Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:56:52 PM

  • a star studded affair at the screening of the film prahaar

    ‘ਪ੍ਰਹਾਰ’ ਦੀ ਸਕ੍ਰੀਨਿੰਗ ’ਤੇ ਸਿਤਾਰਿਆਂ ਦਾ ਮੇਲਾ

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਬਟਾਲਾ ’ਚ ਰੈਪਰ ਬਾਦਸ਼ਾਹ ਖਿਲਾਫ ਪ੍ਰਦਰਸ਼ਨ, ਗਾਣੇ ’ਚ ਬਾਈਬਲ ਦੇ ਜ਼ਿਕਰ ਤੋਂ ਭੜਕਿਆ ਮਸੀਹ ਭਾਈਚਾਰਾ

ENTERTAINMENT News Punjabi(ਤੜਕਾ ਪੰਜਾਬੀ)

ਬਟਾਲਾ ’ਚ ਰੈਪਰ ਬਾਦਸ਼ਾਹ ਖਿਲਾਫ ਪ੍ਰਦਰਸ਼ਨ, ਗਾਣੇ ’ਚ ਬਾਈਬਲ ਦੇ ਜ਼ਿਕਰ ਤੋਂ ਭੜਕਿਆ ਮਸੀਹ ਭਾਈਚਾਰਾ

  • Edited By Cherry,
  • Updated: 30 Apr, 2025 10:06 AM
Entertainment
protest against rapper badshah in batala
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਬੇਰੀ)- ਗਲੋਬਲ ਕ੍ਰਿਸ਼ਚੀਅਨ ਐਕਸ਼ਨ ਕਮੇਟੀ ਦੇ ਪ੍ਰਧਾਨ ਜਤਿੰਦਰ ਮਸੀਹ ਗੌਰਵ ਦੀ ਅਗਵਾਈ ਹੇਠ ਬੀਤੇ ਦਿਨ ਮਸੀਹ ਭਾਈਚਾਰੇ ਦੇ ਲੋਕਾਂ ਵਲੋਂ ਬਟਾਲਾ ਦਾ ਗਾਂਧੀ ਚੌਕ ਜਾਮ ਕਰ ਕੇ ਰੈਪਰ ਬਾਦਸ਼ਾਹ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਰੈਪਰ ਬਾਦਸ਼ਾਹ ਵਲੋਂ ਇਕ ਗੀਤ ’ਚ ਪਵਿੱਤਰ ਬਾਈਬਲ ਅਤੇ ਚਰਚ ਦਾ ਜ਼ਿਕਰ ਅਸ਼ਲੀਲ ਅਤੇ ਅਪਮਾਨਜਨਕ ਸ਼ਬਦਾਂ ’ਚ ਕੀਤਾ ਗਿਆ ਹੈ, ਜਿਸ ਨਾਲ ਜਿਥੇ ਮਸੀਹ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ, ਉੱਥੇ ਨਾਲ ਹੀ ਇਸ ਗੀਤ ਨੂੰ ਲੈ ਕੇ ਮਸੀਹ ਭਾਈਚਾਰੇ ਦੇ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਵਜੋਂ ਉਨ੍ਹਾਂ ਵਲੋਂ ਗਾਂਧੀ ਚੌਕ ’ਚ ਚੱਕਾ ਜਾਮ ਕਰ ਕੇ ਰੈਪਰ ਬਾਦਸ਼ਾਹ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵੱਡੀ ਖਬਰ; ਰੈਪਰ ਬਾਦਸ਼ਾਹ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰੈਪਰ ਬਾਦਸ਼ਾਹ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਕਤ ਗੀਤ ਨੂੰ ਯੂ-ਟਿਊਬ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਤੁਰੰਤ ਹਟਾਇਆ ਜਾਵੇ। ਉਨ੍ਹਾਂ ਨਾਲ ਹੀ ਐੱਸ. ਐੱਸ. ਪੀ. ਬਟਾਲਾ ਤੋਂ ਮੰਗ ਕੀਤੀ ਕਿ ਬਟਾਲਾ ’ਚ ਵੀ ਰੈਪਰ ਬਾਦਸ਼ਾਹ ਵਿਰੁੱਧ ਕੇਸ ਦਰਜ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਸੰਬੰਧੀ ਕਿਲਾ ਲਾਲ ਸਿੰਘ ਥਾਣਾ ਵਿਚ ਰੈਪਰ ਬਾਦਸ਼ਾਹ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 'ਮੈਂ ਬੀਅਰ ਵਾਂਗ ਪੀਤਾ ਆਪਣਾ ਪਿਸ਼ਾਬ...', ਦਿੱਗਜ ਅਦਾਕਾਰ ਪਰੇਸ਼ ਰਾਵਲ ਨੇ ਕੀਤਾ ਵੱਡਾ ਖੁਲਾਸਾ

PunjabKesari

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਮੰਗ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਮਸੀਹ ਭਾਈਚਾਰੇ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕੋਆਰਡੀਨੇਟਰ ਵਲੈਤ ਮਸੀਹ, ਬੰਟੀ ਅਜਨਾਲਾ, ਪਾਸਟਰ ਪ੍ਰਭੂ ਦਾਸ, ਪੰਜਾਬ ਪ੍ਰਧਾਨ ਲੂਕਸ ਮਸੀਹ, ਪ੍ਰਧਾਨ ਰਮਨ ਮਸੀਹ, ਪ੍ਰਧਾਨ ਜੱਸ ਮਸੀਹ, ਸ਼ੁੱਭ ਅਜਨਾਲਾ, ਪ੍ਰਧਾਨ ਦੀਪਕ ਮਸੀਹ ਲੋਪ, ਪ੍ਰਧਾਨ ਮਨੀਰ ਮਸੀਹ ਡੇਰਾ ਬਾਬਾ ਨਾਨਕ, ਪ੍ਰਧਾਨ ਰੋਹਿਤ ਮਸੀਹ, ਪ੍ਰਧਾਨ ਸੋਨੂੰ ਮਸੀਹ ਭੰਡਾਲ, ਪ੍ਰਧਾਨ ਅਮਰ ਮਸੀਹ ਮਸਟਕੋਟ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਮੰਦਭਾਗੀ ਖਬਰ; ਮਸ਼ਹੂਰ ਅਦਾਕਾਰ ਦੀ ਝਰਨੇ ਕੋਲ ਪਈ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • Protest
  • rapper Badshah
  • Batala
  • Christian community
  • Bible
  • church
  • song

BJP ਨਾਲ ਜੋੜੇ ਜਾਣ 'ਤੇ ਭੜਕੀ ਪ੍ਰਿਟੀ ਜ਼ਿੰਟਾ, ਹੁਣ ਆਪਣੇ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਮੰਗੀ ਮੁਆਫੀ

NEXT STORY

Stories You May Like

  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • stock market surges on rise in shares of it companies
    IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • batala police conducted checks at various medical stores
    ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
  • internet services suspended within a 4 kilometer radius in delhi
    ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4 ਕਿਲੋਮੀਟਰ ਦੇ ਦਾਇਰੇ 'ਚ ਇੰਟਰਨੈੱਟ ਸੇਵਾਵਾਂ ਬੰਦ
  • cjp founder abhijit dipke
    ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ CJP ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਅਹਿਮ ਬਿਆਨ
  • cjp  delhi  security  jantar mantar
    ਭਲਕੇ CJP ਦੇ 'ਲਹਿਰਾ ਦੋ ਤਿਰੰਗਾ' ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ 'ਚ ਸੁਰੱਖਿਆ ਵਿਵਸਥਾ ਸਖ਼ਤ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • aditya dhar is completely non dramatic in real life  yami gautam
      ਅਸਲ ਜ਼ਿੰਦਗੀ 'ਚ ਬਿਲਕੁਲ ਨੌਨ-ਡ੍ਰਾਮੈਟਿਕ ਹਨ ਆਦਿਤਿਆ ਧਰ: ਯਾਮੀ ਗੌਤਮ
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • shooting romantic thriller  janhvi kapoor  sreeleela  siddharth gupta  nainital
      ਜਾਨ੍ਹਵੀ ਕਪੂਰ, ਸ਼੍ਰੀਲੀਲਾ ਤੇ ਸਿਧਾਰਥ ਗੁਪਤਾ ਸਟਾਰਰ ਰੋਮਾਂਟਿਕ ਫਿਲਮ ਦੀ...
    • payal rohatagi calls actor imran khan  jobless actor
      'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...
    • rajinikanth s film   jailer 2
      ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ...
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +