Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 10, 2025

    5:28:38 PM

  • negotiating intimate relationships

    ਵਿਦਿਆਰਥੀਆਂ ਨੂੰ ਦਿਖਾਈ ਜਾਵੇਗੀ Kabir Singh ਤੇ...

  • finally the punjabi who won the lottery worth 5 lakhs has been found

    ਆਖ਼ਰ ਲੱਭ ਹੀ ਗਿਆ 5 ਲੱਖ ਦੀ ਲਾਟਰੀ ਜਿੱਤਣ ਵਾਲਾ...

  • punjab police active for the safety of the people

    ਲੋਕਾਂ ਦੀ ਸੁਰੱਖਿਆ ਲਈ ਪੰਜਾਬ ਪੁਲਸ ਸਰਗਰਮ, ਅੱਧੀ...

  • government holiday declared tomorrow

    ਭਲਕੇ ਸਰਕਾਰੀ ਛੁੱਟੀ ਦਾ ਐਲਾਨ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸੁਖਪਾਲ ਸੁੱਖ ਨੇ ਬਦਲੀ ਦਿਲਜੀਤ ਦੋਸਾਂਝ ਦੀ ਦਿੱਖ, 'ਕੀਰਤਨ' ਤੋਂ 'ਕਿਸਾਨੀ ਸੰਘਰਸ਼' , ਅਣਥੱਕ ਮਿਹਨਤ ਦੇ ਪੜ੍ਹੋ ਕਿੱਸੇ

ENTERTAINMENT News Punjabi(ਤੜਕਾ ਪੰਜਾਬੀ)

ਸੁਖਪਾਲ ਸੁੱਖ ਨੇ ਬਦਲੀ ਦਿਲਜੀਤ ਦੋਸਾਂਝ ਦੀ ਦਿੱਖ, 'ਕੀਰਤਨ' ਤੋਂ 'ਕਿਸਾਨੀ ਸੰਘਰਸ਼' , ਅਣਥੱਕ ਮਿਹਨਤ ਦੇ ਪੜ੍ਹੋ ਕਿੱਸੇ

  • Edited By Sunita,
  • Updated: 20 Mar, 2024 11:27 AM
Entertainment
punjabi singer and actor diljit dosanjh
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ– ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਕਾਫ਼ੀ ਸੁਰਖ਼ੀਆਂ ’ਚ ਹਨ। ਆਪਣੇ ਟੈਲੇਂਟ ਦੇ ਦਮ ’ਤੇ ਬਾਲੀਵੁੱਡ ’ਚ ਧੁੰਮਾਂ ਪਾਉਣ ਵਾਲੇ ਦਿਲਜੀਤ ਦੋਸਾਂਝ ਨੂੰ ਸ਼ੋਹਰਤ ਇੰਨੀ ਸੌਖੀ ਨਹੀਂ ਮਿਲੀ ਹੈ। ਦਿਲਜੀਤ ਦੀ ਸ਼ੋਹਰਤ ਪਿੱਛੇ ਲੰਮਾ ਸੰਘਰਸ਼ ਜੁੜਿਆ ਹੈ। ਅੱਜ ਤੁਹਾਨੂੰ ਦਿਲਜੀਤ ਨਾਲ ਜੁੜੀਆਂ ਅਜਿਹੀਆਂ ਗੱਲਾਂ ਦੱਸਣ ਜਾ ਰਹੇ ਹਾਂ, ਜੋ ਸ਼ਾਇਦ ਪਹਿਲਾਂ ਤੁਸੀਂ ਨਹੀਂ ਸੁਣੀਆਂ ਹੋਣਗੀਆਂ–

PunjabKesari

‘ਮੈਂ ਕਿਸੇ ਨੂੰ ਨਾ ਜਾਣਾ, ਮੈਨੂੰ ਸਭ ਜਾਣਨ’
6 ਜਨਵਰੀ, 1984 ਨੂੰ ਪਿੰਡ ਦੋਸਾਂਝ ਕਲਾਂ ’ਚ ਪੈਦਾ ਹੋਏ ਦਿਲਜੀਤ ਦੋਸਾਂਝ ਇਕ ਆਮ ਪਰਿਵਾਰ ’ਚੋਂ ਹੈ। ਦਿਲਜੀਤ ਦਾ ਬਚਪਨ ਜਲੰਧਰ ਜ਼ਿਲੇ ਦੇ ਪਿੰਡ ਦੋਸਾਂਝ ਕਲਾਂ ’ਚ ਬਤੀਤ ਹੋਇਆ। ਦਿਲਜੀਤ ਦਾ ਪ੍ਰਿਸੱਧੀ ਹਾਸਲ ਕਰਨ ਦਾ ਸੁਫ਼ਨਾ ਬਚਪਨ ਤੋਂ ਹੀ ਸੀ। ਗੁਰੂ ਘਰ ਜਾ ਕੇ ਦਿਲਜੀਤ ਇਕੋ ਅਰਦਾਸ ਕਰਦਾ ਸੀ, ‘ਹੇ ਵਾਹਿਗੁਰੂ, ਮੈਂ ਕਿਸੇ ਨੂੰ ਨਾ ਜਾਣਾ, ਮੈਨੂੰ ਸਭ ਜਾਣਨ।’ ਦਿਲਜੀਤ ਜਦੋਂ 11 ਸਾਲਾਂ ਦਾ ਹੋਇਆ ਤਾਂ ਉਸ ਦੀ ਮਾਂ ਨੇ ਇਹ ਸੋਚ ਕੇ ਉਸ ਨੂੰ ਸ਼ਹਿਰ ਭੇਜ ਦਿੱਤਾ ਕਿ ਚਾਚੇ ਨਾਲ ਰਹਿ ਕੇ ਉਹ ਕੁਝ ਸਿੱਖ ਲਵੇਗਾ। ਦਿਲਜੀਤ ਦੇ ਚਾਚਾ ਗੁਰਬਾਣੀ ਕੀਰਤਨ ਕਰਦੇ ਸਨ। ਹਾਲਾਂਕਿ ਦਿਲਜੀਤ ਉਸ ਸਮੇਂ ਨਾਰਾਜ਼ ਸੀ, ਉਸ ਨੂੰ ਲੱਗਾ ਕਿ ਪਰਿਵਾਰ ਨੇ ਉਸ ਨੂੰ ਖੁਦ ਤੋਂ ਦੂਰ ਕਰ ਦਿੱਤਾ ਹੈ। ਇਕ ਇੰਟਰਵਿਊ ’ਚ ਦਿਲਜੀਤ ਨੇ ਕਿਹਾ ਸੀ, ‘ਘਰ ਛੱਡਣ ਤੋਂ ਬਾਅਦ ਮੈਂ ਮਾਂ ਨਾਲ ਬਹੁਤ ਨਾਰਾਜ਼ ਸੀ। ਦੀਵਾਲੀ ਮੈਨੂੰ ਬਹੁਤ ਪਸੰਦ ਸੀ ਪਰ ਉਹ ਇਕ ਵਾਰ ਜੋ ਘਰ ਛੱਡਿਆ ਤਾਂ ਫਿਰ ਕਦੇ ਮੈਂ ਇਹ ਤਿਉਹਾਰ ਨਹੀਂ ਮਨਾ ਸਕਿਆ।’

PunjabKesari

18 ਸਾਲ ਦੀ ਉਮਰ ’ਚ ‘ਇਸ਼ਕ ਦਾ ਉੜਾ ਐੜਾ’
ਹਾਲਾਂਕਿ ਦਿਲਜੀਤ ਨੂੰ ਚਾਚੇ ਨਾਲ ਰਹਿਣ ਦਾ ਫ਼ਾਇਦਾ ਮਿਲਿਆ। ਦਿਲਜੀਤ ਨੇ ਤਬਲਾ ਤੇ ਹਰਮੋਨੀਅਮ ਵਜਾਉਣਾ ਤਾਂ ਸਿੱਖ ਹੀ ਲਿਆ ਸੀ ਨਾਲ ਹੀ ਉਸ ਦੇ ਸੁਰ ਵੀ ਪੱਕੇ ਹੋਣੇ ਸ਼ੁਰੂ ਹੋ ਗਏ। ਉਸ ਨੇ ਕੀਰਤਨ ਕਰਨਾ ਸ਼ੁਰੂ ਕਰ ਦਿੱਤਾ। ਛੇਤੀ ਹੀ ਜਨਤਕ ਪ੍ਰੋਗਰਾਮਾਂ ’ਚ ਸ਼ਿਰਕਤ ਕਰਨ ਲੱਗਾ। 18 ਸਾਲ ਦੀ ਉਮਰ ’ਚ ਦਿਲਜੀਤ ਦੀ ਪਹਿਲੀ ਐਲਬਮ ਆਈ ‘ਇਸ਼ਕ ਦਾ ਉੜਾ ਐੜਾ’ ਰਿਲੀਜ਼ ਹੋਈ। ਨਵੇਂ ਕਲਾਕਾਰ ਨੂੰ ਇਕ ਵੱਖਰੀ ਪਛਾਣ ਦੇਣ ਲਈ ਇਕ ਪ੍ਰੋਡਿਊਸਰ ਨੇ ਉਸ ਨੂੰ ਆਪਣਾ ਨਾਂ ਦਲਜੀਤ ਤੋਂ ਦਿਲਜੀਤ ਕਰਨ ਦੀ ਸਲਾਹ ਦਿੱਤੀ। ਕਈ ਸਾਲਾਂ ਬਾਅਦ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਵਸੇ ਉਸ ਦੇ ਦੋਸਾਂਝ ਕਲਾਂ ਪਿੰਡ ਦੇ ਲੋਕਾਂ ਨੇ ਉਸ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਤਾਂ ਉਸ ਨੇ ਆਪਣੇ ਪਿੰਡ ਦਾ ਨਾਂ ਸਰਨੇਮ ਦੇ ਰੂਪ ’ਚ ਜੋੜ ਲਿਆ।

PunjabKesari

ਸੁਖਪਾਲ ਸੁੱਖ ਨੇ ਬਦਲੀ ਦਿਲਜੀਤ ਦੀ ਲੁੱਕ
ਦਿਲਜੀਤ ਦੋਸਾਂਝ ਦੀ ਲੁੱਕ ਬਦਲਣ ’ਚ ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਸੁਖਪਾਲ ਸੁੱਖ ਦਾ ਵੱਡਾ ਯੋਗਦਾਨ ਹੈ। ਸੁਖਪਾਲ ਸੁੱਖ ਨੇ ‘ਇਸ਼ਕ ਦਾ ਉੜਾ ਐੜਾ’ ਤੋਂ ਬਾਅਦ ਦਿਲਜੀਤ ਨਾਲ ਦੋ ਐਲਬਮਾਂ ਕੀਤੀਆਂ, ਜਿਨ੍ਹਾਂ ਦੇ ਨਾਂ ਸਨ ‘ਦਿਲ’, ਜੋ 2004 ’ਚ ਰਿਲੀਜ਼ ਹੋਈ ਤੇ ਦੂਜੀ ‘ਸਮਾਈਲ’, ਜੋ 2005 ’ਚ ਰਿਲੀਜ਼ ਕੀਤੀ ਗਈ। ਇਨ੍ਹਾਂ ਐਲਬਮਾਂ ਰਾਹੀਂ ਦਿਲਜੀਤ ਨੂੰ ਸ਼ੋਹਰਤ ਮਿਲਣੀ ਸ਼ੁਰੂ ਹੋ ਗਈ। ਵਿਆਹਾਂ, ਡੀ. ਜੇ. ਪਾਰਟੀਆਂ ਤੋਂ ਇਲਾਵਾ ਯੂ. ਕੇ., ਅਮਰੀਕਾ ਤੇ ਕੈਨੇਡਾ ’ਚ ਲਾਈਵ ਪੇਸ਼ਕਾਰੀ ਦੇ ਆਫਰਜ਼ ਆਉਣ ਲੱਗੇ।

PunjabKesari

ਪੰਜਾਬੀ ਫ਼ਿਲਮਾਂ ਵੱਲ ਦਿਲਜੀਤ ਦਾ ਰੁਖ਼
ਦਿਲਜੀਤ ਦੋਸਾਂਝ ਨੇ ਲਗਭਗ 10 ਸਾਲਾਂ ਤਕ ਗਾਇਕੀ ਕਰਨ ਤੋਂ ਬਾਅਦ ਖੁਦ ਨੂੰ ਅਦਾਕਾਰੀ ’ਚ ਪਰਖਣ ਦਾ ਫ਼ੈਸਲਾ ਕੀਤਾ। ਸਾਲ 2010 ’ਚ ਆਈ ਫ਼ਿਲਮ ‘ਮੇਲ ਕਰਾਦੇ ਰੱਬਾ’ ’ਚ ਛੋਟੀ ਜਿਹੀ ਭੂਮਿਕਾ ਨਿਭਾਉਣ ਤੋਂ ਬਾਅਦ ਦਿਲਜੀਤ ਨੇ ਸਾਲ 2011 ’ਚ ਦੋ ਫ਼ਿਲਮਾਂ ਕੀਤੀਆਂ, ਜਿਨ੍ਹਾਂ ਦੇ ਨਾਂ ਸਨ ‘ਲਾਇਨ ਆਫ ਪੰਜਾਬ’ ਤੇ ‘ਜਿਨ੍ਹੇ ਮੇਰਾ ਦਿਲ ਲੁੱਟਿਆ’ ਪਰ ਦਿਲਜੀਤ ਨੂੰ ਸਭ ਤੋਂ ਵੱਧ ਪ੍ਰਸਿੱਧੀ 2012 ’ਚ ਆਈ ਫ਼ਿਲਮ ‘ਜੱਟ ਐਂਡ ਜੁਲੀਅਟ’ ਨਾਲ ਮਿਲੀ। ਇਸ ਤੋਂ ਬਾਅਦ ਦਿਲਜੀਤ ਦੀ ਫ਼ਿਲਮਾਂ ’ਚ ਗੁੱਡੀ ਇੰਝ ਚੜ੍ਹੀ ਕੇ ਮੁੜ ਕੇ ਦਿਲਜੀਤ ਨੇ ਪਿੱਛੇ ਨਹੀਂ ਦੇਖਿਆ। ਪੰਜਾਬ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਟੌਪ 10 ਫ਼ਿਲਮਾਂ ’ਚ ਦਿਲਜੀਤ ਦੀਆਂ ਫ਼ਿਲਮਾਂ ਸ਼ਾਮਲ ਹਨ।

PunjabKesari

‘ਉੜਤਾ ਪੰਜਾਬ’ ਨਾਲ ਮਾਰੀ ਬਾਲੀਵੁੱਡ ’ਚ ਉਡਾਰੀ
ਦਿਲਜੀਤ ਦੋਸਾਂਝ ਨੇ ਪੰਜਾਬੀ ਫ਼ਿਲਮਾਂ ਤੋਂ ਬਾਅਦ ਸਾਲ 2016 ’ਚ ਆਈ ਹਿੰਦੀ ਫ਼ਿਲਮ ‘ਉੜਤਾ ਪੰਜਾਬ’ ਨਾਲ ਬਾਲੀਵੁੱਡ ’ਚ ਉਡਾਰੀ ਮਾਰੀ। ਦਿਲਜੀਤ ਦੀ ਬਾਲੀਵੁੱਡ ’ਚ ਵੀ ਖੂਬ ਚਰਚਾ ਹੋਣ ਲੱਗੀ। ਦਿਲਜੀਤ ਨੇ ਸਰਦਾਰਾਂ ਦੀ ਇਮੇਜ ਨੂੰ ਬਾਲੀਵੁੱਡ ’ਚ ਜਾ ਕੇ ਪੂਰੀ ਤਰ੍ਹਾਂ ਨਾਲ ਬਦਲ ਦਿੱਤਾ। ‘ਉੜਤਾ ਪੰਜਾਬ’ ’ਚ ਆਪਣੇ ਕਿਰਦਾਰ ਕਰਕੇ ਦਿਲਜੀਤ ਨੂੰ ਬੈਸਟ ਮੇਲ ਡੈਬਿਊ ਦਾ ਫ਼ਿਲਮਫੇਅਰ ਐਵਾਰਡ ਵੀ ਮਿਲ ਚੁੱਕਾ ਹੈ।

PunjabKesari

ਅੱਜ ਆਪਣੇ 20 ਸਾਲਾਂ ਦੇ ਗਾਇਕੀ ਤੇ ਫ਼ਿਲਮੀ ਕਰੀਅਰ ’ਚ ਦਿਲਜੀਤ ਨੇ ਜੋ ਮੁਕਾਮ ਹਾਸਲ ਕੀਤਾ ਹੈ, ਉਹ ਪੌੜੀ-ਪੌੜੀ ਚੜ੍ਹ ਕੇ ਹੀ ਪਾਇਆ ਹੈ। ਦਿਲਜੀਤ ਅਕਸਰ ਇਹ ਸ਼ਬਦ ਕਹਿੰਦੇ ਹਨ, ‘ਜਿੰਨੇ ਸਵਰਗ ਲੈਣਾ, ਉਸ ਨੂੰ ਮਰਨਾ ਵੀ ਪੈਂਦਾ ਹੈ’। ਭਾਵ ਜੇ ਕੁਝ ਬਣਨਾ ਹੈ ਤਾਂ ਉਸ ਲਈ ਮਿਹਨਤ ਵੀ ਕਰਨੀ ਪਵੇਗੀ। ਇਹ ਨਹੀਂ ਕਿ ਮਿਹਨਤ ਕੋਈ ਹੋਰ ਕਰੇ ਤੇ ਫਲ ਤੁਹਾਨੂੰ ਮਿਲੇ।

PunjabKesari

ਨੋਟ– ਜੇ ਤੁਸੀਂ ਵੀ ਦਿਲਜੀਤ ਦੋਸਾਂਝ ਦੀ ਜ਼ਿੰਦਗੀ ਨਾਲ ਜੁੜੀਆਂ ਚੰਗੀਆਂ ਗੱਲਾਂ ਜਾਣਦੇ ਹੋ ਤਾਂ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।

  • Diljit Dosanjh
  • Kirtan
  • Farmers Protest
  • Biography
  • Punjabi Singer
  • Punjabi Actor

ਸ਼ਾਹਿਦ ਕਪੂਰ ਨੇ ‘ਅਸ਼ਵਤਥਾਮਾ ਦਿ ਸਾਗਾ ਕੰਟੀਨਿਊਜ਼’ ’ਚ ਨਿਭਾਈ ‘ਅਸ਼ਵਤਥਾਮਾ’ ਦੀ ਯਾਦਗਾਰ ਭੂਮਿਕਾ

NEXT STORY

Stories You May Like

  • how rich is diljit dosanjh  tasted the most expensive coffee in london
    ਕਿੰਨੇ ਅਮੀਰ ਹਨ ਦਿਲਜੀਤ ਦੋਸਾਂਝ, ਲੰਡਨ 'ਚ ਚੱਖਿਆ ਸਭ ਤੋਂ ਮਹਿੰਗੀ ਕੌਫੀ ਦਾ ਸੁਆਦ, ਇੰਨੀ ਹੈ 1 ਕੱਪ ਦੀ ਕੀਮਤ
  • first look poster of diljit dosanjh  s film sardar ji 3 released
    ਦਿਲਜੀਤ ਦੋਸਾਂਝ ਦੀ ਫਿਲਮ 'ਸਰਦਾਰ ਜੀ 3' ਦਾ ਪਹਿਲਾ ਲੁੱਕ ਪੋਸਟਰ ਰਿਲੀਜ਼
  • diljit dosanjh  s film detective sherdil will be released on zee5 on june 20
    20 ਜੂਨ ਨੂੰ ਇਸ OTT ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ ਦਿਲਜੀਤ ਦੋਸਾਂਝ ਦੀ ਫਿਲਮ ਡਿਟੈਕਟਿਵ ਸ਼ੇਰਦਿਲ
  • india overtakes china in iphone shipments
    iPhone ਸਪਲਾਈ 'ਚ ਚੀਨ ਤੋਂ ਵੀ ਅੱਗੇ ਨਿਕਲਿਆ ਭਾਰਤ, ਟਰੰਪ ਦੀ ਟੈਰਿਫ਼ ਵਾਰ ਨਾਲ ਬਦਲੀ ਗੇਮ
  • build a house according to vastu rules
    ਵਾਸਤੂ ਨਿਯਮਾਂ ਅਨੁਸਾਰ ਬਣਾਓ ਘਰ, ਸੁੱਖ-ਸ਼ਾਂਤੀ ਦੇ ਨਾਲ ਖ਼ੁਸ਼ਹਾਲੀ ਦਾ ਹੋਵੇਗਾ ਵਾਸ
  • diljit dosanjh enjoyed london s most expensive coffee
    ਲੰਡਨ ਦੀ ਸਭ ਤੋਂ ਮਹਿੰਗੀ ਕੌਫੀ ਦਾ ਮਜ਼ਾ ਲੈਂਦੇ ਦਿਖੇ ਦਿਲਜੀਤ, ਹਰ ਘੁੱਟ ਦੀ ਕੀਮਤ ਉਡਾ ਦੇਵੇਗੀ ਹੋਸ਼
  • saudi arabia  women are allowed to drive and diplomats allowed to drink
    ਸਾਊਦੀ 'ਚ ਬਦਲੀ ਹਵਾ, ਔਰਤਾਂ ਨੂੰ ਡਰਾਈਵਿੰਗ ਦੀ ਅਤੇ ਡਿਪਲੋਮੈਟਾਂ ਨੂੰ ਪੀਣ ਦੀ ਆਜ਼ਾਦੀ
  • indigo places order for 30 a350 aircraft
    Indigo ਨੇ A350 ਦੇ 30 ਜਹਾਜ਼ਾਂ ਲਈ ਦਿੱਤਾ ਆਰਡਰ
  • the case of selling a woman reached the punjab women s commission
    ਔਰਤ ਨੂੰ ਖਿਡੌਣੇ ਵਾਂਗ ਵੇਚਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਤੱਕ ਪੁੱਜਾ, ਸਖ਼ਤ...
  • war on drugs
    ‘ਯੁੱਧ ਨਸ਼ਿਆਂ ਵਿਰੁੱਧ’ ਦੇ 100 ਦਿਨ ਪੂਰੇ, 78.52 ਕਰੋੜ ਰੁਪਏ ਦੀਆਂ ਜਾਇਦਾਦਾਂ...
  • heat breaks records in punjab
    ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ
  • government holiday declared in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ
  • punjab new
    ਪੰਜਾਬ 'ਚ 20 ਜੂਨ ਤੋਂ ਲਾਗੂ ਹੋਣ ਜਾ ਰਿਹੈ ਨਵਾਂ ਸਿਸਟਮ! CM ਮਾਨ ਨੇ ਕਰ ਦਿੱਤਾ...
  • punjab vehicles challan
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
  • cm mann sc debt
    SC ਭਾਈਚਾਰੇ ਦੇ ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ’ਤੇ...
Trending
Ek Nazar
free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • jobs available in banks
      ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
    • young man
      ਚੌਥੇ ਦਿਨ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜਲਾਲਤ ਤੋਂ ਦੁਖੀ ਹੋ ਕੇ ਚੁੱਕਿਆ...
    • successful hip transplant of a dog
      ਦੇਸ਼ ’ਚ ਪਹਿਲੀ ਵਾਰ ਸਵਦੇਸੀ ਤਕਨੀਕ ਨਾਲ ਕੁੱਤੇ ਦੇ ਚੂਲੇ ਦਾ ਸਫਲ ਟ੍ਰਾਂਸਪਲਾਂਟ
    • will elon musk provide cheapest internet in india will bangladesh pakistan
      ਕੀ ਭਾਰਤ 'ਚ ਸਭ ਤੋਂ ਸਸਤਾ ਇੰਟਰਨੈੱਟ ਦੇਣਗੇ Elon Musk? ਬੰਗਲਾਦੇਸ਼-ਪਾਕਿਸਤਾਨ...
    • fir for spreading rumors regarding bulldozer action on delhi slums
      ਭੰਨਤੋੜ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਦਰਜ ਹੋਵੇਗੀ FIR : ਰੇਖਾ ਗੁਪਤਾ
    • 18 peopleseparate incidents in pakistan
      ਪਾਕਿਸਤਾਨ ਵਿਚ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ
    • imran khan will get bail in al qadir trust case
      ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!
    • accident during team india  s practice  star player injured on first day
      ਟੀਮ ਇੰਡੀਆ ਦੇ ਅਭਿਆਸ ਦੌਰਾਨ ਹਾਦਸਾ, ਸਟਾਰ ਖਿਡਾਰੀ ਨੂੰ ਇੰਗਲੈਂਡ 'ਚ ਪਹਿਲੇ ਦਿਨ...
    • punjab smuggler fled from police station in desire to see child
      ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
    • this  is amazing  if the ticket is not confirmed then you
      ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ...
    • ਤੜਕਾ ਪੰਜਾਬੀ ਦੀਆਂ ਖਬਰਾਂ
    • dipika kakar emotional first appearance cancer surgery
      ਗਰਦਨ 'ਤੇ ਪੱਟੀ, ਅੱਖਾਂ 'ਚ ਹੰਝੂ, ਸਰਜਰੀ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਈ...
    • a big shock for gurdas maan
      ਗੁਰਦਾਸ ਮਾਨ ਨੂੰ ਵੱਡਾ ਸਦਮਾ, ਭਰਾ ਗੁਰਪੰਥ ਮਾਨ ਦਾ ਹੋਇਆ ਦਿਹਾਂਤ (ਵੀਡੀਓ)
    • is masaba gupta pregnant for the second time
      ਦੂਜੀ ਵਾਰ ਪ੍ਰੈਗਨੈਂਟ ਹੈ ਮਸਾਬਾ? ਵਾਇਰਲ ਵੀਡੀਓ ਤੋਂ ਪ੍ਰਸ਼ੰਸਕਾਂ ਨੇ ਲਗਾਏ ਅੰਦਾਜ਼ੇ
    • bollywood sonam kapoor
      ਸੋਨਮ ਕਪੂਰ ਨਾਲ ਹੋਈ ਗੰਦੀ ਹਰਕਤ, ਬੋਲੀ-'ਉਸ ਨੇ ਮੇਰਾ ਪ੍ਰਾਈਵੇਟ ਪਾਰਟ...'
    • ameesha patel vikram bhatt relationship ruined career
      50 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ, ਡਾਇਰੈਕਟਰ ਦੇ ਪਿਆਰ ਨੇ...
    • veteran actor nana patekar left mumbai and settled in the village
      ਮੁੰਬਈ ਛੱਡ ਪਿੰਡ ਜਾ ਵਸੇ ਮਸ਼ਹੂਰ ਅਦਾਕਾਰ, ਇਸ ਕਾਰਨ ਬਣਾਈ ਮਾਇਆ  ਨਗਰੀ ਤੋਂ ਦੂਰੀ
    • famous anjali varmora hanged herself
      ਬੇਹੱਦ ਖ਼ੂਬਸੂਰਤ ਮਾਡਲ ਨੇ ਮੁਕਾ ਲਈ ਜੀਵਨਲੀਲਾ, ਸਿਰਫ਼ 23 ਸਾਲ ਦੀ ਉਮਰ 'ਚ ਦੁਨੀਆ...
    • shriya meets up  s women police officers
      ਸ਼੍ਰੀਆ ਨੇ ਯੂਪੀ ਦੀਆਂ ਮਹਿਲਾ ਪੁਲਸ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ, ਕਿਹਾ - ਇਹ...
    • sidhu bhaji is coming to kapil show
      'ਠੋਕੋ ਬਈ ਠੋਕੋ...' ਇਕ ਵਾਰ ਫ਼ਿਰ ਹਾਸਿਆਂ ਦੇ ਠਹਾਕੇ ਲਗਾਉਣ ਕਪਿਲ ਦੇ ਸ਼ੋਅ 'ਚ ਆ...
    • sad news from the entertainment world
      ਮਨੋਰੰਜਨ ਜਗਤ ਤੋਂ ਆਈ ਦੁਖਦਾਈ ਖ਼ਬਰ, ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +