Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    3:17:37 PM

  • ind vs eng 1st odi

    IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ...

  • middle east tension

    ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ...

  • heartbreaking incident in kapurthala

    ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ...

  • toll plaza  punjab free

    ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦੁਨੀਆ ਭਰ 'ਚ ਰਿਲੀਜ਼ ਹੋਈ ਫ਼ਿਲਮ ‘ਸ਼ੁਕਰਾਨਾ’

ENTERTAINMENT News Punjabi(ਤੜਕਾ ਪੰਜਾਬੀ)

ਦੁਨੀਆ ਭਰ 'ਚ ਰਿਲੀਜ਼ ਹੋਈ ਫ਼ਿਲਮ ‘ਸ਼ੁਕਰਾਨਾ’

  • Edited By Sunita,
  • Updated: 27 Sep, 2024 10:36 AM
Entertainment
punjabi film shukrana will be released worldwide today
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪੰਜਾਬੀ ਫ਼ਿਲਮ ‘ਸ਼ੁਕਰਾਨਾ’ ਅੱਜ ਯਾਨੀਕਿ 27 ਸਤੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋ ਚੁੱਕੀ ਹੈ। ਫ਼ਿਲਮ ’ਚ ਨੀਰੂ ਬਾਜਵਾ, ਅੰਮ੍ਰਿਤ ਮਾਨ ਤੇ ਜੱਸ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਤੋਂ ਇਲਾਵਾ ਫ਼ਿਲਮ ’ਚ ਸਿਮਰਨ ਚਾਹਲ, ਬੀ. ਐੱਨ. ਸ਼ਰਮਾ, ਹਾਰਬੀ ਸੰਘਾ, ਰੁਪਿੰਦਰ ਰੂਪੀ, ਸੀਮਾ ਕੌਸ਼ਲ, ਹਨੀ ਮੱਟੂ, ਸੁਖਵਿੰਦਰ ਚਾਹਲ, ਗੁਰਮੀਤ ਸਾਜਨ, ਗੁਰਪ੍ਰੀਤ ਕੌਰ ਭੰਗੂ, ਪ੍ਰਕਾਸ਼ ਗਾਧੂ, ਪਵਨ ਜੌਹਲ, ਮੰਜੂ ਮਾਹਲ, ਦੀਪਕ ਨਿਆਜ਼, ਬਲੀ ਬਲਜੀਤ ਤੇ ਗੀਤ ਗੋਰਾਇਆ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਉਣ ਵਾਲੇ ਹਨ। 

ਇਹ ਖ਼ਬਰ ਵੀ ਪੜ੍ਹੋ - ਕੀ ਗਾਇਕਾ ਅਫਸਾਨਾ ਖ਼ਾਨ ਹੈ ਗਰਭਵਤੀ? ਪੋਸਟ ਸਾਂਝੀ ਕਰ ਕਿਹਾ- 'ਤੁਹਾਡਾ ਸਾਰਿਆਂ ਦਾ ਧੰਨਵਾਦ...'

ਦੱਸ ਦਈਏ ਕਿ ਫ਼ਿਲਮ ਦੇ ਟਰੇਲਰ ਤੋਂ ਪਤਾ ਚੱਲਦਾ ਹੈ ਕਿ ਇਸ ਦੀ ਕਹਾਣੀ ਨੀਰੂ ਬਾਜਵਾ 'ਤੇ ਕੇਂਦਰਿਤ ਹੋਣ ਵਾਲੀ ਹੈ। ਜੱਸ ਬਾਜਵਾ ਨੇ ਫ਼ਿਲਮ 'ਚ ਨੀਰੂ ਬਾਜਵਾ ਦੇ ਪਤੀ ਦਾ ਕਿਰਦਾਰ ਨਿਭਾਇਆ ਹੈ, ਜਿਸ ਦੀ ਮੌਤ ਹੋ ਜਾਂਦੀ ਹੈ ਤੇ ਸਮਾਜ ਦੀਆਂ ਗੱਲਾਂ ਤੋਂ ਬਚਣ ਲਈ ਜੱਸ ਬਾਜਵਾ ਦੇ ਛੋਟੇ ਭਰਾ ਯਾਨੀਕਿ ਅੰਮ੍ਰਿਤ ਮਾਨ ਨਾਲ ਨੀਰੂ ਦਾ ਦੂਜਾ ਵਿਆਹ ਕਰਵਾਉਣ ਦੀ ਗੱਲ ਹੋਣ ਲੱਗਦੀ ਹੈ। ਹੁਣ ਨੀਰੂ ਬਾਜਵਾ ਪਤੀ ਤੋਂ ਬਿਨਾਂ ਸਮਾਜ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਿਵੇਂ ਕਰਦੀ ਹੈ ਤੇ ਕੀ ਉਹ ਆਪਣੇ ਦਿਓਰ ਅੰਮ੍ਰਿਤ ਮਾਨ ਨਾਲ ਵਿਆਹ ਕਰਵਾਉਂਦੀ ਹੈ ਜਾਂ ਨਹੀਂ, ਇਸੇ ਦੇ ਆਲੇ-ਦੁਆਲੇ ਫ਼ਿਲਮ ਘੁੰਮਦੀ ਹੈ। 

ਇਹ ਖ਼ਬਰ ਵੀ ਪੜ੍ਹੋ - Ammy Virk ਨੇ ਹੱਥ ਜੋੜ ਕੇ Gurdas Maan ਤੋਂ ਮੰਗੀ ਮੁਆਫ਼ੀ, ਜਾਣੋ ਕੀ ਹੈ ਮਾਮਲਾ

ਦੱਸਣਯੋਗ ਹੈ ਕਿ ਫ਼ਿਲਮ ‘ਸ਼ੁਕਰਾਨਾ’ ਫ਼ਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਜਗਦੀਪ ਵੜਿੰਗ ਵਲੋਂ ਲਿਖੀ ਗਈ ਹੈ। ਫ਼ਿਲਮ ਭਗਵੰਤ ਵਿਰਕ, ਲੱਕੀ ਕੌਰ ਤੇ ਸੰਤੋਸ਼ ਥੀਟੇ ਵਲੋਂ ਪ੍ਰੋਡਿਊਸ ਕੀਤੀ ਗਈ ਹੈ। ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Film
  • Shukrana
  • Amrit Maan
  • Neeru Bajwa
  • Jass Bajwa

7 ਸਰਜਰੀਆਂ ਮਗਰੋਂ ਵੀ ਨਹੀਂ ਡੋਲਿਆ ਚੰਦਰਪ੍ਰਕਾਸ਼ ਦਾ ਹੌਂਸਲਾ, KBC 16 ਨੂੰ ਮਿਲਿਆ ਪਹਿਲਾ ਕਰੋੜਪਤੀ

NEXT STORY

Stories You May Like

  • dug dug   released on prime video
    ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਈ ਫਿਲਮ 'ਡੁਗ ਡੁਗ'
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • shiromani akali dal to screen controversial film sutlej in every village
    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
  • hard politics still dominates the world of sports
    ‘ਖੇਡਾਂ ਦੀ ਦੁਨੀਆ ’ਚ’ ਅਜੇ ਵੀ ਕਾਇਮ ਹੈ ਹਾਰਡ ਪਾਲੀਟਿਕਸ ਦਾ ਦਬਦਬਾ!
  • nagar nigam building
    ਅਣਸੁਰੱਖਿਅਤ ਹੋਈ ਨਗਰ ਨਿਗਮ ਜ਼ੋਨ-ਏ ਦੀ ਇਮਾਰਤ, ਸੀਵਰੇਜ ਲੀਕ ਹੋਣ ਕਾਰਨ ਬੇਸਮੈਂਟ ਵਿਚ ਭਰ ਗਿਆ ਪਾਣੀ
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
Trending
Ek Nazar
closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ravneet bittu s big statement
      ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ...
    • jurassic park franchise fame actor sam neill passed away
      ਦਿੱਗਜ ਅਦਾਕਾਰ ਦਾ ਹੋਇਆ ਦੇਹਾਂਤ ! 78 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ,...
    • fir filed against 5 people including manager of superhit punjabi singer
      ਸੁਪਰਹਿੱਟ ਪੰਜਾਬੀ ਗਾਇਕ ਦੇ ਮੈਨੇਜਰ ਸਣੇ 5 ਲੋਕਾਂ ਵਿਰੁੱਧ ਹੋ ਗਈ FIR, ਜਾਣੋ...
    • singer ks makhan announces screening of the film   satluj   in shankar village
      ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
    • bollywood  singer  son  corona  hospital
      ਬਾਲੀਵੁੱਡ ਦੇ ਮਸ਼ਹੂਰ ਸਿੰਗਰ ਦੇ ਪੁੱਤ ਨੂੰ ਹੋ ਗਿਆ ਕੋਰੋਨਾ ! ਹਸਪਤਾਲ ਤੋਂ ਸਾਹਮਣੇ...
    • influencer nikah bride social media
      17 ਸਾਲ ਦੇ Influencer ਨੇ ਰਚਾਇਆ ਨਿਕਾਹ, ਲਾੜੀ ਦੇਖ ਲੋਕ ਹੋਏ ਹੈਰਾਨ
    • priyanka chopra reunites with lara dutta at wimbledon
      ਵਿੰਬਲਡਨ 'ਚ 26 ਸਾਲਾਂ ਬਾਅਦ ਇਕੱਠੀਆਂ ਨਜ਼ਰ ਆਈਆਂ ਲਾਰਾ ਦੱਤਾ ਤੇ ਪ੍ਰਿਯੰਕਾ...
    • jashandeep singh will be deported from canada
      ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ ! ਕਪਿਲ ਸ਼ਰਮਾ ਦੇ ਕੈਫੇ 'ਤੇ ਹੋਈ...
    • ajay devgn  s   dhamaal 4   earns rs 38 81 crore at box office
      ਅਜੈ ਦੇਵਗਨ ਦੀ 'ਧਮਾਲ 4' ਨੇ ਬਾਕਸ ਆਫਿਸ 'ਤੇ 2 ਦਿਨਾਂ 'ਚ ਕਮਾਏ 38.81 ਕਰੋੜ...
    • riteish deshmukh shines in 2026
      2026 'ਚ ਰਿਤੇਸ਼ ਦੇਸ਼ਮੁਖ ਦਾ ਜਲਵਾ, ਅਦਾਕਾਰੀ ਤੋਂ ਲੈ ਕੇ ਨਿਰਦੇਸ਼ਨ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +