸ਼ੂਟ, ਦੇਖੋ ਤਸਵੀਰਾਂ

NEXT STORY

Stories You May Like

  • release date announced for  tumbbad 2
    ਸੋਹਮ ਸ਼ਾਹ ਦੀ ਫਿਲਮ "ਤੁੰਬਾਡ 2" ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ
  • bengaluru accident pm modi 2 lakhs compensation
    ਬੈਂਗਲੁਰੂ ਹਾਦਸੇ 'ਚ 7 ਲੋਕਾਂ ਦੀ ਮੌਤ, PM ਮੋਦੀ ਵਲੋਂ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
  • eknath shinde pays tribute to satyajit ray on birth anniversary
    ਏਕਨਾਥ ਸ਼ਿੰਦੇ ਨੇ ਮਹਾਨ ਫ਼ਿਲਮ ਨਿਰਮਾਤਾ ਸਤਿਆਜੀਤ ਰੇਅ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਦਿੱਤੀ ਸ਼ਰਧਾਂਜਲੀ
  • police arrest 2 people with heroin
    ਪੁਲਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • karan johar will be seen for the first time at the met gala
    ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
  • big announcement made in punjab for may 2 against himachal entry tax
    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...
  • karan johar attends met gala wearing an outfit designed by manish malhotra
    ਮੇਟ ਗਾਲਾ 'ਚ ਕਰਨ ਜੌਹਰ ਦਾ ਡੈਬਿਊ, ਕੱਪੜਿਆਂ 'ਚ ਦਿਖੀ ਭਾਰਤੀ ਸੱਭਿਆਚਾਰ ਦੀ ਝਲਕ
  • 2 vehicles burnt due to fire at garbage dump
    ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • diljit dosanjh rejects offer to enter politics
      "ਕਦੇ ਵੀ ਨਹੀਂ..!'', ਦਿਲਜੀਤ ਦੋਸਾਂਝ ਨੇ ਸਿਆਸਤ 'ਚ ਆਉਣ ਦੀ ਪੇਸ਼ਕਸ਼ ਨੂੰ...
    • the bengal files released in bengal after bjp  s victory
      BJP ਦੀ ਜਿੱਤ ਮਗਰੋਂ ਹੁਣ ਬੰਗਾਲ 'ਚ ਰਿਲੀਜ਼ ਹੋਈ 'ਦਿ ਬੰਗਾਲ ਫਾਈਲਜ਼', ਮਮਤਾ...
    • rohit sharma is going to make his debut on tv
      TV 'ਤੇ ਡੈਬਿਊ ਕਰਨ ਜਾ ਰਹੇ ਨੇ ਰੋਹਿਤ ਸ਼ਰਮਾ! ਸ਼ੋਅ ਦੇ ਟੀਜ਼ਰ ਨੇ ਮਚਾਈ ਇੰਟਰਨੈਟ...
    • tv actress  mother  son born  instagram post
      40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਮਸ਼ਹੂਰ TV ਅਦਾਕਾਰਾ, ਅਚਾਨਕ ਛੱਡੀ ਸੀ...
    • those 2 actors of ramayana were husband and wife in life too
      ਰਾਮਾਇਣ ਦੇ ਉਹ 2 ਕਲਾਕਾਰ, ਜੋ ਅਸਲ ਜ਼ਿੰਦਗੀ 'ਚ ਵੀ ਸਨ ਪਤੀ-ਪਤਨੀ
    • shikhar dhawan gets married to sophie shine in court
      ਸ਼ਿਖਰ ਧਵਨ ਨੇ ਸੋਫੀ ਸ਼ਾਈਨ ਨਾਲ ਕਰਵਾਈ ਕੋਰਟ ਮੈਰਿਜ, ਸੋਸ਼ਲ ਮੀਡੀਆ 'ਤੇ ਵਾਇਰਲ...
    • shameful act with reeva arora
      ਰੀਵਾ ਅਰੋੜਾ ਨਾਲ ਸ਼ਰਮਨਾਕ ਹਰਕਤ! ਡਿਲੀਵਰੀ ਬੁਆਏ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +