Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    9:28:22 AM

  • skyroot ready for india s first private orbital rocket launch

    ਸਕਾਈਰੂਟ ਭਾਰਤ ਦੇ ਪਹਿਲੇ ਪ੍ਰਾਈਵੇਟ ਆਰਬਿਟਲ ਰਾਕੇਟ...

  • sonam wangchuk hospital admission police statement

    ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ,...

  • cjp abhijit deepke  delhi police  beaten

    ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ...

  • sonam wangchuk hunger strike hospital delhi police

    20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ ਕਿਵੇਂ ਕੀਤਾ ਫਿਲਮ 'ਚ ਡੈਬਿਊ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ ਕਿਵੇਂ ਕੀਤਾ ਫਿਲਮ 'ਚ ਡੈਬਿਊ

  • Edited By Cherry,
  • Updated: 25 Mar, 2026 03:28 PM
Entertainment
punjab doctor s grand entry in dhurandar 2
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕਾਲਖ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਤਾਇਨਾਤ ਡਾਕਟਰ ਸੰਨੀ ਅਸ਼ੋਕ ਨੇ ਰਣਵੀਰ ਸਿੰਘ ਅਤੇ ਅਰਜੁਨ ਰਾਮਪਾਲ ਦੀ ਮੈਗਾ-ਬਜਟ ਫ਼ਿਲਮ 'ਧੁਰੰਦਰ 2: ਦਿ ਰਿਵੈਂਜ' ਵਿੱਚ ਕੰਮ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ: 'ਧੁਰੰਦਰ 2' ਦੀ ਸਫਲਤਾ ਦਰਮਿਆਨ ਅਰਜੁਨ ਰਾਮਪਾਲ ਦਾ ਵੱਡਾ ਧਮਾਕਾ, ਹੱਥ ਲੱਗਾ ਇਕ ਹੋਰ ਵੱਡਾ ਪ੍ਰੋਜੈਕਟ

ਕਿਵੇਂ ਸ਼ੁਰੂ ਹੋਇਆ ਇਹ ਸਫ਼ਰ?

ਖ਼ਬਰਾਂ ਮੁਤਾਬਕ, ਇਹ ਸਾਰਾ ਸਿਲਸਿਲਾ 8 ਜੁਲਾਈ, 2025 ਨੂੰ ਸ਼ੁਰੂ ਹੋਇਆ, ਜਦੋਂ ਪੱਖੋਵਾਲ ਨੇੜੇ ਰੇਲਵੇ ਟ੍ਰੈਕ 'ਤੇ ਫ਼ਿਲਮ ਦੀ ਸ਼ੂਟਿੰਗ ਦੌਰਾਨ ਮਸ਼ਹੂਰ ਅਦਾਕਾਰ ਅਰਜੁਨ ਰਾਮਪਾਲ ਦੇ ਸਿਰ 'ਤੇ ਸੱਟ ਲੱਗ ਗਈ ਸੀ। ਇਸ ਹਾਦਸੇ ਮਗਰੋਂ ਪ੍ਰੋਡਕਸ਼ਨ ਨੇ ਡਾ. ਸੰਨੀ ਅਸ਼ੋਕ ਨੂੰ ਤੁਰੰਤ ਮੌਕੇ 'ਤੇ ਬੁਲਾਇਆ। ਡਾਕਟਰ ਨੇ ਬੜੀ ਮੁਸਤੈਦੀ ਨਾਲ ਰਾਮਪਾਲ ਦੀ ਜਾਂਚ ਕੀਤੀ ਅਤੇ ਦੱਸਿਆ ਕਿ ਸੱਟ ਗੰਭੀਰ ਨਹੀਂ ਹੈ, ਜਿਸ ਤੋਂ ਬਾਅਦ ਪੂਰੀ ਟੀਮ ਨੇ ਸੁੱਖ ਦਾ ਸਾਹ ਲਿਆ। 

ਇਹ ਵੀ ਪੜ੍ਹੋ: ਧੁੰਰਦਰ ਦੀ ਸਫਲਤਾ ਵਿਚਾਲੇ ਮੁਸ਼ਕਲ 'ਚ ਫ਼ਸੇ ਰਣਵੀਰ ਸਿੰਘ ! ਹਾਈਕੋਰਟ ਨੇ ਦਿੱਤੇ ਮੁਆਫ਼ੀ ਮੰਗਣ ਦੇ ਆਦੇਸ਼

PunjabKesari

ਰਣਵੀਰ ਸਿੰਘ ਦਾ ਮਜ਼ਾਕ ਬਣਿਆ ਹਕੀਕਤ

ਡਾਕਟਰ ਸੰਨੀ ਨੇ ਇਕ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕੁਝ ਦਿਨਾਂ ਬਾਅਦ ਜਦੋਂ ਫ਼ਿਲਮ ਦੀ ਸ਼ੂਟਿੰਗ ਸਾਹਨੇਵਾਲ ਹਵਾਈ ਅੱਡੇ 'ਤੇ ਚੱਲ ਰਹੀ ਸੀ, ਤਾਂ ਉਹ ਦੁਬਾਰਾ ਸੈੱਟ 'ਤੇ ਗਏ। ਇਸ ਦੌਰਾਨ ਉਨ੍ਹਾਂ ਨੇ ਰਣਵੀਰ ਸਿੰਘ ਨਾਲ ਇੱਕ ਫ਼ੋਟੋ ਖਿਚਵਾਉਣ ਦੀ ਇੱਛਾ ਜ਼ਾਹਰ ਕੀਤੀ। ਪਰ ਰਣਵੀਰ ਸਿੰਘ ਨੇ ਆਪਣੇ ਅੰਦਾਜ਼ ਵਿੱਚ ਉਨ੍ਹਾਂ ਨੂੰ ਕਿਹਾ— "ਭਰਾ, ਸਿਰਫ਼ ਫ਼ੋਟੋ ਕਿਉਂ? ਅਸੀਂ ਤੁਹਾਨੂੰ ਫ਼ਿਲਮ ਵਿੱਚ ਹੀ ਲੈ ਲਵਾਂਗੇ!" ਪਹਿਲਾਂ ਤਾਂ ਡਾਕਟਰ ਨੂੰ ਲੱਗਿਆ ਕਿ ਇਹ ਮਜ਼ਾਕ ਹੈ, ਪਰ ਨਿਰਦੇਸ਼ਕ ਆਦਿਤਿਆ ਧਰ ਨੂੰ ਵੀ ਇਹ ਵਿਚਾਰ ਪਸੰਦ ਆਇਆ ਅਤੇ ਉਨ੍ਹਾਂ ਨੇ ਮੌਕੇ 'ਤੇ ਹੀ ਡਾਕਟਰ ਸੰਨੀ ਨੂੰ ਫ਼ਿਲਮ ਦੇ ਕਲਾਈਮੈਕਸ ਸੀਨ ਵਿੱਚ ਇੱਕ ਅਹਿਮ ਰੋਲ ਦੇ ਦਿੱਤਾ। ਦੱਸ ਦੇਈਏ ਕਿ ਫ਼ਿਲਮ ਵਿੱਚ ਡਾ. ਸੰਨੀ ਨੇ ਇੱਕ ਅਜਿਹੇ ਡਾਕਟਰ ਦੀ ਭੂਮਿਕਾ ਨਿਭਾਈ ਹੈ ਜੋ ਜ਼ਖਮੀ ਰਣਵੀਰ ਸਿੰਘ ਦਾ ਇਲਾਜ ਕਰਦਾ ਹੈ। ਇਸ ਛੋਟੀ ਜਿਹੀ ਭੂਮਿਕਾ (ਕੈਮਿਓ) ਤੋਂ ਬਾਅਦ ਉਹ ਆਪਣੇ ਇਲਾਕੇ ਵਿੱਚ ਇੱਕ ਸੇਲਿਬ੍ਰਿਟੀ ਬਣ ਗਏ ਹਨ ਅਤੇ ਉਨ੍ਹਾਂ ਦੇ ਦੋਸਤ ਤੇ ਸਹਿਕਰਮੀ ਲਗਾਤਾਰ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।

ਇਹ ਵੀ ਪੜ੍ਹੋ: 'ਅਸੀਂ ਸਿੱਖ ਕੌਮ ਦੇ ਨਾਲ ਹਾਂ..!' ਫਿਲਮ 'ਧੁਰੰਦਰ-2' 'ਚ ਸਿਗਰਟ ਪੀਣ ਵਾਲੇ ਸੀਨ 'ਤੇ ਆਰ. ਮਾਧਵਨ ਨੇ ਤੋੜੀ ਚੁੱਪੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

  • Punjab doctor
  • grand entry
  • Dhurandar 2
  • Ludhiana
  • Dr Sunny Ashok

'ਧੁਰੰਦਰ 2' ਦੀ ਸਫਲਤਾ ਦਰਮਿਆਨ ਅਰਜੁਨ ਰਾਮਪਾਲ ਦਾ ਵੱਡਾ ਧਮਾਕਾ, ਹੱਥ ਲੱਗਾ ਇਕ ਹੋਰ ਵੱਡਾ ਪ੍ਰੋਜੈਕਟ

NEXT STORY

Stories You May Like

  • pawan singh to make his bollywood debut with the film  sifar aapke
    ਫਿਲਮ "ਸਿਫਰ ਆਪਕੇ" ਨਾਲ ਬਾਲੀਵੁੱਡ 'ਚ ਡੈਬਿਊ ਕਰਨਗੇ ਪਵਨ ਸਿੰਘ
  • messi s magic continued
    ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ ਨੂੰ 3-2 ਨਾਲ ਹਰਾਇਆ, Quarter Final 'ਚ ਸ਼ਾਨਦਾਰ ਐਂਟਰੀ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • national award winning filmmaker r chezhiyan dies at 57
    ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
  • 2 storey building collapses in chandigarh 2 people killed
    ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
  • panchayat imposes complete ban on overloaded vehicles passing through villages
    ਇਨ੍ਹਾਂ ਵਾਹਨਾਂ ਦੀ ਪਿੰਡਾਂ 'ਚ ਐਂਟਰੀ ਬੈਨ! ਪੰਚਾਇਤ ਨੇ ਜਾਰੀ ਕੀਤਾ ਅਨੋਖਾ ਫਰਮਾਨ
  • 2 lakh  bribe  municipal corporation engineer  arrested
    ਤੇਲੰਗਾਨਾ : 2 ਲੱਖ ਦੀ ਰਿਸ਼ਵਤਖੋਰੀ ਦੇ ਮਾਮਲੇ 'ਚ ਨਗਰ ਨਿਗਮ ਇੰਜੀਨੀਅਰ ਗ੍ਰਿਫ਼ਤਾਰ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • aamir khan says 3 idiots was not based on sonam wangchuk
      ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'
    • bombay high court seeks centre  s response on comedian kunal kamra  s plea
      ਕਾਮੇਡੀਅਨ ਕੁਣਾਲ ਕਾਮਰਾ ਦੀ ਪਟੀਸ਼ਨ ’ਤੇ ਬੰਬਈ ਹਾਈ ਕੋਰਟ ਨੇ ਕੇਂਦਰ ਤੋਂ ਮੰਗਿਆ...
    • amitabh  s success mantra at the age of 83
      83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ
    • famous tv actor hal williams passes away
      ਮਸ਼ਹੂਰ ਟੀਵੀ ਅਦਾਕਾਰ Hal Williams ਦਾ ਦੇਹਾਂਤ, 91 ਸਾਲ ਦੀ ਉਮਰ 'ਚ ਦੁਨੀਆ...
    • film chand mera dil
      17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"
    • tarsem jassar  s film   dastar   gets approval from censor board
      ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...
    • prabhas starrer   fauji   to release on december 3  2026
      ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ...
    • trailer for  dulhaniya le aaeegi  released
      "ਦੁਲਹਨੀਆ ਲੇ ਆਏਗੀ" ਦਾ ਟ੍ਰੇਲਰ ਰਿਲੀਜ਼, ਵਿਆਹ ਤੇ ਕਾਮੇਡੀ ਦਾ ਦਿਸਿਆ ਭਰਪੂਰ ਤੜਕਾ
    • how much did diljit dosanjh charge to play the role of khalra in satluj
      'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...
    • tamannaah bhatia begins shooting for horror film   ragini 3   in london
      ਤਮੰਨਾ ਭਾਟੀਆ ਨੇ ਲੰਡਨ 'ਚ ਸ਼ੁਰੂ ਕੀਤੀ ਹਾਰਰ ਫਿਲਮ 'ਰਾਗਿਨੀ 3' ਦੀ ਸ਼ੂਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +