ਮੁੰਬਈ (ਬਿਊਰੋ) - ਅਦਾਕਾਰਾ ਹਿਨਾ ਖ਼ਾਨ ਇਨ੍ਹੀਂ ਦਿਨੀਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਆਪਣੇ ਕੰਮ 'ਤੇ ਵੀ ਫੋਕਸ ਕਰ ਰਹੀ ਹੈ। ਹਾਲ ਹੀ 'ਚ ਹਿਨਾ ਖ਼ਾਨ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਫੈਨਜ਼ ਨਾਲ ਸਾਂਝੀਆਂ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਹਿਨਾ ਖ਼ਾਨ ਦੀ ਦਿੱਖ ਕਾਫ਼ੀ ਸੋਹਣੀ ਲੱਗ ਰਹੀ ਹੈ।
ਪਿੰਕ ਡਰੈੱਸ ਤੇ ਖੁੱਲ੍ਹੇ ਵਾਲਾਂ 'ਚ ਹਿਨਾ ਦੀ ਲੁੱਕ ਹੋਰ ਵੀ ਖ਼ੂਬਸੂਰਤ ਲੱਗ ਰਹੀ ਹੈ।
ਸਦਮੇ 'ਚ ਸਲਮਾਨ ਖਾਨ, ਕਰੀਬੀ ਦਾ ਹੋਇਆ ਦਿਹਾਂਤ
NEXT STORY