Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    8:28:58 PM

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • bandi singh rail stop movement

    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗਾਇਕਾ ਅਫਸਾਨਾ ਖ਼ਾਨ ਤੇ ਸਾਜ਼ ਦੇ ਵਿਆਹ ਦੀ ਪਹਿਲੀ ਝਲਕ ਆਈ ਸਾਹਮਣੇ

ENTERTAINMENT News Punjabi(ਤੜਕਾ ਪੰਜਾਬੀ)

ਗਾਇਕਾ ਅਫਸਾਨਾ ਖ਼ਾਨ ਤੇ ਸਾਜ਼ ਦੇ ਵਿਆਹ ਦੀ ਪਹਿਲੀ ਝਲਕ ਆਈ ਸਾਹਮਣੇ

  • Edited By Sunita,
  • Updated: 20 Jan, 2022 09:07 AM
Chandigarh
punjabi  singer afsana khan and saajz
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਇੰਨ੍ਹੀਂ ਦਿਨੀਂ ਪੰਜਾਬੀ ਮਿਊਜ਼ਿਕ ਜਗਤ ਦੀ ਦਿੱਗਜ ਗਾਇਕਾ ਅਫਸਾਨਾ ਖ਼ਾਨ ਦਾ ਮੰਗੇਤਰ ਤੇ ਗਾਇਕ ਸਾਜ਼ ਵਿਵਾਦਾਂ 'ਚ ਘਿਰਿਆ ਹੋਇਆ ਹੈ। ਸਾਜ਼ 'ਤੇ ਛੱਤੀਸਗੜ੍ਹ ਦੀ ਇਕ ਮਹਿਲਾ ਨੇ ਉਸ ਦੀ ਪਹਿਲੀ ਪਤਨੀ ਹੋਣ ਦਾ ਇਲਜ਼ਾਮ ਲਗਾਇਆ ਹੈ। ਨਾਲ ਇਹ ਵੀ ਕਿਹਾ ਕਿ ਸਾਜ਼ ਨੇ ਧੋਖੇ ਨਾਲ ਉਸ ਨੂੰ ਤਲਾਕ ਦਿੱਤਾ ਹੈ। ਉਥੇ ਹੀ ਅਫਸਾਨਾ ਖ਼ਾਨ ਤੇ ਸਾਜ਼ ਦਾ ਵਿਆਹ ਸੋਸ਼ਲ ਮੀਡੀਆ 'ਤੇ ਖ਼ੂਬ ਸੁਰਖੀਆਂ ਬਟੋਰ ਰਿਹਾ ਹੈ। ਇਸੇ ਦੌਰਾਨ ਅਫਸਾਨਾ ਖ਼ਾਨ ਆਪਣੇ ਵਿਆਹ ਦਾ ਪ੍ਰੀ-ਵੈਡਿੰਗ ਗੀਤ ਲੈ ਕੇ ਆ ਰਹੀ ਹੈ। ਉਹ 'ਲੱਖ-ਲੱਖ ਵਧਾਈਆਂ' ਟਾਈਟਲ ਹੇਠ ਆਪਣਾ ਪ੍ਰੀ-ਵੈਡਿੰਗ ਗੀਤ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਰਹੀ ਹੈ। ਇਸ ਗੀਤ ਡਿਊਟ ਸੌਂਗ ਨੂੰ ਅਫਸਾਨਾ ਤੇ ਸਾਜ਼ ਮਿਲ ਕੇ ਗਾਉਂਦੇ ਹੋਏ ਨਜ਼ਰ ਆਉਣਗੇ। ਹਾਲ ਹੀ 'ਚ ਇਸ ਗੀਤ ਦਾ ਟੀਜ਼ਰ ਰਿਲੀਜ਼ ਹੋਇਆ ਹੈ, ਜਿਸ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਜੇ ਗੱਲ ਕਰੀਏ ਟੀਜ਼ਰ ਦੀ ਉਹ ਬਹੁਤ ਹੀ ਸ਼ਾਨਦਾਰ ਹੈ, ਜਿਸ 'ਚ ਅਫਸਾਨਾ ਤੇ ਸਾਜ਼ ਦੇ ਵਿਆਹ ਦੀ ਝਲਕ ਵੇਖਣ ਨੂੰ ਮਿਲ ਰਹੀ ਹੈ। ਟੀਜ਼ਰ 'ਚ ਗਾਇਕੀ ਦੇ ਨਾਲ ਦੋਵੇਂ ਜਾਣੇ ਵੀਡੀਓ 'ਚ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ। ਅਫਸਾਨਾ ਤੇ ਸਾਜ਼ ਦੇ ਇਸ ਗੀਤ ਦੇ ਬੋਲ Shrradha Pandit ਨੇ ਆਪਣੀ ਕਲਮ ਨਾਲ ਸ਼ਿੰਗਾਰੇ ਹਨ, ਜਿਸ ਦੀਆਂ ਸੰਗੀਤ ਧੁੰਨਾਂ ਨੂੰ ਬਾਲੀਵੁੱਡ ਦੇ ਦਿੱਗਜ਼ ਮਿਊਜ਼ਿਕ ਕੰਪੋਜ਼ਰ ਤੇ ਡਾਇਰੈਕਟਰ ਸਲੀਮ ਮਰਚੈਂਟ ਨੇ ਆਪਣੇ ਮਿਊਜ਼ਿਕ ਨਾਲ ਸਜਾਇਆ ਹੈ। ਇਸ ਗੀਤ ਦਾ ਵੀਡੀਓ ਏ. ਪੀ. ਗਗਨ ਗਿੱਲ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਅਫਸਾਨਾ ਖ਼ਾਨ ਤੇ ਸਾਜ਼ ਦੇ ਪ੍ਰਸ਼ੰਸਕ ਇਸ ਗੀਤ ਨੂੰ ਲੈ ਕੇ ਕਾਫ਼ੀ ਉਤਸੁਕ ਹਨ।

ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ਹੂਰ ਗਾਇਕਾ ਹਨ, ਜਿਸ ਨੇ ਕਈ ਸੁਪਰ ਹਿੱਟ ਗੀਤ ਜਿਵੇਂ 'ਧੱਕਾ', 'ਮੁੰਡੇ ਚੰਡੀਗੜ੍ਹ ਸ਼ਹਿਰ ਦੇ', 'ਤਿੱਤਲੀਆਂ', 'ਬਾਜ਼ਾਰ' ਤੋਂ ਇਲਾਵਾ ਕਈ ਹੋਰ ਗੀਤ ਹਨ। ਪਿਛਲੇ ਸਾਲ ਉਹ 'ਬਿੱਗ ਬੌਸ' ਸੀਜ਼ਨ 15 'ਚ ਵੀ ਨਜ਼ਰ ਆਈ ਸੀ। 
ਦੱਸਣਯੋਗ ਹੈ ਕਿ ਅਫਸਾਨਾ ਖ਼ਾਨ ਤੇ ਸਾਜ਼ ਇਸ ਸਾਲ ਜਨਵਰੀ ਦੇ ਅਖੀਰ ਜਾਂ ਫਿਰ ਫਰਵਰੀ ਮਹੀਨੇ 'ਚ ਵਿਆਹ ਦੇ ਬੰਧਨ 'ਚ ਬੱਝ ਸਕਦੇ ਹਨ। ਦੋਵਾਂ ਦੀ ਮੰਗਣੀ ਪਿਛਲੇ ਸਾਲ ਹੋਈ ਸੀ। ਸਾਜ਼ ਵੀ ਪੰਜਾਬੀ ਗਾਇਕ ਹਨ। 

ਨੋਟ – ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਜ਼ਰੂਰ ਦੱਸੋ।
 

  • Lakh Lakh Vadhaiyaan
  • Teaser
  • Afsana Khan
  • Saajz
  • Salim Sulaiman
  • Shradha Pandit

ਡਰਾਈਵਰ ਦੀ ਮੌਤ ਨਾਲ ਬੁਰੀ ਤਰ੍ਹਾਂ ਟੁੱਟੇ ਵਰੁਣ ਧਵਨ, ਪੁਰਾਣੀ ਵੀਡੀਓ ਸਾਂਝੀ ਕਰਕੇ ਆਖੀ ਇਹ ਗੱਲ

NEXT STORY

Stories You May Like

  • raja raghuvanshi  honeymoon  murder  sonam raghuvanshi  bail  media
    ਪਹਿਲੀ ਵਾਰ ਸਾਹਮਣੇ ਆਈ ਹਨੀਮੂਨ 'ਤੇ ਪਤੀ ਦਾ ਕਤਲ ਕਰਨ ਵਾਲੀ ਸੋਨਮ ! ਦੇ'ਤਾ ਵੱਡਾ ਬਿਆਨ
  • sonam kapoor shares rare glimpse of younger son rudralokh
    ਸੋਨਮ ਕਪੂਰ ਨੇ ਆਪਣੇ B'day 'ਤੇ ਦਿਖਾਈ ਛੋਟੇ ਬੇਟੇ 'ਰੁਦਰਲੋਕ' ਦੀ ਪਹਿਲੀ ਝਲਕ
  • punjabi residents alarm bell
    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • pink shoes become the first choice of players at fifa wc
    FIFA WC 'ਚ ਖਿਡਾਰੀਆਂ ਦੀ ਪਹਿਲੀ ਪਸੰਦ ਬਣੇ ਗੁਲਾਬੀ ਰੰਗ ਦੇ ਜੁੱਤੇ
  • get ready to become a fan of gta 6
    GTA 6 ਦੇ ਫੈਨ ਹੋ ਜਾਣ ਤਿਆਰ! ਗੇਮਪਲੇ ਟ੍ਰੇਲਰ ਤੇ ਨਵੇਂ ਫੀਚਰਸ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ
  • why is the hotel room available only at 12 noon  reason
    ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
  • all the features of the dhaakad phone have been leaked
    ਲਾਂਚ ਤੋਂ ਪਹਿਲਾਂ ਹੀ ਲੀਕ ਹੋ ਗਏ ਧਾਕੜ ਫ਼ੋਨ ਦੇ ਸਾਰੇ ਫੀਚਰਜ਼ ! ਕੀਮਤ ਵੀ ਆਈ ਸਾਹਮਣੇ
  • anand mahindra spoke on elon musk becoming a trillionaire
    Elon Musk ਦੇ Trillionaire ਬਣਨ 'ਤੇ ਬੋਲੇ Anand Mahindra, ਦੱਸਿਆ ਉਨ੍ਹਾਂ ਦੀ ਕਾਮਯਾਬੀ ਦਾ ਕਾਰਨ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • preparations to promote the indian film industry
      ਭਾਰਤੀ ਫਿਲਮ ਉਦਯੋਗ ਨੂੰ ਉਤਸ਼ਾਹਿਤ ਕਰਨ ਦੀ ਤਿਆਰੀ ; ਸੂਚਨਾ ਤੇ ਪ੍ਰਸਾਰਣ ਮੰਤਰਾਲੇ...
    • world tv premiere of chiyaan vikram  s film   veera dheera sooran 2
      ਚਿਆਨ ਵਿਕਰਮ ਦੀ ਫਿਲਮ "ਵੀਰਾ ਧੀਰਾ ਸੂਰਨ 2" ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • punjabi singer creates history
      ਦਿੱਗਜ ਪੰਜਾਬੀ Singer ਨੇ ਰਚਿਆ ਇਤਿਹਾਸ ! ਦੁਨੀਆ ਦੇ ਸਭ ਤੋਂ ਵੱਧ ਦੇਖੇ ਜਾਣ...
    • mumbai police bust racket two actors rescued
      ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...
    • sonakshi and zaheer arrive to shoot for the new episode of talk show
      ਟਾਕ ਸ਼ੋਅ ‘ਡਬਲ ਡੇਟ’ ਦੇ ਨਵੇਂ ਐਪੀਸੋਡ ਦੀ ਸ਼ੂਟਿੰਗ ’ਚ ਪੁੱਜੇ ਸੋਨਾਕਸ਼ੀ ਤੇ ਜ਼ਹੀਰ
    • suriya and t j  gnanavel will work together for the first time
      ਪਹਿਲੀ ਵਾਰ ਇਕੱਠੇ ਕੰਮ ਕਰਨਗੇ ਸੂਰੀਆ ਤੇ ਟੀ.ਜੇ. ਗਿਆਨਵੇਲ
    • akansha chamola reveals reason behind her divorce
      ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ
    • skilled plumbers and welders needed to prevent paper leaks
      NEET ਪੇਪਰ ਲੀਕ ਅਤੇ ਰਾਮ ਮੰਦਰ 'ਚ ਚੜ੍ਹਾਵੇ ਦੀ ਚੋਰੀ ਨੂੰ ਲੈ ਕੇ ਸ਼ੇਖਰ ਸੁਮਨ ਨੇ...
    • famous actress  s health suddenly deteriorated in dubai
      ਮਸ਼ਹੂਰ ਅਦਾਕਾਰਾ ਦੀ ਦੁਬਈ 'ਚ ਅਚਾਨਕ ਵਿਗੜੀ ਤਬੀਅਤ, ਹਸਪਤਾਲ 'ਚ ਹੋਈ ਭਰਤੀ
    • famous actress satinder satti met cm naib singh saini
      ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +