Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    1:04:33 AM

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੀ ਜਾਗੋ 'ਤੇ ਲੱਗੀਆਂ ਰੌਣਕਾਂ, ਪਹੁੰਚੇ ਕਈ ਕਲਾਕਾਰ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੀ ਜਾਗੋ 'ਤੇ ਲੱਗੀਆਂ ਰੌਣਕਾਂ, ਪਹੁੰਚੇ ਕਈ ਕਲਾਕਾਰ

  • Edited By Sunita,
  • Updated: 12 Feb, 2024 01:05 PM
Entertainment
punjabi actress mandy takhar jaago nisha bano and karamjit anmol
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ– ਪੰਜਾਬੀ ਅਦਾਕਾਰਾ ਜਲਦ ਹੀ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੀ ਹੈ। ਮੈਂਡੀ ਤੱਖਰ ਦੀਆਂ ਪਹਿਲੇ ਹਲਦੀ ਸੈਰੇਮਨੀ ਤੇ ਸੰਗੀਤ ਸੈਰੇਮਨੀ ਤੋਂ ਖ਼ੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਸਨ, ਉਥੇ ਹੁਣ ਉਸ ਦੀ ਜਾਗੋ ਦੀਆਂ ਦਿਲਕਸ਼ ਤਸਵੀਰਾਂ ਸੁਰਖ਼ੀਆਂ ਬਟੋਰ ਰਹੀਆਂ ਹਨ।

PunjabKesari

ਹਾਲ ਹੀ  'ਚ ਅਦਾਕਾਰਾ ਨਿਸ਼ਾਨ ਬਾਨੋ ਤੇ ਅਦਾਕਾਰ ਕਰਮਜੀਤ ਅਨਮੋਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਵੀਡੀਓਜ਼ ਪੋਸਟ ਕੀਤੇ ਹਨ, ਜਿਨ੍ਹਾਂ 'ਚ ਉਹ ਵਿਆਹ ਵਾਲੀ ਕੁੜੀ ਯਾਨੀਕਿ ਮੈਂਡੀ ਤੱਖਰ ਨਾਲ ਨੱਚਦੇ ਹੋਏ ਨਜ਼ਰ ਆ ਰਹੇ ਹਨ। ਫੈਨਜ਼ ਵਲੋਂ ਉਨ੍ਹਾਂ ਦੀਆਂ ਇਨ੍ਹਾਂ ਵੀਡੀਓਜ਼ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਦੱਸ ਦਈਏ ਕਿ ਮੈਂਡੀ ਤੱਖਰ ਦੇ ਵਿਆਹ ‘ਚ ਗੀਤਾਜ ਬਿੰਦਰਖੀਆ ਅਤੇ ਨਿਸ਼ਾ ਬਾਨੋ ਪਹੁੰਚੇ ਹੋਏ ਹਨ।

PunjabKesari

ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਅਦਾਕਾਰ ਮੈਂਡੀ ਤੱਖਰ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

PunjabKesari

ਤਸਵੀਰਾਂ ‘ਚ ਅਦਾਕਾਰਾ ਮੈਂਡੀ ਤੱਖਰ ਆਪਣੇ ਚੂੜ੍ਹੇ ਨੂੰ ਵੀ ਫਲਾਂਟ ਕਰਦੀ ਹੋਈ ਦਿਖਾਈ ਦੇ ਰਹੀ ਹੈ।  

PunjabKesari

ਮੈਂਡੀ ਤੱਖਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ। ਉਹ ਯੂ ਕੇ ਮੂਲ ਦੀ ਰਹਿਣ ਵਾਲੀ ਹੈ ਪਰ ਉਸ ਦਾ ਜੱਦੀ ਪਿੰਡ ਜਲੰਧਰ ਦੇ ਕੋਲ ਮਲਿਆਨਾ ਪਿੰਡ ਹੈ।

PunjabKesari

ਮੈਂਡੀ ਪੜ੍ਹਾਈ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਆਪਣੀ ਕਿਸਮਤ ਅਜ਼ਮਾਉਣ ਦੇ ਲਈ ਮੁੰਬਈ ਆ ਗਈ ਅਤੇ ਇੱਥੇ ਹੀ ਉਸ ਨੇ ਕਈ ਪ੍ਰੋਡਕਟਸ ਲਈ ਮਾਡਲਿੰਗ ਕੀਤੀ ਸੀ। ਇਸ ਦੇ ਨਾਲ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆਈ ਸੀ।

PunjabKesari

ਇਸ ਤੋਂ ਬਾਅਦ ਉਨ੍ਹਾਂ ਨੇ ਪਾਲੀਵੁੱਡ  ਇੰਡਸਟਰੀ ‘ਚ ਐਂਟਰੀ ਕੀਤੀ ਅਤੇ ਕਈ ਫ਼ਿਲਮਾਂ ‘ਚ ਕੰਮ ਕੀਤਾ ਪਰ ਚਰਚਾ ‘ਚ ਮੈਂਡੀ ਉਦੋਂ ਆਈ ਜਦੋਂ ਉਸ ਨੇ ਗਿੱਪੀ ਗਰੇਵਾਲ ਨਾਲ ਫ਼ਿਲਮ ‘ਮਿਰਜ਼ਾ’ ‘ਚ ਕੰਮ ਕੀਤਾ ਸੀ।

PunjabKesari

ਇਸ ਤੋਂ ਇਲਾਵਾ ਉਹ 'ਲੁਕਣਮੀਚੀ', 'ਸਾਕ', 'ਜ਼ਿੰਦਗੀ ਜ਼ਿੰਦਾਬਾਦ', 'ਵੱਡਾ ਘਰ' ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ। 

PunjabKesari

PunjabKesari

  • Punjabi Actress
  • Mandy Takhar
  • Jaago
  • Nisha Bano
  • Karamjit Anmol

PM ਮੋਦੀ ਨੇ ਫੋਨ ਕਰਕੇ ਪੁੱਛਿਆ ਮਿਥੁਨ ਚੱਕਰਵਰਤੀ ਦਾ ਹਾਲ, ਅਗਲੇ 24 ਘੰਟਿਆਂ 'ਚ ਹਸਪਤਾਲ ਤੋਂ ਮਿਲੇਗੀ ਛੁੱਟੀ

NEXT STORY

Stories You May Like

  • amit bhalla   ninja   attends bhasma aarti at mahakaleshwar temple in ujjain
    ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ ਦਾ ਅਸ਼ੀਰਵਾਦ
  • rajnath in germany
    3 ਦਿਨਾਂ ਦੌਰੇ 'ਤੇ ਜਰਮਨੀ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
  • punjabi singer is about to debut in the punjabi film industry
    ਪੰਜਾਬੀ ਫਿਲਮ ਇੰਡਸਟਰੀ ‘ਚ ਡੈਬਿਊ ਕਰਨ ਜਾ ਰਿਹੈ ਪੰਜਾਬੀ ਗਾਇਕ !
  • famous actress divyanka sirohi passes away
    ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ ਝੂਮਦੀ ਆਈ ਨਜ਼ਰ
  • punjabi deport from australia
    ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ ਦਿੱਲੀ, ਦੇਖੋ ਪੂਰੀ LIST
  • actress mehreen pirzada ties the knot in himachal pradesh
    ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ ਤਸਵੀਰਾਂ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • punjabi boy dies under suspicious circumstances in lebanon
    ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • i miss him a lot hema malini remembers dharmendra
      "ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...
    • deep personal connection to the story of the film   ek din    aamir khan
      ਆਮਿਰ ਖਾਨ ਦਾ ਖੁਲਾਸਾ, ਫਿਲਮ "ਏਕ ਦਿਨ" ਦੀ ਕਹਾਣੀ ਨਾਲ ਹੈ ਡੂੰਘਾ ਸਬੰਧ !
    • famous singer passes away
      ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • hollywood film   the devil wears prada 2   screening held for stars
      ਹਾਲੀਵੁੱਡ ਫਿਲਮ ‘ਦਿ ਡੇਵਿਲ ਵੀਅਰਜ਼ ਪ੍ਰਾਡਾ-2’ ਦੀ ਸਿਤਾਰਿਆਂ ਲਈ ਰੱਖੀ ਗਈ...
    • when will mithun chakraborty become a grandfather
      ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ
    • trailer of   indian institute of zombies   released
      ‘ਇੰਡੀਅਨ ਇੰਸਟੀਚਿਊਟ ਆਫ ਜ਼ਾਂਬੀਜ਼’ ਦਾ ਟ੍ਰੇਲਰ ਰਿਲੀਜ਼
    • sai ghulam shah ji  s jodh mela will begin today in nakodar
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
    • world famous singer accused of drunk driving
      ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...
    • ayushmann khurrana mudassar aziz pati patni aur woh do
      ਆਯੁਸ਼ਮਾਨ ਖੁਰਾਣਾ ਸਭ ਤੋਂ ਪਸੰਦੀਦਾ ਅਜਿਹੇ ‘ਚੰਗੇ ਇਨਸਾਨ’ ਹਨ ਜੋ ਸਥਿਤੀ ’ਚ ਫਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +