Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    3:01:57 PM

  • hindu sikh community in america

    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ...

  • green card

    ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ,...

  • send parcels through railways from home rail parcel app launched

    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਅਦਾਕਾਰਾ ਨੀਰੂ ਬਾਜਵਾ ਨੇ ਵਧਾਇਆ ਪਾਰਾ, ਹੌਟ ਲੁੱਕ ਫਲਾਂਟ ਕਰਦਿਆਂ ਦਿੱਤੇ ਅਜਿਹੇ ਪੋਜ਼

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਨੀਰੂ ਬਾਜਵਾ ਨੇ ਵਧਾਇਆ ਪਾਰਾ, ਹੌਟ ਲੁੱਕ ਫਲਾਂਟ ਕਰਦਿਆਂ ਦਿੱਤੇ ਅਜਿਹੇ ਪੋਜ਼

  • Edited By Sunita,
  • Updated: 03 Aug, 2024 02:05 PM
Jalandhar
punjabi actress neeru bajwa pictures viral
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਕਸਰ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨੂੰ ਲੈ ਕੇ ਹਮੇਸ਼ਾ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਨਾਲ-ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਦਾ ਹੌਟ ਲੁੱਕ ਵੇਖਣ ਨੂੰ ਮਿਲ ਰਿਹਾ ਹੈ।

PunjabKesari

ਦੱਸ ਦਈਏ ਕਿ ਪੰਜਾਬੀ ਫ਼ਿਲਮ ਉਦਯੋਗ ਦੀ ਮਲਟੀ ਟੈਲੇਂਟਡ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਖ਼ੂਬਸੂਰਤੀ ਨਾਲ ਕਰੋੜਾਂ ਲੋਕਾਂ ਨੂੰ ਦੀਵਾਨਾ ਬਣਾਇਆ ਹੈ। ਵਧਦੀ ਉਮਰ ਦੇ ਨਾਲ, ਉਹ ਪਹਿਲੇ ਨਾਲੋਂ ਵਧੇਰੇ ਸੁੰਦਰ ਹੁੰਦੀ ਜਾ ਰਹੀ ਹੈ। ਉਹ ਨਾ ਸਿਰਫ ਆਪਣੀ ਅਦਾਕਾਰੀ ਦੀ ਕੁਸ਼ਲਤਾ ਨਾਲ, ਬਲਕਿ ਆਪਣੀ ਸਟਾਈਲਿਸ਼ ਗੇਮ ਨਾਲ ਵੀ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਦੀ ਹੈ। ਨੀਰੂ ਬਾਜਵਾ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।  

PunjabKesari

ਦੱਸ ਦਈਏ ਕਿ ਬੀਤੇ ਦਿਨੀਂ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਜਿੰਮ 'ਚ ਵਰਕਆਊਟ ਕਰਦਿਆਂ ਦੀ ਇਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਨੀਰੂ ਬਾਜਵਾ ਨੇ ਕੈਪਸ਼ਨ 'ਚ ਲਿਖਿਆ ਸੀ, '' #birthdaymonth has begun ! ❤️ #stronger 💪🏾 every day! Don’t forget to smile and dance in between workout!''

PunjabKesari

ਇਸ ਵੀਡੀਓ 'ਚ ਨੀਰੂ ਬਾਜਵਾ ਜਿੰਮ 'ਚ ਸਾਈਕਲਿੰਗ ਕਰਦੀ ਹੋਈ ਨਜ਼ਰ ਆਈ ਸੀ। ਇਸ ਦੇ ਨਾਲ ਹੀ ਅਦਾਕਾਰਾ ਨੇ ਦੱਸਿਆ ਸੀ ਕਿ ਉਸ ਦੇ ਜਨਮਦਿਨ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਉਹ ਪੂਰੀ ਖੁਸ਼ੀ, ਸਟ੍ਰਾਂਗ ਤਰੀਕੇ ਤੇ ਫਿੱਟ ਰਹਿਣ ਲਈ ਡਾਂਸ ਕਰਕੇ ਸ਼ੁਰੂ ਕਰ ਰਹੀ ਹੈ।

PunjabKesari

ਆਪਣੀ ਇਸ ਵੀਡੀਓ ਰਾਹੀਂ ਅਦਾਕਾਰਾ ਨੇ ਆਪਣੇ ਫੈਨਜ਼ ਨੂੰ ਵੀ ਫਿੱਟ ਰਹਿਣ ਤੇ ਖਾਸ ਤੌਰ 'ਤੇ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਸਲਾਹ ਦਿੱਤੀ ਹੈ। ਫੈਨਜ਼ ਨੀਰੂ ਬਾਜਵਾ ਦੀ ਇਸ ਮੋਟੀਵੇਸ਼ਨਲ ਵੀਡੀਓ ਨੂੰ ਵੇਖ ਕੇ ਕਾਫ਼ੀ ਖੁਸ਼ ਹੋ ਰਹੇ ਹਨ ਤੇ ਉਸ ਦੀ ਫਿੱਟਨਸ ਦੀ ਤਾਰੀਫ਼ ਕਰ ਰਹੇ ਹਨ। ਫੈਨਜ਼ ਅਦਾਕਾਰਾ ਦੀ ਵੀਡੀਓ 'ਤੇ ਕੁਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

PunjabKesari

ਦੱਸਣਯੋਗ ਹੈ ਕਿ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮਾਂ 'ਤੇ ਕੰਮ ਕਰ ਰਹੀ ਹੈ। ਅਦਾਕਾਰਾ ਜਲਦ ਹੀ ਆਪਣੀ ਨਵੀਂ ਫ਼ਿਲਮ 'ਵਾਹ ਨੀ ਪੰਜਾਬਣੇ' ਅਤੇ ਫ਼ਿਲਮ 'ਸ਼ੁਕਰਾਨਾ' 'ਚ ਨਜ਼ਰ ਆਵੇਗੀ। ਨੀਰੂ ਬਾਜਵਾ ਦੀ ਫ਼ਿਲਮ 'ਸ਼ੁਕਰਾਨਾ' ਅਗਲੇ ਸਾਲ 9 ਮਈ 2025 ਨੂੰ ਰਿਲੀਜ਼ ਹੋਵੇਗੀ।  

PunjabKesari

  • Punjabi Actress
  • Model
  • Neeru Bajwa
  • Pictures Viral
  • Hot Look
  • Pollywood

ਮਨਮੋਹਨ ਵਾਰਸ ਦਾ ਅੱਜ ਹੈ ਜਨਮ ਦਿਨ, ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

NEXT STORY

Stories You May Like

  • monochrome outfit  women  stylish look
    ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • partap singh bajwa raised the issue of illegal mining in the vidhan sabha
    ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • sharad kelkar extends a helping hand to assam flood victims
    ਸ਼ਰਦ ਕੇਲਕਰ ਨੇ ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ
  • tript rajinder bajwa vidhan sabha
    ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ ਦੀ ਕੀਤੀ ਅਪੀਲ
  • a new feature has arrived for youtube users
    YouTube ਯੂਜ਼ਰਸ ਲਈ ਆ ਗਿਆ ਧਾਕੜ ਫੀਚਰ ! ਇਕ ਕਲਿੱਕ ਕਰਦਿਆਂ ਹੀ ਬਦਲ ਜਾਏਗਾ ਪੂਰਾ ਐਕਸਪੀਰੀਅੰਸ
  • anupam kher extends support to assam flood victims  donates rs 5 lakh
    ਅਨੁਪਮ ਖੇਰ ਨੇ ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, CM ਰਾਹਤ ਫੰਡ 'ਚ ਦਾਨ ਕੀਤੇ 5 ਲੱਖ ਰੁਪਏ
  • oil prices increase india  s burden  import bill rises 26 percent
    ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ ਖਰੀਦ ਦੇ ਬਾਵਜੂਦ ਦਰਾਮਦ ਬਿੱਲ 26 ਫੀਸਦੀ ਵਧਿਆ
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
Trending
Ek Nazar
actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • transgender influencer jaanmoni das arrested
      ਪ੍ਰਧਾਨ ਮੰਤਰੀ ਮੋਦੀ ਖਿਲਾਫ ਟਿੱਪਣੀਆਂ ਦੇ ਦੋਸ਼ 'ਚ 'ਟਰਾਂਸਜੈਂਡਰ ਇਨਫਲੂਐਂਸਰ'...
    • disha patani emerges as top choice for   awarapan 2
      ਦਿਸ਼ਾ ਪਟਾਨੀ ਬਣੀ 'ਆਵਾਰਾਪਨ 2' ਲਈ ਪਹਿਲੀ ਪਸੰਦ
    • countdown begins for yash s  toxic   advance bookings open august 21
      ਯਸ਼ ਦੀ "ਟੌਕਸਿਕ" ਦੀ ਉਲਟੀ ਗਿਣਤੀ ਸ਼ੁਰੂ, ਭਲਕੇ ਸ਼ੁਰੂ ਖੁੱਲ੍ਹੇਗੀ ਐਡਵਾਂਸ ਬੁਕਿੰਗ
    • a glimpse into nadia s world in  toxic   kiara shares behind the scenes photo
      "ਟੌਕਸਿਕ" 'ਚ ਨਾਦੀਆ ਦੀ ਦੁਨੀਆ ਦੀ ਝਲਕ, ਕਿਆਰਾ ਅਡਵਾਨੀ ਨੇ ਸਾਂਝੀ ਕੀਤੀ ਪਰਦੇ...
    • how did actress jatinder kaur first meet diljit dosanjh
      ਕਿਵੇਂ ਦੀ ਸੀ ਦਿਲਜੀਤ ਦੁਸਾਂਝ ਨਾਲ ਪਹਿਲੀ ਮੁਲਾਕਾਤ? ਅਦਾਕਾਰਾ ਜਤਿੰਦਰ ਕੌਰ ਨੇ...
    • this bollywood superstar was devastated by his son s illness
      ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...
    • famous actress   ex husband dies  mystery revealed after many months
      ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ
    • filmmakers anubhav sinha and sudhir mishra to make a film on mahatma gandhi
      ਫਿਲਮ ਨਿਰਮਾਤਾ ਅਨੁਭਵ ਸਿਨਹਾ ਤੇ ਸੁਧੀਰ ਮਿਸ਼ਰਾ ਬਣਾਉਣਗੇ ਮਹਾਤਮਾ ਗਾਂਧੀ 'ਤੇ...
    • sunita ahuja withdraws divorce case govinda s manager confirms
      ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...
    • new teaser poster released for the film  vibe
      ਫਿਲਮ 'ਵਾਈਬ' ਦਾ ਨਵਾਂ ਟੀਜ਼ਰ ਪੋਸਟਰ ਕੀਤਾ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +