Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    6:26:15 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪਾਕਿਸਤਾਨ 'ਚ ਪੰਜਾਬੀ ਫ਼ਿਲਮਾਂ ਦਾ ਦਬਦਬਾ, ਜਲਦ ਰਿਲੀਜ਼ ਹੋਣਗੀਆਂ ਇਹ ਸ਼ਾਨਦਾਰ ਫ਼ਿਲਮਾਂ

ENTERTAINMENT News Punjabi(ਤੜਕਾ ਪੰਜਾਬੀ)

ਪਾਕਿਸਤਾਨ 'ਚ ਪੰਜਾਬੀ ਫ਼ਿਲਮਾਂ ਦਾ ਦਬਦਬਾ, ਜਲਦ ਰਿਲੀਜ਼ ਹੋਣਗੀਆਂ ਇਹ ਸ਼ਾਨਦਾਰ ਫ਼ਿਲਮਾਂ

  • Edited By Sunita,
  • Updated: 19 Aug, 2024 10:46 AM
Entertainment
punjabi films in pakistan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਚੜ੍ਹਦੇ ਪੰਜਾਬ ਦੀਆਂ ਫ਼ਿਲਮਾਂ ਨੂੰ ਪਾਕਿਸਤਾਨ ਭਰ 'ਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ, ਜਿਸ ਨਾਲ ਉਤਸ਼ਾਹਿਤ ਹੋਏ ਉੱਥੋਂ ਦੇ ਫ਼ਿਲਮ ਡਿਸਟ੍ਰੀਬਿਊਟਰ ਹੁਣ ਇੱਧਰਲੇ ਪਾਸੇ ਰਿਲੀਜ਼ ਹੋ ਚੁੱਕੀਆਂ ਕੁਝ ਫ਼ਿਲਮਾਂ ਨੂੰ ਵੀ ਓਧਰ ਰਿਲੀਜ਼ ਕਰਨ ਜਾ ਰਹੇ ਹਨ, ਜਿਨ੍ਹਾਂ 'ਚ ਗਿੱਪੀ ਗਰੇਵਾਲ ਅਤੇ ਰੌਸ਼ਨ ਪ੍ਰਿੰਸ ਦੀਆਂ ਫ਼ਿਲਮਾਂ ਵੀ ਸ਼ਾਮਲ ਹਨ। ਲਹਿੰਦੇ ਪੰਜਾਬ 'ਚ ਰਿਲੀਜ਼ ਹੋਣ ਦੀ ਕਤਾਰ 'ਚ ਸ਼ਾਮਲ ਹੋ ਚੁੱਕੀਆਂ ਇਨ੍ਹਾਂ ਫ਼ਿਲਮਾਂ 'ਚ ਸਾਲ 2022 'ਚ ਰਿਲੀਜ਼ ਹੋਈ ਅਤੇ ਵਿਕਾਸ ਵਸ਼ਿਸ਼ਠ ਵੱਲੋਂ ਨਿਰਦੇਸ਼ਿਤ ਕੀਤੀ ਕਾਮੇਡੀ ਡ੍ਰਾਮੈਟਿਕ ਫ਼ਿਲਮ 'ਯਾਰ ਮੇਰਾ ਤਿੱਤਲੀਆਂ ਵਰਗਾ'।

ਹਾਲ ਹੀ 'ਚ ਰਿਲੀਜ਼ ਹੋਈ ਅਤੇ ਸਤਿੰਦਰ ਸਿੰਘ ਦੇਵ ਦੁਆਰਾ ਨਿਰਦੇਸ਼ਿਤ ਕੀਤੀ ਰੌਸ਼ਨ ਪ੍ਰਿੰਸ ਸਟਾਰਰ 'ਬਿਨ੍ਹਾਂ ਬੈਂਡ ਚੱਲ ਇੰਗਲੈਂਡ' ਤੋਂ ਇਲਾਵਾ ਸਾਲ 2023 'ਚ ਸਾਹਮਣੇ ਆਈ ਅਤੇ ਹਰਮਨ ਢਿੱਲੋਂ ਦੁਆਰਾ ਨਿਰਦੇਸ਼ਿਤ ਜੂਨੀਅਰ (ਸਟਾਰ ਕਾਸਟ: ਅਮੀਕ ਵਿਰਕ, ਕਬੀਰ ਬੇਦੀ ਯੋਗਰਾਜ ਸਿੰਘ) ਆਦਿ ਸ਼ੁਮਾਰ ਹਨ।

ਇਹ ਖ਼ਬਰ ਵੀ ਪੜ੍ਹੋ - 'ਸਤ੍ਰੀ 2' ਦੇ ਸਾਹਮਣੇ ਅਕਸ਼ੈ-ਜੌਨ ਦੀਆਂ ਫ਼ਿਲਮਾਂ ਦਾ ਨਹੀਂ ਚੱਲਿਆ ਜਾਦੂ, 2 ਦਿਨਾਂ 'ਚ ਕੀਤੀ ਬਸ ਇੰਨਾ ਹੀ ਕੀਤਾ ਕਲੈਕਸ਼ਨ

ਪਾਕਿ ਦੇ ਮਸ਼ਹੂਰ ਫ਼ਿਲਮ ਡਿਸਟ੍ਰੀਬਿਊਟਰ ਆਬਿਦ ਸ਼ੇਖ ਅਨੁਸਾਰ ਪਾਕਿਸਤਾਨ 'ਚ ਇਸ ਸਮੇਂ ਚਾਰ ਪੰਜਾਬੀ ਫ਼ਿਲਮਾਂ ਸਿਨੇਮਾਘਰਾਂ ਦਾ ਸ਼ਿੰਗਾਰ ਬਣੀਆਂ ਹੋਈਆਂ ਹਨ, ਜਿਨ੍ਹਾਂ 'ਚ 'ਜੱਟ ਐਂਡ ਜੂਲੀਅਟ 3', 'ਕੁੜੀ ਹਰਿਆਣੇ ਵੱਲ ਦੀ', 'ਦਾਰੂ ਨਾ ਪੀਂਦਾ ਹੋਵੇ' ਅਤੇ 'ਰੋਜ਼ ਰੋਜ਼ੀ ਤੇ ਗੁਲਾਬ' ਸ਼ਾਮਲ ਹਨ, ਜਿਨ੍ਹਾਂ ਨੂੰ ਇਥੋਂ ਦੇ ਹਰ ਹਿੱਸੇ ਚਾਹੇ ਉਹ ਲਾਹੌਰ ਹੋਵੇ, ਫੈਜ਼ਲਾਬਾਦ ਜਾਂ ਫਿਰ ਸਾਹੀਵਾਲ ਆਦਿ 'ਚ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਮੱਦੇਨਜ਼ਰ ਭਾਰਤੀ ਪੰਜਾਬੀ ਫ਼ਿਲਮਾਂ ਦੀ ਦਰਸ਼ਕ ਮੰਗ 'ਚ ਭਾਰੀ ਇਜ਼ਾਫਾ ਹੋਇਆ ਹੈ। ਇਸੇ ਦੇ ਚੱਲਦਿਆਂ ਚੜ੍ਹਦੇ ਪੰਜਾਬ 'ਚ ਰਿਲੀਜ਼ ਹੋ ਚੁੱਕੀਆਂ ਪੰਜਾਬੀ ਫ਼ਿਲਮਾਂ ਨੂੰ ਹੁਣ ਇੱਧਰ ਜਾਰੀ ਕਰਨ ਜਾ ਰਹੇ ਹਨ, ਜੋ ਕੁਝ ਕੁਝ ਦਿਨਾਂ ਦੇ ਵਕਫ਼ੇ ਦਰਮਿਆਨ ਸਿਨੇਮਾਘਰਾਂ 'ਚ ਦਰਸ਼ਕਾਂ ਦੇ ਸਨਮੁੱਖ ਕਰ ਦਿੱਤੀਆਂ ਜਾਣਗੀਆਂ।

ਇਹ ਖ਼ਬਰ ਵੀ ਪੜ੍ਹੋ -35 ਸਾਲ ਬਾਅਦ ਵੱਡੇ ਪਰਦੇ 'ਤੇ ਵਾਪਸੀ ਕਰ ਰਹੀ ਸਲਮਾਨ ਖ਼ਾਨ-ਭਾਗਯਸ਼੍ਰੀ ਦੀ ਜੋੜੀ

ਭਾਰਤੀ ਪੰਜਾਬੀ ਫ਼ਿਲਮਾਂ ਨੂੰ ਉੱਧਰਲੇ ਪਾਸੇ ਮਿਲ ਰਹੇ ਇਸ ਮਣਾਂਮੂਹੀ ਹੁੰਗਾਰੇ ਸੰਬੰਧੀ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਉੱਥੇ ਦੇ ਉੱਘੇ ਫ਼ਿਲਮ ਡਿਸਟ੍ਰੀਬਿਊਟਰ ਸ਼ੇਖ ਆਬਿਦ ਨੇ ਦੱਸਿਆ ਕਿ ਇਸ ਦਾ ਕਾਰਨ ਚੜ੍ਹਦੇ ਪੰਜਾਬ ਦੀਆਂ ਫ਼ਿਲਮਾਂ ਦੀ ਪਰਿਵਾਰਿਕ-ਸਾਫ ਸੁਥਰੀ ਕਹਾਣੀ ਅਤੇ ਵਧੀਆ ਸੰਗੀਤ ਦਾ ਹੋਣਾ ਮੁੱਖ ਮੰਨਿਆ ਜਾ ਸਕਦਾ ਹੈ। ਪਾਕਿਸਤਾਨੀ ਫ਼ਿਲਮਾਂ 'ਚ ਅਜੇ ਵੀ ਦਹਾਕਿਆਂ ਪੁਰਾਣੇ ਅਤੇ ਐਕਸ਼ਨ ਸਿਨੇਮਾ ਟ੍ਰੈਂਡ ਨੂੰ ਹੀ ਤਰਜ਼ੀਹ ਦਿੱਤੀ ਜਾ ਰਹੀ ਹੈ, ਜਿਸ ਨੂੰ ਅਜੌਕੇ ਸਮੇਂ ਦੀ ਉੱਚ ਸਿੱਖਿਆ ਹਾਸਲ ਨਵੀਂ ਪੀੜ੍ਹੀ ਪਸੰਦ ਨਹੀਂ ਕਰ ਰਹੀ। ਇਸੇ ਦੇ ਮੱਦੇਨਜ਼ਰ ਮਾਰਧਾੜ ਵਾਲੀਆਂ ਫ਼ਿਲਮਾਂ ਤੋਂ ਕਿਨਾਰਾ ਕਰ ਰਹੇ ਲਹਿੰਦੇ ਪੰਜਾਬ ਦੇ ਦਰਸ਼ਕਾਂ ਨੂੰ ਵੰਨ-ਸੁਵੰਨਤਾ ਦਾ ਇਜ਼ਹਾਰ ਕਰਵਾ ਰਹੀਆਂ ਭਾਰਤੀ ਪੰਜਾਬੀ ਫ਼ਿਲਮਾਂ ਕਾਫ਼ੀ ਪਸੰਦ ਆ ਰਹੀਆਂ ਹਨ, ਜਿਨ੍ਹਾਂ ਦੀਆਂ ਇੱਧਰਲੇ ਸਿਨੇਮਿਆਂ 'ਚ ਹੋ ਮੁੜ ਆਮਦ ਨੇ ਇੱਥੋਂ ਦੀ ਪਤਨ ਵੱਲ ਵੱਧ ਰਹੀ ਸਿਨੇਮਾ ਇੰਡਸਟਰੀ ਨੂੰ ਫਿਰ ਜੀਵੰਤ ਕਰ ਦਿੱਤਾ ਹੈ, ਜਿਸ ਦੀ ਪ੍ਰਫੁੱਲਤਾ ਦਾ ਸਿਲਸਿਲਾ ਰੁਕਣ ਨਹੀਂ ਦਿੱਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Films
  • Pakistan
  • Yaar Mera Titliaan Warga
  • Bina Band Chal England

‘ਬ੍ਰਹਮਾਸਤਰ’ ਲਈ ਬੈਸਟ ਵੀ. ਐੱਫ. ਐਕਸ. ਫਿਲਮ ਲਈ ਨੈਸ਼ਨਲ ਐਵਾਰਡ ਜਿੱਤਣਾ ਇਤਿਹਾਸਕ ਪਲ : ਨਮਿਤ ਮਲਹੋਤਰਾ

NEXT STORY

Stories You May Like

  • buying and selling girls under the pretext of doing films
    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ
  • vivo  s amazing phone may be launched soon
    ਭਾਰਤ 'ਚ ਜਲਦ ਲਾਂਚ ਹੋ ਸਕਦੈ Vivo ਦਾ 8MP ਕੈਮਰੇ ਆਲਾ ਸ਼ਾਨਦਾਰ ਫੋਨ
  • redmi s amazing phone with 8 000mah battery is going to be launched soon
    ਜਲਦ ਲਾਂਚ ਹੋਣ ਵਾਲਾ ਹੈ Redmi ਦਾ 8,000mAh ਬੈਟਰੀ ਆਲਾ ਸ਼ਾਨਦਾਰ Phone ! ਕੀਮਤ ਹੋਵੇਗੀ ਸਿਰਫ...
  • punjabi singer  heart attack
    ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ
  • iran us war is a boon for china
    ‘ਚੀਨ ਲਈ ‘ਵਰਦਾਨ’ ਹੈ ਈਰਾਨ-ਅਮਰੀਕਾ ਜੰਗ’ ਬਿਨਾਂ ਕੁਝ ਕੀਤੇ ਆਪਣਾ ਦਬਦਬਾ ਵਧਾ ਲਿਆ!
  • the heart touching song   india pakistan   from   ishqnama   released
    ‘ਇਸ਼ਕਨਾਮਾ’ ਦਾ ਰੂਹ ਨੂੰ ਛੂਹ ਲੈਣ ਵਾਲਾ ਗੀਤ ‘ਇੰਡੀਆ -ਪਾਕਿਸਤਾਨ’ ਰਿਲੀਜ਼
  • punjabi singer khan saab  s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ
  • indian airlines
    ਪਾਕਿਸਤਾਨ ਦੇ ਨਿਸ਼ਾਨੇ 'ਤੇ ਭਾਰਤੀ ਏਅਰਲਾਈਨਾਂ, ਕਰ'ਤਾ ਇਹ ਐਲਾਨ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • buzz begins around korean remake of  pritam   pedro
      'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ
    • ajay devgn  s  raid 2  will have its tv premiere on this day
      ਅਜੈ ਦੇਵਗਨ ਦੀ "ਰੇਡ 2" ਦਾ ਇਸ ਦਿਨ ਹੋਵੇਗਾ ਟੀਵੀ ਪ੍ਰੀਮੀਅਰ
    • famous actress cheated of rs 2 44 lakh
      ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...
    • famous singer dies in road accident
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...
    • bharti and harsh will be seen in   indian game show
      ‘ਇੰਡੀਅਨ ਗੇਮ ਸ਼ੋਅ’ ’ਚ ਨਜ਼ਰ ਆਉਣਗੇ ਭਾਰਤੀ ਤੇ ਹਰਸ਼
    • whoever finds missing actor raj kiran will get a reward of rs 4 78 lakh
      ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...
    • supreme court refuses to stay the release of the film   mahaprabhu jagannath
      ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
    • krishma tanna becomes mother at 42 welcomes baby on guru purnima
      42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ...
    • wife of famous actor demands rs 40 lakh as maintenance allowance
      ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...
    • alia bhatt  assam  floods  fans  help  relief work
      ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +