Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    12:01:34 AM

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪੰਜਾਬੀ ਗਾਇਕਾ ਅਫਸਾਨਾ ਖ਼ਾਨ ਨੇ ਕਰੀਬੀ ਰਿਸ਼ਤਿਆਂ ਦੀ ਦੱਸੀ ਸੱਚਾਈ, ਸਾਂਝੀ ਕੀਤੀ ਖ਼ਾਸ ਪੋਸਟ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬੀ ਗਾਇਕਾ ਅਫਸਾਨਾ ਖ਼ਾਨ ਨੇ ਕਰੀਬੀ ਰਿਸ਼ਤਿਆਂ ਦੀ ਦੱਸੀ ਸੱਚਾਈ, ਸਾਂਝੀ ਕੀਤੀ ਖ਼ਾਸ ਪੋਸਟ

  • Edited By Sunita,
  • Updated: 18 Nov, 2022 05:48 PM
Jalandhar
punjabi singer afsana khan social media
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪੰਜਾਬੀ ਗਾਇਕਾ ਅਫਸਾਨਾ ਖ਼ਾਨ ਪੰਜਾਬੀ ਸੰਗੀਤ ਜਗਤ ਦੀਆਂ ਟੌਪ ਦੀਆਂ ਗਾਇਕਾਵਾਂ 'ਚੋਂ ਇਕ ਹੈ। ਅੱਜ ਉਹ ਜਿਸ ਮੁਕਾਮ 'ਤੇ ਹੈ, ਉਥੇ ਤੱਕ ਪਹੁੰਚਣ ਲਈ ਉਸ ਨੇ ਬਹੁਤ ਮਿਹਨਤ ਕੀਤੀ ਹੈ। ਹਾਲ ਹੀ 'ਚ ਅਫਸਾਨਾ ਖ਼ਾਨ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਪੋਸਟ 'ਚ ਅਫਸਾਨਾ ਖ਼ਾਨ ਨੇ ਕਰੀਬੀ ਰਿਸ਼ਤਿਆਂ ਦੇ ਸੱਚ ਨੂੰ ਬਿਆਨ ਕਰ ਦੀ ਕੋਸ਼ਿਸ਼ ਕੀਤੀ ਹੈ। 

ਦੱਸ ਦਈਏ ਕਿ ਅਫਸਾਨਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਿੰਨਾਂ ਭੈਣ-ਭਰਾਵਾਂ ਨਾਲ ਆਪਣੇ ਬਚਪਨ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ, ''ਸੰਘਰਸ਼ ਕਰਨ ਤੋਂ ਬਾਅਦ ਮਿਲੀ ਸਫ਼ਲਤਾ ਸਭ ਤੋਂ ਜ਼ਿਆਦਾ ਸੁੱਖ ਦਿੰਦੀ ਹੈ। ਮਨੁੱਖ ਦਾ ਕਰਮ ਤੇ ਸੰਘਰਸ਼ ਅਜਿਹਾ ਹੋਣਾ ਚਾਹੀਦਾ ਹੈ, ਜੋ ਸਮਾਜ ਲਈ ਇਕ ਮਿਸਾਲ ਬਣ ਜਾਵੇ।'' ਇਸ ਤੋਂ ਅੱਗੇ ਅਫਸਾਨਾ ਨੇ ਲਿਖਿਆ -
''ਹਾਲੇ ਤਾਂ ਇਸ ਬਾਜ਼ ਦੀ ਅਸਲੀ ਉਡਾਣ ਬਾਕੀ ਹੈ,
ਹਾਲੇ ਤਾਂ ਇਸ ਪਰਿੰਦੇ ਦਾ ਇਮਤਿਹਾਨ ਬਾਕੀ ਹੈ,
ਹੁਣੇ-ਹੁਣੇ ਤਾਂ ਲੰਘਿਆ ਹੈ ਸਮੁੰਦਰਾਂ ਨੂੰ,
ਹਾਲੇ ਤਾਂ ਪੂਰਾ ਅਸਮਾਨ ਬਾਕੀ ਹੈ।''

PunjabKesari
ਦੱਸਣਯੋਗ ਹੈ ਕਿ ਬੀਤੇ ਦਿਨ ਅਫਸਾਨਾ ਖ਼ਾਨ ਨੇ ਸੋਸ਼ਲ ਮੀਡੀਆ 'ਤੇ ਆਪਣੇ ਵਿਆਹ ਦੇ ਰਿਸੈਪਸ਼ਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਨ੍ਹਾਂ 'ਚ ਉਹ ਤੇ ਉਸ ਦਾ ਪਤੀ ਸਾਜ਼ ਸਿੱਧੂ ਮੂਸੇਵਾਲਾ ਨਾਲ ਖੜੇ ਨਜ਼ਰ ਆ ਰਹੇ ਹਨ। ਤਸਵੀਰਾਂ ਸ਼ੇਅਰ ਕਰਦਿਆਂ ਅਫਸਾਨਾ ਖ਼ਾਨ ਨੇ ਲਿਖਿਆ, ''ਭਰਾ ਦਾ ਬੇਸ਼ਰਤ ਪਿਆਰ ਅਨਮੋਲ ਹੈ। ਤੁਸੀਂ ਸਿਰਫ਼ ਮੇਰੇ ਭਰਾ ਨਹੀਂ ਹੋ, ਪਰ ਮੇਰੀ ਆਤਮਾ ਵੀ ਹੋ। ਆਪਣੇ ਵਿਆਹ ਵੇਲੇ ਮੈਂ ਬਾਈ ਨੂੰ ਹਮੇਸ਼ਾ ਧਮਕੀ ਦਿੰਦੀ ਹੁੰਦੀ ਸੀ ਕਿ ਜੇਕਰ ਤੁਸੀਂ ਮੇਰੇ ਕਿਸੇ ਵੀ ਫੰਕਸ਼ਨ 'ਤੇ ਨਾ ਆਏ ਤਾਂ ਮੈਂ ਗੁੱਸੇ ਹੋ ਜਾਣਾ, ਪਰ ਬਾਈ ਹਮੇਸ਼ਾ ਪਹੁੰਚਦਾ ਸੀ ਕਿ ਜੇ ਮੈਂ ਨਾ ਗਿਆ ਤਾਂ ਕਮਲੀ ਮੇਰੇ ਨਾਲ ਲੜਾਈ ਕਰੇਗੀ। ਬਾਈ ਅੱਜ ਵੀ ਵਾਪਸ ਆ ਜੋ ਪਲੀਜ਼। ਕੋਈ ਖਜ਼ਾਨਾ ਕਿਸੇ ਭਰਾ ਦੇ ਪਿਆਰ ਦੀ ਤੁਲਨਾ ਨਹੀਂ ਕਰਦਾ। ਵੱਡਾ ਬਾਈ ਹਮੇਸ਼ਾ ਮੇਰੇ ਦਿਲ 'ਚ ਰਹੇਗਾ।'' ਅਫਸਾਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਫੈਨਜ਼ ਕਾਫ਼ੀ ਇਮੋਸ਼ਨਲ ਹੋ ਰਹੇ ਹਨ। ਇਸ ਦਾ ਪਤਾ ਅਫਸਾਨਾ ਦੀ ਇਸ ਪੋਸਟ ‘ਤੇ ਕੁਮੈਂਟ ਦੇਖ ਕੇ ਲੱਗਦਾ ਹੈ। ਕੁਮੈਂਟ ‘ਚ ਹਰ ਕੋਈ ਬੱਸ ਸਿੱਧੂ ਮੂਸੇਵਾਲਾ ਦਾ ਨਾਂ ਲਿਖ ਰਿਹਾ ਹੈ। ਕੋਈ ਲਿਖ ਰਿਹਾ ਹੈ ''ਜਸਟਿਸ ਫਾਰ ਸਿੱਧੂ ਮੂਸੇਵਾਲਾ।''

  • Punjabi Singer
  • Afsana Khan
  • Sidhu Moosewala
  • Emotional Note

ਧਰਨਾਕਾਰੀਆਂ ਦਾ ਸਮਰਥਨ ਕਰਨ ਪਹੁੰਚੇ ਮਸ਼ਹੂਰ ਗਾਇਕ ਨੂੰ ਪੁਲਸ ਨੇ ਹਿਰਾਸਤ 'ਚ ਲਿਆ

NEXT STORY

Stories You May Like

  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • bjp  sanjay raut  indian politics  joker  trump  post
    ਭਾਜਪਾ ਨੇ ਸੰਜੇ ਰਾਉਤ ਨੂੰ ‘ਭਾਰਤੀ ਰਾਜਨੀਤੀ ਦਾ ਜੋਕਰ’ ਦੱਸਿਆ, ਟਰੰਪ ਦੀ ‘ਪੋਸਟ’ ਸਾਂਝੀ ਕਰਨ 'ਤੇ ਭੱਖਿਆ ਵਿਵਾਦ
  • ed also arrested a close associate of minister sanjeev arora
    ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
  • now by typing hello you will get all the information of pf account
    ਹੁਣ Hello ਟਾਈਪ ਕਰਨ 'ਤੇ ਮਿਲੇਗੀ PF ਅਕਾਊਂਟ ਦੀ ਸਾਰੀ ਜਾਣਕਾਰੀ, EPFO ਨੇ ਸ਼ੁਰੂ ਕੀਤੀ ਇਹ ਖ਼ਾਸ ਸਰਵਿਸ
  • sham kaushal wishes his  puttar   vicky kaushal on his 38th birthday
    "ਤੇਰੇ ਵਰਗਾ ਪੁੱਤ ਪਾ ਕੇ ਮੈਂ ਧੰਨ ਹੋ ਗਿਆ...", ਵਿੱਕੀ ਕੌਸ਼ਲ ਦੇ ਜਨਮਦਿਨ 'ਤੇ ਪਿਤਾ ਸ਼ਾਮ ਕੌਸ਼ਲ ਨੇ ਸਾਂਝੀ ਕੀਤੀ...
  • echoes of punjabi mother tongue in italy
    ਇਟਲੀ 'ਚ ਪੰਜਾਬੀ ਮਾਂ-ਬੋਲੀ ਦੀ ਗੂੰਜ: ਜਗਦੇਵ ਸਿੰਘ ਦੇ ਗਰੁੱਪ ਵੱਲੋਂ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਦਾ ਖ਼ਾਸ ਉਪਰਾਲਾ
  • the correct way to make punjabi style curry pakoras
    ਪੰਜਾਬੀ ਸਟਾਈਲ ਕੜੀ ਪਕੌੜਾ ਬਣਾਉਣ ਦਾ ਸਹੀ ਤਰੀਕਾ, ਨੋਟ ਕਰੋ ਨਰਮ ਪਕੌੜੇ ਬਣਾਉਣ ਦੀ ਖ਼ਾਸ ਟ੍ਰਿਕ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • madhuri shot dola re dola while she was 4 months pregnant
      4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...
    • trailer of bobby deol starrer   bandar   released
      ਬੌਬੀ ਦਿਓਲ ਸਟਾਰਰ ‘ਬੰਦਰ’ ਦਾ ਟ੍ਰੇਲਰ ਹੋਇਆ ਰਿਲੀਜ਼
    • bhojpuri bawaal   comes to jio hotstar and colors
      ਜਿਓ ਹੌਟਸਟਾਰ ਤੇ ਕਲਰਸ ਲੈ ਕੇ ਆਏ ‘ਭੋਜਪੁਰੀ ਬਵਾਲ’
    • ahmedabad crime branch arrests actor who jumped parole 12 years ago
      ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...
    • there is no drama in a real courtroom  sonakshi sinha
      ਅਸਲ ਕੋਰਟ ਰੂਮ ਵਿਚ ਕੋਈ ਡਰਾਮਾ ਨਹੀਂ ਹੁੰਦਾ, ਸਭ ਆਮ ਤਰੀਕੇ ਨਾਲ ਚੱਲਦਾ ਹੈ :...
    • big news  us court sends summons to diljit dosanjh
      ਵੱਡੀ ਖਬਰ; ਅਮਰੀਕੀ ਅਦਾਲਤ ਨੇ ਦਿਲਜੀਤ ਦੋਸਾਂਝ ਨੂੰ ਭੇਜੇ ਸੰਮਨ, ਜਾਣੋ ਕੀ ਹੈ...
    • kangana ranaut
      ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...
    • mankirt aulakh paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
    • punjabi singer  accident  dhurandhar 2
      ਮਸ਼ਹੂਰ ਪੰਜਾਬੀ ਸਿੰਗਰ ਨਾਲ ਸ਼ੂਟਿੰਗ ਦੌਰਾਨ ਵਾਪਰਿਆ ਭਿਆਨਕ ਹਾਦਸਾ ! ਹੋਇਆ...
    • punjabi singer  live concert  barricade fans
      ਸੁਪਰਹਿੱਟ ਪੰਜਾਬੀ Singer ਦੇ Live ਕੰਸਰਟ 'ਚ ਵਾਪਰਿਆ ਹਾਦਸਾ ! ਟੁੱਟ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +