Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    7:00:49 PM

  • 6 6 6 6 6 4 6    became the fastest fifty of ipl

    6,6,6,6,6,4,6... ਬਣ ਗਈ IPL ਦੀ ਸਭ ਤੋਂ ਤੇਜ਼...

  • pinkoo tv releases a new animation video my rooster

    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ...

  • theft near police station

    ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ,...

  • punjabii in canada

    ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸਮਾਜ ਸੇਵੀ ਅਨਮੋਲ ਕਵਾਤਰਾ ਨਾਲ ਮਿਲ ਗਾਇਕਾ ਅਫਸਾਨਾ ਖ਼ਾਨ ਨੇ ਇੰਝ ਵੰਡਾਇਆ ਲੋਕਾਂ ਦਾ ਦੁੱਖ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਸਮਾਜ ਸੇਵੀ ਅਨਮੋਲ ਕਵਾਤਰਾ ਨਾਲ ਮਿਲ ਗਾਇਕਾ ਅਫਸਾਨਾ ਖ਼ਾਨ ਨੇ ਇੰਝ ਵੰਡਾਇਆ ਲੋਕਾਂ ਦਾ ਦੁੱਖ (ਵੀਡੀਓ)

  • Edited By Sunita,
  • Updated: 04 Aug, 2021 10:08 AM
Chandigarh
punjabi singer afsana khan and anmol kwatra video viral on social media
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਆਪਣੇ ਗੀਤਾਂ ਕਰਕੇ ਹਮੇਸ਼ਾ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ ਪਰ ਇਸ ਵਾਰ ਉਹ ਆਪਣੇ ਸੋਸ਼ਲ ਵਰਕ ਲਈ ਸੁਰਖੀਆਂ 'ਚ ਹੈ। ਅਫਸਾਨਾ ਖ਼ਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਉਹ ਆਪਣੇ ਮੰਗੇਤਰ ਸਾਜ਼, ਭਰਾ ਖੁਦਾ ਬਖਸ਼ ਅਤੇ ਸਮਾਜ ਸੇਵੀ ਅਨਮੋਲ ਕਵਾਤਰਾ ਨਾਲ ਨਜ਼ਰ ਆ ਰਹੀ ਹੈ। ਜੀ ਹਾਂ ਸਮਾਜ ਸੇਵੀ ਅਨਮੋਲ ਕਵਾਤਰਾ, ਜਿਨ੍ਹਾਂ ਨੂੰ ਸਮਾਜ ਭਲਾਈ ਦੇ ਕੰਮਾਂ ਲਈ ਪੂਰੀ ਦੁਨੀਆਂ 'ਚ ਜਾਣਿਆ ਜਾਂਦਾ ਹੈ। ਇਸ ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਗਾਇਕਾ ਅਫਸਾਨਾ ਖ਼ਾਨ ਲੋੜਵੰਦ ਲੋਕਾਂ ਦਾ ਦੁੱਖ ਵੰਡਾਉਂਦੇ ਹੋਏ ਆਪਣੋ ਵੱਲੋਂ ਜਿੰਨੀ ਸੇਵਾ ਹੋ ਸਕਦੀ ਹੈ ਉਹ ਕਰ ਰਹੀ ਹੈ। ਦਰਸ਼ਕਾਂ ਵੱਲੋਂ ਗਾਇਕਾ ਅਫਸਾਨਾ ਖ਼ਾਨ ਦੇ ਇਸ ਕੰਮ ਦੀ ਤਾਰੀਫ਼ ਹੋ ਰਹੀ ਹੈ।

PunjabKesari

ਗਾਇਕਾ ਅਫਸਾਨਾ ਖ਼ਾਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਸ ਵੀਡੀਓ ਨੂੰ ਪੋਸਟ ਕੀਤਾ ਹੈ। ਇਸ ਦੁਨੀਆ 'ਚ ਬਹੁਤ ਘੱਟ ਲੋਕ ਹੁੰਦੇ ਹਨ, ਜੋ ਕਿਸੇ ਦਾ ਦੁੱਖ ਵੰਡਾਉਂਦੇ ਹਨ ਪਰ ਪੰਜਾਬੀ ਇੰਡਸਟਰੀ ਦੇ ਕਲਾਕਾਰ ਆਪਣੇ ਵੱਲੋਂ ਸਮਾਜ ਸੇਵੀ ਕੰਮ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Afsana Khan 🌟🎤 (@itsafsanakhan)

ਬੁਲੰਦ ਆਵਾਜ਼ ਦੇ ਸਦਕਾ ਸੰਗੀਤ ਜਗਤ ਬਣਾਈ ਖ਼ਾਸ ਪਛਾਣ
ਦੱਸ ਦਈਏ ਕਿ ਗਾਇਕਾ ਅਫਸਾਨਾ ਖ਼ਾਨ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਬੇਮਿਸਾਲ ਆਵਾਜ਼ ਕਰਕੇ ਜਾਣੀ ਜਾਂਦੀ ਹੈ। ਆਪਣੀ ਕਮਾਲ ਦੀ ਆਵਾਜ਼ ਨਾਲ ਉਨ੍ਹਾਂ ਨੇ ਲੱਖਾਂ ਦਿਲਾਂ ਨੂੰ ਜਿੱਤ ਲਿਆ ਹੈ ਅਤੇ ਬਹੁਤ ਹੀ ਥੋੜੇ ਸਮੇਂ 'ਚ ਵੱਡੀ ਗਿਣਤੀ 'ਚ ਫਾਲੋਅਰਜ਼ ਬਣਾਉਣ 'ਚ ਕਾਮਯਾਬ ਹੋਈ ਹੈ। ਅਫਸਾਨਾ ਖ਼ਾਨ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਾਫ਼ੀ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ ਨੂੰ ਅੱਜ ਵੀ ਪ੍ਰਸ਼ੰਸਕ ਸੁਣਨਾ ਕਾਫ਼ੀ ਪਸੰਦ ਕਰਦੇ ਹਨ।

ਕੁੜਮਾਈ ਤੋਂ ਬਾਅਦ ਆਪਣੀ ਜੋੜੀ ਨੂੰ ਦਿੱਤਾ 'ਅਫਸਾਜ਼' ਦਾ ਨਾਂ
ਦੱਸਣਯੋਗ ਹੈ ਕਿ ਜਦੋਂ ਅਫਸਾਨਾ ਖ਼ਾਨ ਤੇ ਸਾਜ਼ ਦੀ ਕੁੜਮਾਈ ਹੋਈ ਹੈ, ਉਦੋਂ ਤੋਂ ਹੀ ਦੋਵਾਂ ਨੇ ਆਪਣੀ ਜੋੜੀ ਨੂੰ 'ਅਫਸਾਜ਼' ਦਾ ਨਾਮ ਦਿੱਤਾ ਹੈ। ਇਹ ਵਰਡ ਅੱਜ ਕੱਲ੍ਹ ਕਾਫ਼ੀ ਟਰੈਂਡਿੰਗ 'ਚ ਹੈ। 

 
 
 
 
 
View this post on Instagram
 
 
 
 
 
 
 
 
 
 
 

A post shared by Afsana Khan 🌟🎤 (@itsafsanakhan)

ਇਕ-ਦੂਜੇ ਨੂੰ ਡੈਡੀਕੇਟ ਕਰਦੇ ਹੋਏ ਬਣਵਾਇਆ ਸੀ ਸੇਮ ਟੈਟੂ
ਅਫਸਾਨਾ ਖ਼ਾਨ ਤੇ ਸਾਜ਼ ਨੇ ਇਕ ਦੂਜੇ ਡੈਡੀਕੇਟ ਕਰਦੇ ਹੋਏ ਸੇਮ ਟੈਟੂ ਬਣਵਾਇਆ ਸੀ। ਦੋਵਾਂ ਨੇ ਆਪਣੀ-ਆਪਣੀ ਬਾਂਹ 'ਤੇ 'Blessed' ਲਿਖਵਾਇਆ। ਅਫਸਾਨਾ ਖ਼ਾਨ ਦੇ 'Blessed' ਟੈਟੂ ਦੇ ਨਾਲ ਤਿਤਲੀ ਬਣਾਈ ਗਈ ਅਤੇ ਸਾਜ਼ ਦੇ 'Blessed' ਟੈਟੂ ਨਾਲ ਸਟਾਰ ਹੈ। ਇਸ ਟੈਟੂ ਸੈਸ਼ਨ ਦੀਆਂ ਤਸਵੀਰਾਂ ਤੇ ਵੀਡਿਓਜ਼ ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਸਨ, ਜਿਸ ਨੂੰ ਦੋਹਾਂ ਦੇ ਪ੍ਰਸ਼ੰਸਕਾਂ ਵਲੋਂ ਖ਼ੂਬ ਪਸੰਦ ਕੀਤਾ ਗਿਆ।  

ਨੋਟ - ਅਫਸਾਨਾ ਖ਼ਾਨ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Afsana Khan
  • Khuda Baksh
  • Anmol kwatra
  • SaajzVideo Viral
  • Instagram
  • Punjabi Singer

ਤਾਲਾਬੰਦੀ 'ਚ ਰੱਖੜੀ ਵੇਚਣ ਨੂੰ ਮਜਬੂਰ ਹੋ ਗਈ ਸੀ 'ਸਾਥ ਨਿਭਾਣਾ ਸਾਥੀਆ' ਦੀ ਅਦਾਕਾਰਾ ਵੰਦਨਾ ਵਿਠਲਾਨੀ

NEXT STORY

Stories You May Like

  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
  • kangra  anmol  10th class  board exam  first position
    ਕਾਂਗੜਾ ਦੀ ਅਨਮੋਲ ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 'ਚ ਹਾਸਲ ਕੀਤਾ ਪਹਿਲਾ ਸਥਾਨ
  • aplastic anemia  social worker
    ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
  • hundreds of people jointly attacked the police station
    ਸੈਂਕੜੇ ਲੋਕਾਂ ਨੇ ਮਿਲ ਕੇ ਥਾਣੇ 'ਤੇ ਕੀਤਾ ਹਮਲਾ, ਭੰਨ੍ਹੀਆਂ ਪੁਲਸ ਦੀਆਂ ਗੱਡੀਆਂ
  • suicide cases are increasing a serious challenge
    ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
  • national safai karamcharis commission valmiki community
    ਵਾਲਮੀਕਿ ਸਮਾਜ ਲਈ ਵਰਤੀ ਭੱਦੀ ਸ਼ਬਦਾਵਲੀ ਮਾਮਲੇ 'ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਸਖਤ
  • iran mocks trump
    ਈਰਾਨ ਨੇ ਉਡਾਇਆ ਟਰੰਪ ਦਾ ਮਜ਼ਾਕ! ਜਾਰੀ ਕੀਤਾ ਐਨੀਮੇਟਡ ਵੀਡੀਓ
  • aashiqui fame superstar drowns in debt
    ਕਰਜ਼ੇ 'ਚ ਡੁੱਬਿਆ 'ਆਸ਼ਿਕੀ' ਫੇਮ ਸੁਪਰਸਟਾਰ ! ਨਹੀਂ ਮਿਲ ਰਿਹਾ ਕੰਮ, ਮੰਦੇ ਹਾਲ ਦੀ ਵੀਡੀਓ ਹੋਈ ਵਾਇਰਲ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • sonam kapoor anand ahuja name their second child rudralokh
      ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ...
    • swayambhu   shot at the same location as   pushpa
      ‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • the grand trailer of   peddi   will be released on may 16 in bhopal
      ਭੋਪਾਲ ’ਚ 16 ਮਈ ਨੂੰ ਹੋਵੇਗਾ ‘ਪੇੱਡੀ’ ਦਾ ਗ੍ਰੈਂਡ ਟ੍ਰੇਲਰ ਰਿਲੀਜ਼
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • world famous singer sues samsung for  15 million
      ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ,...
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +