Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    5:38:37 PM

  • big incident in barnala

    ਖੇਤ ਵਾਹ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ!...

  • missing nri murdered in amritsar

    ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ...

  • petrol becomes cheaper

    ਵੱਡੀ ਰਾਹਤ : 4 ਰੁਪਏ ਸਸਤਾ ਹੋਇਆ ਪੈਟਰੋਲ! ਜਾਣੋ...

  • heartbreaking incident in punjab lover kills girlfriend s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ ਨੇ ਇੰਝ ਕੀਤੀ ਸੀ ਫ਼ਿਲਮੀ ਪਾਰੀ ਦੀ ਸ਼ੁਰੂਆਤ, ਜਾਣੋ ਦਿਲਚਸਪ ਕਿੱਸਾ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ ਨੇ ਇੰਝ ਕੀਤੀ ਸੀ ਫ਼ਿਲਮੀ ਪਾਰੀ ਦੀ ਸ਼ੁਰੂਆਤ, ਜਾਣੋ ਦਿਲਚਸਪ ਕਿੱਸਾ

  • Edited By Sunita,
  • Updated: 16 Aug, 2022 01:15 PM
Jalandhar
punjabi actress sonam bajwa birthday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : 'ਬੈਸਟ ਆਫ ਲੱਕ', 'ਪੰਜਾਬ 1984', 'ਮੰਜੇ ਬਿਸਤਰੇ', 'ਕੈਰੀ ਆਨ ਜੱਟਾ 2' ਤੇ 'ਮੁਕਲਾਵਾ' ਵਰਗੀਆਂ ਫ਼ਿਲਮਾਂ 'ਚ ਕੰਮ ਕਰਨ ਵਾਲੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਸੋਨਮ ਬਾਜਵਾ ਦਾ ਜਨਮ 16 ਅਗਸਤ 1989 ਨੂੰ ਨੈਨੀਤਾਲ, ਉਤਰਾਖੰਡ 'ਚ ਹੋਇਆ ਸੀ।

PunjabKesari

ਸੋਨਮ ਬਾਜਵਾ ਨੇ ਵੱਖ-ਵੱਖ ਸਿਨੇਮਾ 'ਚ ਕੰਮ ਕਰਕੇ ਦਰਸ਼ਕਾਂ ਨੂੰ ਦੀਵਾਨਾ ਬਣਾਇਆ ਹੈ। ਉਸ ਨੇ ਸਾਲ 2012 'ਚ ਫੇਮਿਨਾ ਮਿਸ ਇੰਡੀਆ ਨਾਲ ਗਲੈਮਰ ਦੀ ਦੁਨੀਆ 'ਚ ਐਂਟਰੀ ਕੀਤੀ ਸੀ। ਸੋਨਮ ਬਾਜਵਾ 'ਬਾਲਾ' ਅਤੇ 'ਸਟ੍ਰੀਟ ਡਾਂਸਰ 3 ਡੀ' ਵਰਗੀਆਂ ਫ਼ਿਲਮਾਂ 'ਚ ਵੀ ਨਜ਼ਰ ਆ ਚੁੱਕੀ ਹੈ।

PunjabKesari

ਦੱਸ ਦਈਏ ਕਿ ਸੋਨਮ ਬਾਜਵਾ ਇਕ ਭਾਰਤੀ ਮਾਡਲ ਅਤੇ ਅਦਾਕਾਰਾ ਹੈ। ਸੋਨਮ ਬਾਜਵਾ ਪਾਲੀਵੁੱਡ ਫ਼ਿਲਮ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇਕ ਹੈ। ਸੋਨਮ ਬਾਜਵਾ ਨੇ ਸਾਲ 2013 'ਚ ਆਈ ਪੰਜਾਬੀ ਫ਼ਿਲਮ 'ਬੈਸਟ ਆਫ ਲੱਕ' ਰਾਹੀਂ ਪਾਲੀਵੁੱਡ ਫ਼ਿਲਮ ਇੰਡਸਟਰੀ 'ਚ ਐਂਟਰੀ ਕੀਤੀ ਸੀ।

PunjabKesari

ਦੱਸਣਯੋਗ ਹੈ ਕਿ ਸੋਨਮ ਬਾਜਵਾ ਨੇ ਪ੍ਰੋਫੈਸ਼ਨਲ ਦੇ ਤੌਰ 'ਤੇ ਏਅਰ ਹੌਸਟੈੱਸ ਨੂੰ ਚੁਣਿਆ ਸੀ। ਸੋਨਮ ਪੰਜਾਬੀ ਫਿਲਮਾਂ ਤੋਂ ਇਲਾਵਾ ਤਾਮਿਲ ਫ਼ਿਲਮਾਂ 'ਚ ਵੀ ਐਕਟਿੰਗ ਕਰ ਚੁੱਕੀ ਹੈ। ਸਾਲ 2012 'ਚ ਉਨ੍ਹਾਂ ਨੇ 'ਮਿਸ ਇੰਡੀਆ' ਮੁਕਾਬਲੇ 'ਚ ਵੀ ਹਿੱਸਾ ਲਿਆ ਸੀ। ਸਾਲ 2014 'ਚ ਆਈ ਫ਼ਿਲਮ 'ਪੰਜਾਬ 1984' ਨਾਲ ਸੋਨਮ ਨੇ ਕਾਫੀ ਨਾਂ ਕਮਾਇਆ ਸੀ, ਜਿਸ 'ਚ ਉਨ੍ਹਾਂ ਦੇ ਓਪੋਜ਼ਿਟ ਸੁਪਰਸਟਾਰ ਦਿਲਜੀਤ ਦੋਸਾਂਝ ਸਨ। ਉਸ ਨੇ ਪੰਜਾਬੀ, ਹਿੰਦੀ, ਤਾਮਿਲ ਅਤੇ ਤੇਲਗੂ ਸਿਨੇਮਾ 'ਚ ਕੰਮ ਕੀਤਾ ਹੈ। 

PunjabKesari

ਜ਼ਿਕਰਯੋਗ ਹੈ ਕਿ ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਬਹੁਤ ਮਸ਼ਹੂਰ ਹੈ। ਉਸ ਦੇ 6 ਕਰੋੜ ਤੋਂ ਵੱਧ ਫਾਲੋਅਰਜ਼ ਹਨ। ਉਹ ਪ੍ਰਸਿੱਧੀ ਅਤੇ ਖ਼ੂਬਸੂਰਤੀ ਦੇ ਲਿਹਾਜ਼ ਨਾਲ ਕਈ ਬਾਲੀਵੁੱਡ ਅਦਾਕਾਰਾਂ ਨੂੰ ਪਿੱਛੇ ਛੱਡਦੀ ਹੈ। ਸੋਨਮ ਅਕਸਰ ਹੀ ਹੌਟ ਤੇ ਬੋਲਡ ਫੋਟੋਸ਼ੂਟ ਕਰਵਾਉਂਦੀ ਰਹਿੰਦੀ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਰਹਿੰਦੀਆਂ ਹਨ।

PunjabKesari
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।

  • Punjabi Celebrity
  • Sonam Bajwa
  • Birthday

ਸੈਫ਼ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਕਰੀਨਾ ਕਪੂਰ ਨੇ ਜਨਮਦਿਨ ਦੀ ਦਿੱਤੀ ਵਧਾਈ, ਬੋਲੀ- ‘ਆਈ ਲਵ ਯੂ’

NEXT STORY

Stories You May Like

  • de villiers praises kohli  s match winning innings in ipl 2026 title clash
    ਡਿਵਿਲੀਅਰਸ ਨੇ IPL 2026 ਦੇ ਖਿਤਾਬੀ ਮੁਕਾਬਲੇ 'ਚ ਕੋਹਲੀ ਦੀ ਮੈਚ ਜੇਤੂ ਪਾਰੀ ਕੀਤੀ ਤਾਰੀਫ
  • big revelation in patiala doctor murder case
    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ! ਬਚਪਨ ਦੇ ਦੋਸਤ ਨੇ ਕੀਤੀ ਗੱਦਾਰੀ, ਇੰਝ ਰਚੀ ਕਤਲ ਦੀ ਸਾਜਿਸ਼
  • husband of a famous actress of the punjabi film industry has passed away
    ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਦੇ ਪਤੀ ਦਾ ਹੋਇਆ ਦਿਹਾਂਤ ! ਮੀਡੀਆ ਜਗਤ 'ਚ ਵੀ ਕਮਾਇਆ ਸੀ ਨਾਂ
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • ipl 2026  vaibhav suryavanshi wins   orange cap
    IPL 2026: ਵੈਭਵ ਸੂਰਿਆਵੰਸ਼ੀ ਨੇ 97 ਦੌੜਾਂ ਦੀ ਰਿਕਾਰਡ ਪਾਰੀ ਨਾਲ ਹਾਸਲ ਕੀਤੀ 'ਆਰੇਂਜ ਕੈਪ'
  • anil kumble was delighted with shubman gill  s century
    ਸ਼ੁਭਮਨ ਗਿੱਲ ਦੇ ਸੈਂਕੜੇ 'ਤੇ ਅਨਿਲ ਕੁੰਬਲੇ ਫਿਦਾ, ਬੋਲੇ-'ਉਹ ਸੱਚਮੁੱਚ ਕਪਤਾਨੀ ਪਾਰੀ ਸੀ'
  • dhruv jurel reveals the secret behind suryavanshi  s stormy innings
    ਉਹ ਗੇਂਦਬਾਜ਼ ਨੂੰ ਨਹੀਂ ਸਿਰਫ਼ ਗੇਂਦ ਨੂੰ ਦੇਖਦੈ, ਧਰੁਵ ਜੁਰੇਲ ਨੇ ਖੋਲ੍ਹਿਆ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ ਦਾ ਰਾਜ਼
  • suryavanshi  s post goes viral after stormy innings in eliminator
    IPL: ਐਲੀਮੀਨੇਟਰ 'ਚ ਤੂਫ਼ਾਨੀ ਪਾਰੀ ਤੋਂ ਬਾਅਦ ਸੂਰਿਆਵੰਸ਼ੀ ਦੀ ਪੋਸਟ ਵਾਇਰਲ; ਸ਼ੇਅਰ ਕੀਤਾ ਖਾਸ ਮੈਸੇਜ
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
Trending
Ek Nazar
trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • actor salim kumar hospitalised  on ventilator support
      ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ...
    • jalandhar  sufi singer hansraj hans takes on new disciple
      ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
    • salman khan s ex girlfriend came to support the film black buck
      ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...
    • three major world tv premieres on zee cinema this week
      ਐਕਸ਼ਨ, ਰੋਮਾਂਚ ਅਤੇ ਮਨੋਰੰਜਨ ਦਾ ਟ੍ਰਿਪਲ ਡੋਜ਼ ! ਜ਼ੀ ਸਿਨੇਮਾ 'ਤੇ ਇਸ ਹਫਤੇ 3...
    • famous actor passes away
      ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • manoj bajpayee visits india  s first mcdonald  s ahead of   governor   release
      1996 ਦੀਆਂ ਯਾਦਾਂ 'ਚ ਗੁਆਚੇ ਮਨੋਜ ਬਾਜਪੇਈ: 'ਗਵਰਨਰ' ਦੀ ਰਿਲੀਜ਼ ਤੋਂ ਪਹਿਲਾਂ...
    • promo released for the film  the india story
      ਫਿਲਮ "ਦਿ ਇੰਡੀਆ ਸਟੋਰੀ" ਦਾ ਪ੍ਰੋਮੋ ਜਾਰੀ, ਜਾਣੋ ਕਦੋਂ ਹੋਵੇਗੀ ਰਿਲੀਜ਼
    • madhuri dixit wins hearts again in  maa behen
      ਮਾਧੁਰੀ ਦੀਕਸ਼ਿਤ ਨੇ ਫਿਲਮ 'ਮਾਂ ਬਹਿਨ' ਨਾਲ ਫਿਰ ਜਿੱਤੇ ਦਿਲ, ਅਦਾਕਾਰੀ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +