Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    10:17:25 PM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸੁਨੰਦਾ ਸ਼ਰਮਾ ਨੇ ਨਰਾਤਿਆਂ 'ਚ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਬਾਰ ਲਗਾਈ ਹਾਜ਼ਰੀ, ਗਾਏ ਰੱਜ ਕੇ ਭਜਨ

ENTERTAINMENT News Punjabi(ਤੜਕਾ ਪੰਜਾਬੀ)

ਸੁਨੰਦਾ ਸ਼ਰਮਾ ਨੇ ਨਰਾਤਿਆਂ 'ਚ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਬਾਰ ਲਗਾਈ ਹਾਜ਼ਰੀ, ਗਾਏ ਰੱਜ ਕੇ ਭਜਨ

  • Edited By Sunita,
  • Updated: 07 Oct, 2024 02:23 PM
Entertainment
punjabi sinegr sunanda sharma visits vaishno devi ji
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪ੍ਰਸਿੱਧ ਪੰਜਾਬੀ ਗਾਇਕਾ ਤੇ ਅਦਾਕਾਰਾ ਸੁਨੰਦਾ ਸ਼ਰਮਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਗਾਇਕਾ ਨਰਾਤਿਆਂ ਦੇ ਖ਼ਾਸ ਮੌਕੇ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਸ਼ਨ ਕਰਨ ਪਹੁੰਚੀ, ਜਿੱਥੋਂ ਉਸ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਹਾਲ ਹੀ 'ਚ ਗਾਇਕਾ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੀ। ਇੱਥੇ ਉਸ ਨੇ ਮਾਤਾ ਦੇ ਦਰਬਾਰ 'ਚ ਭਜਨ ਗਾ ਕੇ ਆਪਣੀ ਹਾਜ਼ਰੀ ਲਗਵਾਈ। ਸੁਨੰਦਾ ਸ਼ਰਮਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ 'ਤੇ ਵੀਡੀਓ ਸਾਂਝੀ ਕਰਦਿਆਂ ਮਾਤਾ ਰਾਣੀ ਦਾ ਸ਼ੁਕਰਾਨਾ ਕੀਤਾ ਤੇ ਕਿਹਾ ਕਿ ਮੈਨੂੰ ਮਾਤਾ ਦੇ ਦਰਸ਼ਨ ਕਰਨ ਦੇ ਨਾਲ-ਨਾਲ ਦਰਬਾਰ 'ਚ ਭਜਨ ਗਾਉਣ ਦਾ ਮੌਕਾ ਮਿਲਿਆ। ਇਸ ਲਈ ਮੈਂ ਖ਼ੁਦ ਨੂੰ ਕਿਸਮਤ ਵਾਲੀ ਮੰਨਦੀ ਹੈ ਕਿ ਇਹ ਸੇਵਾ ਮੇਰੇ ਹਿੱਸੇ ਆਈ। 

PunjabKesari

ਸੁਨੰਦਾ ਸ਼ਰਮਾ ਦੀ ਇਸ ਵੀਡੀਓ 'ਤੇ ਫੈਨਜ਼ ਖੂਬ ਪਿਆਰ ਲੁੱਟਾ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ''ਜੈ ਮਾਤਾ ਦੀ, ਤੁਸੀਂ ਵੱਡਭਾਗੇ ਹੋ ਸੁਨੰਦਾ ਜੀ, ਜੋ ਤੁਹਾਨੂੰ ਮਾਂ ਦੇ ਚਰਨਾਂ 'ਚ ਬੈਠ ਕੇ ਭਜਨ ਗਾਉਣ ਦਾ ਮੌਕਾ ਮਿਲਿਆ।'' ਇੱਕ ਹੋਰ ਨੇ ਲਿਖਿਆ, ''ਤੁਸੀਂ ਜਿੰਨ੍ਹੇ ਸੋਹਣੇ ਗੀਤ ਗਾਉਂਦੇ ਹੋ, ਉਨ੍ਹੇ ਹੀ ਚੰਗੇ ਤੇ ਪਿਆਰ ਨਾਲ ਭਜਨ ਵੀ ਗਾਉਂਦੇ ਹੋ।'' 

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਸੁਨੰਦਾ ਸ਼ਰਮਾ ਆਪਣੇ ਕਾਮੇਡੀ ਤੇ ਚੁਲਬੁਲੇ ਅੰਦਾਜ਼ ਲਈ ਮਸ਼ਹੂਰ ਹੈ। ਗਾਇਕਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। 

PunjabKesari

ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਉਹ ਅਕਸਰ ਆਪਣੇ ਗੀਤਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹੀ ਹੈ। ਇਨ੍ਹਾਂ ‘ਚ 'ਬੁਲੇਟ', 'ਚੋਰੀ ਚੋਰੀ', 'ਸੈਂਡਲ' ਸਣੇ ਕਈ ਗੀਤ ਸ਼ਾਮਲ ਹਨ। ਗਾਇਕਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀਂ ਫ਼ਿਲਮ 'ਮਿੱਤਰਾਂ ਦਾ ਚਲਿਆ ਟਰੱਕ' ਦੀ ਪ੍ਰਮੋਸ਼ਨ 'ਚ ਰੁਝੀ ਹੋਈ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Sinegr
  • Sunanda Sharma
  • Visits
  • Vaishno Devi Ji

ਲਾਈਵ ਕੰਸਰਟ ਦੌਰਾਨ ਦਿਲਜੀਤ ਦੋਸਾਂਝ ਨੇ ਇਸ ਸ਼ਖਸ ਅੱਗੇ ਝੁਕਾਇਆ ਸਿਰ, ਭੀੜ 'ਚ ਆ ਕੇ ਚੁੰਮੇ ਹੱਥ

NEXT STORY

Stories You May Like

  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ ਸ਼ੁਰੂ
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ ਵੱਡਾ ਫ਼ੈਸਲਾ
  • mata vaishno devi temple  fake silver  court  record  hearing
    ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ
  • imd  weather  vaishno devi yatra  temporarily suspended
    ਅਮਰਨਾਥ ਯਾਤਰਾ ਮਗਰੋਂ ਵੈਸ਼ਨੋ ਦੇਵੀ ਯਾਤਰਾ ਵੀ ਮੁਲਤਵੀ ! ਭਾਰੀ ਬਾਰਿਸ਼ ਕਾਰਨ ਪ੍ਰਸ਼ਾਸਨ ਨੇ ਲਿਆ ਫ਼ੈਸਲਾ
  • rain  vaishno devi yatra  pilgrims  jammu
    ਮੀਂਹ ਦੇ ਬਾਵਜੂਦ 6 ਦਿਨਾਂ ਮਗਰੋਂ ਮੁੜ ਸ਼ੁਰੂ ਹੋਈ ਵੈਸ਼ਨੋ ਦੇਵੀ ਯਾਤਰਾ
  • dense fog  rain 18000 devotees  vaishno devi
    ਸੰਘਣੀ ਧੁੰਦ ਤੇ ਮੀਂਹ 'ਤੇ ਭਾਰੀ ਪਈ ਆਸਥਾ, 18000 ਸ਼ਰਧਾਲੂ ਵੈਸ਼ਨੋ ਦੇਵੀ ਭਵਨ ਲਈ ਰਵਾਨਾ
  • vaishno devi yatra roapway
    ਮਾਤਾ ਵੈਸ਼ਨੋ ਦੇਵੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂ ਦੇਣ ਧਿਆਨ, 23 ਜੁਲਾਈ ਤਕ ਬੰਦ ਰਹਿਣਗੀਆਂ ਇਹ ਸੇਵਾਵਾਂ
  • heavy rains expected tomorrow
    ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • world television premiere of the film  azaad
      ਅੱਜ ਹੋਵੇਗਾ "ਆਜ਼ਾਦ" ਫਿਲਮ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • another powerful role for bobby deol in   jana nayagan
      ਥਾਲਾਪਤੀ ਵਿਜੇ ਦੀ ਫਿਲਮ 'ਜਨ ਨਿਯਾਗਨ' 'ਚ ਬੌਬੀ ਦਿਓਲ ਨੇ ਨਿਭਾਇਆ ਅਹਿਮ ਰੋਲ
    • akanksha chamola  s revelation
      'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...
    • veteran actress diagnosed with cancer
      ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...
    • nawazuddin siddiqui heads to dallas after house full show in new york
      ਨਿਊਯਾਰਕ 'ਚ ਹਾਊਸਫੁੱਲ ਸ਼ੋਅ ਤੋਂ ਬਾਅਦ ਨਵਾਜ਼ੂਦੀਨ ਸਿੱਦੀਕੀ ਡੱਲਾਸ ਲਈ ਰਵਾਨਾ
    • the famous actress is also a unmarried at the age of 39
      39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...
    • shehnaaz gill attended the grand finale week event of   indian idol season 16
      ‘ਇੰਡੀਅਨ ਆਈਡਲ ਸੀਜ਼ਨ-16’ ਦੇ ਗ੍ਰੈਂਡ ਫਿਨਾਲੇ ਵੀਕ ਸਮਾਗਮ ’ਚ ਸ਼ਾਮਿਲ ਹੋਈ...
    • for the first time in my career  i got a role without an audition  anjali anand
      10 ਸਾਲ ਦੇ ਕਰੀਅਰ ’ਚ ਪਹਿਲੀ ਵਾਰ ਬਿਨਾਂ ਆਡੀਸ਼ਨ ਮਿਲਿਆ ਰੋਲ : ਅੰਜਲੀ ਆਨੰਦ
    • shabana azmi has swine flu
      ਸ਼ਬਾਨਾ ਆਜ਼ਮੀ ਨੂੰ ਹੋਇਆ ਸਵਾਈਨ ਫਲੂ, H1N1 ਟੈਸਟ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ...
    • husband broke up with wife after 23 years of marriage
      'ਤੂੰ ਸਭ ਤੋਂ ਬਦਸੂਰਤ ਐਂ', 23ਵੀਂ ਵਰ੍ਹੇਗੰਢ ਮੌਕੇ ਪਤੀ ਨੇ ਤੋੜਿਆ ਸੀ ਰਿਸ਼ਤਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +