Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:41:20 PM

  • announcement of a holiday on tuesday

    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ...

  • 11 lakh railway employees union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗੁਰੂ ਰੰਧਾਵਾ ਦੇ ਪਿਆਰ 'ਚ ਗਰੀਬੀ ਬਣੀ ਸੀ ਅੜਿੱਕਾ ਅਤੇ ਪੜ੍ਹਾਉਣ ਲਈ ਪਿਓ ਨੇ ਵੇਚੀ ਸੀ ਜ਼ਮੀਨ, ਜਾਣੋ ਦਿਲਚਸਪ ਕਿੱਸੇ

ENTERTAINMENT News Punjabi(ਤੜਕਾ ਪੰਜਾਬੀ)

ਗੁਰੂ ਰੰਧਾਵਾ ਦੇ ਪਿਆਰ 'ਚ ਗਰੀਬੀ ਬਣੀ ਸੀ ਅੜਿੱਕਾ ਅਤੇ ਪੜ੍ਹਾਉਣ ਲਈ ਪਿਓ ਨੇ ਵੇਚੀ ਸੀ ਜ਼ਮੀਨ, ਜਾਣੋ ਦਿਲਚਸਪ ਕਿੱਸੇ

  • Edited By Sunita,
  • Updated: 20 Dec, 2022 04:37 PM
Jalandhar
punjabi singer actor guru randhawa
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ ਗੁਰੂ ਰੰਧਾਵਾ ਉਹ ਨਾਂ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। 20 ਦਸੰਬਰ ਨੂੰ ਗੁਰੂ ਰੰਧਾਵਾ ਨੇ ਪੰਜਾਬੀ ਇੰਡਸਟਰੀ 'ਚ 10 ਸਾਲ ਪੂਰੇ ਕਰ ਲਏ ਹਨ। ਤੁਹਾਨੂੰ ਪਤਾ ਹੈ ਗੁਰੂ ਰੰਧਾਵਾ ਦਾ ਅਸਲੀ ਨਾਂ ਗੁਰਸ਼ਰਨਜੋਤ ਸਿੰਘ ਰੰਧਾਵਾ ਹੈ। ਗੁਰੂ ਰੰਧਾਵਾ ਨੇ ਆਪਣੀ ਮਿਹਨਤ ਤੇ ਹੁਨਰ ਨਾਲ ਬਾਲੀਵੁੱਡ ਤੱਕ ਨਾਮ ਕਮਾਇਆ ਹੈ। ਉਨ੍ਹਾਂ ਦੀ ਫੈਨ ਫਾਲੋਇੰਗ ਜ਼ਬਰਦਸਤ ਹੈ। ਸੋਸ਼ਲ ਮੀਡੀਆ ‘ਤੇ ਵੀ ਗੁਰੂ ਰੰਧਾਵਾ ਦੇ ਕਰੋੜਾਂ ਫੈਨ ਹਨ।

PunjabKesari
ਗੁਰੂ ਰੰਧਾਵਾ ਦਾ ਜਨਮ 30 ਅਗਸਤ 1991 ਨੂੰ ਗੁਰਦਾਸਪੁਰ ਵਿਖੇ ਹੋਇਆ ਸੀ। ਗੁਰੂ ਰੰਧਾਵਾ ਅੱਜ ਸਿਰਫ਼ ਪੰਜਾਬੀ ਇੰਡਸਟਰੀ ਦਾ ਹੀ ਨਹੀਂ ਸਗੋਂ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਨਾਂ ਕਮਾਇਆ ਹੈ ਪਰ ਕੀ ਤੁਸੀਂ ਜਾਣਦੇ ਹੋ ਕੀ ਗੁਰਸ਼ਰਨਜੋਤ ਤੋਂ ਗੁਰੂ ਰੰਧਾਵਾ ਬਣਨ ਤੱਕ ਦਾ ਸਫ਼ਰ ਗਾਇਕ ਲਈ ਸੋਖਾ ਨਹੀਂ ਸੀ। ਉਨ੍ਹਾਂ ਨੂੰ ਇਸ ਮੁਕਾਮ ਤੱਕ ਪਹੁੰਚਣ ਲਈ ਕਾਫ਼ੀ ਸੰਘਰਸ਼ ਕਰਨਾ ਪਿਆ।

PunjabKesari

ਗਾਇਕ ਅਰਜੁਨ ਦਾ ਕੀਤਾ ਧੰਨਵਾਦ
ਗੁਰੂ ਰੰਧਾਵਾ ਨੇ 10 ਸਾਲ ਪੂਰੇ ਹੋਣ ਦੀ ਖੁਸ਼ੀ ਆਪਣੇ ਫੈਨਜ਼ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰ ਗਾਇਕ ਅਰਜੁਨ ਦਾ ਧੰਨਵਾਦ ਕੀਤਾ ਹੈ, ਜਿਸ ਨੇ ਉਨ੍ਹਾਂ ਨੂੰ ਪਹਿਲਾ ਮੌਕਾ ਦਿੱਤਾ ਸੀ। 

PunjabKesari

ਗਾਇਕੀ ਦਾ ਸ਼ੌਕ
ਗੁਰੂ ਰੰਧਾਵਾ ਨੇ ਚੌਥੀ ਕਲਾਸ ਤੋਂ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ। ਗਾਇਕ ਨੇ ਆਪਣੇ ਇੱਕ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਉਨ੍ਹਾਂ ਦਾ ਪਿੰਡ ਪਾਕਿਸਤਾਨ ਦੇ ਕਾਫ਼ੀ ਨਾਲ ਲੱਗਦਾ ਹੈ। ਉਨ੍ਹਾਂ ਦੇ ਰੇਡੀਓ 'ਤੇ ਪਾਕਿ ਦੇ ਰੇਡੀਓ ਚੈਨਲ ਵੀ ਆਉਂਦੇ ਸਨ। ਉਹ ਹਰ ਤਰ੍ਹਾਂ ਦੇ ਗਾਣੇ ਸੁਣਦੇ ਸਨ। ਉਹ ਜਦੋਂ 7ਵੀਂ ਕਲਾਸ 'ਚ ਹੋਇਆ ਤਾਂ ਉਨ੍ਹਾਂ ਨੇ ਗੀਤ ਖੁਦ ਲਿਖਣੇ ਸ਼ੁਰੂ ਕਰ ਦਿੱਤੇ। 

PunjabKesari

ਇਨ੍ਹਾਂ ਕਲਾਕਾਰਾਂ ਨੂੰ ਵੇਖ ਜਾਗਿਆ ਗਾਇਕੀ ਦਾ ਸ਼ੌਕ
ਬੱਬੂ ਮਾਨ, ਗੁਰਦਾਸ ਮਾਨ, ਦਿਲਜੀਤ ਦੋਸਾਂਝ ਤੇ ਨੁਸਰਤ ਫਤਿਹ ਅਲੀ ਖ਼ਾਨ ਗੁਰੂ ਰੰਧਾਵਾ ਦੇ ਮਨਪਸੰਦ ਗਾਇਕ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਗਾਇਕਾਂ ਨੂੰ ਸੁਣਦੇ ਹੋਏ ਉਹ ਵੱਡੇ ਹੋਏ ਅਤੇ ਇਨ੍ਹਾਂ ਨੂੰ ਦੇਖ ਕੇ ਹੀ ਉਨ੍ਹਾਂ ਦੇ ਅੰਦਰ ਗਾਇਕੀ ਦਾ ਸ਼ੌਕ ਜਾਗਿਆ।

PunjabKesari

ਪੜ੍ਹਾਈ ਲਈ ਜਦੋਂ ਪਿਓ ਨੇ ਵੇਚੀ ਸੀ ਜ਼ਮੀਨ
ਗੁਰੂ ਰੰਧਾਵਾ ਦੱਸਦੇ ਹਨ ਕਿ ਉਹ ਬਚਪਨ ਤੋਂ ਹੀ ਬੇਹੱਦ ਗਰੀਬੀ 'ਚ ਰਹੇ ਸਨ। ਉਨ੍ਹਾਂ ਨੂੰ ਛੋਟੀ ਚੀਜ਼ ਹਾਸਲ ਕਰਨ ਲਈ ਵੀ ਕਾਫ਼ੀ ਸੰਘਰਸ਼ ਕਰਨਾ ਪੈਂਦਾ ਸੀ। ਇੱਥੋਂ ਤੱਕ ਕਿ ਜਦੋਂ ਉਹ ਆਪਣੀ ਪੜ੍ਹਾਈ ਪੂਰੀ ਕਰਨ ਲਈ ਦਿੱਲੀ ਜਾਣਾ ਚਾਹੁੰਦੇ ਸਨ ਤਾਂ ਉਨ੍ਹਾਂ ਦੇ ਪਿਤਾ ਕੋਲ ਉਨ੍ਹਾਂ ਨੂੰ ਦਿੱਲੀ ਤੱਕ ਭੇਜਣ ਦੇ ਪੈਸੇ ਵੀ ਨਹੀਂ ਸਨ। ਦਿੱਲੀ ਪੜ੍ਹਾਈ ਕਰਨ ਲਈ ਉਨ੍ਹਾਂ ਦੇ ਪਿਤਾ ਨੂੰ ਆਪਣੀ ਜ਼ਮੀਨ ਵੇਚਣੀ ਪਈ ਸੀ। 

PunjabKesari

ਗਰੀਬੀ ਕਰਕੇ ਕੁੜੀ ਨੇ ਵੀ ਦੇ ਦਿੱਤਾ ਸੀ ਜਵਾਬ
ਗੁਰੂ ਰੰਧਾਵਾ ਨੇ ਦੱਸਿਆ ਕਿ ਜਦੋਂ ਉਹ ਦਿੱਲੀ ਪੜ੍ਹਨ ਗਏ ਤਾਂ ਉੱਥੇ ਕਾਲਜ 'ਚ ਉਨ੍ਹਾਂ ਨੂੰ ਕਿਸੇ ਲੜਕੀ ਨਾਲ ਪਿਆਰ ਹੋ ਗਿਆ ਸੀ। ਮੈਂ ਉਸ ਲੜਕੀ ਨੂੰ ਪ੍ਰਪੋਜ਼ ਕਰਨ ਲਈ ਇੱਕ ਰੋਮਾਂਟਿਕ ਗੀਤ ਵੀ ਲਿਖਿਆ ਸੀ ਪਰ ਲੜਕੀ ਨੇ ਮੈਨੂੰ ਜਵਾਬ ਦਿੱਤਾ ਕਿ 'ਤੇਰੀ ਔਕਾਤ ਕੀ ਆ ਕਿ ਤੈਨੂੰ ਮੈਂ ਪਿਆਰ ਕਰਾਂ।' ਉਸ ਤੋਂ ਬਾਅਦ ਗੁਰੂ ਰੰਧਾਵਾ ਪਿਆਰ ਛੱਡ ਕੇ ਆਪਣੀ ਗਾਇਕੀ ਵੱਲ ਧਿਆਨ ਦੇਣ ਲੱਗ ਪਏ।

PunjabKesari

ਬੋਹੇਮੀਆ ਨੂੰ ਮੰਨਦੈ ਆਪਣਾ ਗੁਰੂ
ਰੈਪਰ ਬੋਹੇਮੀਆ ਨੂੰ ਗੁਰੂ ਰੰਧਾਵਾ ਆਪਣਾ ਗੁਰੂ ਮੰਨਦੇ ਹਨ। ਬੋਹੇਮੀਆ ਹੀ ਉਹ ਸ਼ਖਸ ਹਨ, ਜਿਨ੍ਹਾਂ ਨੇ ਗੁਰਸ਼ਰਨਜੋਤ ਨੂੰ ਗੁਰੂ ਰੰਧਾਵਾ ਦਾ ਨਾਂ ਦਿੱਤਾ। ਬੋਹੇਮੀਆ ਨੇ ਗੁਰੂ ਰੰਧਾਵਾ ਨੂੰ ਕਿਹਾ ਸੀ ਕਿ ਗੁਰਸ਼ਰਨਜੋਤ ਨਾਂ ਬਹੁਤ ਵੱਡਾ ਹੈ। ਇਸ ਲਈ ਬੋਹੇਮੀਆ ਨੇ ਉਨ੍ਹਾਂ ਨੂੰ ਗੁਰੂ ਨਾਂ ਰੱਖਣ ਦਾ ਸੁਝਾਅ ਦਿੱਤਾ। ਇਸ ਦੇ ਨਾਲ ਨਾਲ ਬੋਹੇਮੀਆ ਨੇ ਹੀ ਗੁਰੂ ਨੂੰ ਉਨ੍ਹਾਂ ਦਾ ਪਹਿਲਾ ਵੱਡਾ ਬਰੇਕ ਵੀ ਦਿਵਾਇਆ ਸੀ। 

 

PunjabKesari
ਇੰਝ ਮਿਲਿਆ ਗਾਉਣ ਦਾ ਮੌਕਾ
ਗੁਰੂ ਰੰਧਾਵਾ ਸਟੇਜ 'ਤੇ ਛੋਟੀ ਮੋਟੀ ਪਰਫਾਰਮੈਂਸ ਦਿੰਦੇ ਸਨ। ਇਸ ਦੌਰਾਨ ਉਨ੍ਹਾਂ ਨੇ ਸਤਿੰਦਰ ਸਰਤਾਜ ਨਾਲ ਵੀ ਸਟੇਜ 'ਤੇ ਪਰਫਾਰਮ ਕੀਤਾ। ਇਸੇ ਦੌਰਾਨ ਉਨ੍ਹਾਂ ਦੀ ਮੁਲਾਕਾਤ ਗਾਇਕ ਅਰਜੁਨ ਨਾਲ ਹੋਈ। ਇੱਥੋਂ ਗੁਰੂ ਰੰਧਾਵਾ ਦੀ ਜ਼ਿੰਦਗੀ 'ਚ ਇੱਕ ਨਵਾਂ ਮੋੜ ਆਇਆ। ਗੁਰੁ ਰੰਧਾਵਾ ਨੂੰ ਜਿਸ ਪਲ ਦਾ ਇੰਤਜ਼ਾਰ ਸੀ ਉਹ ਆ ਹੀ ਗਿਆ। 'ਸੇਮ ਗਰਲ' ਗੀਤ 'ਚ ਅਰਜੁਨ ਨੇ ਗੁਰੂ ਰੰਧਾਵਾ ਨੂੰ ਗਾਇਕੀ ਦਾ ਮੌਕਾ ਦਿੱਤਾ। ਇਹ ਗੀਤ 20 ਦਸੰਬਰ 2012 'ਚ ਰਿਲੀਜ਼ ਹੋਇਆ। ਹਾਲਾਂਕਿ ਇਹ ਗੀਤ ਲੋਕਾਂ ਨੂੰ ਪਸੰਦ ਨਹੀਂ ਆਇਆ, ਪਰ ਇਸ ਦੇ ਬਾਵਜੂਦ ਉਹ ਹਾਲੇ ਤੱਕ ਅਰਜੁਨ ਦਾ ਅਹਿਸਾਨ ਮੰਨਦੇ ਹਨ, ਕਿਉਂਕਿ ਅਰਜੁਨ ਹੀ ਉਹ ਸ਼ਖਸ ਹੈ, ਜਿਸ ਨੇ ਪਹਿਲੀ ਵਾਰ ਉਨ੍ਹਾਂ ਗਾਣਾ ਗਾਉਣ ਦਾ ਮੌਕਾ ਦਿੱਤਾ ਸੀ। 

PunjabKesari

ਲਗਾਤਾਰ ਫਲਾਪ ਗੀਤ ਕੀਤੇ ਰਿਲੀਜ਼
ਗੁਰੂ ਰੰਧਾਵਾ ਨੇ 2012-15 ਤੱਕ ਜਿੰਨੇ ਵੀ ਗੀਤ ਗਾਏ, ਉਹ ਉਨ੍ਹਾਂ ਨੂੰ ਸਫ਼ਲਤਾ ਨਾ ਦਿਵਾ ਸਕੇ। ਇਸ ਤੋਂ ਗੁਰੂ ਰੰਧਾਵਾ ਕਾਫ਼ੀ ਨਿਰਾਸ਼ ਹੋ ਗਏ ਸਨ ਅਤੇ ਹਿੰਮਤ ਹਾਰ ਚੁੱਕੇ ਸਨ।  ਸਾਲ 2015 'ਚ ਗੁਰੂ ਰੰਧਾਵਾ ਦੀ ਜ਼ਿੰਦਗੀ ਪੂਰੀ ਤਰ੍ਹਾਂ ਪਲਟ ਗਈ, ਜਦੋਂ ਉਨ੍ਹਾਂ ਨੇ ਆਪਣਾ ਲਿਖਿਆ ਗੀਤ 'ਪਟੋਲਾ' ਬੋਹੇਮੀਆ ਨੂੰ ਭੇਜਿਆ। ਬੋਹੇਮੀਆ ਨੂੰ ਇਹ ਗੀਤ ਕਾਫ਼ੀ ਪਸੰਦ ਆਇਆ। ਉਨ੍ਹਾਂ ਨੇ ਗੁਰੂ ਨੂੰ ਕਿਹਾ ਕਿ ਹੁਣ ਤੈਨੂੰ ਸਟਾਰ ਬਣਨ ਤੋਂ ਕੋਈ ਰੋਕ ਨਹੀਂ ਸਕਦਾ ਪਰ ਕੋਈ ਵੀ ਮਿਊਜ਼ਿਕ ਕੰਪਨੀ ਇੱਕ ਫਲਾਪ ਆਰਟਿਸਟ ਨੂੰ ਕੰਮ ਦੇਣ ਲਈ ਤਿਆਰ ਨਹੀਂ ਸੀ।

PunjabKesari

ਇੱਥੇ ਵੀ ਬੋਹੇਮੀਆ ਗੁਰੂ ਰੰਧਾਵਾ ਦੇ ਕੰਮ ਆਏ। ਬੋਹੇਮੀਆ ਨੇ ਟੀ-ਸੀਰੀਜ਼ ਮਿਊਜ਼ਿਕ ਕੰਪਨੀ ਨੂੰ ਬੇਨਤੀ ਕੀਤੀ ਕਿ ਉਹ ਗੁਰੂ ਨੂੰ ਇੱਕ ਮੌਕਾ ਦੇਣ। ਇਸ ਤਰ੍ਹਾਂ 'ਪਟੋਲਾ' ਗੀਤ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਹੋਇਆ। ਇਸ ਗਾਣੇ ਨੇ ਗੁਰੂ ਨੂੰ ਪੰਜਾਬੀ ਇੰਡਸਟਰੀ ਦਾ ਨਹੀਂ, ਬਲਕਿ ਪੂਰੇ ਹਿੰਦੁਸਤਾਨ ਦਾ ਸਟਾਰ ਬਣਾਇਆ। ਇਸ ਤੋਂ ਬਾਅਦ ਗੁਰੂ ਰੰਧਾਵਾ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ।

PunjabKesari

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।

  • Punjabi Singer
  • Guru Randhawa
  • Completes 10 Years
  • Punjabi Industry
  • Success Story

ਜਦੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗਲ ਲੱਗ ਰੋਏ ਸਕੂਲ ਦੇ ਬੱਚੇ (ਵੇਖੋ ਵੀਡੀਓ)

NEXT STORY

Stories You May Like

  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • father  daughter  cricket bat  police  arrested
    ਸ਼ਰਾਬ ਪੀ ਕੇ 'ਗੰਦੀਆਂ ਹਰਕਤਾਂ' ਕਰਦਾ ਸੀ ਪਿਓ ! ਅੱਕ ਕੇ ਧੀ ਨੇ ਚੁੱਕ ਲਿਆ ਬੈਟ ਤੇ ਫ਼ਿਰ...
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • punjab young man love marriage dispute
    ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ
  • murdered on suspicion of murder
    ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ ਗ੍ਰਿਫ਼ਤਾਰ
  • asian games  the pitch was difficult   ishan kishan
    ਏਸ਼ੀਆਈ ਖੇਡਾਂ: ਪਿੱਚ ਮੁਸ਼ਕਿਲ ਸੀ, ਇਸ ਲਈ ਸਹਿਜ ਮਹਿਸੂਸ ਨਹੀਂ ਕਰ ਰਿਹਾ ਸੀ: ਈਸ਼ਾਨ ਕਿਸ਼ਨ
  • riasi cisf jawan
    ਰਿਆਸੀ ’ਚ ਸੀ. ਆਈ. ਐੱਸ. ਐੱਫ. ਜਵਾਨ ਨੂੰ ਲੱਗੀ ਗੋਲੀ, ਜੰਮੂ ’ਚ ਤੋੜਿਆ ਦਮ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • buzz surrounds banita sandhu  s entry into akshay kumar  s   samuk
      ਅਕਸ਼ੈ ਕੁਮਾਰ ਦੀ ‘ਸਮੁਕ’ ’ਚ ਬਨਿਤਾ ਸੰਧੂ ਦੀ ਐਂਟਰੀ ਦੀ ਚਰਚਾ
    • film  nakhrewali
      ਫਿਲਮ ‘ਨਖਰੇਵਾਲੀ’ ਅਨੋਖੀ ‘ਰੋਮਾਂਟਿਕ ਕਾਮੇਡੀ’ ਨਾਲ ਮਨੋਰੰਜਨ ਦੀ ਨਵੀਂ ਪਰਿਭਾਸ਼ਾ...
    • actor shekhar suman
      "ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • famous punjabi singer balvir boparai  s mother passes away
      ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
    • famous actor injured during rehearsal for an action scene
      ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ
    • order issued to remove obscene ai generated content featuring kangana ranaut
      ਕੰਗਨਾ ਰਣੌਤ ਦੀ ‘AI’ ਨਾਲ ਬਣੀ ਅਸ਼ਲੀਲ ਸਮੱਗਰੀ ਹਟਾਉਣ ਦਾ ਹੁਕਮ
    • first look of the film  maha devi adi shakti  released
      ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ
    • sharing home address in hopes of a box of sweets proves costly for influencer
      'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +