Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:13:12 PM

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

  • attack on the guru ghar  s langar hall is extremely serious

    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ...

  • luck lottery patiala

    ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ,...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪੁਲਕਿਤ-ਕ੍ਰਿਤੀ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਮਾਨੇਸਰ ਦੇ ਇਸ ਆਲੀਸ਼ਾਨ ਹੋਟਲ 'ਚ ਲੈਣਗੇ 7 ਫੇਰੇ

ENTERTAINMENT News Punjabi(ਤੜਕਾ ਪੰਜਾਬੀ)

ਪੁਲਕਿਤ-ਕ੍ਰਿਤੀ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਮਾਨੇਸਰ ਦੇ ਇਸ ਆਲੀਸ਼ਾਨ ਹੋਟਲ 'ਚ ਲੈਣਗੇ 7 ਫੇਰੇ

  • Edited By Sunita,
  • Updated: 12 Mar, 2024 05:31 PM
Entertainment
pulkit samrat and kriti kharbanda  s spectacular wedding
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)- ਬਾਲੀਵੁੱਡ ਅਦਾਕਾਰ ਪੁਲਕਿਤ ਸਮਰਾਟ ਅਤੇ ਕ੍ਰਿਤੀ ਖਰਬੰਦਾ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਖਬਰਾਂ ਦੀ ਮੰਨੀਏ ਤਾਂ ਜੋੜੇ ਦਾ ਪ੍ਰੀ-ਵੈਡਿੰਗ ਫੰਕਸ਼ਨ 13 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 15 ਮਾਰਚ ਨੂੰ ਸੱਤ ਫੇਰੇ ਲੈ ਕੇ ਪਤੀ-ਪਤਨੀ ਬਣ ਜਾਣਗੇ।

PunjabKesari

ਉਨ੍ਹਾਂ ਦੇ ਪਰਿਵਾਰ ਤਿਆਰੀਆਂ 'ਚ ਰੁੱਝੇ ਹੋਏ ਹਨ। ਲਾੜਾ-ਲਾੜੀ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਜੋੜੇ ਦੇ ਵਿਆਹ ਸਥਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

PunjabKesari

ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਪੁਲਕਿਤ ਸਮਰਾਟ ਅਤੇ ਕ੍ਰਿਤੀ ਖਰਬੰਦਾ ਮਾਨੇਸਰ ਦੇ ਸ਼ਾਨਦਾਰ ਆਈ. ਟੀ. ਸੀ. ਗ੍ਰੈਂਡ ਭਾਰਤ 'ਚ ਵਿਆਹ ਦੇ ਬੰਧਨ 'ਚ ਬੱਝਣ ਲਈ ਤਿਆਰ ਹਨ।

PunjabKesari

ਇਸ ਸ਼ਾਨਦਾਰ ਸਥਾਨ ਦੀ ਚੋਣ ਵਿਸ਼ੇਸ਼ ਮਹੱਤਵ ਰੱਖਦੀ ਹੈ ਕਿਉਂਕਿ ਪੁਲਕਿਤ ਅਤੇ ਕ੍ਰਿਤੀ ਦੋਵਾਂ ਦੀਆਂ ਜੜ੍ਹਾਂ ਦਿੱਲੀ 'ਚ ਹਨ।

PunjabKesari

ਉਨ੍ਹਾਂ ਦੇ ਪਰਿਵਾਰ ਰਾਸ਼ਟਰੀ ਰਾਜਧਾਨੀ 'ਚ ਰਹਿੰਦੇ ਹਨ, ਲੱਗਦਾ ਹੈ ਕਿ ਇਸ ਜੋੜੇ ਨੇ ਇਸ ਸਭ ਨੂੰ ਧਿਆਨ 'ਚ ਰੱਖ ਕੇ ਇਹ ਸਥਾਨ ਚੁਣਿਆ ਹੈ।

PunjabKesari

ਅਜਿਹੇ 'ਚ ਅਸੀਂ ਤੁਹਾਨੂੰ ਉਹ ਹੋਟਲ ਦਿਖਾਉਣ ਜਾ ਰਹੇ ਹਾਂ, ਜਿੱਥੇ ਇਹ ਜੋੜਾ ਵਿਆਹ ਕਰਨ ਵਾਲਾ ਹੈ।

PunjabKesari

300 ਏਕੜ 'ਚ ਫੈਲੇ ਇਸ ਲਗਜ਼ਰੀ ਹੋਟਲ 'ਚ ਪ੍ਰਾਈਵੇਟ ਪੂਲ ਅਤੇ 100 ਡੀਲਕਸ ਸੂਟ ਨਾਲ 4 ਰਾਸ਼ਟਰਪਤੀ ਵਿਲਾ ਹਨ। ਇਸ ਹੋਟਲ 'ਚ ਗੋਲਫ ਕੋਰਸ, ਪਾਰਕ ਅਤੇ ਸਪਾ ਵਰਗੀਆਂ ਸੁਵਿਧਾਵਾਂ ਵੀ ਉਪਲਬਧ ਹਨ।

PunjabKesari

ਇਸ 'ਚ ਇੱਕ ਪੂਲ ਅਤੇ ਇੱਕ ਜੈਕੂਜ਼ੀ ਹੈ ਅਤੇ ਸਜਾਵਟ ਮੌਰੀਆ, ਚੋਲ, ਮੁਗਲ ਅਤੇ ਮਰਾਠਾ ਰਾਜਵੰਸ਼ਾਂ ਤੋਂ ਪ੍ਰੇਰਿਤ ਜਾਪਦੀ ਹੈ।

PunjabKesari

ਹਰੇ-ਭਰੇ ਹਰਿਆਲੀ ਨਾਲ ਘਿਰੀ ਸੰਪਤੀ 'ਚ ਜਸ਼ਨ-ਪਾਰਟੀਆਂ ਲਈ ਬਹੁਤ ਸਾਰੇ ਸ਼ਾਨਦਾਰ ਰੈਸਟੋਰੈਂਟ ਅਤੇ ਆਲੀਸ਼ਾਨ ਅੰਦਰੂਨੀ ਅਤੇ ਬਾਹਰੀ ਥਾਂਵਾਂ ਹਨ।

PunjabKesari

ਦੱਸ ਦੇਈਏ ਕਿ ਕ੍ਰਿਤੀ ਅਤੇ ਪੁਲਕਿਤ ਕਈ ਸਾਲਾਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ। ਦੋਵਾਂ ਨੇ 'ਵੀਰੇ ਕੀ ਵੈਡਿੰਗ', 'ਤੈਸ਼' ਅਤੇ 'ਪਾਗਲਪੰਤੀ' ਵਰਗੀਆਂ ਕਈ ਫ਼ਿਲਮਾਂ 'ਚ ਇਕੱਠੇ ਕੰਮ ਕੀਤਾ ਹੈ।

  • Bollywood Lovebirds
  • Pulkit Samrat
  • Kriti Kharbanda
  • Get Married Soon
  • Couple
  • Pre Wedding Function
  • Meanwhile

ਪਹਿਲੀ ਵਾਰ ‘ਲਾਹੌਰ 1947’ ’ਚ ਇਕੱਠੇ ਨਜ਼ਰ ਆਉਣਗੇ ਰਿਅਲ ਲਾਈਫ਼ ਬਾਪ-ਬੇਟਾ ਸੰਨੀ ਦਿਓਲ ਤੇ ਕਰਣ

NEXT STORY

Stories You May Like

  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • maruti suzuki commissions its first green hydrogen plant in manesar
    ਮਾਰੂਤੀ ਸੁਜ਼ੂਕੀ ਨੇ ਮਾਨੇਸਰ ’ਚ ਆਪਣਾ ਪਹਿਲਾ ਗ੍ਰੀਨ ਹਾਈਡ੍ਰੋਜਨ ਪਲਾਂਟ ਕੀਤਾ ਚਾਲੂ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • gold collapses  prices hit 7 week low  silver also falls sharply
    ਢਹਿ-ਢੇਰੀ ਹੋ ਗਿਆ ਸੋਨਾ, 7 ਹਫਤਿਆਂ ਦੇ ਲੋਅ 'ਤੇ ਆਏ ਭਾਅ, ਚਾਂਦੀ ਵੀ ਡਿੱਗੀ ਧੜੰਮ
  • ed raids
    ਮਾਨੇਸਰ ਜ਼ਮੀਨ ਘਪਲੇ ’ਚ TDI ਗਰੁੱਪ ’ਤੇ ਈ. ਡੀ. ਦੀ ਛਾਪੇਮਾਰੀ, ਲਗਜਰੀ ਗੱਡੀਆਂ ਜ਼ਬਤ
  • road  trailer truck  bolero  7 people
    ਗੁਜਰਾਤ 'ਚ ਵੱਡਾ ਹਾਦਸਾ: ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਬੋਲੇਰੋ, 7 ਦੀ ਦਰਦਨਾਕ ਮੌਤ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • sgpc officials meet with hotel owners regarding birth anniversary of fourth guru
    ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਟਲ ਮਾਲਕਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • nana patekar  s last rites to be held at his farmhouse in pune
      ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ...
    • nana patekar
      ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ...
    • diljit dosanjh punjabi singer
      ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ...
    • i don  t know whether i will be here tomorrow  nana patekar
      ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
    • nana patekar passed away pm modi post
      ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ,...
    • family shares emotional post on rajvir jawanda  s first death anniversary
      '8 ਅਕਤੂਬਰ 2025 ਦਾ ਉਹ ਕਾਲਾ ਦਿਨ...'; ਰਾਜਵੀਰ ਜਵੰਦਾ ਦੀ ਪਹਿਲੀ ਬਰਸੀ 'ਤੇ...
    • nana patekar leaves behind his wife and son
      ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
    • nana patekar pass away reason
      ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
    • nana patekar passes away
      Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +