Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    12:48:27 PM

  • venezuela quake

    ਭੂਚਾਲਾਂ ਮਗਰੋਂ ਹਰ ਪਾਸੇ ਤਬਾਹੀ ਦਾ ਮੰਜ਼ਰ,...

  • punjab sarpanch suspended

    'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ...

  • big incident in jalandhar two brothers shot

    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ...

  • prime minister modi visited prambanan temple

    PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਵੇਖੋ ਹਲਦੀ ਸੈਰੇਮਨੀ ਦੀਆਂ ਖ਼ੂਬਸੂਰਤ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਵੇਖੋ ਹਲਦੀ ਸੈਰੇਮਨੀ ਦੀਆਂ ਖ਼ੂਬਸੂਰਤ ਤਸਵੀਰਾਂ

  • Edited By Sunita,
  • Updated: 09 Feb, 2024 11:09 AM
Entertainment
punjabi actress mandy takhar  s wedding ceremony begins
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਹਾਲ ਹੀ ਮੈਂਡੀ ਦੀ ਹਲਦੀ ਸੈਰੇਮਨੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਅਦਾਕਾਰਾ ਕਾਫ਼ੀ ਸੋਹਣੀ ਦਿਖਾਈ ਦੇ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ ਤੇ ਬਹੁਤ ਹੀ ਲਾਈਟ ਮੇਕਅੱਪ ਕੀਤਾ ਹੋਇਆ ਹੈ। ਉਸ ਦੀਆਂ ਸਹੇਲੀਆਂ ਅਤੇ ਰਿਸ਼ਤੇਦਾਰ ਉਸ ਨੂੰ ਹਲਦੀ ਲਗਾ ਰਹੇ ਹਨ ਅਤੇ ਇਸ ਦੌਰਾਨ ਹਾਸਾ ਮਜ਼ਾਕ ਵੀ ਕਰ ਰਹੇ ਹਨ। ਦਰਅਸਲ, ਮੈਂਡੀ ਤੱਖਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਸ ਦੀ ਮੇਕਓਵਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। 

PunjabKesari

ਦੱਸ ਦਈਏ ਕਿ ਬੀਤੇ ਦਿਨੀਂ ਮੈਂਡੀ ਤੱਖਰ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਅਦਾਕਾਰਾ ਫਗਵਾੜਾ 'ਚ ਇੱਕ ਬੁਟੀਕ 'ਤੇ ਸ਼ਾਪਿੰਗ ਕਰਦੀ ਹੋਈ ਨਜ਼ਰ ਆਈ ਸੀ। ਇਸ ਤੋਂ ਪਹਿਲਾਂ ਉਹ ਗੀਤਾਜ ਬਿੰਦਰਖੀਆ ਨੂੰ ਵਿਆਹ ਦਾ ਕਾਰਡ ਦੇਣ ਦੇ ਲਈ ਵੀ ਪਹੁੰਚੀ ਸੀ। ਗੀਤਾਜ ਬਿੰਦਰਖੀਆ ਨਾਲ ਉਸ ਦਾ ਵੀਡੀਓ ਕਾਫੀ ਵਾਇਰਲ ਹੋਇਆ ਸੀ। ਗੀਤਾਜ ਨੇ ਮੈਂਡੀ ਤੱਖਰ ਦੇ ਵਿਆਹ ਦਾ ਕਾਰਡ ਵੀ ਸਾਂਝਾ ਕੀਤਾ ਸੀ ਅਤੇ ਅਦਾਕਾਰਾ ਨੂੰ ਵਧਾਈ ਵੀ ਦਿੱਤੀ ਸੀ।

PunjabKesari

ਮੈਂਡੀ ਤੱਖਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ। ਉਹ ਯੂ ਕੇ ਮੂਲ ਦੀ ਰਹਿਣ ਵਾਲੀ ਹੈ ਪਰ ਉਸ ਦਾ ਜੱਦੀ ਪਿੰਡ ਜਲੰਧਰ ਦੇ ਕੋਲ ਮਲਿਆਨਾ ਪਿੰਡ ਹੈ। ਮੈਂਡੀ ਪੜ੍ਹਾਈ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਆਪਣੀ ਕਿਸਮਤ ਅਜ਼ਮਾਉਣ ਦੇ ਲਈ ਮੁੰਬਈ ਆ ਗਈ ਅਤੇ ਇੱਥੇ ਹੀ ਉਸ ਨੇ ਕਈ ਪ੍ਰੋਡਕਟਸ ਲਈ ਮਾਡਲਿੰਗ ਕੀਤੀ ਸੀ।

PunjabKesari

ਇਸ ਦੇ ਨਾਲ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਾਲੀਵੁੱਡ  ਇੰਡਸਟਰੀ ‘ਚ ਐਂਟਰੀ ਕੀਤੀ ਅਤੇ ਕਈ ਫ਼ਿਲਮਾਂ ‘ਚ ਕੰਮ ਕੀਤਾ ਪਰ ਚਰਚਾ ‘ਚ ਮੈਂਡੀ ਉਦੋਂ ਆਈ ਜਦੋਂ ਉਸ ਨੇ ਗਿੱਪੀ ਗਰੇਵਾਲ ਨਾਲ ਫ਼ਿਲਮ ‘ਮਿਰਜ਼ਾ’ ‘ਚ ਕੰਮ ਕੀਤਾ ਸੀ। ਇਸ ਤੋਂ ਇਲਾਵਾ ਉਹ 'ਲੁਕਣਮੀਚੀ', 'ਸਾਕ', 'ਜ਼ਿੰਦਗੀ ਜ਼ਿੰਦਾਬਾਦ', 'ਵੱਡਾ ਘਰ' ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ। 

PunjabKesari

PunjabKesari

PunjabKesari

PunjabKesari

PunjabKesari

  • Punjabi Actress
  • Model
  • Mandy Takhar
  • Wedding
  • Pollywood

ਦੁਨੀਆ ਭਰ 'ਚ ਰਿਲੀਜ਼ ਹੋਈ ਗੁਰਨਾਮ ਭੁੱਲਰ ਦੀ ਪੰਜਾਬੀ ਫ਼ਿਲਮ 'ਖਿਡਾਰੀ'

NEXT STORY

Stories You May Like

  • ayatulla alii khamenei last rites
    ਖਾਮੇਨੇਈ ਦੀਆਂ ਅੰਤਿਮ ਰਸਮਾਂ ਹੋਈਆਂ ਸ਼ੁਰੂ, ਲੱਖਾਂ ਦੀ ਗਿਣਤੀ 'ਚ ਇਕੱਠੇ ਹੋਏ ਸਮਰਥਕ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਜੇ ਵੀ ਅਧੂਰੇ
  • 2 young women same sex marriage video goes viral
    ਸ਼ਾਮਲੀ-ਬਰੇਲੀ ਦੀਆਂ 2 ਮੁਟਿਆਰਾਂ ਦੇ ਕਰਵਾਇਆ ਸਮਲਿੰਗੀ ਵਿਆਹ, ਵੀਡੀਓ ਵਾਇਰਲ, ਪੁਲਸ ਤੋਂ ਮੰਗੀ ਸੁਰੱਖਿਆ
  • kerala airport  one kilogram  weight  gold bars  seized
    ਕੇਰਲ ਹਵਾਈ ਅੱਡੇ ਦੇ ਬਾਹਰ ਇੱਕ ਕਿਲੋਗ੍ਰਾਮ ਤੋਂ ਵੱਧ ਭਾਰ ਦੀਆਂ ਸੋਨੇ ਦੀਆਂ ਛੜਾਂ ਜ਼ਬਤ, ਇੱਕ ਗ੍ਰਿਫ਼ਤਾਰ
  • list of prisoners
    ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ
  • no evidence found of ethical concerns of former chairman of hdfc bank
    HDFC ਬੈਂਕ ਦੇ ਸਾਬਕਾ ਚੇਅਰਮੈਨ ਦੀਆਂ ਨੈਤਿਕ ਚਿੰਤਾਵਾਂ ਦਾ ਨਹੀਂ ਮਿਲਿਆ ਸਬੂਤ, 3 ਮਹੀਨਿਆਂ ਤੱਕ ਚੱਲੀ ਕਾਨੂੰਨੀ ਸਮੀਖਿਆ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
Trending
Ek Nazar
girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • i was a playboy before marriage famous actor s big revelation
      'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...
    • anshula kapoor and filmmaker rohan thakkar tie the knot
      ਵਿਆਹ ਦੇ ਬੰਧਨ 'ਚ ਬੱਝੇ ਅੰਸ਼ੁਲਾ ਕਪੂਰ ਤੇ ਫਿਲਮ ਨਿਰਦੇਸ਼ਕ ਰੋਹਨ ਠੱਕਰ
    • rahun main tere rubaru   trailer out  set for july 17 release
      "ਰਹੂੰ ਮੈਂ ਤੇਰੇ ਰੁਬਾਰੂ" ਦਾ ਟ੍ਰੇਲਰ ਜਾਰੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
    • trailer of the film   tera yaar hoon main   released
      ਫਿਲਮ ‘ਤੇਰਾ ਯਾਰ ਹੂੰ ਮੈਂ’ ਦਾ ਟ੍ਰੇਲਰ ਰਿਲੀਜ਼
    • centre forms panel to examine content of diljit dosanjh s satluj
      ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...
    • sunita ahuja gets emotional in   lockup 2
      ‘ਲੌਕਅਪ 2’ ’ਚ ਭਾਵੁਕ ਹੋਈ ਸੁਨੀਤਾ ਆਹੂਜਾ, ਖਾਣੇ ਦੀ ਵਿਵਸਥਾ ’ਤੇ ਜਤਾਈ ਨਾਰਾਜ਼ਗੀ
    • sumona chakravarti came out after endometriosis surgery
      ਐਂਡੋਮੈਟ੍ਰੀਓਸਿਸ ਸਰਜਰੀ ਤੋਂ ਬਾਅਦ ਸਾਹਮਣੇ ਆਈ ਸੁਮੋਨਾ, 2 ਮਹੀਨੇ ਸੋਸ਼ਲ ਮੀਡੀਆ...
    • this famous actress has not become a mother even after 34 years of marriage
      ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...
    • famous bollywood actress froze her eggs
      ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...
    • fans gathered outside   jalsa   despite rain  amitabh bachchan thanked them
      ਮੋਹਲੇਧਾਰ ਮੀਂਹ ਦੇ ਬਾਵਜੂਦ 'ਜਲਸਾ' ਦੇ ਬਾਹਰ ਇਕੱਠੇ ਹੋਏ ਫੈਨ, ਅਮਿਤਾਭ ਬੱਚਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +