Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    4:49:50 PM

  • sunil jakhar sarcastic comment

    '...ਤਾਂ ਉਸ ਨੂੰ ਪੰਜਾਬ ਦਾ ਵਿੱਤ ਮੰਤਰੀ ਬਣਾ...

  • desh bhagat university students protest

    ਦੇਸ਼ ਭਗਤ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੇ...

  • punjab schools school student

    ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ...

  • iran s basij force chief killed

    ਜੰਗ ਵਿਚਾਲੇ ਅਹਿਮ ਖ਼ਬਰ ; ਇਜ਼ਰਾਈਲ ਨੇ ਮਾਰ 'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗੁਰਸ਼ਬਦ ਨੂੰ ਪਿਆਰ 'ਚ ਹੋਈ ਵੱਡੀ ਗਲਤਫ਼ਹਿਮੀ, ਵੱਖ ਹੋਣ ਦਾ ਲਿਆ ਫ਼ੈਸਲਾ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਗੁਰਸ਼ਬਦ ਨੂੰ ਪਿਆਰ 'ਚ ਹੋਈ ਵੱਡੀ ਗਲਤਫ਼ਹਿਮੀ, ਵੱਖ ਹੋਣ ਦਾ ਲਿਆ ਫ਼ੈਸਲਾ (ਵੀਡੀਓ)

  • Edited By Sunita,
  • Updated: 10 Aug, 2021 01:17 PM
Chandigarh
punjabi singer and actor gurshabad tenu eda bhullange
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਗੁਰਸ਼ਬਦ ਆਪਣੇ ਨਵੇਂ ਗੀਤ 'ਤੈਨੂੰ ਐਦਾ ਭੁੱਲਾਂਗੇ' (Tenu Eda Bhullange) ਨਾਲ ਦਰਸ਼ਕਾਂ ਦੀ ਕਚਹਿਰੀ 'ਚ ਹਾਜ਼ਰ ਹੋਏ ਹਨ। ਇੱਕ ਲੰਬੇ ਸਮੇਂ ਬਾਅਦ ਉਹ ਕੋਈ ਗੀਤ ਲੈ ਕੇ ਆਏ ਹਨ। ਇਸ ਗੀਤ ਨੂੰ ਗੁਰਸ਼ਬਦ ਨੇ ਮੁੰਡੇ ਦੇ ਪੱਖ ਤੋਂ ਗਾਇਆ ਹੈ। ਗੁਰਸ਼ਬਦ ਨੇ ਇਸ ਗੀਤ 'ਚ ਦੋ ਪਿਆਰ ਕਰਨ ਵਾਲਿਆਂ 'ਚ ਕਿਵੇਂ ਗਲਤਫ਼ਹਿਮੀ ਹੋ ਜਾਂਦੀ ਹੈ, ਜਿਸ ਕਾਰਨ ਉਹ ਇੱਕ-ਦੂਜੇ ਨੂੰ ਛੱਡਣ ਲਈ ਤਿਆਰ ਹੋ ਜਾਂਦੇ ਨੇ, ਨੂੰ ਬਿਆਨ ਕੀਤਾ ਹੈ। ਸੋ ਇਹ ਗੀਤ ਪਿਆਰ ਕਰਨ ਵਾਲਿਆਂ ਨੂੰ ਖੂਬ ਪਸੰਦ ਆ ਰਿਹਾ ਹੈ।

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ Dean Warring ਨੇ ਲਿਖੇ, ਜਿਸ ਦਾ ਮਿਊਜ਼ਿਕ ਮਿਕਸ ਸਿੰਘ ਵਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਦਾ ਵੀਡੀਓ Ballie Singh ਨੇ ਤਿਆਰ ਕੀਤਾ ਹੈ। ਵੀਡੀਓ 'ਚ ਅਦਾਕਾਰੀ ਕਰਦੇ ਹੋਏ ਖੁਦ ਗੁਰਸ਼ਬਦ ਤੇ ਫੀਮੇਲ ਮਾਡਲ ਉਪਮਾ ਸ਼ਰਮਾ (Upma Sharma) ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਮਿਕਸ ਸਿੰਘ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 
ਜੇ ਗੱਲ ਕਰੀਏ ਗੁਰਸ਼ਬਦ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਉਨ੍ਹਾਂ ਨੇ ਕਈ ਸੁਪਰ ਹਿੱਟ ਪੰਜਾਬੀ ਮਿਊਜ਼ਿਕ ਜਗਤ ਨੂੰ ਦਿੱਤੇ ਹਨ। ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖ਼ੇਤਰ 'ਚ ਵੀ ਕਾਫ਼ੀ ਐਕਟਿਵ ਹਨ। ਬਹੁਤ ਜਲਦ ਉਹ 'ਚੱਲ ਮੇਰਾ ਪੁੱਤ-2' ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਜੀ ਹਾਂ 'ਚੱਲ ਮੇਰਾ ਪੁੱਤ-2' ਜੋ ਕਿ 27 ਅਗਸਤ ਨੂੰ ਮੁੜ ਤੋਂ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
 

  • Tenu Eda Bhullange
  • Official Video
  • Gurshabad
  • MixSingh
  • Upma Sharma
  • New Punjabi Song
  • Punjabi Singer and Actor

ਲੰਡਨ ਦੇ ਹੋਟਲ ’ਚ ਵਿਰਾਟ ਦੀ ਧੀ ਦਾ ਸ਼ਾਨਦਾਰ ਸਵਾਗਤ, ਅਨੁਸ਼ਕਾ ਨੇ ਸਾਂਝੀ ਕੀਤੀ ਝਲਕ

NEXT STORY

Stories You May Like

  • middle east crisis maersk takes big decision regarding bookings
    ਮਿਡਲ ਈਸਟ ਸੰਕਟ ਦਾ ਵੱਡਾ ਅਸਰ: ਸ਼ਿਪਿੰਗ ਕੰਪਨੀ Maersk ਨੇ ਬੁਕਿੰਗ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • big relief for punjab roadways and punbus employees
    ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਤਨਖ਼ਾਹਾਂ ਬਾਰੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • navjot sidhu s another video goes viral
    ਨਵਜੋਤ ਸਿੱਧੂ ਇਕ ਹੋਰ ਵੀਡੀਓ ਹੋਈ ਵਾਇਰਲ, ਵੱਖਰੇ ਅੰਦਾਜ਼ 'ਚ ਆਏ ਨਜ਼ਰ
  • relief news for students
    ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਐੱਨ. ਸੀ. ਈ. ਆਰ. ਟੀ. ਨੇ ਲਿਆ ਦਾ ਵੱਡਾ ਫ਼ੈਸਲਾ
  • punjab ration card holders in lpg crisis
    ਪੰਜਾਬ ਦੇ ਨੀਲੇ ਕਾਰਡ ਧਾਰਕਾਂ ਲਈ ਵੱਡੀ ਖ਼ਬਰ! LPG ਸੰਕਟ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
  • major incident in punjab sarpanch dies after attack
    ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ
  • four brothers sentenced
    Punjab : ਅਦਾਲਤ ਦਾ ਸਖ਼ਤ ਫ਼ੈਸਲਾ, ਚਾਰ ਸਕੇ ਭਰਾਵਾਂ ਨੂੰ ਸੁਣਾ 'ਤੀ ਉਮਰ ਕੈਦ ਦੀ ਸਜ਼ਾ
  • a sword hanging over teachers promotions
    ਇਨ੍ਹਾਂ ਲੈਕਚਰਾਰਾਂ ਦੀਆਂ ਤਰੱਕੀਆਂ 'ਤੇ ਲਟਕੀ ਤਲਵਾਰ! ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
Trending
Ek Nazar
holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • attack on jannat zubair and brother ayaan
      ਜੰਨਤ ਜ਼ੁਬੈਰ ਤੇ ਭਰਾ ਅਯਾਨ 'ਤੇ ਹਮਲਾ: ਹਾਈਵੇ 'ਤੇ ਰੋਕ ਕੇ ਕੀਤੀ ਕੁੱਟਮਾਰ, ਜਾਣੋ...
    • famous singer throws dancer off stage into crowd
      ਚਲਦੇ ਸ਼ੋਅ 'ਚ ਮਸ਼ਹੂਰ ਗਾਇਕ ਨੇ ਸਟੇਜ ਤੋਂ ਭੀੜ 'ਚ ਸੁੱਟ'ਤੀ ਭੋਜਪੁਰੀ ਡਾਂਸਰ !...
    • dhurandhar 2ranveersinghembroiledinmajorcontroversies before release
      'ਧੁਰੰਧਰ 2' ਦੀ ਰਿਲੀਜ਼ ਤੋਂ ਪਹਿਲਾਂ ਵੱਡੇ ਵਿਵਾਦਾਂ 'ਚ ਘਿਰੇ ਰਣਵੀਰ ਸਿੰਘ, ਸਿੱਖ...
    • fire breaks dress guru cloth house jalandhar punjabi singer s outfit damaged
      ਜਲੰਧਰ ਦੇ ਮਸ਼ਹੂਰ ਕਲੋਥ ਹਾਊਸ 'ਚ ਲੱਗੀ ਭਿਆਨਕ ਅੱਗ, ਪੰਜਾਬੀ ਗਾਇਕ ਕੁਲਵਿੰਦਰ...
    • salman khan changes the title of the film   battle of galwan
      ਸਲਮਾਨ ਖਾਨ ਨੇ ਫਿਲਮ 'ਬੈਟਲ ਆਫ ਗਲਵਾਨ' ਦਾ ਬਦਲਿਆ ਨਾਂ, ਹੁਣ ਇਸ ਨਵੇਂ ਟਾਈਟਲ...
    • priyanka chopra narrowly escapes major accident
      ਆਸਕਰ 2026: ਵੱਡੇ ਹਾਦਸੇ ਦਾ ਸ਼ਿਕਾਰ ਹੋਣੋਂ ਬਚੀ ਪ੍ਰਿਅੰਕਾ ਚੋਪੜਾ, ਨਿਕ ਜੋਨਸ ਵੀ...
    • oscar 2026  bollywood  dharmendra  tribute
      Oscar 2026 'ਚ 'ਹੀ-ਮੈਨ' ਧਰਮਿੰਦਰ ਨੂੰ ਨਹੀਂ ਦਿੱਤੀ ਗਈ ਸ਼ਰਧਾਂਜਲੀ ! ਭਾਰਤੀ...
    • ar rahman to perform at chennai super kings mega fan event on march 22
      IPL 2026: ਚੇਪੌਕ ਦੇ ਮੈਦਾਨ 'ਚ ਗੂੰਜੇਗੀ AR ਰਹਿਮਾਨ ਦੀ ਆਵਾਜ਼, CSK ਦੇ ਮੈਗਾ...
    • punjabi singer delhi concert beating  video viral
      ਸੁਪਰਸਟਾਰ ਪੰਜਾਬੀ ਸਿੰਗਰ ਦੇ ਸ਼ੋਅ 'ਚ ਭਖ਼ ਗਿਆ ਮਾਹੌਲ ! ਰੱਜ ਕੇ ਚੱਲੇ...
    • hollywood actress judy pace passes away
      ਹਾਲੀਵੁੱਡ ਦੀ ਦਿੱਗਜ ਅਦਾਕਾਰਾ ਤੇ ਮਾਡਲ ਜੂਡੀ ਪੇਸ ਦਾ ਹੋਇਆ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +