Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    6:40:29 PM

  • ullets fired at scan center in punjab noorpurbedi

    ਪੰਜਾਬ 'ਚ ਸਕੈਨ ਸੈਂਟਰ 'ਤੇ ਚੱਲੀਆਂ ਗੋਲ਼ੀਆਂ!...

  • service center employees of punjab

    ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ,...

  • lightning strike punjab farmer

    ਪੰਜਾਬ ਵਿਚ ਡਿੱਗੀ ਅਸਮਾਨੀ ਬਿਜਲੀ ਨੇ ਮਚਾਈ ਤਬਾਹੀ,...

  • next 48 hours crucial heavy rain and thunderstorm alert in punjab

    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • 3 ਧੀਆਂ ਦੀ ਮਾਂ ਨੀਰੂ ਬਾਜਵਾ ਖ਼ੁਦ ਨੂੰ ਇੰਝ ਰੱਖਦੀ ਹੈ ਫਿੱਟ, ਵਰਕਆਊਟ ਦੀ ਵੀਡੀਓ ਨਾਲ ਸਾਂਝੀ ਕੀਤੀ ਖ਼ਾਸ ਗੱਲ

ENTERTAINMENT News Punjabi(ਤੜਕਾ ਪੰਜਾਬੀ)

3 ਧੀਆਂ ਦੀ ਮਾਂ ਨੀਰੂ ਬਾਜਵਾ ਖ਼ੁਦ ਨੂੰ ਇੰਝ ਰੱਖਦੀ ਹੈ ਫਿੱਟ, ਵਰਕਆਊਟ ਦੀ ਵੀਡੀਓ ਨਾਲ ਸਾਂਝੀ ਕੀਤੀ ਖ਼ਾਸ ਗੱਲ

  • Edited By Sunita,
  • Updated: 01 Aug, 2024 01:51 PM
Jalandhar
punjabi actress neeru bajwa workout video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਕਸਰ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨੂੰ ਲੈ ਕੇ ਹਮੇਸ਼ਾ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਨਾਲ-ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਨੀਰੂ ਬਾਜਵਾ ਜਿੰਮ 'ਚ ਵਰਕਆਊਟ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਨੀਰੂ ਬਾਜਵਾ ਨੇ ਆਪਣੀ ਵੀਡੀਓ ਦੇ ਕੈਪਸ਼ਨ 'ਚ ਲਿਖਿਆ, '' #birthdaymonth has begun ! ❤️ #stronger 💪🏾 every day! Don’t forget to smile and dance in between workout!''

ਇਸ ਵੀਡੀਓ 'ਚ ਨੀਰੂ ਬਾਜਵਾ ਜਿੰਮ 'ਚ ਸਾਈਕਲਿੰਗ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਦੱਸਿਆ ਕਿ ਉਸ ਦੇ ਜਨਮਦਿਨ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਉਹ ਪੂਰੀ ਖੁਸ਼ੀ, ਸਟ੍ਰਾਂਗ ਤਰੀਕੇ ਤੇ ਫਿੱਟ ਰਹਿਣ ਲਈ ਡਾਂਸ ਕਰਕੇ ਸ਼ੁਰੂ ਕਰ ਰਹੀ ਹੈ। ਆਪਣੀ ਇਸ ਵੀਡੀਓ ਰਾਹੀਂ ਅਦਾਕਾਰਾ ਨੇ ਆਪਣੇ ਫੈਨਜ਼ ਨੂੰ ਵੀ ਫਿੱਟ ਰਹਿਣ ਤੇ ਖਾਸ ਤੌਰ 'ਤੇ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਸਲਾਹ ਦਿੱਤੀ ਹੈ। ਫੈਨਜ਼ ਨੀਰੂ ਬਾਜਵਾ ਦੀ ਇਸ ਮੋਟੀਵੇਸ਼ਨਲ ਵੀਡੀਓ ਨੂੰ ਵੇਖ ਕੇ ਕਾਫ਼ੀ ਖੁਸ਼ ਹੋ ਰਹੇ ਹਨ ਤੇ ਉਸ ਦੀ ਫਿੱਟਨਸ ਦੀ ਤਾਰੀਫ਼ ਕਰ ਰਹੇ ਹਨ। ਫੈਨਜ਼ ਅਦਾਕਾਰਾ ਦੀ ਵੀਡੀਓ 'ਤੇ ਕੁਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

PunjabKesari

ਦੱਸਣਯੋਗ ਹੈ ਕਿ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮਾਂ 'ਤੇ ਕੰਮ ਕਰ ਰਹੀ ਹੈ। ਅਦਾਕਾਰਾ ਜਲਦ ਹੀ ਆਪਣੀ ਨਵੀਂ ਫ਼ਿਲਮ 'ਵਾਹ ਨੀ ਪੰਜਾਬਣੇ' ਅਤੇ ਫ਼ਿਲਮ 'ਸ਼ੁਕਰਾਨਾ' 'ਚ ਨਜ਼ਰ ਆਵੇਗੀ। ਨੀਰੂ ਬਾਜਵਾ ਦੀ ਫ਼ਿਲਮ 'ਸ਼ੁਕਰਾਨਾ' ਅਗਲੇ ਸਾਲ 9 ਮਈ 2025 ਨੂੰ ਰਿਲੀਜ਼ ਹੋਵੇਗੀ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Actress
  • Neeru Bajwa
  • Workout
  • Video Viral Gym
  • Pollywood

ਮੁੜ ਰਾਹੁਲ 'ਤੇ ਭੜਕੀ ਕੰਗਨਾ ਰਣੌਤ, ਪੋਸਟ ਸਾਂਝੀ ਕਰ ਗਾਂਧੀ ਪਰਿਵਾਰ 'ਤੇ ਕੱਸਿਆ ਤੰਜ

NEXT STORY

Stories You May Like

  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ ਦੀ ਬਹਾਦਰੀ ਨੇ ਬਚਾਈ ਜਾਨ
  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • 3 drowned at gandhi ghat ganga river
    ਬਿਹਾਰ: ਗੰਗਾ ਵਿੱਚ ਨਹਾਉਣ ਗਏ 3 ਨੌਜਵਾਨਾਂ ਦੀ ਡੁੱਬਣ ਨਾਲ ਮੌਤ, 2 ਨੂੰ ਸੁਰੱਖਿਅਤ ਬਚਾਇਆ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • mother of 8 daughters leaves with second husband
    ਪਾਕਿ : 8 ਧੀਆਂ ਨੂੰ ਛੱਡ ਕੇ ਦੂਜੇ ਪਤੀ ਨਾਲ ਤੁਰ ਗਈ ਮਾਂ, ਕੋਰਟ ਦੇ ਬਾਹਰ ਭਾਵੁਕ ਹੋਇਆ ਮਾਹੌਲ
  • 1 500 km walking journey started in memory of mother
    ਮਾਂ ਦੀ ਯਾਦ 'ਚ ਸ਼ੁਰੂ ਕੀਤੀ 1,500 ਕਿਲੋਮੀਟਰ ਦੀ ਪੈਦਲ ਯਾਤਰਾ
  • echoes of punjabi mother tongue in italy
    ਇਟਲੀ 'ਚ ਪੰਜਾਬੀ ਮਾਂ-ਬੋਲੀ ਦੀ ਗੂੰਜ: ਜਗਦੇਵ ਸਿੰਘ ਦੇ ਗਰੁੱਪ ਵੱਲੋਂ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਦਾ ਖ਼ਾਸ ਉਪਰਾਲਾ
  • an example of bravery
    ਬਹਾਦਰੀ ਦੀ ਮਿਸਾਲ: ਅਮਰੀਕਾ 'ਚ 3 ਦੋਸਤਾਂ ਦੀ ਜਾਨ ਬਚਾ ਕੇ ਖ਼ੁਦ ਮੌਤ ਦੀ ਭੇਂਟ ਚੜ੍ਹਿਆ ਭਾਰਤੀ ਵਿਦਿਆਰਥੀ ਅਨੁਰੂਪ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
Trending
Ek Nazar
dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kangana ranaut thanks john abraham
      ਜੌਨ ਅਬ੍ਰਾਹਮ ਨੇ ਫਿਲਮ "ਭਾਰਤ ਭਾਗਿਆ ਵਿਧਾਤਾ" ਦੇ ਸਿਰਲੇਖ ਲਈ ਕੋਈ ਫੀਸ ਨਹੀਂ ਲਈ:...
    • famous comedian deported from dubai
      ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...
    • terrible accident on film set
      ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ
    • trailer launch of the film   cocktail 2
      ਫਿਲਮ ‘ਕਾਕਟੇਲ 2’ ਦਾ ਟ੍ਰੇਲਰ ਲਾਂਚ, ਸ਼ਾਹਿਦ, ਕ੍ਰਿਤੀ ਸੈਨਨ ਤੇ ਰਸ਼ਮਿਕਾ ਮੰਦਾਨਾ...
    • aruna irani battled cancer twice shares her personal story
      ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...
    • people raised questions but my mother never left me  tanya mittal
      ਲੋਕਾਂ ਨੇ ਸਵਾਲ ਉਠਾਏ ਪਰ ਮਾਂ ਨੇ ਕਦੇ ਮੇਰਾ ਸਾਥ ਨਹੀਂ ਛੱਡਿਆ : ਤਾਨਿਆ ਮਿੱਤਲ
    • famous actress   statement creates stir in the industry
      'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...
    • randeep hooda becomes   storyteller   for daughter neomika
      ਧੀ ਨਿਓਮਿਕਾ ਲਈ 'ਸਟੋਰੀ ਟੈਲਰ' ਬਣੇ ਰਣਦੀਪ ਹੁੱਡਾ, ਪਤਨੀ ਲਿਨ ਲੈਸ਼ਰਾਮ ਨਾਲ...
    • audience gets creative opportunity with   lagaan poster challenge
      'ਲਗਾਨ' ਦੇ 25 ਸਾਲ ਪੂਰੇ: ਆਮਿਰ ਖ਼ਾਨ ਪ੍ਰੋਡਕਸ਼ਨ ਵੱਲੋਂ ਪ੍ਰਸ਼ੰਸਕਾਂ ਲਈ...
    • thukra ke mera pyaar   season 2 trailer released
      ਵੈੱਬ ਸੀਰੀਜ਼ "ਠੁਕਰਾ ਕੇ ਮੇਰਾ ਪਿਆਰ" ਸੀਜ਼ਨ 2 ਦਾ ਟ੍ਰੇਲਰ ਰਿਲੀਜ਼; 19 ਜੂਨ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +