Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    11:21:52 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • '10 ਕਰੋੜ ਦੇ ਨਹੀਂ ਤਾਂ...'; ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਨਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !

ENTERTAINMENT News Punjabi(ਤੜਕਾ ਪੰਜਾਬੀ)

'10 ਕਰੋੜ ਦੇ ਨਹੀਂ ਤਾਂ...'; ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਨਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !

  • Edited By Cherry,
  • Updated: 14 Feb, 2026 04:41 PM
Entertainment
punjabi actress himanshi khurana receives death threat
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮੁੰਬਈ: ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਨਾ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ, ਧਮਕੀ ਦੇਣ ਵਾਲਿਆਂ ਨੇ ਅਦਾਕਾਰਾ ਤੋਂ 10 ਕਰੋੜ ਰੁਪਏ ਦੀ ਭਾਰੀ ਫਿਰੌਤੀ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Sukhbir Badal ਨੂੰ ਲੈ ਕੇ ਜਾਣੋ ਕੀ ਬੋਲੀ ਗਾਇਕਾ ਮਨਦੀਪ ਮੈਂਡੀ; ਕਹਿੰਦੀ- ਮੈਂ ਤਾਂ ਕਾਲਜੇ ਫੁੱਕਣੇ

ਫ਼ੋਨ ਰਾਹੀਂ ਦਿੱਤੀ ਗਈ ਧਮਕੀ

ਸੂਤਰਾਂ ਮੁਤਾਬਕ, ਹਿਮਾਂਸ਼ੀ ਖੁਰਾਨਾ ਨੂੰ ਇਹ ਧਮਕੀ ਕਥਿਤ ਤੌਰ 'ਤੇ ਗੈਂਗਸਟਰਾਂ ਵੱਲੋਂ ਦਿੱਤੀ ਗਈ ਹੈ। 10 ਕਰੋੜ ਰੁਪਏ ਦੀ ਮੰਗ ਕਰਦਿਆਂ ਸਾਫ਼ ਸ਼ਬਦਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਮੰਗ ਪੂਰੀ ਨਾ ਹੋਈ ਤਾਂ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਅਦਾਕਾਰਾ ਦੇ ਪ੍ਰਸ਼ੰਸਕਾਂ ਅਤੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕੀ ਪ੍ਰੇਮਾਨੰਦ ਮਹਾਰਾਜ ਨੂੰ ਪਹਿਲਾਂ ਹੀ ਹੋ ਗਿਆ ਸੀ ਰਾਜਪਾਲ ਯਾਦਵ ਦੀ ਮੁਸੀਬਤ ਦਾ ਅਹਿਸਾਸ? ਵੀਡੀਓ ਹੋਈ ਵਾਇਰਲ

ਕਲਾਕਾਰ ਲਗਾਤਾਰ ਨਿਸ਼ਾਨੇ 'ਤੇ

ਜ਼ਿਕਰਯੋਗ ਹੈ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਬਾਲੀਵੁੱਡ ਨਿਰਦੇਸ਼ਕ ਰੋਹਿਤ ਸ਼ੈੱਟੀ, ਅਦਾਕਾਰ ਰਣਵੀਰ ਸਿੰਘ ਅਤੇ ਸਲਮਾਨ ਖਾਨ ਦੇ ਜੀਜੇ ਆਯੂਸ਼ ਸ਼ਰਮਾ ਨੂੰ ਵੀ ਧਮਕੀਆਂ ਮਿਲੀਆਂ ਸਨ। 

ਇਹ ਵੀ ਪੜ੍ਹੋ: ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ ਪਤਨੀ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ

ਪੁਲਸ ਦੀ ਕਾਰਵਾਈ

ਮੀਡੀਆ ਰਿਪੋਰਟਾਂ ਅਨੁਸਾਰ, ਇਸ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਸੁਰੱਖਿਆ ਏਜੰਸੀਆਂ ਜਾਂਚ ਵਿੱਚ ਜੁਟ ਗਈਆਂ ਹਨ। 

ਇਹ ਵੀ ਪੜ੍ਹੋ: 'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ ਮੁੜ ਮਿਲੀ ਧਮਕੀ, ਬਾਲੀਵੁੱਡ 'ਚ ਦਹਿਸ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Punjabi actress
  • Himanshi Khurana
  • threat

ਮਹਾਸ਼ਿਵਰਾਤਰੀ 2026 ਸਪੈਸ਼ਲ: ਐਨੀਮੇਟਡ ਫਿਲਮ ‘ਸ਼ਿਵ ਸਤੀ’ ਦਾ ਐਲਾਨ, ਟੀਜ਼ਰ ਹੋਇਆ ਰਿਲੀਜ਼

NEXT STORY

Stories You May Like

  • anil vij  10 thousand crore scam  investigation  big action
    10 ਹਜ਼ਾਰ ਕਰੋੜ ਦੇ ਘਪਲੇ ਦੀ ਜਾਂਚ 'ਤੇ ਅਨਿਲ ਵਿਜ ਦਾ ਵੱਡਾ ਐਕਸ਼ਨ
  • tamil nadu government approves rs 10 crore for chennai open
    ਤਾਮਿਲਨਾਡੂ ਸਰਕਾਰ ਨੇ ਚੇਨਈ ਓਪਨ ਲਈ 10 ਕਰੋੜ ਰੁਪਏ ਮਨਜ਼ੂਰੀ ਕੀਤੇ
  • army schools in pathankot receive threat
    ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • 29 crore cash 10 biscuits  15 kg gold government driver
    29 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ ਸੋਨਾ! ਸਾਬਕਾ ਸਰਕਾਰੀ ਡਰਾਈਵਰ ਦੇ ਘਰ ਬੰਗਾਲ ਪੁਲਸ ਦੀ ਰੇਡ
  • fir case
    ਗਾਲੀ-ਗਲੋਚ ਕਰਨ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ ’ਚ 13 ਨਾਮਜ਼ਦ
  • 10 ndps case
    10 NDPS ਕੇਸਾਂ ਦੀ ਮੁਲਜ਼ਮ ਔਰਤ ਦੀ ਗੈਰ-ਕਾਨੂੰਨੀ ਕੋਠੀ 'ਤੇ ਚੱਲਿਆ ਬੁਲਡੋਜ਼ਰ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • huma  s film   bayaan   to be screened at the indian film festival of melbourne
      ਇੰਡੀਅਨ ਫਿਲਮ ਫੈਸਟੀਵਲ ਮੈਲਬੌਰਨ 'ਚ ਦਿਖਾਈ ਜਾਵੇਗੀ ਹੁਮਾ ਕੁਰੈਸ਼ੀ ਦੀ ਫਿਲਮ...
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • kiara advani ranks among india  s top 5 most valuable female celebrity brands
      ਭਾਰਤ ਦੀਆਂ ਟੌਪ-5 ਮੋਸਟ ਵੈਲਿਊਏਬਲ ਫੀਮੇਲ ਬ੍ਰਾਂਡਜ਼ 'ਚ ਸ਼ਾਮਲ ਹੋਈ ਕਿਆਰਾ...
    • worked 24 hour shifts for   kbc    amitabh bachchan
      ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
    • nani and raghav juyal featured in the teaser of the film   the paradise
      ਫਿਲਮ ‘ਦਿ ਪੈਰਾਡਾਈਜ਼’ ਦੇ ਟੀਜ਼ਰ ’ਚ ਛਾਏ ਨਾਨੀ ਤੇ ਰਾਘਵ ਜੁਯਾਲ
    • veteran actress usha nadkarni
      ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...
    • i wish pm modi was a dictator       rupali ganguly  s statement creates a stir
      'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
    • kamal sadanah birthday incident
      20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...
    • aryabhatt ka zero   will show the untold emotions of father and son
      ‘ਜ਼ੀਰੋ’ ਦੇ ਬਹਾਨੇ ਪਿਓ-ਪੁੱਤਰ ਦੇ ਅਣਕਹੇ ਜਜ਼ਬਾਤ ਦਿਖਾਏਗੀ ‘ਆਰੀਆਭੱਟ ਕਾ ਜ਼ੀਰੋ’
    • spider man created a storm at the box office
      ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +