Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    5:42:16 PM

  • explosion in tanker in pathankot

    ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1...

  • wife murder case

    ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ...

  • punjab police youth congress

    ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼...

  • restaurants angry with swiggy zomato  online delivery will be closed

    Swiggy-Zomato ਤੋਂ ਨਾਰਾਜ਼ ਹੋਏ Restaurants, 15...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਜ਼ਿੰਮੀ ਸ਼ੇਰਗਿੱਲ ਦੀ ਵੈੱਬ ਸੀਰੀਜ਼ ਤੇ ਸੋਨੀ ਲਾਈਵ ਨੂੰ ਹਾਈ ਕੋਰਟ ਵਲੋਂ ਨੋਟਿਸ

ENTERTAINMENT News Punjabi(ਤੜਕਾ ਪੰਜਾਬੀ)

ਜ਼ਿੰਮੀ ਸ਼ੇਰਗਿੱਲ ਦੀ ਵੈੱਬ ਸੀਰੀਜ਼ ਤੇ ਸੋਨੀ ਲਾਈਵ ਨੂੰ ਹਾਈ ਕੋਰਟ ਵਲੋਂ ਨੋਟਿਸ

  • Edited By Sunita,
  • Updated: 31 Oct, 2020 03:18 PM
Jalandhar
punjab and haryana high court issues notice to center on
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਸੋਨੀ ਲਾਈਵ 'ਤੇ ਵਿਖਾਈ ਜਾ ਰਹੀ ਵੈੱਬ ਸੀਰੀਜ਼ 'ਯੂਅਰ ਆਨਰ' 'ਚ ਅਦਾਲਤ ਦੀ ਗਰਿਮਾ ਨੂੰ ਆਹਤ ਕੀਤੇ ਜਾਣ ਦਾ ਇਲਜ਼ਾਮ ਲੱਗਾ ਹੈ। ਇਸ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ 'ਚ ਇਕ ਜਨਹਿਤ ਪਟੀਸ਼ਨ ਦਰਜ ਕੀਤੀ ਗਈ। ਹਾਈਕੋਰਟ ਨੇ ਵੀਰਵਾਰ ਨੂੰ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਸਮੇਤ ਹੋਰ ਸਾਰੇ ਪੱਖਾਂ ਨੂੰ 4 ਨਵੰਬਰ ਲਈ ਨੋਟਿਸ ਜਾਰੀ ਕਰ ਜਵਾਬ ਮੰਗ ਲਿਆ ਹੈ।

ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੀ ਬੈਂਚ ਨੇ ਜਨਹਿਤ ਮੰਗ 'ਤੇ ਸੁਣਵਾਈ ਕੀਤੀ। ਮੋਹਾਲੀ ਦੇ ਐਡਵੋਕੇਟ ਸੁਖਚਰਨ ਸਿੰਘ ਗਿੱਲ ਨੇ ਪਟੀਸ਼ਨ ਪਾਈ ਹੈ। ਪਹਿਲਾਂ ਇਹ ਪਟੀਸ਼ਨ ਸਿੰਗਲ ਬੈਂਚ ਦੇ ਸਾਹਮਣੇ ਦਰਜ ਕੀਤੀ ਗਈ ਸੀ। 21 ਸਤੰਬਰ ਨੂੰ ਸਿੰਗਲ ਬੈਂਚ ਨੇ ਇਸ ਮਾਮਲੇ ਨੂੰ ਬੇਹੱਦ ਹੀ ਗੰਭੀਰ ਕਰਾਰ ਦੇ ਕੇ ਇਸ ਪਟੀਸ਼ਨ ਨੂੰ ਜਨਹਿਤ ਪਟੀਸ਼ਨ ਦੇ ਤੌਰ 'ਤੇ ਸੁਣੇ ਜਾਣ ਲਈ ਕਿਹਾ ਹੈ।

ਪਟੀਸ਼ਨ 'ਚ ਹਾਈਕੋਰਟ ਨੂੰ ਦੱਸਿਆ ਗਿਆ ਹੈ ਕਿ ਆਨਲਾਈਨ ਪਲੇਟਫ਼ਾਰਮ 'ਤੇ ਦਿਖਾਏ ਜਾ ਰਹੇ ਕੰਟੇਂਟ 'ਤੇ ਕੇਂਦਰ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ। ਇਹੀ ਕਾਰਨ ਹੈ ਕਿ ਵੈੱਬ-ਸੀਰੀਜ਼ 'ਚ ਦਿਖਾਏ ਜਾਣ ਵਾਲੇ ਪ੍ਰੋਗਰਾਮਾਂ 'ਚ ਅਸ਼ਲੀਲਤਾ ਅਤੇ ਹਿੰਸਾ ਨੂੰ ਵਿਖਾਇਆ ਜਾਂਦਾ ਹੈ ਅਤੇ ਇੱਥੇ ਤੱਕ ਦੀ ਕਈ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਜਾਚਿਕ ਨੇ ਖ਼ਾਸ ਤੌਰ 'ਤੇ ਸੋਨੀ ਲਾਈਵ 'ਤੇ ਵਿਖਾਈ ਜਾ ਰਹੀ ਵੈੱਬ ਸੀਰੀਜ਼ 'ਯੂਅਰ ਆਨਰ' ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਪ੍ਰੋਗਰਾਮ 'ਚ ਅਦਾਲਤ ਦੀ ਗਰਿਮਾ ਨੂੰ ਠੇਸ ਪਹੁੰਚਾਈ ਹੈ। ਅਦਾਲਤ ਤੋਂ ਮੰਗ ਕੀਤੀ ਗਈ ਹੈ ਅਸ਼ਲੀਲਤਾ 'ਤੇ ਰੋਕ ਲਗਾਈ ਜਾਵੇ।

  • Punjab and Haryana High Court
  • Issues Notice
  • Center

ਭਰੀ ਮਹਿਫਿਲ 'ਚ ਦੀਪਿਕਾ ਪਾਦੂਕੋਣ ਨੇ ਸ਼੍ਰੀਦੇਵੀ ਬਾਰੇ ਆਖੀ ਅਜਿਹੀ ਗੱਲ, ਸੁਣ ਬੌਨੀ ਕਪੂਰ ਦੇ ਨਿਕਲ ਗਏ ਹੰਝੂ

NEXT STORY

Stories You May Like

  • protest  high court friday hearing
    CJP ਵਿਰੋਧ ਪ੍ਰਦਰਸ਼ਨ : ਹਾਈ ਕੋਰਟ ਸ਼ੁੱਕਰਵਾਰ ਨੂੰ ਕਰੇਗੀ ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ
  • web series raktanchal 3
    ਧੋਖੇ, ਸੱਤਾ ਤੇ ਬਾਹੂਬਲੀ ਦੀ ਜੰਗ ਨੂੰ ਨਵੇਂ ਪੱਧਰ ’ਤੇ ਲੈ ਕੇ ਜਾਵੇਗਾ ਵੈੱਬ ਸੀਰੀਜ਼ ਰਕਤਾਂਚਲ ਨਵਾਂ ਸੀਜ਼ਨ : ਨਿਕਿਤਿਨ
  • sonam wangchuk  wife  high court  safdarjung hospital
    'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼
  • high court  wife  husband  marriage  divorce
    ਰੁਚੀ ਖ਼ਤਮ ਹੋਣ ਦੀ ਗੱਲ ਕਹਿ ਕੇ ਪਤਨੀ ਨੂੰ ਨਹੀਂ ਛੱਡ ਸਕਦਾ ਪਤੀ : ਕਰਨਾਟਕ ਹਾਈ ਕੋਰਟ
  • karnataka high court  dharwad bench  history  woman judge
    ਕਰਨਾਟਕ ਹਾਈ ਕੋਰਟ ਦੀ ਧਾਰਵਾੜ ਬੈਂਚ ਰਚੇਗੀ ਇਤਿਹਾਸ, ਸਾਰੀਆਂ 7 ਬੈਂਚਾਂ 'ਤੇ ਹੋਣਗੀਆਂ ਮਹਿਲਾ ਜੱਜ
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • vikram kochhar wins acclaim for his role in  raktanchal season 3
    ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
  • woman  wrong actions  patna high court
    ਔਰਤ ਨਾਲ ਕੀਤੀਆਂ ਅਜਿਹੀਆਂ ਹਰਕਤਾਂ ਜਬਰ-ਜ਼ਿਨਾਹ ਦੀ ਕੋਸ਼ਿਸ਼ ਨਹੀਂ, ਪਟਨਾ ਹਾਈ ਕੋਰਟ ਦੇ ਫੈਸਲੇ ’ਤੇ SC ਨਾਰਾਜ਼
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • buzz begins around korean remake of  pritam   pedro
      'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ
    • ajay devgn  s  raid 2  will have its tv premiere on this day
      ਅਜੈ ਦੇਵਗਨ ਦੀ "ਰੇਡ 2" ਦਾ ਇਸ ਦਿਨ ਹੋਵੇਗਾ ਟੀਵੀ ਪ੍ਰੀਮੀਅਰ
    • famous actress cheated of rs 2 44 lakh
      ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...
    • famous singer dies in road accident
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...
    • bharti and harsh will be seen in   indian game show
      ‘ਇੰਡੀਅਨ ਗੇਮ ਸ਼ੋਅ’ ’ਚ ਨਜ਼ਰ ਆਉਣਗੇ ਭਾਰਤੀ ਤੇ ਹਰਸ਼
    • whoever finds missing actor raj kiran will get a reward of rs 4 78 lakh
      ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...
    • supreme court refuses to stay the release of the film   mahaprabhu jagannath
      ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
    • krishma tanna becomes mother at 42 welcomes baby on guru purnima
      42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ...
    • wife of famous actor demands rs 40 lakh as maintenance allowance
      ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...
    • alia bhatt  assam  floods  fans  help  relief work
      ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +