Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    11:04:44 PM

  • us planes take off from saudi arabia airport

    ਈਰਾਨ ਦੇ ਹਮਲੇ ਤੋਂ ਬਾਅਦ ਸਾਊਦੀ ਅਰਬ ਦੇ ਹਵਾਈ ਅੱਡੇ...

  • us embassy issues advisory for its citizens

    ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ...

  • the impact of the iran israel war has started to be seen in the capital

    ਈਰਾਨ-ਇਜ਼ਰਾਈਲ ਜੰਗ ਦਾ ਰਾਜਧਾਨੀ 'ਚ ਦਿਸਣ ਲੱਗਾ...

  • qatar shuts down airspace temporarily amid regional crisis

    ਜੰਗ ਦੇ ਸਾਏ ਵਿਚਾਲੇ ਕਤਰ ਨੇ ਅਸਥਾਈ ਤੌਰ 'ਤੇ ਹਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗਾਇਕ ਮੀਕਾ ਸਿੰਘ ਨੇ ਬਿਪਾਸ਼ਾ ਤੇ ਕਰਨ ਦੀਆਂ ਹਰਕਤਾਂ ਤੋਂ ਕੀਤੀ ਤੌਬਾ, ਜਾਣੋ ਕੀ ਪਿਆ ਪੰਗਾ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਮੀਕਾ ਸਿੰਘ ਨੇ ਬਿਪਾਸ਼ਾ ਤੇ ਕਰਨ ਦੀਆਂ ਹਰਕਤਾਂ ਤੋਂ ਕੀਤੀ ਤੌਬਾ, ਜਾਣੋ ਕੀ ਪਿਆ ਪੰਗਾ

  • Edited By Sunita,
  • Updated: 31 Dec, 2024 01:22 PM
Entertainment
punjabi and bollywood singer mika singh
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਗਾਇਕ ਮੀਕਾ ਸਿੰਘ ਨੇ 2020 ਵਿਚ ਰਿਲੀਜ਼ ਹੋਈ ਵੈੱਬ ਸੀਰੀਜ਼ ਡੇਂਜਰਸ ਦਾ ਸਹਿ-ਨਿਰਮਾਣ ਕੀਤਾ, ਜਿਸ ਵਿੱਚ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਮੁੱਖ ਭੂਮਿਕਾਵਾਂ ਵਿਚ ਸਨ। ਹੁਣ ਮੀਕਾ ਸਿੰਘ ਨੇ ਇਸ ਵੈੱਬ ਸੀਰੀਜ਼ ਨੂੰ ਲੈ ਕੇ ਕੁਝ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ।

ਮੀਕਾ ਸਿੰਘ ਨੇ ਵਿੰਨ੍ਹਿਆ ਨਿਸ਼ਾਨਾ
ਰਿਲੀਜ਼ ਤੋਂ ਕਈ ਸਾਲਾਂ ਬਾਅਦ, ਉਨ੍ਹਾਂ ਨੇ ਹਾਲ ਹੀ ਵਿਚ ਲੰਡਨ ਵਿਚ ਸ਼ੂਟ ਦੌਰਾਨ ਸੈੱਟਾਂ ‘ਤੇ ‘ਡਰਾਮਾ’ ਰਚਣ ਅਤੇ ਤਿੰਨ ਮਹੀਨਿਆਂ ਦੀ ਸ਼ੂਟਿੰਗ ਨੂੰ 6 ਮਹੀਨਿਆਂ ਤੱਕ ਵਧਾਉਣ ਲਈ ਜੋੜੇ ਦੀ ਨਿੰਦਾ ਕੀਤੀ, ਜਿਸ ਨਾਲ ਪੈਸੇ ਦੀ ਵੱਡੀ ਬਰਬਾਦੀ ਹੋਈ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਕਾਰਨ ਪੰਜਾਬ ਸਰਕਾਰ ਹੋਵੇਗੀ ਮਾਲਾ-ਮਾਲ, ਜਾਣੋ ਕਿਵੇਂ

ਬਿਪਾਸ਼ਾ ਕਰਨ ਨਾਲ ਕਰਨਾ ਚਾਹੁੰਦੀ ਸੀ ਕੰਮ 
ਪੌਡਕਾਸਟ ‘ਚ ਬੋਲਦੇ ਹੋਏ ਮੀਕਾ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਸ਼ੁਰੂ ਵਿਚ ਬਜਟ ਦੇ ਅੰਦਰ ਰੱਖਣ ਲਈ ਕਰਨ ਅਤੇ ਇੱਕ ਨਵੀਂ ਕਾਸਟ ਨੂੰ ਸੀਰੀਜ਼ ਵਿਚ ਕਾਸਟ ਕਰਨਾ ਚਾਹੁੰਦਾ ਸੀ ਪਰ ਬਿਪਾਸ਼ਾ ਨੇ ਸੋਚਿਆ ਕਿ ਇਹ ਠੀਕ ਹੈ। ਉਨ੍ਹਾਂ ਨੇ ਕਿਹਾ, “ਉਹ ਕਹਿੰਦੀ ਸੀ, ‘ਅਸੀਂ ਦੋਵੇਂ ਇਸ ਸੀਰੀਜ਼ ਦਾ ਹਿੱਸਾ ਬਣ ਸਕਦੇ ਹਾਂ।’ ਉਹ ਬਜਟ ਦੇ ਅਧੀਨ ਆਏ ਪਰ ਤਜਰਬਾ ਬਹੁਤ ਭਿਆਨਕ ਸੀ।”

ਬਿਪਾਸ਼ਾ ਕਰਨ ਨੇ ਕੀਤਾ ਡਰਾਮਾ
ਮੀਕਾ ਨੇ ਦੱਸਿਆ ਕਿ ਬਿਪਾਸ਼ਾ ਅਤੇ ਕਰਨ ਨੇ ਕਾਫੀ ਡਰਾਮਾ ਰਚਿਆ ਹੈ। ਸ਼ਾਦੀਸ਼ੁਦਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਵੱਖਰੇ ਕਮਰੇ ਵਿਚ ਰਹਿਣ ਦੀ ਮੰਗ ਕੀਤੀ। ਮੀਕਾ ਨੇ ਉਸ ਦੀ ਮੰਗ ਮੰਨ ਲਈ ਪਰ ਉਸ ਨੂੰ ਇਹ ਕਾਫੀ ਅਜੀਬ ਲੱਗਾ। ਉਸ ਨੇ ਕਿਹਾ ਕਿ ਬਾਅਦ ਵਿਚ ਜਦੋਂ ਅਸੀਂ ਇੱਕ ਸਟੰਟ ਸੀਨ ਦੀ ਸ਼ੂਟਿੰਗ ਕਰ ਰਹੇ ਸੀ ਤਾਂ ਕਰਨ ਸਿੰਘ ਗਰੋਵਰ ਦੀ ਲੱਤ ਵਿਚ ਫਰੈਕਚਰ ਹੋ ਗਿਆ। ਉਸ ਨੇ ਫ਼ਿਲਮ ਦੀ ਡਬਿੰਗ ਦੌਰਾਨ ਵੀ ਸਮੱਸਿਆਵਾਂ ਪੈਦਾ ਕੀਤੀਆਂ। ਉਹ ਇਹ ਬਹਾਨਾ ਬਣਾ ਰਿਹਾ ਸੀ ਕਿ ਉਸ ਦੇ ਗਲੇ ਵਿਚ ਦਰਦ ਹੈ ਅਤੇ ਮੈਂ ਇਹ ਡਰਾਮਾ ਸਮਝ ਨਹੀਂ ਸਕਿਆ, ਖ਼ਾਸਕਰ ਜਦੋਂ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਲਈ ਪੈਸੇ ਦਿੱਤੇ ਜਾ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਦੇ  Dil Luminati Tour ਦਾ ਆਖ਼ਰੀ ਕੰਸਰਟ ਅੱਜ ਲੁਧਿਆਣਾ ‘ਚ

 

ਕਿਸਿੰਗ ਸੀਨ ਕਰਨ ਤੋਂ ਕਰ ਦਿੱਤਾ ਇਨਕਾਰ
ਇੰਨਾ ਹੀ ਨਹੀਂ ਬਿਪਾਸ਼ਾ ਅਤੇ ਕਰਨ ਨੇ ਕੰਟਰੈਕਟ ਸਾਈਨ ਕਰਨ ਦੇ ਬਾਵਜੂਦ ਕਿਸਿੰਗ ਸੀਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ‘ਚ ਕਿਸਿੰਗ ਸੀਨ ਦਾ ਜ਼ਿਕਰ ਸੀ। ਉਸ ਨੇ ਕਿਹਾ ਕਿ ਪਤੀ-ਪਤਨੀ ਹੋਣ ਦੇ ਨਾਤੇ, ਉਹ ਸਕ੍ਰੀਨ ‘ਤੇ ਇਕ-ਦੂਜੇ ਨੂੰ ਚੁੰਮਣ ਦਾ ਬਹਾਨਾ ਕੀਤਾ।

‘ਛੋਟੇ ਨਿਰਮਾਤਾਵਾਂ ਨੂੰ ਨਹੀਂ ਦਿੱਤਾ ਜਾਂਦਾ ਸਨਮਾਨ’
ਮੀਕਾ ਸਿੰਘ ਨੇ ਕਿਹਾ ਕਿ ਇਹ ਸਿਤਾਰੇ ਧਰਮਾ ਪ੍ਰੋਡਕਸ਼ਨ ਅਤੇ ਯਸ਼ਰਾਜ ਫਿਲਮਜ਼ ਵਰਗੇ ਵੱਡੇ ਨਿਰਮਾਤਾਵਾਂ ਦੇ ਪੈਰੀਂ ਪੈ ਜਾਂਦੇ ਹਨ ਅਤੇ ਛੋਟੀਆਂ ਭੂਮਿਕਾਵਾਂ ਮਿਲਣ ‘ਤੇ ਵੀ ਉਨ੍ਹਾਂ ਦੀ ਤਾਰੀਫ ਕਰਦੇ ਰਹਿੰਦੇ ਹਨ ਪਰ ਜਦੋਂ ਗੱਲ ਛੋਟੇ ਨਿਰਮਾਤਾਵਾਂ ਦੀ ਆਉਂਦੀ ਹੈ ਤਾਂ ਉਨ੍ਹਾਂ ਦਾ ਰਵੱਈਆ ਬਦਲ ਜਾਂਦਾ ਹੈ। ਕੀ ਇਹ ਨਿਰਮਾਤਾ ਨਹੀਂ ਹਨ ਜੋ ਪੈਸੇ ਵੀ ਖਰਚ ਕਰ ਰਹੇ ਹਨ ?

ਇਹ ਖ਼ਬਰ ਵੀ ਪੜ੍ਹੋ - ਕਰੋੜਾਂ-ਅਰਬਾਂ ਦੇ ਮਾਲਕ ਦਿਲਜੀਤ ਦੋਸਾਂਝ, ਔਖੇ ਵੇਲੇ ਜਿਗਰੀ ਦੋਸਤ ਦੇ 150 ਰੁਪਏ ਨੇ ਬਦਲ 'ਤੀ ਤਕਦੀਰ

ਪ੍ਰੋਡਕਸ਼ਨ ਕਰਨਾ ਕਰ ਦਿੱਤਾ ਬੰਦ 
ਆਪਣੇ ਤਜ਼ਰਬੇ ‘ਤੇ ਅਫਸੋਸ ਜ਼ਾਹਰ ਕਰਦਿਆਂ ਮੀਕਾ ਨੇ ਕਿਹਾ ਕਿ ਉਸ ਨੇ ਡਰਾਮੇ ਅਤੇ ਚੁਣੌਤੀਆਂ ਕਾਰਨ ਪ੍ਰੋਡਕਸ਼ਨ ਛੱਡ ਦਿੱਤੀ ਹੈ ਅਤੇ ਉਹ ਦੂਜਿਆਂ ਨੂੰ ਪ੍ਰੋਡਕਸ਼ਨ ਨਾ ਕਰਨ ਦੀ ਸਲਾਹ ਦੇਣਗੇ। ਗਾਇਕ ਨੇ ਖੁਲਾਸਾ ਕੀਤਾ ਕਿ ਸਲਮਾਨ ਖ਼ਾਨ ਅਤੇ ਅਕਸ਼ੈ ਕੁਮਾਰ ਨੇ ਇਕ ਵਾਰ ਉਸ ਨੂੰ ਫ਼ਿਲਮ ਨਾ ਬਣਾਉਣ ਦੀ ਸਲਾਹ ਦਿੱਤੀ ਸੀ, ਜਿਸ ਨੂੰ ਸਵੀਕਾਰ ਨਾ ਕਰਨ ‘ਤੇ ਉਸ ਨੂੰ ਅਫਸੋਸ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Punjabi And Bollywood Singer
  • Mika Singh
  • Dangers
  • Bipasha Basu
  • Karan Singh Grover

ਦਿਲਜੀਤ ਦੋਸਾਂਝ ਦੇ  Dil Luminati Tour ਦਾ ਆਖ਼ਰੀ ਕੰਸਰਟ ਅੱਜ ਲੁਧਿਆਣਾ ‘ਚ

NEXT STORY

Stories You May Like

  • jasvir jassi also sought votes for sanjeev arora
    ਸੰਜੀਵ ਅਰੋੜਾ ਲਈ ਕ੍ਰਿਕਟਰ ਹਰਭਜਨ ਤੇ ਸੰਜੇ ਸਿੰਘ ਨਾਲ ਗਾਇਕ ਜਸਵੀਰ ਜੱਸੀ ਨੇ ਵੀ ਮੰਗੀ ਵੋਟ
  • singer mika singh reached mannara chopra s father prayer meeting
    ਮਨਾਰਾ ਚੋਪੜਾ ਦੇ ਪਿਤਾ ਦੀ ਪ੍ਰਾਰਥਨਾ ਸਭਾ 'ਚ ਪਹੁੰਚੇ ਗਾਇਕ ਮੀਕਾ, ਅਦਾਕਾਰਾ ਨਾਲ ਵੰਡਾਇਆ ਦੁੱਖ
  • youth should be careful of the gangsters   dr  balbir singh
    ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲੇ ਗੈਂਗਸਟਰਾਂ ਦੀਆਂ ਸਾਜ਼ਿਸ਼ਾਂ ਤੋਂ ਨੌਜਵਾਨ ਰਹਿਣ ਸਾਵਧਾਨ : ਡਾ. ਬਲਬੀਰ ਸਿੰਘ
  • woman  assault  police
    ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ 3 ਨਾਮਜ਼ਦ
  • temple run overbridge social media
    ਤੌਬਾ-ਤੌਬਾ, ਐਨਾ ਤਿੱਖਾ ਮੋੜ ! ਕਰੋੜਾਂ ਰੁਪਏ ਲਾ ਕੇ ਬਣਾ'ਤਾ ਇਹ Temple Run ਵਰਗਾ ਬ੍ਰਿਜ
  • a new problem has arisen for motorists
    ਵਾਹਨ ਚਾਲਕਾਂ ਲਈ ਪੈ ਗਿਆ ਨਵਾਂ ਪੰਗਾ! Road 'ਤੇ ਚੜ੍ਹਨ ਤੋਂ ਲੱਗੇ ਡਰਨ ਕਿਉਂਕਿ...
  • know what hyundai black box is
    ਜਾਣੋ ਕੀ ਹੁੰਦੈ black box!
  • ayodhya shri krishna footsteps  mathura
    ‘ਰਾਮ ਕੀ ਪੈੜੀ’ ਵਾਂਗ ਬਣੇਗੀ ‘ਸ਼੍ਰੀ ਕ੍ਰਿਸ਼ਨ ਕੀ ਪੈੜੀ’, ਅਯੁੱਧਿਆ ਦੀ ਤਰਜ਼ 'ਤੇ ਹੋਵੇਗਾ ਮਥੁਰਾ ਦਾ ਵਿਕਾਸ
  • punjabis be careful the kala kacha gang has arrived
    ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ
  • simarjit bains big statement after defeat in ludhiana by election
    ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ ਸਿਮਰਜੀਤ ਬੈਂਸ ਦਾ ਵੱਡਾ ਬਿਆਨ
  • jalandhar s kulhad pizza couple in news again
    ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
  • hazur jasdeep singh gill reached this satsang house in jalandhar
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...
  • raja warring responsible for ludhiana by election defeat
    ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
  • ransom demanded from bakery owner in the name of gangsters
    ਗੈਂਗਸਟਰਾਂ ਦੇ ਨਾਂ 'ਤੇ ਬੇਕਰੀ ਮਾਲਕ ਤੋਂ ਮੰਗੀ ਫਿਰੌਤੀ, ਪੈਸੇ ਲੈਣ ਆਏ 2 ਨੌਜਵਾਨ...
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
  • the shocking incident in 5 seconds in jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV...
Trending
Ek Nazar
noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਤੜਕਾ ਪੰਜਾਬੀ ਦੀਆਂ ਖਬਰਾਂ
    • tv show anupama
      ਟੀਵੀ ਸ਼ੋਅ 'ਅਨੁਪਮਾ' ਦੇ ਸੈੱਟ 'ਤੇ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ...
    • this cricketer is richer than kohli and dhoni relationship madhuri dixit
      ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ, ਮਾਧੁਰੀ ਦੀਕਸ਼ਿਤ ਨਾਲ ਸੀ ਸੰਬੰਧ
    • diljit dosanjh to romance pakistani actress
      ਦਿਲਜੀਤ ਇਸ ਮਸ਼ਹੂਰ PAK ਅਦਾਕਾਰਾ ਨਾਲ ਕਰਨਗੇ ਰੋਮਾਂਸ, ਰਿਲੀਜ਼ ਹੋਇਆ ਫਿਲਮ ਦਾ...
    • the title track of the film   aankhon ki gustaakhiyan   has been released
      ਫਿਲਮ ‘ਆਂਖੋਂ ਕੀ ਗ਼ੁਸਤਾਖੀਆਂ’ ਦਾ ਟਾਈਟਲ ਟ੍ਰੈਕ ਹੋਇਆ ਰਿਲੀਜ਼
    • barbaad song beautifully expresses the fear of love  jubin nautiyal
      ਪਿਆਰ ਦੇ ਡਰ ਨੂੰ ਬੇਹੱਦ ਖ਼ੂਬਸੂਰਤੀ ਨਾਲ ਬਿਆਨ ਕਰਦਾ ਹੈ ਬਰਬਾਦ ਸੌਂਗ : ਜੁਬਿਨ...
    • the film   drishyam 3   will be released in october
      ਅਕਤੂਬਰ 'ਚ ਰਿਲੀਜ਼ ਹੋਵੇਗੀ ਫਿਲਮ 'ਦ੍ਰਿਸ਼ਯਮ 3'
    • hitesh bhardwaj   aami dakini   is layered  emotional  and quietly intense
      ਸ਼ੋਅ ‘ਆਮੀ ਡਾਕਿਨੀ’ ਦੇ ਸੈੱਟ ਦਾ ਉਹ ਸੀਨ, ਜਦੋਂ ਪੂਰੀ ਕ੍ਰਿਊ ਰਹੀ ਗਈ ਹੈਰਾਨ :...
    • famous actor passes away
      ਮਸ਼ਹੂਰ ਅਦਾਕਾਰ ਦੀ ਹੋ ਗਈ ਮੌਤ, ਰਾਤੀਂ ਸੌਣ ਮਗਰੋਂ ਨਹੀਂ ਦੇਖ ਸਕੇ ਸਵੇਰ
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • sunjay kapur last moments video goes viral
      ਸੰਜੇ ਕਪੂਰ ਦੀ ਆਖਰੀ ਪਲਾਂ ਦੀ ਵੀਡੀਓ ਵਾਇਰਲ! ਕਰਿਸ਼ਮਾ ਦੇ ਪਤੀ ਦੀ ਜਾਨ ਬਚਾਉਂਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +