Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:06:28 PM

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • taxation bill 2026 passed in lok sabha  know who will get benefit

    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ;...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

  • sgpc takes a strong stand on live telecast of gurbani

    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਦਰਸ਼ਕਾਂ ਨੇ ਫ਼ਿਲਮ ‘ਗੋਡੇ ਗੋਡੇ ਚਾਅ’ ਨੂੰ ਦਿੱਤੀ ਪ੍ਰਵਾਨਗੀ

ENTERTAINMENT News Punjabi(ਤੜਕਾ ਪੰਜਾਬੀ)

ਦਰਸ਼ਕਾਂ ਨੇ ਫ਼ਿਲਮ ‘ਗੋਡੇ ਗੋਡੇ ਚਾਅ’ ਨੂੰ ਦਿੱਤੀ ਪ੍ਰਵਾਨਗੀ

  • Edited By Sunita,
  • Updated: 01 Jun, 2023 01:43 PM
Chandigarh
punjabi movie godday godday chaa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) – ਜ਼ੀ ਸਟੂਡੀਓਜ਼ ਤੇ ਵੀ. ਐੱਚ. ਐਂਟਰਟੇਨਮੈਂਟ ਵਲੋਂ ਨਿਰਮਿਤ ਫ਼ਿਲਮ ‘ਗੋਡੇ ਗੋਡੇ ਚਾਅ’ ਦਰਸ਼ਕਾਂ ਵਲੋਂ ਭਰਪੂਰ ਪ੍ਰਸ਼ੰਸਾ ਪ੍ਰਾਪਤ ਕਰ ਰਹੀ ਹੈ ਤੇ ਦਰਸ਼ਕਾਂ ਨੇ ਗਰਮੀਆਂ ਦੀਆਂ ਛੁੱਟੀਆਂ ’ਚ ਮਿਲੇ ਮਨੋਰੰਜਨ ਦੀ ਬਹੁਤ ਪ੍ਰਸ਼ੰਸਾ ਕੀਤੀ ਹੈ ਕਿਉਂਕਿ ਉਹ ਫਿਲਮ ਨੂੰ ਦੇਖਦਿਆਂ ਸਕ੍ਰੀਨ ਦੇ ਨੇੜੇ ਭੰਗੜੇ ਪਾਉਂਦੇ ਵੀ ਨਜ਼ਰ ਆਏ।

ਜਿਥੇ ਸਿਨੇਮਾਘਰਾਂ ’ਚ ਫ਼ਿਲਮ ਨੂੰ ਅਥਾਹ ਪਿਆਰ ਮਿਲ ਰਿਹਾ ਹੈ ਤੇ ਔਰਤਾਂ ਨੂੰ ਰੂੜ੍ਹੀਵਾਦੀ ਧਾਰਨਾਵਾਂ ਨੂੰ ਤੋੜਨ ਤੇ ਆਪਣੇ ਖ਼ੁਦ ਦੇ ਨਿਯਮਾਂ ਦੀ ਸਥਾਪਨਾ ਨਾਲ ਨਜਿੱਠਣ ਲਈ ਪ੍ਰੇਰਦੀ ਹੈ। ਇਹ ‘ਗੁੱਡੀਆਂ ਪਟੋਲੇ’ ਦੀ ਸਫ਼ਲਤਾ ਤੋਂ ਬਾਅਦ ਸੋਨਮ ਬਾਜਵਾ ਤੇ ਤਾਨੀਆ ਦੇ ਆਨਸਕ੍ਰੀਨ ਰੀਯੂਨੀਅਨ ਨੂੰ ਵੀ ਦਰਸਾਉਂਦਾ ਹੈ ਤੇ ਵਿਜੇ ਕੁਮਾਰ ਅਰੋੜਾ ਵਲੋਂ ਨਿਰਦੇਸ਼ਿਤ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : 'ਅਨੁਪਮਾ' ਫੇਮ ਅਦਾਕਾਰ ਨਿਤੇਸ਼ ਪਾਂਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਦੱਸ ਦਈਏ ਕਿ ਅਦਾਕਾਰਾ ਸੋਨਮ ਬਾਜਵਾ ਤੇ ਤਾਨੀਆ ਨੇ ਪਹਿਲਾਂ ‘ਗੁੱਡੀਆਂ ਪਟੋਲੇ’ ’ਚ ਆਪਣੀ ਧਮਾਕੇਦਾਰ ਕੈਮਿਸਟਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ ਸੀ ਤੇ ਹੁਣ ‘ਗੋਡੇ ਗੋਡੇ ਚਾਅ’ ’ਚ ਪੁਰਾਣੀ ਦੁਨੀਆ ਦਾ ਸੁਹਜ ਲਿਆ ਰਹੇ ਹਨ। ‘ਗੋਡੇ ਗੋਡੇ ਚਾਅ’ ਦੇ ਟਰੇਲਰ ’ਚ ਸੋਨਮ ਤੇ ਤਾਨੀਆ ਭੈਣਾਂ ਦਾ ਕਿਰਦਾਰ ਨਿਭਾਉਂਦੀਆਂ ਹਨ ਤੇ ਉਨ੍ਹਾਂ ਦੀ ਕੈਮਿਸਟਰੀ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ। ਸੋਨਮ ਨੇ ‘ਰਾਣੀ’ ਦਾ ਕਿਰਦਾਰ ਨਿਭਾਇਆ ਹੈ, ਜਦਕਿ ਤਾਨੀਆ ਨੇ ਉਸ ਦੀ ਛੋਟੀ ਭੈਣ ਦਾ ਕਿਰਦਾਰ ਨਿਭਾਇਆ ਹੈ।

ਇਹ ਖ਼ਬਰ ਵੀ ਪੜ੍ਹੋ : ਮੁਸ਼ਕਿਲਾਂ ’ਚ ਘਿਰੀ ‘ਦਿ ਕੇਰਲ ਸਟੋਰੀ’ ਦੀ ਅਦਾ ਸ਼ਰਮਾ, ਕਾਨਟੈਕਟ ਡਿਟੇਲ ਹੋਈ ਆਨਲਾਈਨ ਲੀਕ

ਦੱਸਣਯੋਗ ਹੈ ਕਿ ਇਸ ਫ਼ਿਲਮ ’ਚ ਔਰਤਾਂ ਨੂੰ ‘ਬਰਾਤ’ ’ਚ ਹਿੱਸਾ ਲੈਣ ਤੋਂ ਰੋਕਣ ਵਾਲੇ ਪਿਤਾ-ਪੁਰਖੀ ਰੂੜ੍ਹੀਵਾਦ ਨੂੰ ਤੋੜਨ ਲਈ ਇਕੱਠੇ ਆਉਣ ਬਾਰੇ ਦੱਸਿਆ ਗਿਆ ਹੈ। ਫ਼ਿਲਮ ਦੇ ਟਰੇਲਰ ਨੂੰ ਇਸ ਦੀ ਵਿਲੱਖਣ ਕਹਾਣੀ ਤੇ ਤਾਜ਼ਗੀ ਭਰਪੂਰ ਹਾਸੇ ਲਈ ਬਹੁਤ ਪਿਆਰ ਮਿਲਿਆ ਹੈ। ਇਸ ਫ਼ਿਲਮ ’ਚ ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਗੀਤਾਜ਼ ਬਿੰਦਰਖੀਆ ਤੇ ਗੁਰਜੈਜ਼ ਵੀ ਮੁੱਖ ਭੂਮਿਕਾਵਾਂ ’ਚ ਹਨ। ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ਨੂੰ ਜ਼ੀ ਸਟੂਡੀਓਜ਼ ਤੇ ਵਰੁਣ ਅਰੋੜਾ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜਿਸ ਦੀ ਕਹਾਣੀ ਜਗਦੀਪ ਸਿੱਧੂ ਨੇ ਲਿਖੀ ਹੈ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
 

  • Godday Godday Chaa
  • Sonam Bajwa
  • Tania
  • Gitaz Bindrakhia
  • Gurjazz
  • Vijay Arora

ਜਸਬੀਰ ਜੱਸੀ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਤਰੀ ਬਣਨ ਦੀ ਦਿੱਤੀ ਵਧਾਈ, ਸਾਂਝੀਆਂ ਕੀਤੀਆਂ ਤਸਵੀਰਾਂ

NEXT STORY

Stories You May Like

  • election commission of india  polling station  district election officer
    ਭਾਰਤ ਚੋਣ ਕਮਿਸ਼ਨ ਨੇ ਜ਼ਿਲ੍ਹੇ 'ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਨੂੰ ਦਿੱਤੀ ਪ੍ਰਵਾਨਗੀ
  • scheme for setting up three chemical parks gets approval
    ਤਿੰਨ ਕੈਮੀਕਲ ਪਾਰਕਾਂ ਦੀ ਸਥਾਪਨਾ ਲਈ 3,030 ਕਰੋੜ ਰੁਪਏ ਦੀ ਯੋਜਨਾ ਨੂੰ ਮਿਲੀ ਪ੍ਰਵਾਨਗੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ
  • shreyas talpade and kajal aggarwal urge audiences to watch   the india story
    ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ ਸਟੋਰੀ" ਦੇਖਣ ਦੀ ਅਪੀਲ
  • jai randhawa   shehnaaz gil ishqnama
    ‘ਇਸ਼ਕਨਾਮਾ’ ਨਾਲ ਦਰਸ਼ਕਾਂ ਦੇ ਦਿਲ ਜਿੱਤਣ ਆ ਰਹੇ ਹਨ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ
  • important decisions taken in union cabinet meeting
    ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲੇ, ਤੇਲ-ਗੈਸ ਦੀ ਖੋਜ ਲਈ ‘ਸਮੁੰਦਰ ਮੰਥਨ’ ਯੋਜਨਾ ਨੂੰ ਪ੍ਰਵਾਨਗੀ
  • imran khan sister grant bail
    ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ
  • hezbollah warning
    ਹਿਜ਼ਬੁੱਲਾ ਨੇ ਇਜ਼ਰਾਈਲ ਨਾਲ ਗੱਲਬਾਤ ਦੇ ਸਮਰਥਕਾਂ ਨੂੰ ਦਿੱਤੀ ਚੇਤਾਵਨੀ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • netflix senior executive sarandos meets pm modi
      ਸੀਨੀਅਰ ਨੈੱਟਫਲਿਕਸ ਕਾਰਜਕਾਰੀ ਸਾਰਾਂਡੋਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ...
    • veteran actress reveals she had to do   c grade   films to repay rs 1 crore loan
      'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...
    • chandigarh district court issues notice to salman khan
      ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...
    • batwara 1947  film  sunny deol
      ਪਾਪਾ ਨੇ ਕਿਹਾ ਸੀ-ਫ਼ਿਲਮ ਬਹੁਤ ਵਧੀਆ ਹੈ, ਬਸ ਰਿਲੀਜ਼ ’ਚ ਦੇਰੀ ਹੋ ਗਈ : ਸੰਨੀ...
    • actress wants to become a mother without marriage
      ਬਿਨਾਂ ਵਿਆਹ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ, ਰਿਐਲਿਟੀ ਸ਼ੋਅ 'ਚ...
    • the actor who starred in hit films is now spending his days in an old age home
      ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...
    • punjab   player dated team owner preity zinta
      'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...
    • actor pradeep singh rawat
      5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...
    • karthik subbaraj s  dorothy  to have world premiere at tiff
      ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਹੋਵੇਗਾ 'ਡੋਰਥੀ' ਦਾ ਵਰਲਡ ਪ੍ਰੀਮੀਅਰ
    • shah rukh khan becomes most valuable celebrity brand
      ਭਾਰਤ ਦੇ ਸਭ ਤੋਂ ਮਹਿੰਗੇ ਸੈਲੀਬ੍ਰਿਟੀ ਬਣੇ 'ਕਿੰਗ ਖ਼ਾਨ'! ਰਣਵੀਰ ਸਿੰਘ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +