ਐਂਟਰਟੇਨਮੈਂਟ ਡੈਸਕ : ਹਾਲ ਹੀ 'ਚ ਹਿਨਾ ਖ਼ਾਨ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹਿਨਾ ਸ਼ਾਲ ਵਿੰਟਰ ਟੋਪੀ ਪਾ ਕੇ ਬਾਲਕੋਨੀ 'ਚ ਬੈਠੀ ਨਜ਼ਰ ਆ ਰਹੀ ਹੈ।
ਸੂਰਜ ਡੁੱਬਣ ਦੇ ਸੁੰਦਰ ਦ੍ਰਿਸ਼ ਦਾ ਆਨੰਦ ਮਾਣਦੇ ਹੋਏ ਉਹ ਚਾਹ ਦੀ ਚੁਸਕੀ ਲੈ ਰਹੀ ਹੈ।
ਹਾਲ ਹੀ 'ਚ ਹਿਨਾ ਨੇ ਹਸਪਤਾਲ ਦੀਆਂ 2 ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਕਿਸ ਪਰੇਸ਼ਾਨੀ 'ਚੋਂ ਲੰਘ ਰਹੀ ਹੈ।
ਹਿਨਾ ਖ਼ਾਨ ਨੂੰ 6 ਦਿਨਾਂ ਮਗਰੋਂ ਮਿਲੀ ਹਸਪਤਾਲ ਤੋਂ ਛੁੱਟੀ, ਘਰ ਜਾਂਦੇ ਹੀ ਲੋਕਾਂ ਨੂੰ ਕੀਤੀ ਇਹ ਅਪੀਲ
NEXT STORY