Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    4:31:28 PM

  • pakistan big confession

    ਪਾਕਿਸਤਾਨ ਦਾ ਵੱਡਾ ਕਬੂਲਨਾਮਾ! 'ਆਪਰੇਸ਼ਨ ਸਿੰਦੂਰ'...

  • punjab national bank my heeran gate bank locker

    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ...

  • two people tragically died after being hit by a prtc bus

    ਪੰਜਾਬ: PRTC ਬੱਸ ਦੀ ਲਪੇਟ 'ਚ ਆਉਣ ਕਾਰਨ ਦੋ...

  • police punjab smuggler arrested car

    ਰਾਜਸਥਾਨ 'ਚ ਫੜੇ ਗਏ 2 ਪੰਜਾਬੀ ਤਸਕਰ ! ਪੁਲਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਦਾਕਾਰਾ ਨੀਰੂ ਬਾਜਵਾ ਦਾ ਫੈਨਜ਼ ਨੂੰ ਦਿੱਤਾ ਖ਼ਾਸ ਤੋਹਫ਼ਾ, ਸਾਂਝੀ ਕੀਤੀ ਪਹਿਲੀ ਝਲਕ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਨੀਰੂ ਬਾਜਵਾ ਦਾ ਫੈਨਜ਼ ਨੂੰ ਦਿੱਤਾ ਖ਼ਾਸ ਤੋਹਫ਼ਾ, ਸਾਂਝੀ ਕੀਤੀ ਪਹਿਲੀ ਝਲਕ

  • Edited By Sunita,
  • Updated: 29 Aug, 2024 01:44 PM
Entertainment
punjabi actress neeru bajwa new punjabi film
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਪੰਜਾਬੀ ਸਿਨੇਮਾ ਦੀਆਂ ਬਰੂਹਾਂ ਢੁਕਣ ਜਾ ਰਹੀਆਂ ਬਿਹਤਰੀਨ ਪੰਜਾਬੀ ਫਿਲਮਾਂ ਵਿਚ ਸ਼ੁਮਾਰ ਕਰਵਾ ਰਹੀ ਪੰਜਾਬੀ ਫਿਲਮ 'ਸ਼ੁਕਰਾਨਾ' ਰਿਲੀਜ਼ ਲਈ ਤਿਆਰ ਹੈ, ਜਿਸ ਨੂੰ ਵਰਲਡ-ਵਾਈਡ ਜਾਰੀ ਕੀਤੇ ਜਾਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ 27 ਸਤੰਬਰ 2024 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। 'ਵਿਲੇਜ਼ਰ ਫਿਲਮ ਸਟੂਡੀਓ' ਅਤੇ 'ਨਿਊ ਇਰਾ ਮੋਸ਼ਨ ਪਿਕਚਰਜ਼' ਦੇ ਬੈਨਰ ਹੇਠ ਬਣਾਈ ਜਾ ਰਹੀ ਅਤੇ 'ਨੀਰੂ ਬਾਜਵਾ ਐਂਟਰਟੇਨਮੈਂਟ' ਦੀ ਐਸੋਸੀਏਸ਼ਨ ਅਧੀਨ ਬਣਾਈ ਗਈ ਉਕਤ ਫਿਲਮ ਨੂੰ ਬਿੱਗ ਅਤੇ ਮਲਟੀ-ਸਟਾਰਰ ਸੈਟਅੱਪ ਅਧੀਨ ਬਣਾਇਆ ਜਾ ਰਿਹਾ ਹੈ।

ਪਰਿਵਾਰਿਕ ਕਦਰਾਂ-ਕੀਮਤਾਂ ਦੀ ਤਰਜ਼ਮਾਨੀ ਕਰਦੀ ਅਤੇ ਪੁਰਾਤਨ ਵੰਨਗੀਆਂ ਅਧੀਨ ਸੰਜੋਈ ਗਈ ਇਸ ਫਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਨੀਰੂ ਬਾਜਵਾ, ਜੱਸ ਬਾਜਵਾ, ਅੰਮ੍ਰਿਤ ਮਾਨ ਅਤੇ ਸਿਮਰਨ ਚਾਹਲ ਲੀਡਿੰਗ ਕਿਰਦਾਰ ਅਦਾ ਕਰ ਰਹੇ ਹਨ, ਜਿੰਨ੍ਹਾਂ ਤੋਂ ਇਲਾਵਾ ਹਰਬੀ ਸੰਘਾ, ਸੀਮਾ ਕੌਸ਼ਲ, ਹਨੀ ਮੱਟੂ, ਬੀਐਨ ਸ਼ਰਮਾ, ਸੁਖਵਿੰਦਰ ਚਾਹਲ, ਗੁਰਮੀਤ ਸਾਜਨ, ਰੁਪਿੰਦਰ ਰੂਪੀ, ਗੁਰਪ੍ਰੀਤ ਕੌਰ ਭੰਗੂ ਵੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰੀ ਪੈਣਗੇ।

ਨਿਰਮਾਤਾ ਭਗਵੰਤ ਵਿਰਕ, ਸਹਿ ਨਿਰਮਾਣਕਾਰ ਸੰਤੋਸ਼ ਸੁਭਾਸ਼ ਥਿਟੇ, ਲੱਕੀ ਕੌਰ, ਵਿਵਾਨ ਪਾਠਕ, ਰਿੰਕੂ ਖਹਿਰਾ, ਅਮਰਿੰਦਰ ਭੰਗੂ, ਬੰਪੀ ਸੰਧੂ ਵੱਲੋਂ ਨਿਰਮਿਤ ਕੀਤੀ ਗਈ ਉਕਤ ਫਿਲਮ ਦੇ ਲੇਖਕ ਜਗਦੀਪ ਵੜਿੰਗ ਅਤੇ ਨਿਰਦੇਸ਼ਨ ਸਿਮਰਜੀਤ ਸਿੰਘ ਹਨ, ਜੋ ਇਸ ਤੋਂ ਪਹਿਲਾਂ ਕਈ ਚਰਚਿਤ ਅਤੇ ਸਫਲਤਮ ਫਿਲਮਾਂ ਦਾ ਕ੍ਰਮਵਾਰ ਲੇਖਕ ਅਤੇ ਨਿਰਦੇਸ਼ਕ ਦੇ ਰੂਪ ਵਿੱਚ ਹਿੱਸਾ ਰਹੇ ਹਨ। ਪੰਜਾਬ ਦੀਆਂ ਵੱਖ-ਵੱਖ ਲੋਕੇਸ਼ਨਜ਼ 'ਤੇ ਫਿਲਮਾਈ ਗਈ ਇਸ ਫਿਲਮ ਦੇ ਕਾਰਜਕਾਰੀ ਨਿਰਮਾਤਾ ਚਰਨਜੀਤ ਸਿੰਘ, ਮਨਦੀਪ ਸਿੰਘ, ਸਿਨੇਮਾਟੋਗ੍ਰਾਫ਼ਰ ਸੰਦੀਪ ਪਾਟਿਲ, ਸੰਪਾਦਕ ਰੋਹਿਤ ਧੀਮਾਨ, ਕਲਾ ਨਿਰਦੇਸ਼ਕ ਰੋਮੀ ਆਰਟਸ, ਕਾਸਟਿਊਮ ਡਿਜ਼ਾਈਨਰ ਰੋਮਾ ਸ਼ਰਮਾ ਅਤੇ ਲਾਈਨ ਨਿਰਮਾਤਾ ਸੰਨੀ ਸਿੰਘ ਹਨ।

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਅਦਾਕਾਰਾ ਦਾ ਅਸ਼ਲੀਲ ਵੀਡੀਓ ਵਾਇਰਲ, ਸੋਸ਼ਲ ਮੀਡੀਆ 'ਤੇ ਮਚੀ ਤਰਥੱਲੀ

ਪਾਲੀਵੁੱਡ ਦੀਆਂ ਅਗਲੇ ਦਿਨੀਂ ਸਾਹਮਣੇ ਆਉਣ ਵਾਲੀਆਂ ਆਫ ਬੀਟ ਫਿਲਮਾਂ ਦੀ ਸ਼੍ਰੇਣੀ ਵਿਚ ਅਪਣੀ ਸ਼ਾਨਦਾਰ ਮੌਜੂਦਗੀ ਦਰਜ ਕਰਵਾਉਣ ਜਾ ਰਹੀ ਇਸ ਫਿਲਮ ਦੁਆਰਾ ਗਾਇਕ ਅੰਮ੍ਰਿਤ ਮਾਨ ਅਤੇ ਨੀਰੂ ਬਾਜਵਾ ਇੱਕ ਵਾਰ ਫਿਰ ਅਪਣੀ ਸ਼ਾਨਦਾਰ ਸਕ੍ਰੀਨ ਕੈਮਿਸਟਰੀ ਦਾ ਇਜ਼ਹਾਰ ਦਰਸ਼ਕਾਂ ਨੂੰ ਕਰਵਾਉਣਗੇ, ਜਿਨ੍ਹਾਂ ਦੋਹਾਂ ਵੱਲੋਂ ਇਸ ਤੋਂ ਪਹਿਲਾਂ ਸਾਲ 2018 ਵਿਚ ਆਈ 'ਆਟੇ ਦੀ ਚਿੜੀ' ਵਿਚ ਇਕੱਠਿਆਂ ਸਕ੍ਰੀਨ ਸ਼ੇਅਰ ਕੀਤੀ ਗਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Actress
  • Neeru Bajwa
  • New Upcoming Punjabi Film

ਚਿਯਾਨ ਵਿਕਰਮ ਨੇ ‘ਤੰਗਲਾਨ’ ਦੀ ਸਫਲਤਾ ਦਾ ਜਸ਼ਨ ਮਨਾਇਆ

NEXT STORY

Stories You May Like

  • actress neeru bajwa paid obeisance at sri harmandir sahib
    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
  • famous actress to become a mother for the first time at the age of 45
    45 ਸਾਲ ਦੀ ਉਮਰ 'ਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ ਕਰ ਖ਼ੁਦ ਕੀਤਾ ਐਲਾਨ
  • prashanth neel  jr ntr  s film postponed to june 2027  first glimpse on may 20
    ਜੂਨੀਅਰ NTR ਦੇ ਪ੍ਰਸ਼ੰਸਕਾਂ ਲਈ ਦੂਹਰੀ ਖੁਸ਼ੀ ! ਜਨਮਦਿਨ 'ਤੇ ਰਿਲੀਜ਼ ਹੋਵੇਗੀ ਫਿਲਮ 'NTRNeel' ਦੀ ਪਹਿਲੀ ਝਲਕ
  • trump gave gift to workers
    ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ ਟਰੰਪ ਨੇ ਦਿੱਤਾ ਵੱਡਾ ਤੋਹਫ਼ਾ
  • in varanasi pm modi surrounded congress and sp
    ਵਾਰਾਣਸੀ 'ਚ ਪੀ.ਐੱਮ. ਮੋਦੀ ਨੇ ਕਾਂਗਰਸ ਤੇ 'ਸਪਾ' ਨੂੰ ਘੇਰਿਆ,  6,350 ਕਰੋੜ ਦੇ ਪ੍ਰੋਜੈਕਟਾਂ ਦਾ ਦਿੱਤਾ ਤੋਹਫ਼ਾ
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ ਕੀਤੀ ਖ਼ਾਸ ਅਪੀਲ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • up will get a big gift
    ਯੂਪੀ ਨੂੰ ਮਿਲੇਗਾ ਵੱਡਾ ਤੋਹਫ਼ਾ: PM ਮੋਦੀ ਅੱਜ ਕਰਨਗੇ ₹36,200 ਕਰੋੜ ਦੇ 'ਗੰਗਾ ਐਕਸਪ੍ਰੈਸਵੇਅ' ਦਾ ਉਦਘਾਟਨ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
Trending
Ek Nazar
wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris  prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • actor santhosh nair was killed in road accident in pathanamthitta
      100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...
    • sc seeks report from karnataka government on actor darshan  s allegations
      ਅਦਾਕਾਰ ਦਰਸ਼ਨ ਦੇ ਦੋਸ਼ਾਂ ’ਤੇ ਸੁਪਰੀਮ ਕੋਰਟ ਨੇ ਕਰਨਾਟਕ ਸਰਕਾਰ ਤੋਂ ਮੰਗੀ ਰਿਪੋਰਟ
    • cannes 2026 guest list  ammy virk  karan to represent india on global stage
      ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !
    • kangana ranaut breaks silence on false rumours of marriage to rahul gandhi
      ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਫਰਜ਼ੀ ਅਫਵਾਹਾਂ' 'ਤੇ ਤੋੜੀ ਚੁੱਪ
    • after tamil nadu  now an actor is in the cm  s chair in west bengal too
      ਤਾਮਿਲਨਾਡੂ ਮਗਰੋਂ ਹੁਣ ਪੱਛਮੀ ਬੰਗਾਲ 'ਚ ਵੀ CM ਦੀ ਕੁਰਸੀ 'ਤੇ ਅਦਾਕਾਰ ! ਇਹ...
    • himesh reshammiya joins forces with anshul garg for his latest track  sharab
      ਹਿਮੇਸ਼ ਰੇਸ਼ਮੀਆ ਤੇ ਮਾਨੁਸ਼ੀ ਛਿੱਲਰ ਦੀ ਜੋੜੀ 'ਸ਼ਰਾਬ' ਗਾਣੇ ਰਾਹੀਂ ਮਚਾਏਗੀ...
    • shruti haasan joins ram charan starrer   peddi   for a special song
      ਰਾਮ ਚਰਨ ਦੀ ਫਿਲਮ 'ਪੈਡੀ' 'ਚ ਇਕ ਖਾਸ ਗੀਤ ਲਈ ਸ਼ਾਮਲ ਹੋਈ ਸ਼ਰੂਤੀ ਹਾਸਨ
    • why is superstar vijay called thalapathy
      ਤਮਿਲਨਾਡੂ 'ਚ DMK ਦਾ ਕਿਲ੍ਹਾ ਢਾਹੁਣ ਵਾਲੇ ਸੁਪਰਸਟਾਰ ਵਿਜੇ ਨੂੰ ਕਿਉਂ ਕਿਹਾ...
    • preeti sapru speaks on bjp  s victory
      "ਹਰਿਆਣਾ ਵੇਲੇ ਕਾਮਾਖਿਆ ਮੰਦਰ ਸੀ, ਹੁਣ ਬਗਲਾਮੁਖੀ ਹਾਂ": BJPਦੀ ਜਿੱਤ 'ਤੇ ਬੋਲੀ...
    • bobby deol transforms his image for anurag kashyap  s film
      ਅਨੁਰਾਗ ਕਸ਼ਯਪ ਦੀ ਫਿਲਮ "ਬੰਦਰ" ਲਈ ਬੌਬੀ ਦਿਓਲ ਨੇ ਬਦਲੀ ਇਮੇਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +