Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:57:56 PM

  • woman dead on road accident

    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ...

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • nia  captain smit machchhar  flight  investigation

    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ...

  • delhi police  lawyer  supreme court  cji surya kant  released

    ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪਿਓ ਤੋਂ ਚੋਰੀ ਹਿਮਾਂਸ਼ੀ ਖੁਰਾਣਾ ਮਾਂ ਨਾਲ ਮਿਲ ਕਰਦੀ ਸੀ ਇਹ ਕੰਮ, ਲੋਕੀਂ ਤਾਹਨੇ ਮਾਰ ਆਖਦੇ ਸਨ 'ਤੂੰ ਤਾਂ ਨੱਚਣ ਵਾਲੀ ਹੈ'

ENTERTAINMENT News Punjabi(ਤੜਕਾ ਪੰਜਾਬੀ)

ਪਿਓ ਤੋਂ ਚੋਰੀ ਹਿਮਾਂਸ਼ੀ ਖੁਰਾਣਾ ਮਾਂ ਨਾਲ ਮਿਲ ਕਰਦੀ ਸੀ ਇਹ ਕੰਮ, ਲੋਕੀਂ ਤਾਹਨੇ ਮਾਰ ਆਖਦੇ ਸਨ 'ਤੂੰ ਤਾਂ ਨੱਚਣ ਵਾਲੀ ਹੈ'

  • Edited By Sunita,
  • Updated: 16 Sep, 2022 10:48 AM
Jalandhar
punjabi celebrity himanshi khurana
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ) — ਕਈ ਹਿੱਟ ਪੰਜਾਬੀ ਮਿਊਜ਼ਿਕ ਵੀਡੀਓਜ਼ 'ਚ ਕੰਮ ਕਰ ਚੁੱਕੀ ਮਾਡਲ ਹਿਮਾਂਸ਼ੀ ਖੁਰਾਣਾ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹੈ। ਹਿਮਾਂਸ਼ੀ ਨੇ ਆਪਣੀ ਖੂਬਸੂਰਤੀ ਤੇ ਟੈਲੇਂਟ ਦੇ ਦਮ 'ਤੇ ਇੰਡਸਟਰੀ 'ਚ ਖ਼ਾਸ ਜਗ੍ਹਾ ਬਣਾਈ ਹੈ। ਹਾਲ ਹੀ 'ਚ ਹਿਮਾਂਸ਼ੀ ਨੇ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਆਪਣੀ ਜ਼ਿੰਦਗੀ ਦੇ ਕੌੜੇ ਸੱਚ ਦਾ ਜ਼ਿਕਰ ਕੀਤਾ ਹੈ। 27 ਨਵੰਬਰ 1991 'ਚ ਪੰਜਾਬ ਦੇ ਕੀਰਤਪੁਰ ਸਾਹਿਬ 'ਚ ਜਨਮੀ ਹਿਮਾਂਸ਼ੀ ਕਈ ਪਾਲੀਵੁੱਡ ਸਟਾਰਜ਼ ਨਾਲ ਕੰਮ ਕਰ ਚੁੱਕੀ ਹੈ। ਪੰਜਾਬੀ ਗੀਤਾਂ 'ਚ ਉਸ ਵਲੋਂ ਕੀਤੀ ਮਾਡਲਿੰਗ ਨੂੰ ਲੋਕ ਬੇਹੱਦ ਪਸੰਦ ਕਰਦੇ ਹਨ ਪਰ ਸ਼ੁਰੂਆਤੀ ਦਿਨਾਂ 'ਚ ਹਿਮਾਂਸ਼ੀ ਨੂੰ ਵੀ ਬਹੁਤ ਮੁਸ਼ਕਿਲਾਂ ਦਾ ਸਾਹਮਣੇ ਕਰਨਾ ਪਿਆ ਸੀ। ਆਓ ਜਾਣਦੇ ਹਾਂ ਉਨ੍ਹਾਂ ਦੇ ਸ਼ੁਰੂਆਤੀ ਦੌਰ ਬਾਰੇ -

PunjabKesari

ਲੋਕਾਂ ਦੇ ਸੁਣੇ ਤਾਹਨੇ
ਆਪਣੇ ਮਾਡਲਿੰਗ ਦੇ ਸ਼ੁਰੂਆਤੀ ਦਿਨਾਂ ਦਾ ਜ਼ਿਕਰ ਕਰਦਿਆਂ ਹਿਮਾਂਸ਼ੀ ਨੇ ਦੱਸਿਆ ਕਿ ਸ਼ੁਰੂਆਤੀ ਦਿਨਾਂ 'ਚ ਮੈਨੂੰ ਲੋਕ ਤਾਹਨੇ ਮਾਰਦੇ ਸੀ ਕਿ ਇਹ ਤਾਂ ਨੱਚਣ ਵਾਲੀ ਹੈ। ਜਦੋਂ ਮੈਂ ਪੰਜਾਬੀ ਇੰਡਸਟਰੀ 'ਚ ਮਾਡਲ ਦੇ ਰੂਪ 'ਚ ਕਦਮ ਰੱਖਿਆ ਤਾਂ ਉਸ ਸਮੇਂ ਪੰਜਾਬ 'ਚ ਮਾਡਲਾਂ ਨੂੰ ਇੰਨੀਂ ਇੱਜ਼ਤ ਨਹੀਂ ਮਿਲਦੀ ਸੀ ਪਰ ਅੱਜ ਸਮਾਂ ਬਦਲ ਚੁੱਕਿਆ ਹੈ। ਲੋਕ ਮਾਡਲਿੰਗ ਤੇ ਮਾਡਲਾਂ ਨੂੰ ਇੱਜ਼ਤ ਦੀ ਨਜ਼ਰ ਨਾਲ ਦੇਖਦੇ ਹਨ। ਅੱਜ ਪੰਜਾਬੀ ਇੰਡਸਟਰੀ ਬਹੁਤ ਤਰੱਕੀ ਕਰ ਰਹੀ ਹੈ। ਹਿਮਾਂਸ਼ੀ ਨੇ ਦੱਸਿਆ ਕਿ ਲੋਕਾਂ ਨੇ ਮੇਰੇ ਵਜ਼ਨ ਨੂੰ ਲੈ ਕੇ ਵੀ ਮੇਰਾ ਕਾਫ਼ੀ ਮਜ਼ਾਕ ਉਡਾਇਆ ਸੀ ਅਤੇ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਟਰੋਲ ਕੀਤਾ ਗਿਆ। ਮੇਰੇ ਜਿੰਮ ਵਾਲੇ ਵੀਡੀਓਜ਼ 'ਤੇ ਵੀ ਲੋਕਾਂ ਨੇ ਨੈਗਟਿਵ ਕੁਮੈਂਟਸ ਕੀਤੇ। ਇਨ੍ਹਾਂ ਸਭ ਗੱਲਾਂ ਨਾਲ ਮੈਨੂੰ ਸ਼ੁਰੂ 'ਚ ਥੋੜ੍ਹਾ ਬੁਰਾ ਜ਼ਰੂਰ ਲੱਗਿਆ ਪਰ ਬਾਅਦ 'ਚ ਮੈਂ ਆਪਣੇ ਆਪ ਨੂੰ ਮਜ਼ਬੂਤ ਬਣਾ ਲਿਆ।

PunjabKesari

ਸਫ਼ਲਤਾ ਦਾ ਮੰਤਰ
ਹਿਮਾਂਸ਼ੀ ਨੇ ਕਿਹਾ ਕਿ, ਮੇਰੇ ਅੰਦਰ ਬਹੁਤ ਸਬਰ ਹੈ। ਮੈਨੂੰ ਲੱਗਦਾ ਹੈ ਕਿ ਇਹੀ ਮੇਰੀ ਸਫ਼ਲਤਾ ਦਾ ਮੰਤਰ ਹੈ। ਜਦੋਂ ਲੋਕਾਂ ਨੇ ਮੈਨੂੰ ਟੀ. ਵੀ. ਵਾਲੀ ਅਤੇ ਨਚਾਰ ਕਹਿ ਕੇ ਸੰਬੋਧਨ ਕੀਤਾ, ਉਦੋਂ ਵੀ ਮੈਂ ਬਹੁਤ ਸਬਰ ਰੱਖਿਆ। ਅੱਜ ਮੇਰੇ ਪ੍ਰੋਫ਼ੈਸ਼ਨ ਦੀ ਇੱਜ਼ਤ ਹੈ। ਮਾਡਲਾਂ ਨੂੰ ਅੱਜ ਇੱਜ਼ਤ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ। ਇਸ ਦੇ ਨਾਲ ਹੀ ਇੱਕ ਸਮਾਂ ਅਜਿਹਾ ਵੀ ਆਇਆ ਸੀ ਜਦੋਂ ਮੇਰਾ ਕਰੀਅਰ ਠੀਕ ਨਹੀਂ ਸੀ। ਲੋਕਾਂ ਨੇ ਮੈਨੂੰ ਕਿਹਾ ਸੀ ਕਿ, "ਹਿਮਾਂਸ਼ੀ ਤੂੰ ਕੁੱਝ ਕਰਦੀ ਕਿਉਂ ਨਹੀਂ?"

PunjabKesari

ਪਿਤਾ ਨੂੰ ਨਹੀਂ ਪਸੰਦ ਸੀ ਇਹ ਕੰਮ 
ਇਕ ਇੰਟਰਵਿਊ 'ਚ ਹਿਮਾਂਸ਼ੀ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਕੁਝ ਗੱਲਾਂ ਸਾਂਝੀਆਂ ਕੀਤੀਆਂ ਸਨ। ਇਸ ਦੌਰਾਨ ਉਸ ਨੇ ਦੱਸਿਆ ਸੀ ਕਿ ਉਸ ਦੇ ਪਿਤਾ ਨੂੰ ਉਸ ਦਾ ਕੰਮ ਪਸੰਦ ਨਹੀਂ ਸੀ ਪਰ ਮੰਮੀ ਦਾ ਪੂਰਾ ਸਹਿਯੋਗ ਹੁੰਦਾ ਸੀ। ਹਿਮਾਂਸ਼ੀ ਨੇ ਦੱਸਿਆ, ''ਸਕੂਲ 'ਚ ਉਹ ਹਰ ਮੁਕਾਬਲੇ 'ਚ ਹਿੱਸਾ ਲੈਂਦੀ ਸੀ ਪਰ ਡੈਡ ਨੂੰ ਇਹ ਪਸੰਦ ਨਹੀਂ ਸੀ, ਉਹ ਹਮੇਸ਼ਾ ਗੁੱਸਾ ਕਰਦੇ ਸਨ। ਫੰਕਸ਼ਨ ਦੇ ਦਿਨ ਜਦੋਂ ਵੀ ਉਹ ਸਕੂਲ ਲਈ ਨਿਕਲਦੀ ਸੀ ਤਾਂ ਡੈਡ ਮੇਰਾ ਸਕੂਲ ਬੈਗ ਚੈੱਕ ਕਰਦੇ ਸਨ ਕਿ ਕਿਤੇ ਮੈਂ ਮੁਕਾਬਲੇ ਲਈ ਬੈਗ 'ਚ ਕੋਈ ਡਰੈੱਸ ਤਾਂ ਨਹੀਂ ਲੈ ਕੇ ਜਾ ਰਹੀ ਹਾਂ ਪਰ ਮੰਮੀ ਮੈਨੂੰ ਪੂਰਾ ਸਹਿਯੋਗ ਦਿੰਦੇ ਸੀ, ਉਹ ਮੇਰੀ ਡਰੈੱਸ ਪੈਕ ਕਰਕੇ ਕੰਧੋਂ ਪਾਰ ਸੁੱਟ ਦਿੰਦੇ ਸਨ ਤੇ ਮੈਂ ਘਰੋਂ ਨਿਕਲਦੇ ਸਮੇਂ ਚੁੱਕ ਲੈਂਦੀ ਹੁੰਦੀ ਸੀ।

PunjabKesari

ਸੈਂਸਰ ਬੋਰਡ ਵਾਂਗ ਹੈ ਪਰਿਵਾਰ 
ਹਿਮਾਂਸ਼ੀ ਨੇ ਇੰਟਰਵਿਊ ਦੌਰਾਨ ਦੱਸਿਆ ਕਿ ਮੇਰਾ ਪੂਰਾ ਪਰਿਵਾਰ ਬਿਲਕੁਲ ਸੈਂਸਰ ਬੋਰਡ ਵਾਂਗ ਹੈ। ਜਦੋਂ ਵੀ ਮੇਰੀ ਕੋਈ ਵੀਡੀਓ ਆਉਂਦੀ ਹੈ ਤਾਂ ਉਹ ਉਸ ਨੂੰ ਵੇਖ ਕੇ ਮੈਨੂੰ ਦੱਸਦੇ ਹਨ ਕਿ ਉਸ 'ਚ ਤੁਸੀਂ ਇਹ ਚੰਗਾ ਕੀਤਾ ਜਾਂ ਫਿਰ ਇੱਥੇ ਤੁਹਾਡੀ ਗਲ਼ਤੀ ਹੈ। ਇਹ ਸਾਰੀਆਂ ਗੱਲਾਂ ਮੇਰੇ ਕੰਮ ਆਉਂਦੀਆਂ ਹਨ। ਇਸ ਤੋਂ ਇਲਾਵਾ ਮੇਰਾ ਪੂਰਾ ਪਰਿਵਾਰ ਮਿਲ ਕੇ ਫ਼ੈਸਲਾ ਕਰਦਾ ਹੈ ਕਿ ਕਿਹੜੇ ਗੀਤ 'ਚ ਕੰਮ ਕਰਨਾ ਹੈ ਤੇ ਕਿਹੜੇ 'ਚ ਨਹੀਂ।

PunjabKesari

ਮੂਲ ਰੂਪ 'ਚ ਪੰਜਾਬ ਦੇ ਕੀਰਤਪੁਰ ਸਾਹਿਬ ਦੀ ਹੈ ਹਿਮਾਂਸ਼ੀ 
ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਮੂਲ ਰੂਪ 'ਚ ਪੰਜਾਬ ਦੇ ਕੀਰਤਪੁਰ ਸਾਹਿਬ ਦੀ ਰਹਿਣ ਵਾਲੀ ਹੈ। 27 ਨਵੰਬਰ 1991 'ਚ ਪੰਜਾਬ ਦੇ ਕੀਰਤਪੁਰ ਸਾਹਿਬ 'ਚ ਜਨਮੀ ਹਿਮਾਂਸ਼ੀ ਕਈ ਪਾਲੀਵੁੱਡ ਸਟਾਰਜ਼ ਨਾਲ ਕੰਮ ਕਰ ਚੁੱਕੀ ਹੈ ਪਰ ਉਸ ਨੂੰ ਅਸਲ ਪਛਾਣ 'ਸਾਡਾ ਹੱਕ' ਫ਼ਿਲਮ ਤੋਂ ਮਿਲੀ ਸੀ। ਹਿਮਾਂਸ਼ੀ ਤੇ ਸਭ ਤੋਂ ਜ਼ਿਆਦਾ ਪ੍ਰਭਾਵ ਉਸ ਦੀ ਮਾਂ ਦਾ ਰਿਹਾ ਹੈ। ਉਹ ਅਕਸਰ ਆਪਣੀ ਮਾਂ ਦਾ ਜ਼ਿਕਰ ਕਰਦੀ ਰਹਿੰਦੀ ਹੈ। 

PunjabKesari

12ਵੀਂ ਤੋਂ ਬਾਅਦ ਏਅਰ ਹੋਸਟੇਸ ਦੀ ਲਈ ਟ੍ਰੇਨਿੰਗ
ਹਿਮਾਂਸ਼ੀ ਖੁਰਾਣਾ ਨੇ 12ਵੀਂ ਦੀ ਪੜ੍ਹਾਈ ਲੁਧਿਆਣਾ ਦੇ ਬੀ. ਸੀ. ਐੱਮ. ਸਕੂਲ ਤੋਂ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਏਅਰ ਹੋਸਟੇਸ ਦੀ ਟ੍ਰੇਨਿੰਗ ਲਈ ਸੀ। ਹਿਮਾਂਸ਼ੀ ਜਦੋਂ 11ਵੀਂ ਕਲਾਸ 'ਚ ਸੀ ਤਾਂ ਉਦੋਂ ਉਸ ਨੂੰ ਕਿਸੇ ਰਿਸ਼ਤੇਦਾਰ ਨੇ ਕਿਹਾ ਸੀ ਕਿ ਉਹ ਮਾਡਲਿੰਗ ਦੇ ਖ਼ੇਤਰ 'ਚ ਆਪਣਾ ਕਰੀਅਰ ਬਣਾਏ, ਜਿਸ ਤੋਂ ਬਾਅਦ ਹਿਮਾਂਸ਼ੀ ਨੇ 16 ਸਾਲ ਦੀ ਉਮਰ 'ਚ ਮਾਡਲਿੰਗ ਸ਼ੁਰੂ ਕਰ ਦਿੱਤੀ।

PunjabKesari

ਮਿਸ ਲੁਧਿਆਣਾ ਦਾ ਜਿੱਤਿਆ ਖ਼ਿਤਾਬ
ਸਾਲ 2009 'ਚ ਹਿਮਾਂਸ਼ੀ ਨੇ ਮਿਸ ਲੁਧਿਆਣਾ ਦਾ ਖ਼ਿਤਾਬ ਜਿੱਤਿਆ। ਸਾਲ 2010 'ਚ ਹਿਮਾਂਸ਼ੀ ਮਿਸ ਨਾਰਥ ਜੋਨ ਦੀ ਜੇਤੂ ਰਹੀ। ਇਸ ਤੋਂ ਬਾਅਦ ਕਰੀਅਰ ਬਣਾਉਣ ਲਈ ਹਿਮਾਂਸੀ ਦਿੱਲੀ ਆ ਗਈ ਤੇ ਅੱਜ ਹਿਮਾਂਸ਼ੀ ਖੁਰਾਣਾ ਦਾ ਪੰਜਾਬੀ ਇੰਡਸਟਰੀ 'ਚ ਚੰਗਾ ਨਾਂ ਹੈ।

PunjabKesari

ਕਈ ਹਿੱਟ ਸਿੰਗਰਾਂ ਨਾਲ ਕਰ ਚੁੱਕੀ ਹੈ ਕੰਮ
ਪੰਜਾਬੀ ਮਾਡਲ ਹਿਮਾਂਸ਼ੀ ਖੁਰਾਣਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਕਦਮ ਰੱਖਦਿਆਂ ਸਾਲ 2010 'ਚ 'ਜੋੜੀ' ਮਿਊਜ਼ਿਕ ਐਲਬਮ 'ਚ ਕੰਮ ਕੀਤਾ ਅਤੇ ਸਾਲ 2012 'ਚ ਫਿਰੋਜ਼ ਖਾਨ ਦੀ 'ਫਸਲੀ ਬਟੇਰੇ', ਲਖਵਿੰਦਰ ਵਡਾਲੀ ਦੀ 'ਨੈਣਾਂ ਦੇ ਬੂਹੇ' ਸਮੇਤ ਕਈ ਮਿਊਜ਼ਿਕ ਐਲਬਮ 'ਚ ਆਪਣਾ ਜਲਵਾ ਦਿਖਾਇਆ ਹੈ। ਇਸ ਤੋਂ ਬਾਅਦ 2014 'ਚ ਉਸ ਨੇ ਸਿੱਪੀ ਗਿੱਲ ਅਤੇ ਜੱਸੀ ਗਿੱਲ ਨਾਲ ਕੰਮ ਕੀਤਾ ਅਤੇ ਸਾਲ 2014 'ਚ ਜੱਸੀ ਗਿੱਲ ਦੀ 'ਲਾਦੇਨ' ਅਤੇ ਐਮੀ ਵਿਰਕ ਦੀ 'ਤਾਰਾ' ਐਲਬਮ 'ਚ ਕੰਮ ਕੀਤਾ।

PunjabKesari

ਮਾਡਲਿੰਗ ਦੇ ਨਾਲ-ਨਾਲ ਅਦਾਕਾਰੀ ਦੇ ਖ਼ੇਤਰ 'ਚ ਵੀ ਝੰਡੇ ਗੱਡੇ
ਉਹ ਕਈ ਹਿੱਟ ਪੰਜਾਬੀ ਮਿਊਜ਼ਿਕ ਵੀਡੀਓਜ਼ ਕਰ ਚੁੱਕੀ ਹੈ। ਪੰਜਾਬੀ ਗੀਤਾਂ 'ਚ ਉਸ ਵੱਲੋਂ ਕੀਤੀ ਮਾਡਲਿੰਗ ਨੂੰ ਲੋਕ ਬੇਹੱਦ ਪਸੰਦ ਕਰਦੇ ਹਨ। ਉਸ ਨੇ 2-3 ਸਾਲ ਦੇ ਅਪਣੇ ਕਰੀਅਰ 'ਚ ਜੋ ਕਾਮਯਾਬੀ ਹਾਸਲ ਕੀਤੀ ਹੈ, ਉਹ ਬਹੁਤ ਹੀ ਘੱਟ ਲੋਕਾਂ ਦੇ ਹਿੱਸੇ ਆਉਂਦੀ ਹੈ। ਉਸ ਨੇ ਇਕ ਕਾਮਯਾਬ ਮਾਡਲ ਹੋਣ ਦੇ ਨਾਲ-ਨਾਲ ਅਦਾਕਾਰੀ ਦੇ ਖ਼ੇਤਰ 'ਚ ਵੀ ਕਾਮਯਾਬੀ ਦੇ ਝੰਡੇ ਗੱਡੇ ਹਨ। 

PunjabKesari

ਕਈ ਨਾਮੀ ਕੰਪਨੀਆਂ ਲਈ ਦਿੱਲੀ 'ਚ ਕੀਤਾ ਕੰਮ
ਹਿਮਾਂਸ਼ੀ ਨੇ ਅਪਣੇ ਕਰੀਅਰ ਦੀ ਸ਼ੁਰੂਆਤ ਤਕਰੀਬਨ 17 ਸਾਲ ਦੀ ਉਮਰ 'ਚ ਉਸ ਸਮੇਂ ਕੀਤੀ ਸੀ ਜਦੋਂ ਉਨ੍ਹਾਂ ਨੂੰ ਮਿਸ ਲੁਧਿਆਣਾ ਚੁਣਿਆ ਗਿਆ ਸੀ। ਇਸ ਤੋਂ ਬਾਅਦ ਹਿਮਾਂਸ਼ੀ ਨੇ ਅਪਣਾ ਕਰੀਅਰ ਬਣਾਉਣ ਲਈ ਦਿੱਲੀ ਵੱਲ ਚਾਲੇ ਪਾ ਦਿੱਤੇ। ਉਥੇ ਉਸ ਨੇ ਮੇਕ ਮਾਈ ਟਰਿੱਪ, ਆਯੂਰ, ਪੇਪਸੀ, ਨੇਸਲੇ, ਸਮੇਤ ਕਈ ਨਾਮੀ ਕੰਪਨੀਆਂ ਲਈ ਕੰਮ ਕੀਤਾ ਹੈ।

PunjabKesari

  • Himanshi Khurana
  • Sadda Haq
  • Leather Life
  • Punjabi Celebrity

ਸਿੱਧੂ ਮੂਸੇ ਵਾਲਾ ਦੇ ਪਿਤਾ ਦੀ ਵਿਗੜੀ ਸਿਹਤ, ਦੇਰ ਰਾਤ ਹਸਪਤਾਲ ’ਚ ਕਰਵਾਇਆ ਦਾਖ਼ਲ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • 9 indian youths arrested in italy
    ਇਟਲੀ 'ਚ ਫੜੇ ਗਏ 9 ਭਾਰਤੀ ਨੌਜਵਾਨ ! ਆਪਣੇ ਹੀ ਦੇਸ਼ ਦੇ ਲੋਕਾਂ ਨਾਲ ਕਰਦੇ ਸੀ ਇਹ ਕੰਮ, ਫਿਰ...
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • your whatsapp could be shut down
    ਬੰਦ ਹੋ ਸਕਦੈ ਤੁਹਾਡਾ WhatsApp ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ...
  • pakistan uranium
    'ਇਹ ਤਾਂ ਤਕਨੀਕੀ ਗੜਬੜੀ ਸੀ..!', ਪਾਕਿ ਨੇ ਯੂਰੇਨੀਅਮ ਨਾਲ ਭਰੇ ਜਹਾਜ਼ ਨੂੰ ਮੋੜ'ਤਾ ਵਾਪਸ, ਨਹੀਂ ਦਿੱਤੀ...
  • why does congress oppose vande mataram
    ਕਾਂਗਰਸ ‘ਵੰਦੇ ਮਾਤਰਮ’ ਦਾ ਵਿਰੋਧ ਕਿਉਂ ਕਰਦੀ ਹੈ?
  • electrician  daughter  father  mother
    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ ਚੁੱਕੀ ਦੁਨੀਆ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor robbed by robbers
      ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...
    • sanjay dutt makes a major statement about his wife
      'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...
    • producer amanpreet singh met former kabaddi player veeri dhaipai
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ...
    • tanushree dutta doubts if nana patekar
      'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ...
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +