ਚੰਡੀਗੜ੍ਹ - ਜ਼ੀ ਪੰਜਾਬੀ 8 ਅਕਤੂਬਰ ਨੂੰ ਦੁਪਹਿਰ 1 ਵਜੇ ਪੰਜਾਬੀ ਬਲਾਕਬੱਸਟਰ ਫ਼ਿਲਮ ‘ਗੋਡੇ ਗੋਡੇ ਚਾਅ’ ਨੂੰ ਟੈਲੀਵਿਜ਼ਨ ਉੱਤੇ ਪੇਸ਼ ਕਰਨ ਲਈ ਬਹੁਤ ਉਤਸ਼ਾਹਿਤ ਹੈ। ਸੋਨਮ ਬਾਜਵਾ, ਤਾਨੀਆ, ਗੀਤਾਜ ਬਿੰਦਰਖੀਆ ਅਤੇ ਗੁਰਜੈਜ਼ ਸਮੇਤ ਪ੍ਰਤਿਭਾਸ਼ਾਲੀ ਸਟਾਰ ਕਾਸਟ ਮੁੱਖ ਭੂਮਿਕਾ ਵਿਚ ਦਿਖਾਈ ਦੇਣਗੇ।
ਇਹ ਖ਼ਬਰ ਵੀ ਪੜ੍ਹੋ - ED ਨੇ ਸ਼ਰਧਾ ਕਪੂਰ ਨੂੰ ਵੀ ਭੇਜਿਆ ਸੰਮਨ, ਅੱਜ ਹੋ ਸਕਦੀ ਹੈ ਪੁੱਛਗਿੱਛ
ਫ਼ਿਲਮ ਦੀ ਕਹਾਣੀ ਰਾਣੀ ਦੇ ਆਲੇ-ਦੁਆਲੇ ਘੁੰਮਦੀ ਹੈ, ਜੋ ਆਪਣੇ ਪਿੰਡ ਦੀਆਂ ਔਰਤਾਂ ਦੇ ਵਿਆਹ ’ਤੇ ਜਾਣ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕਰਦੀ ਹੈ। ਰਾਣੀ ਦੀ ਦ੍ਰਿੜਤਾ ਅਤੇ ਹਿੰਮਤ ਨੇ ਉਸ ਨੂੰ ਆਪਣੇ ‘ਪਿੰਡ’ ਦੀਆਂ ਔਰਤਾਂ ਨੂੰ ਬਰਾਤ ਵਿਚ ਲਿਜਾਣ ਲਈ ਪ੍ਰੇਰਿਤ ਕੀਤਾ। ਪਿਆਰ, ਹਾਸੇ-ਕਾਮੇਡੀ ਤੇ ਵਿਆਹ ’ਤੇ ਜਾਣ ਦੀ ਜਿੱਦ ਦੀ ਕਹਾਣੀ ‘ਗੋਡੇ ਗੋਡੇ ਚਾਅ’ 8 ਅਕਤੂਬਰ ਨੂੰ ਦੁਪਹਿਰ 1 ਵਜੇ ਜ਼ੀ ਪੰਜਾਬੀ ’ਤੇ ਪ੍ਰੀਮੀਅਰ ਨੂੰ ਮਿਸ ਨਾ ਕਰਿਓ।
ਇਹ ਖ਼ਬਰ ਵੀ ਪੜ੍ਹੋ - ED ਨੇ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਤੇ ਹਿਨਾ ਖ਼ਾਨ ਨੂੰ ਭੇਜੇ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿੰਦੀ ਸਿਨੇਮਾ ਦੀ ਵਿਰਾਸਤ ਨੂੰ ਖੂਬਸੂਰਤੀ ਨਾਲ ਅੱਗੇ ਵਧਾ ਰਹੇ ਸੰਜੇ ਲੀਲਾ ਭੰਸਾਲੀ
NEXT STORY