Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    10:38:39 AM

  • punjabi in canada

    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ...

  • stock market falls sensex opens 683 points lower

    ਕੱਚੇ ਤੇਲ ਦੇ ਭਾਅ 100 ਡਾਲਰ ਪ੍ਰਤੀ ਬੈਰਲ ਦੇ ਪਾਰ;...

  • cockroach janta party instagram 2 56 crore followers

    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ'...

  • heavy police force deployed outside bjp offices

    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਦਿਲਜੀਤ ਦੋਸਾਂਝ ਹੈ ਕਰੋੜਾਂ ਦਾ ਮਾਲਕ, ਇਕ ਫ਼ਿਲਮ ਲਈ ਵਸੂਲਦਾ ਇੰਨੇ ਕਰੋੜ, ਜਾਣ ਲੱਗੇਗਾ ਝਟਕਾ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੋਸਾਂਝ ਹੈ ਕਰੋੜਾਂ ਦਾ ਮਾਲਕ, ਇਕ ਫ਼ਿਲਮ ਲਈ ਵਸੂਲਦਾ ਇੰਨੇ ਕਰੋੜ, ਜਾਣ ਲੱਗੇਗਾ ਝਟਕਾ

  • Edited By Sunita,
  • Updated: 31 Jul, 2024 05:15 PM
Jalandhar
punjabi actor and singer diljit dosanjh fees
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਇਸ ਸਮੇਂ ਨੀਰੂ ਬਾਜਵਾ ਨਾਲ ਫ਼ਿਲਮ 'ਜੱਟ ਐਂਡ ਜੂਲੀਅਟ 3' ਦੀ ਸਫ਼ਲਤਾ ਦਾ ਆਨੰਦ ਮਾਣ ਰਹੇ ਹਨ। ਇਸ ਫ਼ਿਲਮ ਨੇ ਗਾਇਕ ਦੀ ਪ੍ਰਸਿੱਧੀ ਨੂੰ ਹੋਰ ਵੀ ਵਧਾ ਦਿੱਤਾ ਹੈ। ਇਸਦੇ ਨਾਲ ਹੀ ਗਾਇਕ ਲਗਾਤਾਰ ਆਪਣੇ ਗੀਤਾਂ ਅਤੇ ਫ਼ਿਲਮਾਂ ਨਾਲ ਸੁਰਖ਼ੀਆਂ ਵੀ ਬਟੋਰ ਦੇ ਰਹਿੰਦੇ ਹਨ। ਇਸ ਤੋਂ ਇਲਾਵਾ ਗਾਇਕ ਲਗਾਤਾਰ ਆਪਣੇ ਲਾਈਵ ਸ਼ੋਅਜ਼ ਨਾਲ ਵਿਦੇਸ਼ਾਂ 'ਚ ਧੂੰਮਾਂ ਪਾ ਰਹੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਹਰ ਦਿਨ ਕੁਝ ਨਾ ਕੁਝ ਕਰਦੇ ਰਹਿਣ ਵਾਲੇ ਇਸ ਗਾਇਕ ਦੀ ਕਿੰਨੀ ਕਮਾਈ ਹੈ? ਕੀ ਤੁਸੀਂ ਜਾਣਦੇ ਹੋ ਕਿ ਗਾਇਕ ਇੱਕ ਫ਼ਿਲਮ ਲਈ ਕਿੰਨੇ ਲੱਖ ਜਾਂ ਕਰੋੜ ਰੁਪਏ ਲੈਂਦੇ ਹਨ? ਕੀ ਤੁਸੀਂ ਜਾਣਦੇ ਹੋ ਕਿ ਗਾਇਕ ਦੀ ਸਾਰੀ ਜਾਇਦਾਦ ਕਿੰਨੀ ਹੈ? 'ਪਟਿਆਲਾ ਪੈੱਗ', '5 ਤਾਰਾ', 'ਡੂ ਯੂ ਨੋ' ਅਤੇ 'ਹੱਸ ਹੱਸ' ਵਰਗੇ ਗੀਤਾਂ ਲਈ ਜਾਣੇ ਜਾਂਦੇ ਦਿਲਜੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸਭ ਤੋਂ ਮਹਿੰਗੇ ਸਿਤਾਰਿਆਂ 'ਚੋਂ ਪਹਿਲੇ ਸਥਾਨ 'ਤੇ ਹਨ।

PunjabKesari

1 ਫ਼ਿਲਮ ਲਈ ਵਸੂਲਦਾ 4 ਕਰੋੜ
ਮੀਡੀਆ ਰਿਪੋਰਟਾਂ ਮੁਤਾਬਕ, ਗਾਇਕ ਇੱਕ ਨਿੱਜੀ ਸ਼ੋਅ ਲਈ 4 ਕਰੋੜ ਦੀ ਰਕਮ ਲੈਂਦੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਅਨੰਤ-ਰਾਧਿਕਾ ਦੀ ਪ੍ਰੀ-ਵੈਡਿੰਗ 'ਚ ਪਰਫਾਰਮ ਕਰਨ ਲਈ ਗਾਇਕ ਨੇ 30 ਕਰੋੜ ਰੁਪਏ ਲਏ ਸਨ। ਇਸ ਦੇ ਨਾਲ ਹੀ ਜੇਕਰ ਇੱਕ ਫ਼ਿਲਮ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਨੈੱਟਫਲਿਕਸ 'ਤੇ ਰਿਲੀਜ਼ ਹੋਈ ਦਿਲਜੀਤ ਦੀ ਫ਼ਿਲਮ 'ਚਮਕੀਲਾ' ਲਈ ਗਾਇਕ ਨੇ 4 ਕਰੋੜ ਦੀ ਫੀਸ ਲਈ ਸੀ, ਜਦੋਂ ਕਿ ਪਰਿਣੀਤੀ ਚੋਪੜਾ ਨੇ ਸਿਰਫ਼ 2 ਕਰੋੜ ਰੁਪਏ ਹੀ ਲਏ ਸਨ।

PunjabKesari

ਕਿੰਨੀ ਹੈ ਜਾਇਦਾਦ
ਜੇਕਰ ਗਾਇਕ ਦੀ ਸਾਰੀ ਜਾਇਦਾਦ ਦੀ ਗੱਲ ਕਰੀਏ ਤਾਂ ਰਿਪਰੋਟਾਂ ਮੁਤਾਬਕ, ਗਾਇਕ ਦੀ ਇਸ ਸਮੇਂ ਕੁੱਝ ਜਾਇਦਾਦ 172 ਕਰੋੜ ਹੈ, ਜਿਸ 'ਚ ਫ਼ਿਲਮਾਂ, ਲਾਈਵ ਸ਼ੋਅ, ਪ੍ਰੋਡਕਸ਼ਨ ਹਾਊਸ, ਸ਼ੋਸ਼ਲ ਮੀਡੀਆ ਪੋਸਟ, ਬ੍ਰਾਂਡ ਐਂਡੋਰਸਮੈਂਟਸ ਅਤੇ ਉਸ ਦੇ 2 ਕੱਪੜਿਆਂ ਦੇ ਬ੍ਰਾਂਡ ਸ਼ਾਮਲ ਹਨ। ਗਾਇਕ ਕੋਲ ਦੋ ਸ਼ਾਨਦਾਰ ਬੰਗਲੇ ਵੀ ਹਨ, ਇਸ ਦੀ ਲਾਗਤ 12 ਕਰੋੜ ਹੈ।

PunjabKesari

'ਸਰਦਾਰਜੀ 3' ਦਾ ਕੀਤਾ ਐਲਾਨ
ਇਸ ਦੌਰਾਨ ਜੇਕਰ ਗਾਇਕ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕ ਦੀ ਤਾਜ਼ਾ ਰਿਲੀਜ਼ ਹੋਈ ਫ਼ਿਲਮ 'ਜੱਟ ਐਂਡ ਜੂਲੀਅਟ 3' ਨੇ ਸਿਨੇਮਾਘਰਾਂ 'ਚ ਧੂੰਮਾਂ ਪਾ ਕੇ 104 ਕਰੋੜ ਤੋਂ ਜ਼ਿਆਦਾ ਦੀ ਕਮਾਈ ਕਰ ਲਈ ਹੈ। ਇਸ ਤੋਂ ਇਲਾਵਾ ਹਾਲ ਹੀ 'ਚ ਗਾਇਕ ਦੀ 'ਸਰਦਾਰਜੀ 3' ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਾਇਕ ਆਪਣੇ ਲਾਈਵ ਸ਼ੋਅ ਅਤੇ ਕਈ ਹਿੰਦੀ ਫ਼ਿਲਮਾਂ ਕਾਰਨ ਵੀ ਚਰਚਾ 'ਚ ਹਨ।

PunjabKesari

  • Punjabi Actor
  • Singer
  • Diljit Dosanjh
  • Fees

ਨਸ਼ੇ 'ਚ ਧੁੱਤ ਮਸ਼ਹੂਰ ਪੰਜਾਬੀ ਗਾਇਕ ਨੇ ਕੀਤਾ ਜ਼ਬਰਦਸਤ ਹੰਗਾਮਾ, ਵਿਅਕਤੀ ਨਾਲ ਹੋਇਆ ਹੱਥੋਪਾਈ

NEXT STORY

Stories You May Like

  • mankirt aulakh backs diljit dosanjh  s   satluj
    'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ ਮਨਕੀਰਤ ਔਲਖ
  • cockroach janata party punjabi singer diljit dosanjh
    ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
  • electricity company  engineer  income  crores  owner
    ਕਰੋੜਾਂ ਦਾ ਮਾਲਕ ਨਿਕਲਿਆ ਬਿਜਲੀ ਕੰਪਨੀ ਦਾ ਇੰਜੀਨੀਅਰ, ਆਮਦਨ ਤੋਂ 3 ਗੁਣਾ ਵੱਧ ਜਾਇਦਾਦ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ ਰੁਪਏ ਫਸੇ
  • big blow to elon musk loss of rs 4 2 lakh crore in just one day
    ਦੁਨੀਆ ਦੇ ਸਭ ਤੋਂ ਅਮੀਰ Elon Musk ਨੂੰ ਝਟਕਾ, ਇਕ ਦਿਨ 'ਚ ਹੋ ਗਿਆ 4.2 ਲੱਖ ਕਰੋੜ ਰੁਪਏ ਦਾ ਨੁਕਸਾਨ
  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • famous actor admitted to hospital
    ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ ਵੀ ਆ ਚੁੱਕੈ ਨਜ਼ਰ
  • migrant labour attack landlord  dies during treatment
    ਕਿਰਾਇਆ ਲੈਣ ਗਏ ਮਕਾਨ ਮਾਲਕ 'ਤੇ ਪ੍ਰਵਾਸੀ ਮਜ਼ਦੂਰਾਂ ਦਾ ਹਮਲਾ, ਇਲਾਜ ਦੌਰਾਨ ਹੋਈ ਮੌਤ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi singer
      ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...
    • famous punjabi actor joins akali dal waris punjab de
      ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ
    • famous actor fell in bathroom
      ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...
    • parag tyagi s pet dog simba passes away
      ਸ਼ੈਫਾਲੀ ਜਰੀਵਾਲਾ ਤੋਂ ਬਾਅਦ ਇਕ ਹੋਰ Family Member ਦੀ ਮੌਤ, ਇਕੱਲੇ ਰਹਿ ਗਏ...
    • jai randhawa   shehnaaz gil ishqnama
      ‘ਇਸ਼ਕਨਾਮਾ’ ਨਾਲ ਦਰਸ਼ਕਾਂ ਦੇ ਦਿਲ ਜਿੱਤਣ ਆ ਰਹੇ ਹਨ ਜੈ ਰੰਧਾਵਾ ਤੇ ਸ਼ਹਿਨਾਜ਼...
    • dhurandhar actress ayesha khan detained during mumbai student protest
      ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...
    • comedy drama series  adarsh   baal vidyalaya
      ਸੀਰੀਜ਼ ਦੇ ਅਸਲੀ ਸਿਤਾਰੇ ਬੱਚੇ, ਮਾਸੂਮੀਅਤ ਹੀ ਸ਼ੋਅ ਦੀ ਤਾਕਤ
    • salman khan  s anger flared up over lathicharge on students
      'ਸਾਡੇ ਦੇਸ਼ ਦੇ ਬੱਚੇ ਬਿਹਤਰ...' ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ 'ਤੇ ਸਲਮਾਨ...
    • new poster for  the india story  released
      "ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼
    • babbu maan receives warm welcome
      ਸਿਡਨੀ 'ਚ ਪੰਜਾਬੀ ਗਾਇਕ ਬੱਬੂ ਮਾਨ ਦਾ ਨਿੱਘਾ ਸਵਾਗਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +