Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    1:47:59 PM

  • narendra modi to visit new zealand

    ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

  • 2 gujarati youths arrested with rs 62 lakh in a car without number plate

    ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ...

  • lpg tanker crashed toll plaza fire

    LPG ਲੈ ਕੇ ਜਾ ਰਿਹਾ ਟੈਂਕਰ ਟੋਲ ਬੂਥ ਨਾਲ ਟਕਰਾਉਣ...

  • shiromani akali dal announces new office bearers

    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕਿਸਾਨਾਂ ਦੇ ਹੱਕਾਂ ਲਈ ਪੰਜਾਬੀ ਕਲਾਕਾਰਾਂ ਨੇ ਰੇਲਵੇ ਟਰੈਕ 'ਤੇ ਲਗਾਇਆ ਧਰਨਾ

ENTERTAINMENT News Punjabi(ਤੜਕਾ ਪੰਜਾਬੀ)

ਕਿਸਾਨਾਂ ਦੇ ਹੱਕਾਂ ਲਈ ਪੰਜਾਬੀ ਕਲਾਕਾਰਾਂ ਨੇ ਰੇਲਵੇ ਟਰੈਕ 'ਤੇ ਲਗਾਇਆ ਧਰਨਾ

  • Updated: 13 Oct, 2020 02:33 PM
Jalandhar
punjabi actor protest with farmers at morinda
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ) : ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਪਾਸ ਕੀਤੇ ਗਏ ਖੇਤੀ ਕਾਨੂੰਨ ਦਾ ਹਰ ਥਾਂ ਵਿਰੋਧ ਹੋ ਰਿਹਾ ਹੈ ਇਸੇ ਨੂੰ ਲੈ ਕੇ ਪੰਜਾਬੀ ਕਲਾਕਾਰ ਵੀ ਲਗਾਤਾਰ ਇਸ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੇ ਨੇ।ਇਸ ਸਭ ਕੁਝ ਦੇ ਚਲਦਿਆਂ ਅੱਜ ਪੰਜਾਬੀ ਕਲਾਕਾਰਾਂ ਦੀ ਸੰਸਥਾ 'ਨੌਰਥ ਜੌਨ ਫਿਲਮ ਐਂਡ ਟੀ.ਵੀ. ਆਰਟੀਸ਼ਟ ਐਸੋਸੇਸ਼ੀਅਨ' ਵੱਲੋਂ ਮੌਰਿੰਡਾ ਨੇੜੇ ਰੇਲਵੇ ਟਰੈਕ 'ਤੇ ਧਰਨਾ ਲਗਾਇਆ ਗਿਆ । ਇਸ ਧਰਨੇ 'ਚ ਕਈ ਨਾਮੀਂ ਕਲਾਕਾਰਾਂ ਨੇ ਸ਼ਿਰਕਤ ਕੀਤੀ ਅਤੇ ਕੇਂਦਰ ਸਰਕਾਰ ਤੇ ਇਸ ਕਾਲੇ ਕਾਨੂੰਨ ਖਿਲਾਫ ਰੱਜ ਕੇ ਭੜਾਸ ਕੱਢੀ।

PunjabKesari

ਯੋਗਰਾਜ ਸਿੰਘ ਦੀ ਅਗਵਾਈ 'ਚ ਲਗਾਏ ਇਸ ਧਰਨੇ 'ਚ ਸਰਦੂਲ ਸਿਕੰਦਰ, ਅਮਰ ਨੂਰੀ, ਸਰਦਾਰ ਸੋਹੀ, ਸੀਮਾ ਕੌਸ਼ਲ, ਮਲਕੀਤ ਰੌਣੀ, ਗੁਰਪ੍ਰੀਤ ਕੌਰ ਭੰਗੂ, ਸ਼ਵਿੰਦਰ ਮਾਹਲ, ਗੁਰਚੇਤ ਚਿੱਤਰਕਾਰ, ਬਨਿੰਦਰ ਬੰਨੀ, ਮਹਿਤਾਬ ਵਿਰਕ ਸਮੇਤ ਕਈ ਕਲਾਕਾਰ ਸ਼ਾਮਲ ਹੋਏ।

PunjabKesari
ਧਰਨੇ ਦੌਰਾਨ ਯੋਗਰਾਜ ਸਿੰਘ ਨੇ ਬੋਲਦਿਆਂ ਕੇਂਦਰ ਸਰਕਾਰ ਨੂੰ ਖੂਬ ਭੰਡਿਆ। ਮਲਕੀਤ ਰੌਣੀ ਨੇ ਬੋਲਦਿਆਂ ਕਿਹਾ ਕਿ ਸਰਕਾਰਾਂ ਸਾਡੀਆਂ ਜ਼ਮੀਨਾਂ 'ਤੇ ਨਜਾਇਜ਼ ਤੌਰ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ ਉਨ੍ਹਾਂ ਕਿਹਾ ਕੀ ਮੈਂ ਲਗਾਤਾਰ ਧਰਨਿਆਂ 'ਚ ਸਮੂਲੀਅਤ ਕਰ ਰਿਹਾ ਹੈ ਤੇ ਇਸ ਸੰਘਰਸ਼ ਦਾ ਸਾਥ ਦੇ ਰਿਹਾ।

PunjabKesari

ਸ਼ਵਿੰਦਰ ਮਾਹਲ ਨੇ ਬੋਲਦਿਆਂ ਕਿਹਾ ਕਿ ਸਰਕਾਰ ਨੇ ਜ਼ਬਰਦਸਤੀ ਕਿਸਾਨਾਂ 'ਤੇ ਇਹ ਕਾਨੂੰਨ ਥੋਪੇ ਹੋਏ ਹਨ ਤੇ ਇਸ ਨਾਲ ਕਿਸਾਨ ਸੜਕਾਂ 'ਤੇ ਆ ਗਿਆ ਹੈ ਤੇ ਧਰਨੇ ਲਗਾ ਰਿਹਾ ਹੈ। ਇਸ ਤੋਂ ਇਲਾਵਾ ਵੀ ਕਈ ਕਲਾਕਾਰ ਨੇ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ।

  • NZFTAA
  • Farmers
  • Protest
  • Punjabi Actor
  • Punjabi Singer
  • Protest with Farmers
  • Pollwood

ਅੰਮ੍ਰਿਤਾ ਰਾਓ ਦੇ ਘਰ ਆਉੇਣ ਵਾਲੀਆਂ ਹਨ ਖੁਸ਼ੀਆਂ, ਬੇਬੀ ਬੰਪ ਨਾਲ ਤਸਵੀਰਾਂ ਵਾਇਰਲ

NEXT STORY

Stories You May Like

  • railway track  body of a young man
    ਰੇਲਵੇ ਟਰੈਕ ’ਤੇ ਮਿਲੀ ਨੌਜਵਾਨ ਦੀ ਲਾਸ਼
  • farmers staged a protest over non availability of electricity supply
    ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
  • farmers upset over power cuts staged a protest in front of powercom office
    ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਅੱਗੇ ਦਿੱਤਾ ਧਰਨਾ
  • thieves steal copper and oil from transformers of two farmers
    ਚੋਰਾਂ ਨੇ ਦੋ ਕਿਸਾਨਾਂ ਦੇ ਟ੍ਰਾਂਸਫਾਰਮਰਾਂ ਤੋਂ ਤਾਂਬਾ ਤੇ ਤੇਲ ਕੀਤਾ ਚੋਰੀ
  • under the special arrangement of the railways for neet examinees
    ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ ਲੰਘਣਗੀਆਂ ਪ੍ਰੀਖਿਆ ਸਪੈਸ਼ਲ ਟ੍ਰੇਨਾਂ
  • punjabi family murdered in america
    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
  • 60 people hit by trains while crossing railway tracks in may
    ਮਈ ’ਚ ਰੇਲਵੇ ਟਰੈਕ ਪਾਰ ਕਰਦੇ 60 ਲੋਕ ਟ੍ਰੇਨਾਂ ਦੀ ਲਪੇਟ ’ਚ ਆਏ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Trending
Ek Nazar
this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • delhi belly   completes 15 years  aamir khan productions celebrates
      ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ
    • abhay verma has the potential to become a superstar like hrithik roshan  manoj
      ਅਭੈ ਵਰਮਾ 'ਚ ਰਿਤਿਕ ਰੋਸ਼ਨ ਵਰਗਾ ਸੁਪਰਸਟਾਰ ਬਣਨ ਦੀ ਸਮਰੱਥਾ: ਮਨੋਜ ਬਾਜਪਾਈ
    • shah rukh khan unveils new cricket stadium in los angeles
      ਬਾਲੀਵੁੱਡ ਸੁਪਰਸਟਾਰ ਨੇ ਰਚ'ਤਾ ਇਤਿਹਾਸ ! ਖੋਲ੍ਹ ਲਿਆ ਆਪਣਾ ਹੀ ਇੰਟਰਨੈਸ਼ਨਲ...
    • famous actor couple announces separation after 10 years of marriage
      ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...
    • kriti kharbanda emotional after watching   main wapas aaunga
      'ਮੈਂ ਵਾਪਸ ਆਊਂਗਾ' ਦੇਖ ਕੇ ਭਾਵਕ ਹੋਈ ਕ੍ਰਿਤੀ ਖਰਬੰਦਾ
    • khashaba official teaser released
      ਆਜ਼ਾਦ ਭਾਰਤ ਦੇ ਪਹਿਲੇ ਓਲੰਪਿਕ ਤਮਗਾ ਜੇਤੂ ਦੀ ਕਹਾਣੀ ਲੈ ਕੇ ਆਏ ਨਾਗਰਾਜ ਮੰਜੁਲੇ,...
    • rukmini vasanth s powerful presence in  toxic  teaser
      'ਟੌਕਸਿਕ' ਦੇ ਟੀਜ਼ਰ 'ਚ ਰੁਕਮਣੀ ਵਸੰਤ ਦਾ ਦਮਦਾਰ ਅੰਦਾਜ਼, ਸੋਸ਼ਲ ਮੀਡੀਆ 'ਤੇ...
    • after record breaking success   dhurandhar  set for japan release
      ਰਿਕਾਰਡ ਤੋੜ ਸਫਲਤਾ ਤੋਂ ਬਾਅਦ 10 ਜੁਲਾਈ ਨੂੰ ਜਾਪਾਨ 'ਚ ਰਿਲੀਜ਼ ਹੋਵੇਗੀ...
    • diljit on cjp protests at jantar mantar
      'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ...
    • famous bollywood actor becomes groom at the age of 78
      78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +