Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    10:43:11 AM

  • weather update  storm  imd alert  rain alert

    ਪੰਜਾਬ ਸਣੇ 15 ਸੂਬਿਆਂ 'ਚ ਆਵੇਗਾ ਤੂਫ਼ਾਨ !...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪਰੀਤ ਕੌਰ ਨੂੰ ਪੁਲਸ ਨੇ...

  • petrol diesel price cut

    5 ਰੁਪਏ ਸਸਤਾ ਹੋ ਗਿਆ ਪੈਟਰੋਲ ! ਡੀਜ਼ਲ ਦੀਆਂ...

  • another explosion in punjab

    ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ ਦਾ ਕੀਤਾ ਐਲਾਨ

ENTERTAINMENT News Punjabi(ਤੜਕਾ ਪੰਜਾਬੀ)

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ ਦਾ ਕੀਤਾ ਐਲਾਨ

  • Edited By Cherry,
  • Updated: 21 Apr, 2026 04:24 PM
Entertainment
puja banerjee kunal verma expecting baby number 2
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਟੀਵੀ ਦਾ ਮਸ਼ਹੂਰ ਜੋੜਾ ਪੂਜਾ ਬੈਨਰਜੀ ਅਤੇ ਕੁਨਾਲ ਵਰਮਾ ਜਲਦ ਹੀ ਦੂਜੀ ਵਾਰ ਮਾਪੇ ਬਣਨ ਜਾ ਰਹੇ ਹਨ। ਇਸ ਜੋੜੇ ਨੇ ਇੱਕ ਯੂਟਿਊਬ ਵੀਡੀਓ ਰਾਹੀਂ ਆਪਣੀ ਦੂਜੀ ਗਰਭ ਅਵਸਥਾ ਬਾਰੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ। ਦੱਸਣਯੋਗ ਹੈ ਕਿ ਪੂਜਾ ਅਤੇ ਕੁਨਾਲ ਸਾਲ 2020 ਵਿੱਚ ਪਹਿਲੀ ਵਾਰ ਮਾਪੇ ਬਣੇ ਸਨ, ਜਦੋਂ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਸੀ। ਹੁਣ ਪਹਿਲੇ ਬੱਚੇ ਦੇ ਜਨਮ ਦੇ ਲਗਭਗ ਸਾਢੇ 5 ਸਾਲਾਂ ਬਾਅਦ ਇਹ ਜੋੜਾ ਆਪਣੇ ਦੂਜੇ ਬੱਚੇ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ: ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ ਦਾ ਅਸ਼ੀਰਵਾਦ

 
 
 
 
 
View this post on Instagram
 
 
 
 
 
 
 
 
 
 
 

A post shared by Puja Banerjee (@banerjeepuja)

ਮੰਗਲਵਾਰ ਨੂੰ, ਪੂਜਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਵੀ ਇਕ ਖਾਸ ਪਲ ਸਾਂਝਾ ਕੀਤਾ, ਜਦੋਂ ਉਸਨੂੰ ਪਤਾ ਲੱਗਾ ਕਿ ਉਹ ਗਰਭਵਤੀ ਹੈ। ਪਾਜ਼ੀਟਿਵ ਪ੍ਰੈਗਨੈਂਸੀ ਟੈਸਟ ਦੇਖ ਕੇ ਪੂਜਾ ਦੇ ਚਿਹਰੇ ਦੀ ਖੁਸ਼ੀ ਦੇਖਣ ਵਾਲੀ ਸੀ। ਇਸ ਵੀਡੀਓ ਵਿਚ ਉਸਦੀ ਗਰਭ ਅਵਸਥਾ ਦੇ ਪਹਿਲੇ ਕੁਝ ਦਿਨਾਂ ਦੀ ਝਲਕ ਹੈ, ਜਿਸ ਵਿਚ ਉਹ ਸ਼ੀਸ਼ੇ ਦੇ ਸਾਹਮਣੇ ਆਪਣੇ ਪਿਆਰੇ ਛੋਟੇ ਬੇਬੀ ਬੰਪ ਨੂੰ ਫਲਾਂਟ ਕਰਦੀ ਵੀ ਨਜ਼ਰ ਆਈ। ਇਸ ਪੋਸਟ ਦੇ ਨਾਲ ਪੂਜਾ ਨੇ ਮਜ਼ਾਕੀਆ ਲਹਿਜੇ ਵਿੱਚ ਕੈਪਸ਼ਨ ਵਿੱਚ ਲਿਖਿਆ, "ਗਰਭ ਅਵਸਥਾ ਦੀਆਂ ਸਮੱਸਿਆਵਾਂ ਅਤੇ ਹੱਲ ਅਤੇ ਨਾਲ ਹੀ ਉਸ ਨੇ ਆਪਣੇ ਪੁੱਤਰ ਦਾ ਨਾਂ ਹੈਸ਼ਟੈਗ ਵਜੋਂ ਵਰਤਿਆ।"

ਇਹ ਵੀ ਪੜ੍ਹੋ: 'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ ਦਿੱਤੀ ਜਾਣਕਾਰੀ

PunjabKesari

ਜੇਕਰ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਫਿਲਮ ਗ੍ਰੇਟ ਗ੍ਰੈਂਡ ਮਸਤੀ ਅਤੇ ਸੀਰੀਅਲ 'ਦੇਵੋਂ ਕੇ ਦੇਵ ਮਹਾਦੇਵ' ਸਣੇ ਕਈ ਸ਼ੋਅਜ਼ ਵਿਚ ਨਜ਼ਰ ਆ ਚੁੱਕੀ ਹੈ। ਉਥੇ ਹੀ ਜੇਕਰ ਕੁਨਾਲ ਵਰਮਾ ਦੀ ਗੱਲ ਕਰੀਏ ਤਾਂ ਉਹ ਵੀ ਪ੍ਰਸਿੱਧ ਟੀਵੀ ਸ਼ੋਅ 'ਤੁਝ ਸੰਗ ਪ੍ਰੀਤ ਲਗਾਈ ਸੱਜਣਾ' ਅਤੇ 'ਦੇਵੋਂ ਕੇ ਦੇਵ ਮਹਾਦੇਵ' ਸਣੇ ਕਈ ਸ਼ੋਅ ਵਿਚ ਨਜ਼ਰ ਆ ਚੁੱਕੇ ਹਨ। ਜਿੱਥੇ ਪੂਜਾ ਨੇ 'ਦੇਵੋਂ ਕੇ ਦੇਵ ਮਹਾਦੇਵ' ਵਿਚ ਮਾਤਾ ਪਾਰਵਤੀ ਦਾ ਕਿਰਦਾਰ ਨਿਭਾਇਆ ਸੀ, ਉਥੇ ਹੀ ਕੁਨਾਲ ਨੇ ਲਕਸ਼ਣ ਦਾ ਕਿਰਦਾਰ ਨਿਭਾਇਆ ਸੀ।

ਇਹ ਵੀ ਪੜ੍ਹੋ: ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ ਗਾਇਕਾਂ ਨੂੰ ਵੀ ਕੀਤੀ ਖਾਸ ਅਪੀਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Puja Banerjee
  • Kunal Verma
  • pregnancy announcement

'ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ' ਲਈ ਸਲਮਾਨ ਖਾਨ ਨੇ ਕੀਤਾ ਹੁਣ ਤੱਕ ਦਾ ਸਭ ਤੋਂ ਔਖਾ ਟ੍ਰਾਂਸਫਾਰਮੇਸ਼ਨ !

NEXT STORY

Stories You May Like

  • tv actress  mother  son born  instagram post
    40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਮਸ਼ਹੂਰ TV ਅਦਾਕਾਰਾ, ਅਚਾਨਕ ਛੱਡੀ ਸੀ ਐਕਟਿੰਗ
  • rohit sharma is going to make his debut on tv
    TV 'ਤੇ ਡੈਬਿਊ ਕਰਨ ਜਾ ਰਹੇ ਨੇ ਰੋਹਿਤ ਸ਼ਰਮਾ! ਸ਼ੋਅ ਦੇ ਟੀਜ਼ਰ ਨੇ ਮਚਾਈ ਇੰਟਰਨੈਟ 'ਤੇ ਧੂਮ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
  • famous comedian becomes father  wife gives birth to baby girl
    ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ
  • your smart tv is spying on you
    ਸਾਵਧਾਨ! ਤੁਹਾਡਾ Smart TV ਕਰ ਰਿਹਾ ਹੈ ਤੁਹਾਡੀ ਜਾਸੂਸੀ ; ਤੁਰੰਤ ਕਰੋ ਇਹ ਕੰਮ ਨਹੀਂ ਤਾਂ...
  • veteran actor passes away
    ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
  • famous actor passes away
    ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ ਛਾਇਆ ਮਾਤਮ
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
Trending
Ek Nazar
school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • madhuri dixit  triptii dimri  dharna durga  s   maa behen   to premiere on june 4
      ਮਾਧੁਰੀ ਦੀਕਸ਼ਿਤ ਦੇ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਤੋਹਫ਼ਾ; ਫਿਲਮ 'ਮਾਂ...
    • alia bhatt responds to trolls over her cannes film festival video
      ਕਾਨਸ ਫਿਲਮ ਫੈਸਟੀਵਲ: ਆਲੀਆ ਭੱਟ ਨੇ ਟ੍ਰੋਲਰਾਂ ਨੂੰ ਦਿੱਤਾ ਕਰਾਰਾ ਜਵਾਬ
    • makers release a new glimpse ahead of the explosive   ntrneel   first look
      ਜੂਨੀਅਰ NTR ਦੇ ਜਨਮਦਿਨ ਤੋਂ ਪਹਿਲਾਂ ਮੇਕਰਸ ਨੇ ਸਾਂਝੀ ਕੀਤੀ ਫਿਲਮ ਦੀ ਨਵੀਂ ਝਲਕ
    • the great grand superhero   trailer released
      ਜੈਕੀ ਸ਼ਰਾਫ ਦੀ ਫਿਲਮ 'ਦਿ ਗ੍ਰੇਟ ਗ੍ਰੈਂਡ ਸੁਪਰਹੀਰੋ' ਦਾ ਟ੍ਰੇਲਰ ਰਿਲੀਜ਼
    • ranveer singh makes history
      ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...
    • delhi chief minister rekha gupta praises sanjay dutt starrer   aakhri sawaal
      ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੰਜੇ ਦੱਤ ਸਟਾਰਰ ਫਿਲਮ 'ਆਖਰੀ ਸਵਾਲ'...
    • major accident on the sets of superstar rajinikanth s film jailer 2
      ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...
    • the song   kyun mazaa aa raha hai   from   bandar   has been released
      ‘ਬੰਦਰ’ ਦਾ ਗਾਣਾ ‘ਕਿਉਂ ਮਜ਼ਾ ਆ ਰਹਾ ਹੈ’ ਹੋਇਆ ਰਿਲੀਜ਼
    • avinash mishra buys a house in mumbai after 10 years finally apna ghar
      ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...
    • bollywood actor buys land in ayodhya for rs 3 31 crore
      ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +