Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:46:28 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਡਾਇਰੈਕਟਰ ਜਗਦੀਪ ਸਿੱਧੂ ਨੇ ਤਾਨੀਆ ਨੂੰ ਬਰਥਡੇ ਤੇ ਕਿਹਾ 'ਰੱਬ ਕਰੇ ਤੂੰ ਹਮੇਸ਼ਾ ਐਕਟਰ ਰਹੇ, ਕਦੇ ਸਟਾਰ ਨਾ ਬਣੇ'

ENTERTAINMENT News Punjabi(ਤੜਕਾ ਪੰਜਾਬੀ)

ਡਾਇਰੈਕਟਰ ਜਗਦੀਪ ਸਿੱਧੂ ਨੇ ਤਾਨੀਆ ਨੂੰ ਬਰਥਡੇ ਤੇ ਕਿਹਾ 'ਰੱਬ ਕਰੇ ਤੂੰ ਹਮੇਸ਼ਾ ਐਕਟਰ ਰਹੇ, ਕਦੇ ਸਟਾਰ ਨਾ ਬਣੇ'

  • Edited By Sunita,
  • Updated: 06 May, 2021 12:54 PM
Chandigarh
punjabi actress tania happy birthday and jagdeep sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪਾਲੀਵੁੱਡ ਜਗਤ ਦੀ ਖ਼ੂਬਸੂਰਤ ਅਦਾਕਾਰਾ ਤਾਨੀਆ ਅੱਜ ਆਪਣਾ ਬਰਥਡੇਅ ਸੈਲੀਬ੍ਰੇਟ ਕਰ ਰਹੀ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾ ਲੱਗਿਆ ਹੋਇਆ ਹੈ। ਪੰਜਾਬੀ ਫ਼ਿਲਮੀ ਜਗਤ ਨਾਮੀ ਡਾਇਰੈਕਟਰ ਜਗਦੀਪ ਸਿੱਧੂ ਨੇ ਪੋਸਟ ਪਾ ਕੇ ਤਾਨੀਆ ਨੂੰ ਬਰਥਡੇਅ ਵਿਸ਼ ਕੀਤਾ ਹੈ। 

ਜਗਦੀਪ ਸਿੱਧੂ ਨੇ ਇੰਝ ਕੀਤਾ ਬਰਥਡੇ ਵਿਸ਼
ਜਗਦੀਪ ਸਿੱਧੂ ਨੇ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਹੈ– 'ਹੈਪੀ ਬਰਥਡੇਅ ਐਕਟਰ... ਰੱਬ ਕਰੇ ਤੂੰ ਹਮੇਸ਼ਾ ਐਕਟਰ ਰਹੇ, ਕਦੇ ਸਟਾਰ ਨਾ ਬਣੇ...ਬਹੁਤ ਸਾਰੀ ਅਸੀਸਾਂ ਅੱਗੇ ਵਧਦੇ ਰਹੋ 🤗🤗 @taniazworld।'

PunjabKesari

ਦੱਸ ਦਈਏ ਕਿ ਜਮਸ਼ੇਦਪੁਰ 'ਚ ਜਨਮੀ ਅਤੇ ਅੰਮ੍ਰਿਤਸਰ 'ਚ ਪਲੀ ਤਾਨੀਆ ਨੂੰ ਕਲਾ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ ਪਰ ਉਨ੍ਹਾਂ ਦਾ ਪਰਿਵਾਰ ਚਾਹੁੰਦਾ ਸੀ ਕਿ ਪਹਿਲਾਂ ਤਾਨੀਆ ਆਪਣੀ ਪੜ੍ਹਾਈ ਪੂਰੀ ਕਰੇ। ਉਨ੍ਹਾਂ ਨੇ ਆਪਣੇ ਮਾਪਿਆਂ ਦੀ ਗੱਲ ਪੂਰੀ ਕਰਦੇ ਹੋਏ ਪੋਸਟ ਗਰੇਜੂਏਸ਼ਨ ਅਤੇ ਬਤੌਰ ਇੰਟੀਰੀਅਰ ਡਿਜ਼ਾਈਨਰ ਦੀ ਡਿਗਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ 'ਚ ਆਪਣਾ ਕਰੀਅਰ ਬਣਾਉਣ ਬਾਰੇ ਸੋਚਿਆ। ਤਾਨੀਆ ਨੇ ਆਪਣੀ ਪੜ੍ਹਾਈ ਪੂਰੀ ਕਰਦਿਆਂ ਹੀ ਆਪਣੇ ਫ਼ਿਲਮੀ ਕਰੀਅਰ ਵੱਲ ਧਿਆਨ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਕਾਲਜ ਪੜ੍ਹਦਿਆਂ ਰੰਗਮੰਚ 'ਤੇ ਅਨੇਕਾਂ ਨਾਟਕ ਖੇਡੇ ਅਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੈਸਟ ਅਦਾਕਾਰਾ ਦਾ ਐਵਾਰਡ ਲਗਾਤਾਰ 6 ਵਾਰ ਜਿੱਤਿਆ।

PunjabKesari

'ਕਿਸਮਤ', 'ਰੱਬ ਦਾ ਰੇਡੀਓ 2', 'ਸੰਨ ਆਫ ਮਨਜੀਤ ਸਿੰਘ', 'ਗੁੱਡੀਆਂ ਪਟੋਲੇ' ਵਰਗੀ ਫ਼ਿਲਮਾਂ 'ਚ ਸ਼ਾਨਦਾਰ ਅਦਾਕਾਰੀ ਕਰਨ ਵਾਲੀ ਤਾਨੀਆ ਪਿਛਲੇ ਸਾਲ ਬਤੌਰ ਲੀਡ ਰੋਲ ਫ਼ਿਲਮ 'ਸੁਫਨਾ' 'ਚ ਨਜ਼ਰ ਆਈ। ਜਗਦੀਪ ਸਿੱਧੂ ਦੀ 'ਸੁਫਨਾ' ਫ਼ਿਲਮ ਜੋ ਕਿ ਪਿਛਲੇ ਸਾਲ ਫਰਵਰੀ 'ਚ ਰਿਲੀਜ਼ ਹੋਈ ਸੀ। ਇਸ ਫ਼ਿਲਮ 'ਚ ਤਾਨੀਆ ਤੇ ਐਮੀ ਵਿਰਕ ਮੁੱਖ ਕਿਰਦਾਰ 'ਚ ਨਜ਼ਰ ਆਏ ਸਨ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਬਹੁਤ ਪਿਆਰ ਦਿੱਤਾ ਗਿਆ ਸੀ। ਦਰਸ਼ਕਾਂ ਵੱਲੋਂ ਤਾਨੀਆ ਦੇ ਕਿਰਦਾਰ ਨੂੰ ਖੂਬ ਪਸੰਦ ਕੀਤਾ ਗਿਆ।

PunjabKesari

ਦੱਸਣਯੋਗ ਹੈ ਕਿ ਤਾਨੀਆ ਨੂੰ ਅਦਾਕਾਰੀ ਦੇ ਨਾਲ-ਨਾਲ ਚੰਗੀਆਂ ਪੁਸਤਕਾਂ ਪੜਨ ਅਤੇ ਡਾਂਸ ਦਾ ਵੀ ਸ਼ੌਕ ਹੈ। ਤਾਨੀਆ ਕਿਸਮਤ ਦੀ ਧਨੀ ਹੈ, ਜਿਸਨੂੰ ਥੀਏਟਰ ਕਰਦਿਆਂ ਹੀ ਫਿਲਮਾਂ 'ਚ ਕੰਮ ਕਰਨ ਦੇ ਮੌਕੇ ਮਿਲਣ ਲੱਗੇ। ਸਭ ਤੋਂ ਪਹਿਲਾਂ ਉਨ੍ਹਾਂ ਨੂੰ ਇਕ ਬਾਲੀਵੁੱਡ ਫ਼ਿਲਮ 'ਸਰਬਜੀਤ' ਦੀ ਆਫਰ ਹੋਈ ਸੀ, ਜਿਸ 'ਚ ਉਨ੍ਹਾਂ ਨੂੰ ਸਰਬਜੀਤ ਦੀ ਛੋਟੀ ਬੇਟੀ ਦਾ ਕਿਰਦਾਰ ਮਿਲਿਆ ਪਰ ਉਹ ਆਪਣੇ ਗਰੇਜੂਏਸ਼ਨ ਦੇ ਫਾਇਨਲ ਪੇਪਰਾਂ ਕਰਕੇ ਇਹ ਫ਼ਿਲਮ ਨਾ ਕਰ ਸਕੀ।
 ਦੱਸ ਦਈਏ ਇੰਨੀਂ ਦਿਨੀਂ ਤਾਨੀਆ ਆਪਣੀ ਅਗਲੀ ਫ਼ਿਲਮ 'ਕਿਸਮਤ 2' ਦੀ ਸ਼ੂਟਿੰਗ ਲਈ ਯੂ. ਕੇ ਪਹੁੰਚੀ ਹੋਈ ਹੈ।

PunjabKesari

  • Tania
  • Happy Birthday
  • Sufna
  • Jagjeet Sandhu
  • Birthday Wish
  • Instagram
  • Punjabi Celebrity

ਅਦਾਕਾਰਾ ਅਭਿਲਾਸ਼ਾ ਪਾਟਿਲ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ

NEXT STORY

Stories You May Like

  • priyanka gandhi  letter  educationist  iit director
    215 ਸਿੱਖਿਆ ਸ਼ਾਸਤਰੀਆਂ ਨੇ ਪ੍ਰਿਯੰਕਾ ਗਾਂਧੀ ਨੂੰ ਲਿਖੀ ਚਿੱਠੀ, IIT ਡਾਇਰੈਕਟਰ ਕਿਹਾ ਸੀ 'ਗਊ ਮੂਤਰ ਮਾਹਿਰ'
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • cockroach janata party punjabi singer diljit dosanjh
    ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
  • sanitation worker  jagdeep singh nakai
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਕਰਨਾ ਬੇਹੱਦ ਨਿੰਦਣਯੋਗ ਘਟਨਾ : ਜਗਦੀਪ ਸਿੰਘ ਨਕਈ
  • jassie gill bids adieu to his late mother with heartfelt message
    'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ ਮਾਂ ਨੂੰ ਯਾਦ ਕਰ ਸਾਂਝੀ ਕੀਤੀ...
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • from bumrah to washington sundar  many star players are suffering from injury
    ਬੁਮਰਾਹ ਤੋਂ ਲੈ ਕੇ ਵਾਸ਼ਿੰਗਟਨ ਸੁੰਦਰ ਤਕ, ਇੰਜਰੀ ਨਾਲ ਜੂਝ ਰਹੇ ਕਈ ਸਟਾਰ ਖਿਡਾਰੀ, ਟੈਨਸ਼ਨ 'ਚ ਟੀਮ ਇੰਡੀਆ
  • prabhas emerges as the nation  s most popular star  tops ormax rankings
    ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • salman khan loses 16 kg actor gives on health
      ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • shooting for  tera sai  wrapped up  film to release in 2027
      "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
    • mrunal thakur warns of legal action over ai deepfakes
      ਮ੍ਰਿਣਾਲ ਠਾਕੁਰ ਨੇ AI ਡੀਪਫੇਕ ਨੂੰ ਲੈ ਕੇ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ
    • singer feroz khan
      ਗਾਇਕ ਫਿਰੋਜ਼ ਖਾਨ ਨੇ ਪਰਿਵਾਰਕ ਸੰਘਰਸ਼ ਤੇ ਪਤਨੀ ਦੇ ਅਟੁੱਟ ਸਾਥ ਬਾਰੇ ਕੀਤੀਆਂ...
    • cm vijay actress trisha comment dmk leader arrest
      CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ,...
    • divya bharti
      'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ
    • famous actor leaves the world at the age of 20
      ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...
    • actor to change from boy to girl
      ਮੁੰਡੇ ਤੋਂ ਕੁੜੀ ਬਣੇਗਾ ਅਦਾਕਾਰ, ਸ਼ੁਰੂ ਕੀਤਾ ਮੈਡੀਕਲ ਟ੍ਰਾਂਜਿਸ਼ਨ
    • don  t fear rejection  learn from it  kranti prakash jha
      ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +