Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    1:59:08 AM

  • team india beats pakistan 7 1 in fih pro league

    IND vs PAK Hockey: ਟੀਮ ਇੰਡੀਆ ਨੇ ਪਾਕਿਸਤਾਨ ਨੂੰ...

  • trump threatens 100  tax on european imports

    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...',...

  • ireland  s historic victory in the first t20 match

    ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ...

  • trump says iran violated ceasefire agreement

    Hormuz ਤੋਂ ਲੰਘ ਰਹੇ ਜਹਾਜ਼ 'ਤੇ ਈਰਾਨ ਨੇ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸੂਫੀ ਗਾਇਕ ਸਤਿੰਦਰ ਸਰਤਾਜ ਨੇ ਸਕੂਲਾਂ 'ਚ ਹੁੰਦੀ ਪੜ੍ਹਾਈ 'ਤੇ ਚੁੱਕੇ ਵੱਡੇ ਸਵਾਲ

ENTERTAINMENT News Punjabi(ਤੜਕਾ ਪੰਜਾਬੀ)

ਸੂਫੀ ਗਾਇਕ ਸਤਿੰਦਰ ਸਰਤਾਜ ਨੇ ਸਕੂਲਾਂ 'ਚ ਹੁੰਦੀ ਪੜ੍ਹਾਈ 'ਤੇ ਚੁੱਕੇ ਵੱਡੇ ਸਵਾਲ

  • Edited By Sunita,
  • Updated: 16 Jan, 2025 01:41 PM
Entertainment
punjabi singer and actor satinder sartaaj
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਇਸ ਸਮੇਂ ਆਪਣੀ ਤਾਜ਼ਾ ਫ਼ਿਲਮ 'ਹੁਸ਼ਿਆਰ ਸਿੰਘ' ਨੂੰ ਲੈ ਕੇ ਚਰਚਾ ਬਟੋਰ ਰਹੇ ਹਨ। ਇਸ ਫ਼ਿਲਮ 'ਚ ਸਤਿੰਦਰ ਨਾਲ ਖੂਬਸੂਰਤ ਅਦਾਕਾਰਾ ਸਿੰਮੀ ਚਾਹਲ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। 7 ਫਰਵਰੀ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੁਣ ਇਸ ਫ਼ਿਲਮ ਦਾ ਸ਼ਾਨਦਾਰ ਟਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ 'ਚ ਅਦਾਕਾਰ ਨੇ ਪੜ੍ਹਾਈ ਵਰਗਾ ਬਹੁਤ ਹੀ ਜ਼ਰੂਰੀ ਅਤੇ ਸ਼ਾਨਦਾਰ ਮੁੱਦਾ ਚੁੱਕਿਆ ਹੈ। ਫ਼ਿਲਮ ਦਾ ਟਰੇਲਰ ਹੁਸ਼ਿਆਰ ਸਿੰਘ (ਸਤਿੰਦਰ ਸਰਤਾਜ) ਦੇ ਜਨਮ ਤੋਂ ਸ਼ੁਰੂ ਹੁੰਦਾ ਹੈ, ਫਿਰ ਉਹ ਪੜ੍ਹਦਾ ਹੈ ਅਤੇ ਇੱਕ ਦਿਨ ਉਹ ਖੁਦ ਅਧਿਆਪਕ ਬਣ ਜਾਂਦਾ ਹੈ, ਇਸ ਸਫ਼ਰ ਦੌਰਾਨ ਹੀ ਗਾਇਕ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਦੌਰਾਨ ਹੁਸ਼ਿਆਰ ਸਿੰਘ ਨੂੰ ਸਿੰਮੀ ਚਾਹਲ ਯਾਨੀਕਿ ਕੀਰਤ ਨਾਲ ਪਿਆਰ ਹੋ ਜਾਂਦਾ ਹੈ। ਫ਼ਿਲਮ ਨੇ ਸਕੂਲਾਂ 'ਚ ਹੁੰਦੀ ਪੜ੍ਹਾਈ 'ਤੇ ਕਈ ਤਰ੍ਹਾਂ ਸੁਵਾਲ ਚੁੱਕੇ ਹਨ। ਟਰੇਲਰ ਦੇ ਡਾਇਲਾਗ ਕਾਫੀ ਸ਼ਾਨਦਾਰ ਹਨ।

ਹੁਣ ਫ਼ਿਲਮ ਦਾ ਟ੍ਰੇਲਰ ਦੇਖ ਕੇ ਪ੍ਰਸ਼ੰਸਕ ਕਾਫੀ ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਇੱਕ ਨੇ ਲਿਖਿਆ, 'ਇਸੇ ਸੋਚ 'ਤੇ ਆਧਾਰਿਤ ਫ਼ਿਲਮ ਦੀ ਤਾਂ ਸਮਾਜ ਨੂੰ ਲੋੜ ਹੈ। ਬਹੁਤ ਵਧੀਆ ਵਿਸ਼ਾ।' ਇੱਕ ਹੋਰ ਨੇ ਲਿਖਿਆ, 'ਪੰਜਾਬੀ ਫ਼ਿਲਮਾਂ 'ਚ ਇਹ ਨਿਵੇਕਲੀ ਕਿਸਮ ਦੀ ਪਹਿਲ ਹੈ, ਜਿਹੋ ਜਿਹੀ ਸਰਤਾਜ ਸਾਹਬ ਤੋਂ ਉਮੀਦ ਹੁੰਦੀ ਹੈ।' ਇੱਕ ਹੋਰ ਨੇ ਲਿਖਿਆ, 'ਸਰਤਾਜ ਅਤੇ ਸਿੰਮੀ ਚਾਹਲ ਨੂੰ ਸਭ ਤੋਂ ਪਹਿਲਾਂ ਨਵੀਂ ਫ਼ਿਲਮ ਦੀਆਂ ਮੁਬਾਰਕਾਂ ਹਨ। ਸਰਤਾਜ ਜੀ ਦਾ ਚਾਹੇ ਕੋਈ ਗੀਤ ਹੋਵੇ ਜਾਂ ਫ਼ਿਲਮ...ਹਰ ਇੱਕ ਚੀਜ਼ 'ਚ ਸਿੱਖਣ ਲਈ ਮਿਲਦਾ ਹੈ ਅਤੇ ਵਿਸ਼ਾ ਵੀ ਸਮਾਜ ਨਾਲ ਜੁੜੀਆਂ ਔਕੜਾਂ ਅਤੇ ਮਜ਼ਬੂਰੀਆਂ ਨਾਲ ਸੰਬੰਧਿਤ ਹੁੰਦਾ ਹੈ।'

ਇਹ ਖ਼ਬਰ ਵੀ ਪੜ੍ਹੋ - ਲੋਹੜੀ ਮੌਕੇ ਬਾਪੂ ਬਲਕੌਰ ਸਿੰਘ ਦੀ ਭਾਵੁਕ ਪੋਸਟ, ਪੁੱਤ ਸ਼ੁੱਭਦੀਪ ਨੂੰ ਯਾਦ ਕਰਦਿਆਂ ਆਖੀ ਵੱਡੀ ਗੱਲ

ਇਸ ਫ਼ਿਲਮ ਦਾ ਲੇਖਣ ਜਗਦੀਪ ਵੜਿੰਗ ਅਤੇ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਨੇ ਕੀਤਾ ਹੈ, ਇਹ ਜੋੜੀ ਇਸ ਤੋਂ ਪਹਿਲਾਂ ਕਈ ਸ਼ਾਨਦਾਰ ਫ਼ਿਲਮਾਂ ਪੰਜਾਬੀ ਸਿਨੇਮਾ ਦੀ ਝੋਲੀ ਪਾ ਚੁੱਕੀ ਹੈ। ਫ਼ਿਲਮ ਦੀ ਸਟਾਰ ਕਾਸਟ ਬਾਰੇ ਗੱਲ ਕਰੀਏ ਤਾਂ ਇਸ ਫ਼ਿਲਮ 'ਚ ਸਰਤਾਜ ਅਤੇ ਸਿੰਮੀ ਤੋਂ ਇਲਾਵਾ ਬੀ. ਐੱਨ. ਸ਼ਰਮਾ, ਰਾਣਾ ਰਣਬੀਰ, ਮਲਕੀਤ ਰੌਣੀ, ਸਰਦਾਰ ਸੋਹੀ, ਸੀਮਾ ਕੌਸ਼ਲ, ਰੁਪਿੰਦਰ ਰੂਪੀ, ਸੁੱਖੀ ਚਾਹਲ, ਪ੍ਰਕਾਸ਼ ਗਾਧੂ, ਨੇਹਾ ਦਿਆਲ, ਸੁਖਵਿੰਦਰ ਰਾਜ, ਬੱਲੀ ਬਲਜੀਤ, ਸੰਜੂ ਸੋਲੰਕੀ, ਦੀਪਕ ਨਿਆਜ਼, ਪਵਨ ਜੌਹਲ, ਨਵਦੀਪ ਕਲੇਰ, ਮੰਜੂ ਮਾਹਲ, ਜਗਤਾਰ ਔਲਖ ਵਰਗੇ ਸ਼ਾਨਦਾਰ ਅਦਾਕਾਰ ਹਨ। ਫ਼ਿਲਮ 7 ਫਰਵਰੀ 2025 ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Hoshiar Singh
  • Apna Arastu
  • Official Trailer
  • Satinder Sartaaj
  • Simi Chahal
  • Punjabi Movie

ਜਲਦ ਹੀ ਵਿਆਹ ਕਰੇਗੀ ਮਹਾਕੁੰਭ ਦੀ ਸਭ ਤੋਂ ਸੁੰਦਰ ਸਾਧਵੀ

NEXT STORY

Stories You May Like

  • tarun chugh  shyama prasad mukherjee  tribute  sheikh abdullah
    ਤਰੁਣ ਚੁੱਘ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੌਤ 'ਚ ਸ਼ੇਖ ਅਬਦੁੱਲਾ ਦੀ ਭੂਮਿਕਾ ‘ਤੇ ਚੁੱਕੇ ਸਵਾਲ
  • cp satinder singh  s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ ਦਾ ਵੱਡਾ ਬਿਆਨ
  • bjp state general secretary anil sarin raises questions on viral video issue
    ਵਾਇਰਲ ਵੀਡੀਓ ਮਾਮਲੇ BJP ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਚੁੱਕੇ ਸਵਾਲ
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • the issue of cross border repression against sikhs resonated in geneva
    ਜਨੇਵਾ 'ਚ ਗੂੰਜਿਆ ਸਿੱਖਾਂ ਵਿਰੁੱਧ ਸਰਹੱਦੋਂ ਪਾਰ ਦਮਨ ਦਾ ਮੁੱਦਾ, ਵਰਲਡ ਸਿੱਖ ਪਾਰਲੀਮੈਂਟ ਨੇ UN ਅੱਗੇ ਚੁੱਕੇ ਅਹਿਮ...
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • nursing  studies  student  death  road accident
    ਸੜਕ ਹਾਦਸੇ 'ਚ ਨਰਸਿੰਗ ਦੀ ਪੜ੍ਹਾਈ ਕਰ ਰਹੇ 2 ਵਿਦਿਆਰਥੀਆਂ ਦੀ ਮੌਤ
  • up board  465 schools  recognition cancelled
    ਉੱਤਰ ਪ੍ਰਦੇਸ਼ ਬੋਰਡ ਨੇ ਰਾਜ ਭਰ ਦੇ 465 ਸਕੂਲਾਂ ਦੀ ਮਾਨਤਾ ਕਰ 'ਤੀ ਰੱਦ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nidhi singh s character poster released for rashmika mandanna s film mysaa
      ਰਸ਼ਮਿਕਾ ਮੰਦਾਨਾ ਦੀ ਫਿਲਮ "ਮਾਈਸਾ" ਤੋਂ ਨਿਧੀ ਸਿੰਘ ਦਾ ਦਮਦਾਰ ਕਰੈਕਟਰ ਪੋਸਟਰ...
    • jacqueline gets permission to withdraw petition from supreme court
      ਮਨੀ ਲਾਂਡਰਿੰਗ ਮਾਮਲਾ: ਜੈਕਲੀਨ ਨੂੰ ਸੁਪਰੀਮ ਕੋਰਟ ਤੋਂ ਪਟੀਸ਼ਨ ਵਾਪਸ ਲੈਣ ਦੀ...
    • crime thriller series brown
      ‘ਬ੍ਰਾਊਨ’ ਸਿਰਫ ਕ੍ਰਾਈਮ ਥ੍ਰਿਲਰ ਨਹੀਂ, ਇਨਸਾਨੀ ਫ਼ਿਤਰਤ ਦੀਆਂ ਪਰਤਾਂ ਖੋਲ੍ਹਦੀ ਹੈ...
    • amitabh  s heroine quits acting and sells chicken
      ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ
    • this famous actress had her leg amputated at the age of 15
      15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...
    • the wait is over the teaser of mirzapur the movie is out
      ਖ਼ਤਮ ਹੋਈ ਉਡੀਕ, ‘ਮਿਰਜ਼ਾਪੁਰ : ਦਿ ਮੂਵੀ’ ਦਾ ਟੀਜ਼ਰ ਹੋਇਆ ਆਊਟ
    • tvf was on the verge of shutting down during covid  arunabh kumar
      ਕੋਵਿਡ ਦੌਰਾਨ ਬੰਦ ਹੋਣ ਦੇ ਕੰਢੇ 'ਤੇ ਸੀ TVF : ਅਰੁਣਾਭ ਕੁਮਾਰ
    • actor anil kumar rastogi responds to allegations of ignoring pm modi
      ਦਿੱਗਜ ਅਦਾਕਾਰ ਨੇ PM ਮੋਦੀ ਨੂੰ ਕੀਤਾ 'ਇਗਨੋਰ' ! ਵੀਡੀਓ ਵਾਇਰਲ ਹੋਣ ਮਗਰੋਂ...
    • emergency was a direct attack on our constitution    kangana ranaut
      "ਐਮਰਜੈਂਸੀ ਸਾਡੇ ਸੰਵਿਧਾਨ 'ਤੇ ਸਿੱਧਾ ਹਮਲਾ ਸੀ": ਕੰਗਨਾ ਰਣੌਤ
    • body found in famous actress  s house
      ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +