Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    6:30:58 AM

  • central agency raids punjab vigilance office

    ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • himanta biswa sarma will take oath as cm in assam today

    ਹਿਮੰਤਾ ਬਿਸਵਾ ਸਰਮਾ ਅੱਜ ਦੂਜੀ ਵਾਰ ਸੰਭਾਲਣਗੇ ਅਸਾਮ...

  • pbks vs dc

    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਇੱਕ ਵਾਰ ਫਿਰ ਹੋਇਆ ਚਮਤਕਾਰ, ਬੀਬੀ ਰਜਨੀ ਵਾਲੀ ਘਟਨਾ ਹੋਈ ਸੱਚ, ਨਹੀਂ ਯਕੀਨ ਤਾਂ ਦੇਖੋ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਇੱਕ ਵਾਰ ਫਿਰ ਹੋਇਆ ਚਮਤਕਾਰ, ਬੀਬੀ ਰਜਨੀ ਵਾਲੀ ਘਟਨਾ ਹੋਈ ਸੱਚ, ਨਹੀਂ ਯਕੀਨ ਤਾਂ ਦੇਖੋ ਵੀਡੀਓ

  • Edited By Sunita,
  • Updated: 06 Aug, 2024 01:22 PM
Entertainment
punjabi actress roopi gill upcoming film   bibi rajni
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਸਿਨੇਮਾ ਦੇ ਚਰਚਿਤ ਨਿਰਦੇਸ਼ਕ ਅਮਰ ਹੁੰਦਲ ਆਪਣੇ ਸੁਭਾਅ ਤੋਂ ਬਿਲਕੁਲ ਹੱਟਵੀਂ ਪੰਜਾਬੀ ਫ਼ਿਲਮ 'ਬੀਬੀ ਰਜਨੀ' ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿਸ ਦਾ ਟੀਜ਼ਰ ਪਹਿਲਾਂ ਹੀ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਫ਼ਿਲਮ 'ਚ ਮੁੱਖ ਭੂਮਿਕਾ ਅਦਾਕਾਰਾ ਰੂਪੀ ਗਿੱਲ ਨਿਭਾਉਂਦੀ ਨਜ਼ਰ ਆਵੇਗੀ। ਸਿੱਖ ਪ੍ਰੰਪਰਾਵਾਂ ਦੀ ਤਰਜ਼ਮਾਨੀ ਕਰਦੀ ਅਤੇ ਧਰਮ ਪ੍ਰਤੀ ਸੱਚੀ ਆਸਥਾ ਦਾ ਪ੍ਰਗਟਾਵਾ ਕਰਦੀ ਇਹ ਧਾਰਮਿਕ ਫ਼ਿਲਮ ਸ੍ਰੀ ਗੁਰੂ ਰਾਮਦਾਸ ਜੀ ਦੇ ਯੁੱਗ 'ਚ ਹੰਕਾਰੀ ਰਾਜੇ ਵਜੋਂ ਜਾਣੇ ਜਾਂਦੇ ਰਹੇ ਰਾਜਾ ਰਾਏ ਦੁਨੀ ਚੰਦ ਦੀ ਸਭ ਤੋਂ ਛੋਟੀ 7ਵੀਂ ਧੀ ਰਜਨੀ, ਜੋ ਬਾਅਦ 'ਚ ਬੀਬੀ ਰਜਨੀ ਵਜੋਂ ਸਤਿਕਾਰੇ ਗਏ ਦੇ ਜੀਵਨ ਨਾਲ ਸੰਬੰਧਤ ਹੈ। ਉਨ੍ਹਾਂ ਦੀ ਬਦਕਿਸਮਤੀ ਉਦੋਂ ਸ਼ੁਰੂ ਹੋਈ, ਜਦੋਂ ਉਸ ਦੀ ਅਪਣੇ ਪਿਤਾ ਪ੍ਰਤੀ ਕੀਤੀ ਟਿੱਪਣੀ ਤੋਂ ਨਾਰਾਜ਼ ਹੋਏ ਉਸ ਦੇ ਜ਼ਾਲਿਮ ਬਾਪ ਨੇ ਉਸ ਦਾ ਵਿਆਹ ਇੱਕ ਅਪਾਹਜ਼ ਨਾਲ ਕਰਵਾ ਦਿੱਤਾ ਪਰ ਵਾਹਿਗੁਰੂ 'ਤੇ ਵਿਸ਼ਵਾਸ਼ ਕਰਨ ਵਾਲੀ ਇਹ ਦਲੇਰ ਲੜਕੀ ਨਿਰਾਸ਼ ਨਹੀਂ ਹੋਈ ਅਤੇ ਇਸ ਅਣਹੋਣੀ ਨੂੰ ਰੱਬ ਦੀ ਰਜ਼ਾ ਮੰਨ ਕੇ ਸਵੀਕਾਰ ਕੀਤਾ। ਇਸ ਤੋਂ ਬਾਅਦ ਉਸ ਦੇ ਅਪਾਹਜ਼ ਅਤੇ ਬਿਮਾਰੀ ਨਾਲ ਗ੍ਰਸਤ ਪਤੀ ਨੂੰ ਦੁੱਖਭੰਜਨੀ ਬੇਰੀ ਦੇ ਸਰੋਵਰ 'ਚ ਇਸ਼ਨਾਨ ਕਰਕੇ ਸਿਹਤਮੰਦ ਜ਼ਿੰਦਗੀ ਪ੍ਰਾਪਤ ਹੁੰਦੀ ਹੈ। ਇਹ ਘਟਨਾ ਸਿੱਖ ਇਤਿਹਾਸ 'ਚ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ।

ਹੁਣ ਇਸ ਫ਼ਿਲਮ ਦੀ ਮੁੱਖ ਅਦਾਕਾਰਾ ਰੂਪੀ ਗਿੱਲ ਨੇ ਆਪਣੇ ਇੰਸਟਾਗ੍ਰਾਮ 'ਤੇ ਅਜਿਹੇ ਹੀ ਇੱਕ ਹੋਰ ਚਮਤਕਾਰ ਦੀ ਵੀਡੀਓ ਸਾਂਝੀ ਕੀਤੀ ਹੈ, ਵੀਡੀਓ 'ਚ ਇੱਕ ਪਰਿਵਾਰ ਆਪਣੀ ਹੱਡ ਬੀਤੀ ਘਟਨਾ ਸੁਣਾਉਂਦਾ ਨਜ਼ਰੀ ਪੈਂਦਾ ਹੈ। ਪਰਿਵਾਰ ਕਹਿੰਦਾ ਹੈ ਕਿ "ਮੇਰਾ ਬੇਟਾ ਮਹਿਤਾਬ ਸਿੰਘ, ਇਹ ਜਨਮ ਤੋਂ ਹੀ ਅਣਵਿਕਸਤ ਸੀ, ਅਸੀਂ ਇਸ ਨੂੰ ਠੀਕ ਕਰਨ ਲਈ ਕਈ ਡਾਕਟਰਾਂ ਕੋਲ ਟ੍ਰਾਈ ਕੀਤਾ, ਕੋਈ ਹਸਪਤਾਲ ਨਹੀਂ ਛੱਡਿਆ, ਕਈ ਅਪਰੇਸ਼ਨ ਵੀ ਕਰਵਾਉਣੇ ਪਏ। ਉਸ ਤੋਂ ਬਾਅਦ ਅਸੀਂ 2017 ਤੋਂ ਲੈ ਕੇ 2018 ਤੱਕ ਯਾਨੀ ਕਿ ਇੱਕ ਸਾਲ ਲਗਾਤਾਰ ਇਸ ਨੂੰ ਲੈ ਕੇ ਅਤੇ ਨਾਲ ਸੰਗਤ ਨੂੰ ਲੈ ਕੇ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਗੁਰੂ ਰਾਮਦਾਸ ਜੀ ਦੇ ਦਰ ਉਤੇ ਜਾਂਦੇ ਰਹੇ ਅਤੇ ਉੱਥੇ ਸੇਵਾ ਕਰਦੇ ਰਹੇ। ਬੱਚੇ ਨੂੰ ਇਸ਼ਨਾਨ ਕਰਵਾਉਂਦੇ ਰਹੇ। ਅਪ੍ਰੈਲ 2018 'ਚ ਇਹ ਬੱਚਾ ਪ੍ਰਕਰਮਾ ਕਰਦੇ ਸਮੇਂ ਅਚਾਨਕ ਚੱਲਣ ਲੱਗ ਪਿਆ। ਬਹੁਤ ਬਖਸ਼ਿਸ ਹੋਈ ਹੈ ਸਾਡੇ ਪਰਿਵਾਰ ਉਤੇ। ਬੀਬੀ ਰਜਨੀ ਦੇ ਪਤੀ ਉੱਥੋਂ ਸਿਹਤਮੰਦ ਹੋਏ ਸਨ, ਸਾਡਾ ਬੱਚਾ ਵੀ ਉੱਥੋਂ ਹੀ ਸਿਹਤਮੰਦ ਹੋਇਆ ਹੈ ਜੀ।' ਵੀਡੀਓ ਵਿੱਚ ਅਸੀਂ ਉਸ ਬੱਚੇ ਨੂੰ ਵੀ ਦੇਖ ਸਕਦੇ ਹਾਂ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀਪਿਕਾ ਪਾਦੂਕੋਣ ਨੇ ਦਿੱਤਾ ਪੁੱਤਰ ਨੂੰ ਜਨਮ! ਹਸਪਤਾਲ ਤੋਂ ਵਾਇਰਲ ਹੋਈ ਤਸਵੀਰ

ਦੱਸਣਯੋਗ ਹੈ ਕਿ ਇਹ ਘਟਨਾ ਪਹਿਲੀ ਜਾਂ ਅੰਤਿਮ ਨਹੀਂ ਹੈ, ਇਸ ਤੋਂ ਪਹਿਲਾਂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅਜਿਹੇ ਚਮਤਕਾਰ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਇਸ ਦੌਰਾਨ ਜੇਕਰ ਦੁਬਾਰਾ ਆਉਣ ਵਾਲੀ ਫ਼ਿਲਮ ਦੀ ਗੱਲ ਕਰੀਏ ਤਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ 'ਚ ਫਿਲਮਾਈ ਗਈ ਇਸ ਪਰਿਵਾਰਕ ਅਤੇ ਅਰਥ-ਭਰਪੂਰ ਫ਼ਿਲਮ ਦੀ ਸਟਾਰ-ਕਾਸਟ 'ਚ ਯੋਗਰਾਜ ਸਿੰਘ, ਗੁਰਪ੍ਰੀਤ ਘੁੱਗੀ, ਜੱਸ ਬਾਜਵਾ, ਬੀ. ਐੱਨ ਸ਼ਰਮਾ, ਪ੍ਰਦੀਪ ਚੀਮਾ, ਗੁਰਪ੍ਰੀਤ ਭੰਗੂ ਵੀ ਸ਼ਾਮਿਲ ਹਨ। ਇਹ ਫ਼ਿਲਮ ਇਸ ਸਾਲ 30 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Actress
  • Roopi Gill
  • Upcoming Film
  • Bibi Rajni

ਯੂਟਿਊਬਰ ਐਲਵਿਸ਼ ਯਾਦਵ ਨੇ ਬੰਗਲਾਦੇਸ਼ ਦੇ ਮੁੱਦੇ ਨੂੰ ਲੈ ਕੇ PM Modi ਨੂੰ ਕੀਤਾ ਟਵੀਟ, ਲੋਕਾਂ ਨੇ ਕੀਤਾ ਸਮਰਥਨ

NEXT STORY

Stories You May Like

  • hailstorms in punjab
    ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ, ਵੀਡੀਓ ਦੇਖ ਨਹੀਂ ਆਵੇਗਾ ਯਕੀਨ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ ਸੋਨਾ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ ਦਿੱਤਾ ਅੰਜਾਮ (ਵੀਡੀਓ)
  • woman dies  death in accident
    ਕਹਿਰ, ਮੌਤ ਆਪਣਾ ਸਮਾਂ ਤੇ ਸਥਾਨ ਨਹੀਂ ਬਦਲਦੀ, ਸੱਚ ਹੋਇਆ ਕਥਨ
  • bibi jagir kaur  s letter to pm modi
    ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
  • mother throws boy in garbage
    ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ ਵੀ ਅਦਾਲਤ ਨੇ ਨਹੀਂ ਸੁਣਾਈ ਸਜ਼ਾ
  • watermelon family death biryani hospital
    ਤਰਬੂਜ ਖਾਣ ਨਾਲ ਨਹੀਂ ਹੋਈ ਸੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ, ਸਾਹਮਣੇ ਆ ਗਿਆ ਪੂਰਾ ਸੱਚ
  • preity zinta no woman wants to be a trophy
    'ਪੰਜਾਬ ਨਹੀਂ ਜਿੱਤੀ ਤਾਂ ਕੀ ਹੋਇਆ, ਪ੍ਰੀਤੀ ਤਾਂ ਖ਼ੁਦ ਹੀ ਟਰਾਫ਼ੀ..!' ਅਦਾਕਾਰਾ ਨੇ ਫੈਨ ਨੂੰ ਖ਼ੁਦ ਦਿੱਤਾ ਜਵਾਬ
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +