Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    1:39:02 PM

  • big news limit imposed on petrol and diesel in chandigarh

    ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ...

  • amritsar police arrests accused with 4 pistols and heroin

    ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ...

  • powercom department  punjab employees

    ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ,...

  • fees on cables laid in strait of hormuz

    ਡਿਜੀਟਲ ਜੰਗ ਦੀ ਤਿਆਰੀ 'ਚ ਈਰਾਨ! ਹੋਰਮੁਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਹੁਰਾ ਪਰਿਵਾਰ ਤੋਂ ਤੰਗ ਹੋ ਕੇ ਪੰਜਾਬੀ ਫ਼ਿਲਮ ਡਾਇਰੈਕਟਰ ਨੇ ਕੀਤੀ ਖੁਦਕੁਸ਼ੀ, ਕਰਮਜੀਤ ਅਨਮੋਲ ਨੇ ਦਿੱਤੀ ਸ਼ਰਧਾਂਜਲੀ

ENTERTAINMENT News Punjabi(ਤੜਕਾ ਪੰਜਾਬੀ)

ਸਹੁਰਾ ਪਰਿਵਾਰ ਤੋਂ ਤੰਗ ਹੋ ਕੇ ਪੰਜਾਬੀ ਫ਼ਿਲਮ ਡਾਇਰੈਕਟਰ ਨੇ ਕੀਤੀ ਖੁਦਕੁਸ਼ੀ, ਕਰਮਜੀਤ ਅਨਮੋਲ ਨੇ ਦਿੱਤੀ ਸ਼ਰਧਾਂਜਲੀ

  • Edited By Sunita,
  • Updated: 25 Sep, 2022 03:03 PM
Entertainment
punjabi film director committed suicide
  • Share
    • Facebook
    • Tumblr
    • Linkedin
    • Twitter
  • Comment

ਲਹਿਰਾਗਾਗਾ (ਨਰੇਸ਼ ਗਰਗ) :  ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵੱਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ ਨੇ ਥਾਣਾ ਸਰਹਿੰਦ ਵਿਖੇ ਆਪਣੇ ਬਿਆਨ 'ਚ ਦੱਸਿਆ ਕਿ ਉਸ ਦਾ 32 ਸਾਲਾ ਨੌਜਵਾਨ ਪੁੱਤਰ ਤਰਨਜੀਤ ਟੋਰੀ ਪੰਜਾਬੀ ਫ਼ਿਲਮਾਂ 'ਚ ਬਤੌਰ ਡਾਇਰੈਕਟਰ ਕੰਮ ਕਰਦਾ ਸੀ। ਕਰੀਬ ਚਾਰ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਪਿੰਡ ਬਡਾਲੀ ਥਾਣਾ ਖਰੜ ਦੇ ਤਜਿੰਦਰ ਕੁਮਾਰ ਦੀ ਪੁੱਤਰੀ ਵਿਜੇ ਲਕਸ਼ਮੀ ਉਰਫ  ਹਿਨਾ ਨਾਲ ਹਿੰਦੂ ਰੀਤੀ-ਰਿਵਾਜ਼ਾਂ ਨਾਲ ਕੀਤਾ ਗਿਆ ਸੀ ਪਰ ਵਿਆਹ ਤੋਂ ਬਾਅਦ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗਾ, ਪਿਛਲੇ ਦਿਨੀਂ ਜਦੋਂ ਉਹ ਆਪਣੀ ਪਤਨੀ ਨਾਲ ਆਪਣੇ ਸਹੁਰੇ ਘਰ ਮਿਲਣ ਗਿਆ ਤਾਂ ਉਸ ਨੇ ਮੇਰੇ ਭਾਣਜੇ ਨੂੰ ਫੋਨ ਕਰਕੇ ਕਿਹਾ ਕਿ ਮੈਨੂੰ ਮੇਰਾ ਸਹੁਰਾ ਪਰਿਵਾਰ ਬਹੁਤ ਤੰਗ ਪ੍ਰੇਸ਼ਾਨ ਕਰਦਾ ਹੈ। ਮੇਰੀ ਇੱਜ਼ਤ ਨਹੀਂ ਕਰਦਾ, ਜਿਸ ਕਾਰਨ ਮੈਂ ਖ਼ੁਦਕੁਸ਼ੀ ਕਰ ਰਿਹਾ ਹਾਂ। 

PunjabKesari

ਦੱਸ ਦਈਏ ਕਿ ਇਸ ਤੋਂ ਬਾਅਦ ਤਰਨਜੀਤ ਟੋਰੀ ਦੀ ਕਾਰ ਭਾਖੜਾ ਨਹਿਰ 'ਤੇ ਖੜ੍ਹੀ ਮਿਲੀ। ਬੀਤੇ ਦਿਨ ਤਲਾਸ਼ ਕਰਨ 'ਤੇ ਤਰਨਜੀਤ ਟੋਰੀ ਦੀ ਲਾਸ਼ ਖਨੌਰੀ ਦੇ ਨਜ਼ਦੀਕ ਭਾਖੜਾ ਨਹਿਰ 'ਚ ਤੈਰਦੀ ਮਿਲੀ ਹੈ। ਪੁਲਸ ਨੇ ਮ੍ਰਿਤਕ ਪੰਜਾਬੀ ਫ਼ਿਲਮਾਂ ਦੇ ਡਾਇਰੈਕਟਰ ਤਰਨਜੀਤ ਟੋਰੀ  ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਦੇ ਸੱਸ ਸਹੁਰਾ ਅਤੇ ਸਾਲੇ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

PunjabKesari

ਤਰਨਜੀਤ ਟੋਰੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੂਜੇ ਪਾਸੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਸਣੇ ਹੋਰਨਾਂ ਕਲਾਕਾਰਾਂ ਨੇ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਦੀ ਬੇਵਕਤ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

  • Taranjit Tohri
  • Punjabi Film Director
  • Committed Suicide
  • karamjit Anmol
  • Instagram Post

ਹੇਮਾ ਮਾਲਿਨੀ ਵੱਲੋਂ ਚੋਣ ਲੜਨ ਦੇ ਬਿਆਨ ’ਤੇ ਰਾਖੀ ਦਾ ਰਿਐਕਟ, ਕਿਹਾ- ‘ਮੈਂ ਖੁਸ਼ਕਿਸਮਤ ਹਾਂ’

NEXT STORY

Stories You May Like

  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • wife  family member  incident in moga
    ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
  • 27 year old youth  only son  commits suicide
    27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਸੀ ਇਕਲੌਤਾ ਪੁੱਤ
  • ravi mohan announces he won t do films until divorce is finalised
    'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ ਆਪਣੇ ਸਹੁਰਾ ਪਰਿਵਾਰ 'ਤੇ ਲਾਏ ਗੰਭੀ
  • a person committed suicide
    ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
  • canada deportation
    ਕੈਨੇਡਾ ਤੋਂ 7 ਪੰਜਾਬੀ ਡਿਪੋਰਟ ! CBSA ਨੇ ਕੀਤੀ ਵੱਡੀ ਕਾਰਵਾਈ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • narendra modi  rabindranath tagore  jayanti  tribute
    PM ਮੋਦੀ ਨੇ ਜਯੰਤੀ ਮੌਕੇ ਰਬਿੰਦਰਨਾਥ ਟੈਗੋਰ ਨੂੰ ਦਿੱਤੀ ਸ਼ਰਧਾਂਜਲੀ, ਦੱਸਿਆ 'ਦੇਸ਼ ਦੀ ਸੱਭਿਅਤਾ ਦੀ ਆਤਮਾ ਦੀ ਆਵਾਜ਼'
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
Trending
Ek Nazar
2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • i don  t read scripts  i understand the vision by listening  salman khan
      ਮੈਂ ਸਕ੍ਰਿਪਟਾਂ ਨਹੀਂ ਪੜ੍ਹਦਾ, ਸੁਣ ਕੇ ਸਮਝਦਾ ਹਾਂ ਵਿਜ਼ਨ: ਸਲਮਾਨ ਖਾਨ
    • ravi mohan announces he won t do films until divorce is finalised
      'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...
    • actress fiza ali
      ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...
    • bollywood  s famous couple   reunited   amid divorce news
      ਤਲਾਕ ਦੀਆਂ ਖ਼ਬਰਾਂ ਵਿਚਾਲੇ ਮੁੜ 'ਇਕੱਠੀ' ਹੋਈ ਬਾਲੀਵੁੱਡ ਦੀ ਮਸ਼ਹੁੂਰ ਜੋੜੀ !...
    • varun dhawan may be seen working in a remo d  souza film
      ਰੇਮੋ ਡਿਸੂਜ਼ਾ ਦੀ ਫਿਲਮ 'ਚ ਕੰਮ ਕਰਦੇ ਨਜ਼ਰ ਆ ਸਕਦੇ ਹਨ ਵਰੁਣ ਧਵਨ
    • atlee and priya reveal newborn daughter  s name as   miyou
      ਮਸ਼ਹੂਰ ਫਿਲਮ ਨਿਰਮਾਤਾ ਨੇ ਆਪਣੀ ਧੀ ਦਾ ਕੀਤਾ ਨਾਮਕਰਨ, ਰੱਖਿਆ ਇਹ ਪਿਆਰਾ ਜਿਹਾ ਨਾਮ
    • singer sukhwinder singh recounts the story of meeting ar rahman
      ਅੰਮ੍ਰਿਤਸਰ ਤੋਂ ਬਾਲੀਵੁੱਡ ਦਾ ਸਫ਼ਰ ਤੈਅ ਕਰਨ ਵਾਲੇ ਸੁਖਵਿੰਦਰ ਨੇ ਸੁਣਾਇਆ AR...
    • ancestral homes of dilip kumar raj kapoor
      ਪੇਸ਼ਾਵਰ 'ਚ ਰਾਜ ਕਪੂਰ ਤੇ ਦਿਲੀਪ ਕੁਮਾਰ ਦੇ ਜੱਦੀ ਘਰਾਂ ਨੂੰ ਲੈ ਕੇ ਚਿੰਤਾਜਨਕ...
    • despite being in controversy for 22 years  this song is still a super hit today
      22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...
    • actors  memories  palak tiwari web series lukkhe
      ਕਈ ਐਕਟਰ ਪਰਸਨਲ ਯਾਦਾਂ ਦੀ ਵਰਤੋਂ ਕਰਦੇ ਹਨ, ਮੇਰੇ ਨਾਲ ਇਹ ਤਰੀਕਾ ਕੰਮ ਨਹੀਂ ਕਰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +