Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    10:50:30 AM

  • gold and silver prices increase  know the prices

    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

  • new zealand work visa

    ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ...

  • ed raid in punjab

    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ...

  • trump help isarel

    ਇਜ਼ਰਾਈਲ ਨੂੰ ਦੇਵਾਂਗੇ 2,000 ਪੌਂਡ ਦੇ ਸ਼ਕਤੀਸ਼ਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਫ਼ਿਲਮ 'ਸੁਫ਼ਨਾ' ਦੀ ਅਦਾਕਾਰਾ ਤਾਨੀਆ ਨੇ ਵਿਆਹ ਤੋਂ ਬਚਣ ਲਈ ਕੀਤਾ ਸੀ ਇਹ ਕੰਮ!

ENTERTAINMENT News Punjabi(ਤੜਕਾ ਪੰਜਾਬੀ)

ਫ਼ਿਲਮ 'ਸੁਫ਼ਨਾ' ਦੀ ਅਦਾਕਾਰਾ ਤਾਨੀਆ ਨੇ ਵਿਆਹ ਤੋਂ ਬਚਣ ਲਈ ਕੀਤਾ ਸੀ ਇਹ ਕੰਮ!

  • Edited By Sunita,
  • Updated: 11 Jul, 2020 12:47 PM
Jalandhar
punjabi celebrity tania
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) — ਬਹੁਤ ਸਾਰੀਆਂ ਕੁੜੀਆਂ ਅਜਿਹੀਆਂ ਹੁੰਦੀਆਂ ਹਨ, ਜਿਹੜੀਆਂ ਆਪਣੇ ਵਿਆਹ ਤੋਂ ਜ਼ਿਆਦਾ ਆਪਣੇ ਕਰੀਅਰ ਵੱਲ ਧਿਆਨ ਦਿੰਦੀਆਂ ਹਨ। ਅਜਿਹੀਆਂ ਕੁੜੀਆਂ 'ਚੋਂ ਇੱਕ ਕੁੜੀ ਹੈ ਅਦਾਕਾਰਾ ਤਾਨੀਆ, ਜਿਹੜੀ ਕਿ ਵਿਆਹ ਤੋਂ ਬਚਣ ਲਈ ਕੇਨੈਡਾ ਪੜ੍ਹਨ ਲਈ ਚਲੀ ਗਈ ਸੀ। ਐਮੀ ਵਿਰਕ ਦੀ ਫ਼ਿਲਮ 'ਸੁਫ਼ਨਾ' 'ਚ ਮੁੱਖ ਭੂਮਿਕਾ ਨਿਭਾਉਣ ਵਾਲੀ ਤਾਨੀਆ ਦਾ ਕਹਿਣਾ ਹੈ ਕਿ ਉਸ ਦੇ ਮਾਪੇ ਚਾਹੁੰਦੇ ਸਨ ਕਿ ਉਹ ਅਦਾਕਾਰੀ ਦੀ ਥਾਂ ਆਪਣੀ ਪੜ੍ਹਾਈ ਵੱਲ ਧਿਆਨ ਦੇਵੇ ਅਤੇ ਕੋਈ ਡਿਗਰੀ ਕਰੇ।
PunjabKesari
ਤਾਨੀਆ ਨੇ ਇੱਕ ਵੈੱਬਸਾਈਟ ਨੂੰ ਦਿੱਤੇ ਇੰਟਰਵਿਊ 'ਚ ਖ਼ੁਲਾਸਾ ਕਰਦੇ ਹੋਏ ਕਿਹਾ ਕਿ 'ਮੇਰੇ ਮਾਪੇ ਵੀ ਹੋਰਾਂ ਵਾਂਗ ਮੇਰੇ ਫ਼ਿਲਮੀ ਕਰੀਅਰ ਨੂੰ ਜ਼ਿਆਦਾ ਤਰਜੀਹ ਨਹੀਂ ਦਿੰਦੇ ਸਨ, ਉਹ ਚਾਹੁੰਦੇ ਸਨ ਕਿ ਮੈਂ ਆਪਣੀ ਬੈਚਲਰ ਡਿਗਰੀ ਵੱਲ ਧਿਆਨ ਦੇਵਾਂ।' ਜਦੋਂ ਤਾਨੀਆ ਨੇ ਚੰਡੀਗੜ੍ਹ ਵਿੱਚ ਆਪਣੀ ਬੈਚਲਰ ਡਿਗਰੀ ਪੂਰੀ ਕੀਤੀ ਤਾਂ ਉਸ ਨੇ ਵਿਆਹ ਤੋਂ ਬਚਣ ਲਈ ਪੀ. ਜੀ. ਕੋਰਸ ਲਈ ਵਿਦੇਸ਼ ਜਾਣ ਦਾ ਫ਼ੈਸਲਾ ਕਰ ਲਿਆ।
PunjabKesari
ਦੱਸ ਦਈਏ ਕਿ ਜਮਸ਼ੇਦਪੁਰ 'ਚ ਜਨਮੀ ਅਤੇ ਅੰਮ੍ਰਿਤਸਰ 'ਚ ਪਲੀ ਤਾਨੀਆ ਨੇ ਅੰਮ੍ਰਿਤਸਰ ਦੇ ਕਾਲਜ 'ਚ ਪੜ੍ਹਦਿਆਂ ਰੰਗਮੰਚ 'ਤੇ ਅਨੇਕਾਂ ਨਾਟਕ ਖੇਡੇ ਅਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੈਸਟ ਅਦਾਕਾਰਾ ਦਾ ਐਵਾਰਡ ਲਗਾਤਾਰ 6 ਵਾਰ ਜਿੱਤਿਆ। 'ਕਿਸਮਤ', 'ਰੱਬ ਦਾ ਰੇਡੀਓ 2', 'ਸੰਨ ਆਫ ਮਨਜੀਤ ਸਿੰਘ', 'ਗੁੱਡੀਆਂ ਪਟੋਲੇ' ਅਤੇ 'ਸੁਫਨਾ' ਵਰਗੀ ਫ਼ਿਲਮਾਂ 'ਚ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ 'ਚ ਖ਼ਾਸ ਪਛਾਣ ਬਣਾ ਚੁੱਕੀ ਹੈ।
PunjabKesari
ਦੱਸਣਯੋਗ ਹੈ ਕਿ ਤਾਨੀਆ ਨੂੰ ਅਦਾਕਾਰੀ ਦੇ ਨਾਲ-ਨਾਲ ਚੰਗੀਆਂ ਪੁਸਤਕਾਂ ਪੜਨ ਅਤੇ ਡਾਂਸ ਦਾ ਵੀ ਸ਼ੌਕ ਹੈ। ਤਾਨੀਆ ਕਿਸਮਤ ਦੀ ਧਨੀ ਹੈ, ਜਿਸਨੂੰ ਥੀਏਟਰ ਕਰਦਿਆਂ ਹੀ ਫਿਲਮਾਂ 'ਚ ਕੰਮ ਕਰਨ ਦੇ ਮੌਕੇ ਮਿਲਣ ਲੱਗੇ। ਸਭ ਤੋਂ ਪਹਿਲਾਂ ਉਨ੍ਹਾਂ ਨੂੰ ਇਕ ਬਾਲੀਵੁੱਡ ਫ਼ਿਲਮ 'ਸਰਬਜੀਤ' ਦੀ ਆਫ਼ਰ ਹੋਈ ਸੀ, ਜਿਸ 'ਚ ਉਸ ਨੂੰ ਸਰਬਜੀਤ ਦੀ ਛੋਟੀ ਬੇਟੀ ਦਾ ਕਿਰਦਾਰ ਮਿਲਿਆ ਪਰ ਉਹ ਆਪਣੇ ਗਰੇਜੂਏਸ਼ਨ ਦੇ ਫਾਇਨਲ ਪੇਪਰਾਂ ਕਰਕੇ ਇਹ ਫ਼ਿਲਮ ਨਾ ਕਰ ਸਕੀ।
PunjabKesari
ਜਦੋਂਕਿ ਕਪਿਲ ਸ਼ਰਮਾ ਅਤੇ ਵਿਕਰਮ ਗਰੋਵਰ ਦੀ ਫ਼ਿਲਮ 'ਸੰਨ ਆਫ ਮਨਜੀਤ ਸਿੰਘ' ਨਾਲ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦਾ ਅਸਲ ਸਫ਼ਰ ਸ਼ੁਰੂ ਕੀਤਾ, ਜਿਸ 'ਚ ਉਨ੍ਹਾਂ ਨੇ ਗੁਰਪ੍ਰੀਤ ਘੁੱਗੀ ਦੀ ਬੇਟੀ 'ਸਿਮਰਨ' ਦਾ ਕਿਰਦਾਰ ਨਿਭਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ 'ਕਿਸਮਤ' 'ਚ ਐਮੀ ਵਿਰਕ ਦੀ ਮੰਗੇਤਰ 'ਅਮਨ' ਦਾ ਕਿਰਦਾਰ ਮਿਲਿਆ, ਜਿਸ ਨੇ ਦਰਸਕਾਂ ਦਾ ਧਿਆਨ ਖਿੱਚਿਆ। ਫ਼ਿਲਮ 'ਗੁੱਡੀਆ ਪਟੋਲੇ' 'ਚ ਵੀ ਤਾਨੀਆ ਦੀ ਅਦਾਕਾਰੀ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਗਿਆ।
PunjabKesari

  • Tania
  • Sufna
  • Ammy Virk
  • Jagjeet Sandhu
  • Punjabi Celebrity

ਫਰਾਂਸ ਦੇ ਇਤਿਹਾਸ 'ਚ ਪਹਿਲੀ ਵਾਰ ਸਿੱਖ ਡਿਪਟੀ ਮੇਅਰ ਚੁਣਨ 'ਤੇ ਦਿਲਜੀਤ ਦੋਸਾਂਝ ਨੇ ਆਖੀ ਇਹ ਗੱਲ

NEXT STORY

Stories You May Like

  • ats apprehended an al qaeda terrorist from azamgarh
    ATS ਨੇ ਅਲਕਾਇਦਾ ਦੇ ਅੱਤਵਾਦੀ ਨੂੰ ਆਜ਼ਮਗੜ੍ਹ ਤੋਂ ਕੀਤਾ ਕਾਬੂ, ਨੌਜਵਾਨਾਂ ਨੂੰ ਮੁਜਾਹਿਦ ਬਣਾਉਣ ਲਈ ਕਰ ਰਿਹਾ ਸੀ ਕੰਮ
  • follow these tips to prevent kidney stones
    Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
  • india russia oil
    ਭਾਰਤ ਨੂੰ ਤੇਲ ਦੀ ਨਹੀਂ ਹੋਵੇਗੀ ਕਮੀ ! ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਨੇ ਕੀਤਾ ਇਹ ਕੰਮ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • mamta kulkarni refuses to perform on her song at dahi handi event
    'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ ਗਾਣੇ 'ਤੇ ਡਾਂਸ ਕਰਨ ਤੋਂ ਕੀਤਾ ਇਨਕਾਰ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • punjab  ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ganesh acharya announces his next film   ganesh  dust to stardust
      ਗਣੇਸ਼ ਆਚਾਰੀਆ ਨੇ ਆਪਣੀ ਅਗਲੀ ਫਿਲਮ "ਗਣੇਸ਼ ਡਸਟ ਟੂ ਸਟਾਰਡਸਟ" ਦਾ ਕੀਤਾ ਐਲਾਨ
    • first look of   roja   starring amrapali dubey released
      ਅਦਾਕਾਰਾ ਆਮ੍ਰਪਾਲੀ ਦੁਬੇ ਦੀ ਨਵੀਂ ਫਿਲਮ 'ਰੋਜ਼ਾ' ਦਾ ਫਸਟ ਲੁੱਕ ਜਾਰੀ
    • sach ka daira    a song from the film   daira    released in b praak  s voice
      ਕਰੀਨਾ ਤੇ ਪ੍ਰਿਥਵੀਰਾਜ ਦੀ ਫ਼ਿਲਮ 'ਦਾਇਰਾ' ਦਾ ਗਾਣਾ 'ਸੱਚ ਕਾ ਦਾਇਰਾ' ਬੀ...
    • veteran actress battling stage four cancer
      ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ
    • elephants in the fog   selected as nepal  s official entry for the oscars
      ਆਸਕਰ ਐਵਾਰਡਜ਼ 'ਚ ਨੇਪਾਲ ਦੀ ਨੁਮਾਇੰਦਗੀ ਕਰੇਗੀ ਫਿਲਮ 'ਐਲੀਫੈਂਟਸ ਇਨ ਦਿ ਫੌਗ'
    • cbi registers fir in disha salian death case
      ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਦੀ ਮੌਤ ਦਾ ਮਾਮਲਾ: CBI...
    • musical journey of  ramayana  begins with  jai jai ram
      'ਰਾਮਾਇਣ' ਦਾ ਪਹਿਲਾ ਗੀਤ 'ਜੈ ਜੈ ਰਾਮ' ਰਿਲੀਜ਼
    • mirzapur  the movie   earns  220 10 crore at the box office
      "ਮਿਰਜ਼ਾਪੁਰ: ਦਿ ਮੂਵੀ" ਦੀ ਕਮਾਈ 220 ਕਰੋੜ ਰੁਪਏ ਦੇ ਪਾਰ ਪਹੁੰਚੀ
    • diljit dosanjh on making history at wembley stadium
      ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...
    • neena gupta
      "ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +