Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    2:24:02 PM

  • three punjabi youths killed in new zealand

    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ...

  • driver brutally murders his colleague

    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ...

  • isi linked spy network exposed in punjab

    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ...

  • delhi commercial vehicles ecc tax hikes

    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਨੀਰੂ ਬਾਜਵਾ ਦੀ ਲਾਡਲੀ ਧੀ ਨੇ ਇੰਝ ਜਿੱਤਿਆ ਲੋਕਾਂ ਦਾ ਦਿਲ, ਵਾਰ-ਵਾਰ ਵੇਖੀ ਜਾ ਰਹੀ ਹੈ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਨੀਰੂ ਬਾਜਵਾ ਦੀ ਲਾਡਲੀ ਧੀ ਨੇ ਇੰਝ ਜਿੱਤਿਆ ਲੋਕਾਂ ਦਾ ਦਿਲ, ਵਾਰ-ਵਾਰ ਵੇਖੀ ਜਾ ਰਹੀ ਹੈ ਵੀਡੀਓ

  • Edited By Sunita,
  • Updated: 07 Dec, 2021 01:19 PM
Chandigarh
punjabi actress neeru bajwa with family
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) -  ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਧੀ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਨੀਰੂ ਬਾਜਵਾ ਦੀ ਧੀ ਉਨ੍ਹਾਂ ਦੀ ਫ਼ਿਲਮ 'ਪਾਣੀ 'ਚ ਮਧਾਣੀ' ਵੇਖਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਦੀ ਧੀ ਉਨ੍ਹਾਂ ਦੇ ਗੀਤ 'ਜੀਨ' ਨੂੰ ਇੰਜੁਆਏ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਨੀਰੂ ਬਾਜਵਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ। ਨੀਰੂ ਬਾਜਵਾ ਦੀ ਹਾਲ ਹੀ 'ਚ ਇਹ ਫ਼ਿਲਮ ਰਿਲੀਜ਼ ਹੋਈ ਹੈ, ਜੋ ਕਿ ਦਰਸ਼ਕਾਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਆਈ ਹੈ। ਨੀਰੂ ਬਾਜਵਾ ਅਤੇ ਗਿੱਪੀ ਗਰੇਵਾਲ ਦੀ ਜੋੜੀ ਨੂੰ ਵੀ ਕਾਫੀ ਪਸੰਦ ਕੀਤਾ ਗਿਆ।

 
 
 
 
View this post on Instagram
 
 
 
 
 
 
 
 
 
 
 

A post shared by Neeru Bajwa (@neerubajwa)

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ। ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ 'ਚ ਉਨ੍ਹਾਂ ਨੇ ਬਤੌਰ ਬੈਕਗਰਾਊਂਡ ਡਾਂਸਰ ਵੀ ਕਈ ਭੂਮਿਕਾਵਾਂ ਨਿਭਾਈਆਂ ਸਨ। ਇਨ੍ਹਾਂ ਫ਼ਿਲਮਾਂ 'ਚ ਉਸ ਦੇ ਕਿਰਦਾਰਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ ਪਰ ਬਾਲੀਵੁੱਡ ਦੀਆਂ ਫ਼ਿਲਮਾਂ 'ਚ ਉਸ ਦਾ ਤਜ਼ਰਬਾ ਕੁਝ ਜ਼ਿਆਦਾ ਵਧੀਆ ਨਹੀਂ ਸੀ ਰਿਹਾ, ਜਿਸ ਤੋਂ ਬਾਅਦ ਉਨ੍ਹਾਂ ਨੇ ਬਾਲੀਵੁੱਡ ਦੀਆਂ ਫ਼ਿਲਮਾਂ ਤੋਂ ਕਿਨਾਰਾ ਕਰ ਲਿਆ ਸੀ ਅਤੇ ਪੰਜਾਬੀ ਫ਼ਿਲਮਾਂ ਦਾ ਰੁਖ ਕੀਤਾ।

PunjabKesari

ਦੱਸਣਯੋਗ ਹੈ ਕਿ ਪੰਜਾਬੀ ਫ਼ਿਲਮ ਇੰਡਸਟਰੀ 'ਚ ਉਨ੍ਹਾਂ ਨੂੰ ਨਾ ਸਿਰਫ਼ ਵਧੀਆ ਕਿਰਦਾਰ ਨਿਭਾਉਣ ਦਾ ਮੌਕਾ ਮਿਲਿਆ ਸਗੋਂ ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ। ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹੈ ਅਤੇ ਹਰ ਦੂਜੀ ਫ਼ਿਲਮ 'ਚ ਉਹ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਜਲਦ ਹੀ ਉਹ ਹਾਲੀਵੁੱਡ ਦੀਆਂ ਫ਼ਿਲਮਾਂ 'ਚ ਵੀ ਅਦਾਕਾਰੀ ਕਰਦੀ ਦਿਖਾਈ ਦੇਵੇਗੀ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Neeru Bajwa
  • Daughter
  • Video Viral
  • Instagram
  • Punjabi Celebrity

ਦਸੰਬਰ ਮਹੀਨੇ ਰਿਲੀਜ਼ ਹੋ ਰਹੀਆਂ ਨੇ ਇਹ ਫ਼ਿਲਮਾਂ, ਦੇਖਣ ਨੂੰ ਮਿਲੇਗਾ ਹਰ ਰੰਗ

NEXT STORY

Stories You May Like

  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ ਤਲਵਾਰ ਨਾਲ ਕੀਤੇ 2 ਵਾਰ
  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • fat prison people pay rs 90 000 per month to lose weight
    ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ ਤਾਂ...
  • famous actress to become a mother for the first time at the age of 45
    45 ਸਾਲ ਦੀ ਉਮਰ 'ਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ ਕਰ ਖ਼ੁਦ ਕੀਤਾ ਐਲਾਨ
  • now salary given twice a month
    ਹੁਣ ਮਹੀਨੇ 'ਚ ਦੋ ਵਾਰ ਮਿਲੇਗੀ ਤਨਖ਼ਾਹ! PM ਬਾਲੇਨ ਨੇ ਲਾਗੂ ਕੀਤਾ ਨਵਾਂ ਨਿਯਮ
  • elena rybakina wins porsche tennis grand prix title for second time
    ਏਲੀਨਾ ਰਿਬਾਕਿਨਾ ਨੇ ਦੂਜੀ ਵਾਰ ਜਿੱਤਿਆ ਪੋਰਸ਼ ਟੈਨਿਸ ਗ੍ਰੈਂਡ ਪ੍ਰੀ ਖ਼ਿਤਾਬ
  • ssp on morning table
    ਜਨਤਾ ਵਿਚਾਲੇ ਪਹੁੰਚੇ ਕਪਤਾਨ: SSP ਦੀ ਸਾਦਗੀ ਨੇ ਜਿੱਤਿਆ ਦਿਲ
  • madhya pradesh  first time  heat alert
    ਮੱਧ ਪ੍ਰਦੇਸ਼ ’ਚ ਪਹਿਲੀ ਵਾਰ ‘ਲੂ’ ਦਾ ਅਲਰਟ, ਇਸ ਸੂਬੇ ’ਚ ਬਦਲਿਆ ਟ੍ਰੈਫਿਕ ਪੁਲਸ ਦੀ ਡਿਊਟੀ ਦਾ ਸਮਾਂ
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
Trending
Ek Nazar
major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • stars arrive at the premiere of the web series   anadekhi  the final battle
      ਵੈੱਬ ਸੀਰੀਜ਼ ‘ਅਨਦੇਖੀ : ਦਿ ਫਾਈਨਲ ਬੈਟਲ’ ਦੇ ਪ੍ਰੀਮੀਅਰ ’ਤੇ ਪੁੱਜੇ ਸਿਤਾਰੇ
    • sanjay dutt loved the story of aakhri sawaal at first hearing
      ਸੰਜੇ ਦੱਤ ਨੂੰ ਪਹਿਲੀ ਵਾਰ 'ਚ ਹੀ ਪਸੰਦ ਆ ਗਈ ਸੀ ਫਿਲਮ 'ਆਖਰੀ ਸਵਾਲ' ਦੀ ਕਹਾਣੀ
    • singer michael jackson  biopic
      ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...
    • rao bahadur   will hit theaters on june 5th
      ਸ਼ਾਹੀ ਆਗਮਨ ਦੀ ਤਰੀਕ ਹੋਈ ਤੈਅ! 5 ਜੂਨ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ ‘ਰਾਵ...
    • riddhima gets special advice from ranbir before her debut with   dadi ki shaadi
      ‘ਦਾਦੀ ਕੀ ਸ਼ਾਦੀ’ ਨਾਲ ਡੈਬਿਊ ਤੋਂ ਪਹਿਲਾਂ ਰਿਧਿਮਾ ਨੂੰ ਰਣਬੀਰ ਦੀ ਮਿਲੀ ਖ਼ਾਸ...
    • singer pali detwalia  s young son passes away
      ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ...
    • aamir khan breaks silence on relationship with gauri spratt
      'ਹੁਣ ਮਹਿਸੂਸ ਕਰਦਾ ਹਾਂ ਖੁਦ ਨੂੰ ਮੁਕੰਮਲ'; ਆਮਿਰ ਖਾਨ ਨੇ ਗੌਰੀ ਸਪ੍ਰੈਟ ਨਾਲ...
    • ek din   deviates from trend  closer to heart  aamir khan
      ‘ਏਕ ਦਿਨ’ ਟ੍ਰੈਂਡ ਤੋਂ ਹਟ ਕੇ, ਦਿਲ ਦੇ ਨੇੜੇ : ਆਮਿਰ ਖਾਨ
    • jackie shroff visits subhash ghai  s office  recalls signing his first film
      ਨਿਰਦੇਸ਼ਕ ਸੁਭਾਸ਼ ਘਈ ਦੇ ਦਫ਼ਤਰ ਪਹੁੰਚੇ ਜੈਕੀ ਸ਼ਰਾਫ, ਇੱਥੋਂ ਹੀ ਸ਼ੁਰੂ ਹੋਇਆ ਸੀ...
    • kajal and shreyas talpade s film  the india story  to release on july 24
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ "ਦਿ ਇੰਡੀਆ ਸਟੋਰੀ" 24 ਜੁਲਾਈ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +