ਜਲੰਧਰ (ਬਿਊਰੋ) - ਦਿਲਜੀਤ ਦੋਸਾਂਝ, ਜੈਸਮੀਨ ਬਾਜਵਾ ਤੇ ਨੀਰੂ ਬਾਜਵਾ ਦੀ ਫ਼ਿਲਮ 'ਜੱਟ ਐਂਡ ਜੂਲੀਅਟ-3' ਦੁਨੀਆ ਭਰ 'ਚ ਜ਼ਬਰਦਸਤ ਕਮਾਈ ਕਰ ਰਹੀ ਹੈ। ਉਥੇ ਹੀ ਫ਼ਿਲਮ ਦੀ ਅਦਾਕਾਰਾ ਜੈਸਮੀਨ ਬਾਜਵਾ ਦੀਆਂ ਕੁਝ ਗਲੈਮਰਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਉਸ ਦਾ ਹੌਟ ਲੁੱਕ ਵੇਖਣ ਨੂੰ ਮਿਲ ਰਿਹਾ ਹੈ।

ਦਰਅਸਲ, ਜੈਸਮੀਨ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਦਿਲਕਸ਼ ਅੰਦਾਜ਼ ਨਜ਼ਰ ਆ ਰਿਹਾ ਹੈ।

ਆਓ ਨਜ਼ਰ ਮਾਰਦੇ ਹਾਂ ਜੈਸਮੀਨ ਦੀਆਂ ਇਨ੍ਹਾਂ ਖ਼ੂਬਸੂਰਤ ਤਸਵੀਰਾਂ 'ਤੇ...





ਮੋਹਨਲਾਲ ਫੌਜ ਦੀ ਵਰਦੀ ਪਾ ਕੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਪਿੰਡ ਪਹੁੰਚੇ, ਲੋਕਾਂ ਨੂੰ ਕੀਤੀ ਇਕਜੁੱਟ ਰਹਿਣ ਦੀ ਅਪੀਲ
NEXT STORY