Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    3:40:13 PM

  • iran military vessels no right to transit through hormuz strait

    Hormuz ਫਿਰ ਕਰ'ਤਾ ਬੰਦ! ਈਰਾਨ ਦੀ ਵਾਰਨਿੰਗ, ਕਿਹਾ,...

  • irctc website crashed passengers no ticket received

    IRCTC ਦੀ ਵੈੱਬਸਾਈਟ ਹੋਈ ਕ੍ਰੈਸ਼, ਯਾਤਰੀਆਂ ਦੇ...

  • ipl 2026 rcb vs dc

    IPL 2026 RCB vs DC: ਦਿੱਲੀ ਨੇ ਟਾਸ ਜਿੱਤ ਕੇ...

  • strong earthquake tremors

    ਆ ਗਿਆ ਭੂਚਾਲ ! ਕੰਬ ਗਈ ਧਰਤੀ, ਪਾਕਿ-ਅਫ਼ਗਾਨ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਿੱਪੀ ਗਰੇਵਾਲ ਇਸ ਗੱਲੋਂ ਦੀਪਿਕਾ ਤੇ ਕਰਨ ਜੌਹਰ ਤੋਂ ਨੇ ਨਾਰਾਜ਼, ਦੇਸੀ ਰੌਕਸਟਾਰ ਨੇ ਖ਼ੁਦ ਕੀਤਾ ਖ਼ੁਲਾਸਾ

ENTERTAINMENT News Punjabi(ਤੜਕਾ ਪੰਜਾਬੀ)

ਗਿੱਪੀ ਗਰੇਵਾਲ ਇਸ ਗੱਲੋਂ ਦੀਪਿਕਾ ਤੇ ਕਰਨ ਜੌਹਰ ਤੋਂ ਨੇ ਨਾਰਾਜ਼, ਦੇਸੀ ਰੌਕਸਟਾਰ ਨੇ ਖ਼ੁਦ ਕੀਤਾ ਖ਼ੁਲਾਸਾ

  • Edited By Sunita,
  • Updated: 12 Sep, 2022 05:42 PM
Jalandhar
punjabi singer actor gippy grewal angry at deepika and karan johar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਬਾਲੀਵੁੱਡ 'ਚ ਪਹਿਲਾਂ ਵੀ ਇਹ ਲੰਬੀ ਬਹਿਸ ਛਿੜ ਚੁੱਕੀ ਹੈ ਕਿ ਇੱਥੇ ਪਰਿਵਾਰਵਾਦ ਦਾ ਬੋਲਬਾਲਾ ਹੈ। ਇੰਨਾ ਹੀ ਨਹੀਂ, ਬਾਲੀਵੁੱਡ ਇੰਡਸਟਰੀ ਨਵੇਂ ਕਲਾਕਾਰਾਂ ਦੀ ਐਂਟਰੀ ਨੂੰ ਜ਼ਿਆਦਾ ਪਸੰਦ ਨਹੀਂ ਕਰਦੀ। ਹੁਣ ਤੱਕ ਇਸ ਮੁੱਦੇ 'ਤੇ ਕਈ ਦਿੱਗਜ ਕਲਾਕਾਰ ਆਪਣੇ ਵਿਚਾਰ ਸਾਂਝੇ ਕਰ ਚੁੱਕੇ ਹਨ। ਪੰਜਾਬੀ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਵੀ ਬਾਲੀਵੁੱਡ 'ਚ ਆਪਣੇ ਤਜਰਬੇ ਬਾਰੇ ਗੱਲਬਾਤ ਕਰ ਚੁੱਕੇ ਹਨ। ਆਪਣੇ ਇੱਕ ਇੰਟਰਵਿਊ 'ਚ ਗਿੱਪੀ ਗਰੇਵਾਲ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਬਾਲੀਵੁੱਡ 'ਚ ਤਜ਼ਰਬਾ ਕੋਈ ਬਹੁਤਾ ਵਧੀਆ ਨਹੀਂ ਰਿਹਾ ਹੈ। ਬਾਲੀਵੁੱਡ 'ਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਟੈਲੇਂਟ ਨੂੰ ਉਸ ਤਰ੍ਹਾਂ ਦੀ ਇੱਜ਼ਤ ਤੇ ਕਦਰ ਨਹੀਂ ਮਿਲੀ, ਜਿਸ ਦੇ ਉਹ ਹੱਕਦਾਰ ਸਨ।

ਬਾਲੀਵੁੱਡ ਇੰਡਸਟਰੀ ਦਾ ਕਾਲਾ ਚਿੱਠਾ
ਗਿੱਪੀ ਗਰੇਵਾਲ ਨੇ ਕਈ ਵਾਰ ਇਸ ਗੱਲ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਆਪਣੇ ਇੱਕ ਇੰਟਰਵਿਊ 'ਚ ਕਿਹਾ ਸੀ ਕਿ ਸਾਲ 2012 'ਚ ਆਈ ਫ਼ਿਲਮ 'ਕਾਕਟੇਲ' 'ਚ ਉਨ੍ਹਾਂ ਦਾ ਗੀਤ ਸੀ, ਜਿਸ ਦਾ ਨਾਂ 'ਅੰਗਰੇਜੀ ਬੀਟ' ਸੀ। ਇਹ ਗੀਤ ਗਿੱਪੀ ਗਰੇਵਾਲ ਤੇ ਹਨੀ ਸਿੰਘ ਦੀ ਅਵਾਜ਼ 'ਚ ਰਿਕਾਰਡ ਕੀਤਾ ਗਿਆ ਸੀ। ਫ਼ਿਲਮ `ਚ ਸਭ ਤੋਂ ਜ਼ਿਆਦਾ ਹਿੱਟ ਇਹੀ ਗੀਤ ਰਿਹਾ ਸੀ। ਗਿੱਪੀ ਗਰੇਵਾਲ ਨੇ ਅੱਗੇ ਦੱਸਿਆ ਕਿ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਇਸੇ ਗੀਤ 'ਤੇ ਦੁਨੀਆ ਭਰ ਦੇ ਸ਼ੋਅਜ਼ 'ਚ ਡਾਂਸ ਕਰਕੇ ਆਈ ਪਰ ਕਿਸੇ ਨੇ ਇੱਕ ਵਾਰ ਵੀ ਇਹ ਤੱਕ ਨਹੀਂ ਦੱਸਿਆ ਕਿ ਗੀਤ ਗਾਇਆ ਕਿਸ ਕਲਾਕਾਰ ਨੇ ਹੈ। ਬਾਲੀਵੁੱਡ ਬਾਹਰਲੇ ਕਲਾਕਾਰਾਂ ਨੂੰ ਕਰੈਡਿਟ ਦੇਣਾ ਜ਼ਿਆਦਾ ਪਸੰਦ ਨਹੀਂ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ਹਿਨਾਜ਼ ਨੇ ਸਲਮਾਨ ਨੂੰ ਲੈ ਕੇ ਆਖੀ ਵੱਡੀ ਗੱਲ, ਕਿਹਾ- ਸੰਘਰਸ਼ ਦੇ ਦਿਨਾਂ 'ਚ ਮਿਲਿਆ ਸੀ ਸਬਕ

ਕਰਨ ਜੌਹਰ ਨਾਲ ਵੀ ਜਤਾ ਚੁੱਕੈ ਨਾਰਾਜ਼ਗੀ
ਗਿੱਪੀ ਗਰੇਵਾਲ ਨੇ ਹਾਲ ਹੀ 'ਚ ਇੱਕ ਇੰਟਰਵਿਊ 'ਚ ਕਿਹਾ ਸੀ ਕਿ ਬਾਲੀਵੁੱਡ 'ਚ ਉਨ੍ਹਾਂ ਦੇ ਤਜਰਬੇ ਖ਼ਰਾਬ ਰਹੇ ਹਨ। ਇਸੇ ਸਾਲ ਆਈ ਫ਼ਿਲਮ 'ਜੁਗ ਜੁਗ ਜੀਓ' 'ਚ ਉਨ੍ਹਾਂ ਦਾ ਗੀਤ 'ਨੱਚ ਪੰਜਾਬਣ' ਸੀ। ਉਨ੍ਹਾਂ ਨੂੰ ਮਿਊਜ਼ਿਕ ਡਾਇਰੈਕਟਰ ਤਨਿਸ਼ਕ ਬਾਗਚੀ ਨੇ ਕਾਲ ਕਰ ਗੀਤ ਗਾਉਣ ਦੀ ਰਿਕੁਐਸਟ ਕੀਤੀ ਸੀ, ਜਿਸ 'ਤੇ ਹਾਮੀ ਭਰਦਿਆਂ ਗਿੱਪੀ ਨੇ ਉਨ੍ਹਾਂ ਨੂੰ ਆਪਣੀ ਅਵਾਜ਼ 'ਚ ਗੀਤ ਰਿਕਾਰਡ ਕਰਕੇ ਭੇਜਿਆ ਸੀ। 
3 ਮਹੀਨੇ ਬਾਅਦ ਫ਼ਿਲਮ ਦਾ ਪੋਸਟਰ ਜਾਰੀ ਕੀਤਾ ਗਿਆ, ਤਾਂ ਗਿੱਪੀ ਗਰੇਵਾਲ ਨੇ ਮਿਊਜ਼ਿਕ ਡਾਇਰੈਕਟਰ ਤਨਿਸ਼ਕ ਨੂੰ ਪੁੱਛਿਆ ਕਿ ਉਨ੍ਹਾਂ ਦੇ ਗੀਤ ਦਾ ਕੀ ਬਣਿਆ? ਅੱਗੋਂ ਗਿੱਪੀ ਨੂੰ ਜਵਾਬ ਮਿਲਿਆ ਕਿ ਉਨ੍ਹਾਂ ਦਾ ਗੀਤ ਫ਼ਿਲਮ 'ਚ ਇਸਤੇਮਾਲ ਨਹੀਂ ਕੀਤਾ ਜਾਵੇਗਾ। ਇਹ ਧਰਮਾ ਪ੍ਰੋਡਕਸ਼ਨਜ਼ (ਕਰਨ ਜੌਹਰ ਦੀ ਕੰਪਨੀ) ਦਾ ਹੁਕਮ ਹੈ। 
ਗਿੱਪੀ ਗਰੇਵਾਲ ਨੇ ਕਿਹਾ ਕਿ 'ਚੱਲੋ ਕੋਈ ਗੱਲ ਨੀ।' ਗਿੱਪੀ ਗਰੇਵਾਲ ਅੱਗੇ ਦੱਸਿਆ ਕਿ ਜਦੋਂ ਫ਼ਿਲਮ ਦਾ ਟਰੇਲਰ ਰਿਲੀਜ਼ ਹੋਇਆ ਤਾਂ ਉਹ ਹੈਰਾਨ ਰਹਿ ਗਏ ਕਿਉਂਕਿ ਫ਼ਿਲਮ ਦੇ ਪੂਰੇ ਟਰੇਲਰ 'ਚ ਉਨ੍ਹਾਂ ਦਾ ਗਾਣਾ ਹੀ ਸੁਣਾਈ ਦਿੰਦਾ ਹੈ। ਗਿੱਪੀ ਗਰੇਵਾਲ ਨੇ ਮੁੜ ਮਿਊਜ਼ਿਕ ਡਾਇਰੈਕਟਰ ਨੂੰ ਫ਼ੋਨ ਕੀਤਾ ਤਾਂ ਜਵਾਬ ਮਿਲਿਆ ਕਿ ਉਨ੍ਹਾਂ ਨੂੰ (ਮਿਊਜ਼ਿਕ ਡਾਇਰੈਕਟਰ) ਖੁਦ ਨਹੀਂ ਪਤਾ ਸੀ ਕਿ ਗਿੱਪੀ ਦਾ ਗੀਤ ਫ਼ਿਲਮ 'ਚ ਹੈ। ਇਸ ਤੇ ਗਿੱਪੀ ਗਰੇਵਾਲ ਨੇ ਕਾਫ਼ੀ ਨਾਰਾਜ਼ਗੀ ਜਤਾਈ ਸੀ। ਉਨ੍ਹਾਂ ਕਿਹਾ ਸੀ ਕਿ, "ਇਹ ਕਿਵੇਂ ਹੋ ਸਕਦਾ ਹੈ ਕਿ ਮਿਊਜ਼ਿਕ ਡਾਇਰੈਕਟਰ ਨੂੰ ਪਤਾ ਨਾ ਹੋਵੇ ਕਿ ਉਨ੍ਹਾਂ ਦਾ ਕੋਈ ਗੀਤ ਫ਼ਿਲਮ 'ਚ ਹੈ ਕਿ ਨਹੀਂ।"

ਇਹ ਵੀ ਪੜ੍ਹੋ : ਹਨੀ ਸਿੰਘ ਅਤੇ ਸ਼ਾਲਿਨੀ ਤਲਵਾਰ ਦਾ ਹੋਇਆ ਤਲਾਕ, ਸਿੰਗਰ ਨੇ 1 ਕਰੋੜ ਰੁਪਏ ਦਿੱਤੀ ਐਲੀਮਨੀ

ਨਹੀਂ ਲਈ ਸੀ ਗੀਤ ਗਾਉਣ ਦੀ ਫ਼ੀਸ
ਗਿੱਪੀ ਗਰੇਵਾਲ ਨੇ ਆਪਣੇ ਇੰਟਰਵਿਊ ਦੌਰਾਨ ਇਹ ਵੀ ਖ਼ੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਮਿਊਜ਼ਿਕ ਡਾਇਰੈਕਟਰ ਨੇ ਕਿਹਾ ਸੀ ਕਿ ਉਨ੍ਹਾਂ ਦਾ ਫ਼ਿਲਮ 'ਚ ਹੈ ਤੇ ਉਹ ਆ ਕੇ ਆਪਣਾ ਚੈੱਕ ਲੈ ਜਾਣ। ਇਸ ਤੇ ਗਿੱਪੀ ਗਰੇਵਾਲ ਨੇ ਕਿਹਾ ਕਿ ਉਹ ਪੈਸਿਆਂ ਲਈ ਨਹੀਂ ਗਾਉਂਦੇ। ਉਹ ਚੈੱਕ ਗਿੱਪੀ ਗਰੇਵਾਲ ਨੇ ਅੱਜ ਤੱਕ ਵੀ ਨਹੀਂ ਲਿਆ ਹੈ। 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।

 

  • Gippy Grewal
  • Angry
  • Bollywood
  • Deepika Padukone
  • Karan Johar
  • Bollywood Actor

ਰਣਬੀਰ ਕਪੂਰ ਨੇ ਸਿਨੇਮਾਘਰ ’ਚ ਕੀਤਾ ਸਰਪ੍ਰਾਈਜ਼ ਵਿਜ਼ਿਟ, ਆਲੀਆ ਨੇ ਸਟੋਰੀ ਸਾਂਝੀ ਕਰਕੇ ਦਿੱਤੀ ਪ੍ਰਤੀਕਿਰਿਆ

NEXT STORY

Stories You May Like

  • minor boy arrested with desi pistol
    ਦੇਸੀ ਕੱਟਾ ਲੈ ਕੇ ਘੁੰਮ ਰਿਹਾ ਸੀ ਨਾਬਾਲਗ, ਪੁਲਸ ਨੇ ਕੀਤਾ ਗ੍ਰਿਫ਼ਤਾਰ, ਜ਼ਿੰਦਾ ਰੌਂਦ ਵੀ ਮਿਲੇ
  • arrested case
    ਦੇਸੀ ਕੱਟਾ ਤੇ ਕਾਰਤੂਸ ਨਾਲ ਨੌਜਵਾਨ ਗ੍ਰਿਫ਼ਤਾਰ
  • home roobery in hoshiarpur
    ਚੋਰਾਂ ਨੇ ਕੁਲਚੇ ਵੇਚਣ ਵਾਲਿਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ, ਗਹਿਣਿਆਂ ਸਣੇ ਹੋਰ ਸਾਮਾਨ ਕੀਤਾ ਚੋਰੀ
  • deepika padukone gives befitting reply to trolls
    ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ ਹੁਣ ਖੁਦ ਕੀਤਾ ਖੁਲਾਸਾ
  • zelensky made big revelation
    ਈਰਾਨ-ਅਮਰੀਕਾ ਜੰਗ 'ਚ ਯੂਕਰੇਨ ਦੀ ਗੁਪਤ ਐਂਟਰੀ! ਢੇਰ ਕੀਤੇ 'ਸ਼ਾਹੇਦ' ਡਰੋਨ; ਜ਼ੇਲੇਂਸਕੀ ਨੇ ਕੀਤਾ ਵੱਡਾ ਖ਼ੁਲਾਸਾ
  • vrindavan boat incident update
    ਕਿੰਝ ਵਾਪਰਿਆ ਵ੍ਰਿੰਦਾਵਨ ਕਿਸ਼ਤੀ ਹਾਦਸਾ? ਮੌਤ ਦੇ ਮੂੰਹ 'ਚੋਂ ਵਾਪਸ ਪਰਤੇ ਨੌਜਵਾਨ ਨੇ ਕੀਤਾ ਖ਼ੁਲਾਸਾ
  • the married woman took a terrible step
    Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ ਬਾਅਦ ਮਿਲੀ ਖ਼ਬਰ ਨੇ ਉਡਾ 'ਤੇ ਹੋਸ਼
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
Trending
Ek Nazar
electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

punjabi singer kaka ji ecomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • court issues notice to ed on jacqueline fernandes  s plea to turn approver
      200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਬਣੇਗੀ ਸਰਕਾਰੀ ਗਵਾਹ?
    • famous actor loses battle to cancer
      ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ
    • the list of 100 most influential people in the world has arrived
      ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ...
    • daisy shah s big revelation on the casting couch
      ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ...
    • preity zinta reaches 7th heaven after punjab kings victory
      ਮੁੰਬਈ ਇੰਡੀਅਨਜ਼ 'ਤੇ ਪੰਜਾਬ ਕਿੰਗਜ਼ ਦੀ ਜਿੱਤ ਮਗਰੋਂ 7ਵੇਂ ਆਸਮਾਨ ਪੁੱਜੀ ਪ੍ਰੀਟੀ...
    • nachhatar gill  s new song   duniya   released
      ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ
    • fir registered against famous actor
      ਧਾਰਮਿਕ ਟਿੱਪਣੀਆਂ ਕਾਰਨ ਮਸ਼ਹੂਰ ਅਦਾਕਾਰ ਖਿਲਾਫ ਪਰਚਾ ਦਰਜ !
    • 6 free cylinders 8 grams gold 25 lakhs treatment vijay
      6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ...
    • casting couch moment debut salman khan
      'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...
    • the conflict in govinda s family has ended
      ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +