Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:17:26 PM

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੰਦਰ 'ਚ ਜਾਣ ਤੋਂ ਪਹਿਲਾਂ ਇਸ ਅਦਾਕਾਰਾ ਤੋਂ ਮੰਗਿਆ ਹਿੰਦੂ ਹੋਣ ਦਾ ਸਬੂਤ

ENTERTAINMENT News Punjabi(ਤੜਕਾ ਪੰਜਾਬੀ)

ਮੰਦਰ 'ਚ ਜਾਣ ਤੋਂ ਪਹਿਲਾਂ ਇਸ ਅਦਾਕਾਰਾ ਤੋਂ ਮੰਗਿਆ ਹਿੰਦੂ ਹੋਣ ਦਾ ਸਬੂਤ

  • Edited By Priyanka,
  • Updated: 27 Aug, 2024 03:33 PM
Entertainment
proof of being a hindu was asked from this actress before going to the temple
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਹਾਲਾਂਕਿ ਮੰਦਰਾਂ 'ਚ ਜਾਣ ਤੋਂ ਪਹਿਲਾਂ ਕਿਸੇ ਨੂੰ ਉਸ ਦਾ ਧਰਮ ਨਹੀਂ ਪੁੱਛਿਆ ਜਾਂਦਾ ਪਰ ਹਾਲ ਹੀ 'ਚ ਇਕ ਅਦਾਕਾਰਾ ਨਾਲ ਅਜਿਹਾ ਕੀਤਾ ਗਿਆ। ਜੀ ਹਾਂ, ਇਹ ਹੈਰਾਨੀਜਨਕ ਵਾਕ ਅਦਾਕਾਰਾ ਨਮਿਤਾ ਨਾਲ ਵਾਪਰਿਆ ਹੈ। ਸੋਮਵਾਰ ਨੂੰ ਨਮਿਤਾ ਨੇ ਸ਼ਿਕਾਇਤ ਕੀਤੀ ਕਿ ਮਸ਼ਹੂਰ ਸ਼੍ਰੀ ਮੀਨਾਕਸ਼ੀ ਸੁੰਦਰੇਸ਼ਵਰ ਮੰਦਰ 'ਚ ਦਰਸ਼ਨ ਦੌਰਾਨ ਉਸ ਤੋਂ ਹਿੰਦੂ ਹੋਣ ਦਾ ਸਬੂਤ ਮੰਗਿਆ ਗਿਆ ਅਤੇ ਮੰਦਰ ਅਧਿਕਾਰੀਆਂ ਦੇ ਕਥਿਤ ਰੁੱਖੇ ਵਿਵਹਾਰ 'ਤੇ ਨਿਰਾਸ਼ਾ ਜ਼ਾਹਰ ਕੀਤੀ।ਭਾਜਪਾ ਦੀ ਸੂਬਾ ਕਾਰਜਕਾਰਨੀ ਮੈਂਬਰ ਅਤੇ ਅਦਾਕਾਰਾ ਨੇ ਦੋਸ਼ ਲਾਇਆ ਕਿ ਮੰਦਰ ਦੇ ਇਕ ਅਧਿਕਾਰੀ ਨੇ ਉਸ ਨੂੰ ਦਰਸ਼ਨ ਕਰਨ ਤੋਂ ਰੋਕਿਆ ਅਤੇ ਉਸ ਤੋਂ ਹਿੰਦੂ ਹੋਣ ਦਾ ਸਬੂਤ ਮੰਗਿਆ। ਉਨ੍ਹਾਂ ਨੇ ਮੈਂ ਹਿੰਦੂ ਹੋਣ ਦਾ ਪ੍ਰਮਾਣ ਪੱਤਰ ਮੰਗਿਆ ਅਤੇ ਨਾਲ ਹੀ ਮੇਰਾ ਜਾਤੀ ਸਰਟੀਫਿਕੇਟ ਵੀ ਮੰਗਿਆ। ਮੈਂ ਦੇਸ਼ ਦੇ ਕਿਸੇ ਵੀ ਮੰਦਰ ਵਿੱਚ ਕਦੇ ਵੀ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕੀਤਾ ਹੈ।"

 

 
 
 
 
 
View this post on Instagram
 
 
 
 
 
 
 
 
 
 
 

A post shared by Namitha Vankawala (@namita.official)

ਨਮਿਤਾ ਨੇ ਕਿਹਾ ਕਿ ਇਹ ਤਾਂ ਹਰ ਕੋਈ ਜਾਣਦਾ ਹੈ ਕਿ ਉਸ ਦਾ ਜਨਮ ਇਕ ਹਿੰਦੂ ਪਰਿਵਾਰ 'ਚ ਹੋਇਆ ਸੀ ਅਤੇ ਉਸ ਦਾ ਵਿਆਹ ਤਿਰੂਪਤੀ 'ਚ ਹੋਇਆ ਹੈ ਅਤੇ ਉਸ ਦੇ ਪੁੱਤਰ ਦਾ ਨਾਂ ਭਗਵਾਨ ਕ੍ਰਿਸ਼ਨ ਰੱਖਿਆ ਗਿਆ ਸੀ। ਅਦਾਕਾਰਾ ਨੇ ਕਿਹਾ, "ਉਨ੍ਹਾਂ ਨੇ ਮੇਰੇ ਨਾਲ ਗਲਤ ਤਰੀਕੇ ਨਾਲ ਗੱਲ ਕੀਤੀ ਅਤੇ ਮੇਰੀ ਜਾਤ ਸਾਬਤ ਕਰਨ ਲਈ ਇੱਕ ਸਰਟੀਫਿਕੇਟ ਮੰਗਿਆ ਅਤੇ ਮੈਂ ਇੱਕ ਹਿੰਦੂ ਹਾਂ।"ਇਸ ਦੌਰਾਨ ਮੰਦਰ ਦੇ ਇਕ ਸੀਨੀਅਰ ਅਧਿਕਾਰੀ ਨੇ ਅਦਾਕਾਰਾ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਸ ਨੇ ਨਮਿਤਾ ਅਤੇ ਉਸ ਦੇ ਪਤੀ, ਜਿਨ੍ਹਾਂ ਨੇ ਮਾਸਕ ਪਹਿਨੇ ਹੋਏ ਸਨ, ਨੂੰ ਰੋਕਿਆ ਅਤੇ ਪੁੱਛਿਆ ਕਿ ਕੀ ਉਹ ਹਿੰਦੂ ਹਨ ਅਤੇ ਉਨ੍ਹਾਂ ਨੂੰ ਮੰਦਰ ਦੀ ਪਰੰਪਰਾ ਬਾਰੇ ਦੱਸਿਆ। "ਉਸ ਦੇ ਸਮਝਾਉਣ ਤੋਂ ਬਾਅਦ, ਉਸ ਦੇ ਮੱਥੇ 'ਤੇ ਕੁਮਕੁਮ ਲਗਾਇਆ ਗਿਆ ਅਤੇ ਉਸ ਨੂੰ ਦੇਵੀ ਮੀਨਾਕਸ਼ੀ ਦੇ ਦਰਸ਼ਨ ਲਈ ਮੰਦਰ ਦੇ ਅੰਦਰ ਲਿਜਾਇਆ ਗਿਆ।" 

PunjabKesari

ਜਦੋਂ ਨਮਿਤਾ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਕਿਹਾ, "ਕੀ ਇਹ ਪੁੱਛਣ ਦਾ ਤਰੀਕਾ ਹੈ। ਮੈਨੂੰ 20 ਮਿੰਟ ਤੱਕ ਇੱਕ ਕੋਨੇ 'ਚ ਇੰਤਜ਼ਾਰ ਕਰਨਾ ਪਿਆ। ਅਸੀਂ ਐਤਵਾਰ ਨੂੰ ਆਪਣੇ ਆਉਣ ਦੀ ਸੂਚਨਾ ਪੁਲਸ ਨੂੰ ਦਿੱਤੀ ਸੀ।" ਅਦਾਕਾਰਾ ਨੇ ਕਿਹਾ ਕਿ ਉਸ ਨੇ ਮਾਸਕ ਪਹਿਨਿਆ ਸੀ ਕਿਉਂਕਿ ਉਹ ਉਨ੍ਹਾਂ ਸ਼ਰਧਾਲੂਆਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੀ ਸੀ ਜੋ ਉਸ ਨੂੰ ਪਛਾਣ ਸਕਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood actress
  • Proof Hindu
  • before
  • going temple
  • shared video

ਵਿਆਹ ਦੇ 4 ਮਹੀਨੇ ਬਾਅਦ ਆਰਤੀ ਸਿੰਘ ਦਾ ਹੋ ਰਿਹਾ ਤਲਾਕ? ਖੁਦ ਦੱਸਿਆ ਸੱਚ

NEXT STORY

Stories You May Like

  • punjab government  high court  fine
    ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਜੁਰਮਾਨਾ, 'ਆਪ' ਦੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ : ਅਸ਼ਵਨੀ ਸ਼ਰਮਾ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • mika singh amidst claims by cabinet minister subodh uniyal
    '35 ਲੱਖ ਰੁਪਏ ਕੈਸ਼ ਦਿੱਤੇ ਸੀ ਜਾਂ ਚੈੱਕ ?'; ਭਰਾ ਦਲੇਰ ਮਹਿੰਦੀ ਦੇ ਬਚਾਅ 'ਚ ਉੱਤਰੇ ਮੀਕਾ ਸਿੰਘ ਨੇ ਮੰਤਰੀ ਤੋਂ...
  • a major move by csk ahead of ipl 2027
    IPL 2027 ਤੋਂ ਪਹਿਲਾਂ CSK ਦਾ ਵੱਡਾ ਦਾਅ: ਇਸ ਦਿੱਗਜ ਖਿਡਾਰੀ ਦੀ ਹੋਈ ਟੀਮ 'ਚ ਐਂਟਰੀ
  • plenty of holidays in the month of november
    ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ ! ਬੈਂਕ ਜਾਣ ਤੋਂ ਪਹਿਲਾਂ ਦੇਖ ਲਓ HOLIDAYS ਦੀ ਪੂਰੀ LIST
  • ayodhya dispute  supreme court  ram mandir  petition
    ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਸਾਂਝੀ ਕੀਤੀ ਪੋਸਟ
  • hindu in bangladesh
    ਬੰਗਲਾਦੇਸ਼ 'ਚ ਮਾੜੇ ਹਾਲਾਤ : ਇੱਕ ਹਿੰਦੂ ਦਾ ਕਤਲ, ਤਿੰਨ ਘਰਾਂ 'ਚ ਭੰਨਤੋੜ ਅਤੇ ਲੁੱਟ ਖੋਹ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • dinesh auluck honey singh  divit auluck tears
      ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
    • shah rukh khan shares a heartfelt handwritten message for fans outside   mannat
      ਸ਼ਾਹਰੁਖ ਖਾਨ ਨੇ 'ਮੰਨਤ' ਦੇ ਬਾਹਰ ਪ੍ਰਸ਼ੰਸਕਾਂ ਲਈ  ਭਾਵੁਕ ਹੱਥ ਲਿਖਤ Message...
    • shahrukh releases the song   tu mil jaye   from the film   king   on his birthday
      ਸ਼ਾਹਰੁਖ ਖਾਨ ਨੇ ਜਨਮਦਿਨ ਮੌਕੇ ਰਿਲੀਜ਼ ਕੀਤਾ ਫਿਲਮ "ਕਿੰਗ" ਦਾ ਪਹਿਲਾ ਗਾਣਾ "ਤੂ...
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • veteran filmmaker passes away at the age of 93
      ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +