Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    12:52:16 PM

  • ravneet bittu  s big statement

    ਰਵਨੀਤ ਬਿੱਟੂ ਵੱਲੋਂ ਫ਼ਿਲਮ 'ਸਤਲੁਜ' ਦੇ...

  • liquor bottle qr code track

    ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ,...

  • people returning from marriage

    ਵਿਆਹ ਤੋਂ ਆਉਂਦੇ 13 ਲੋਕਾਂ ਦੀ ਹਾਈਵੇ 'ਤੇ ਨਿਕਲੀ...

  • gangster doni bal threatens owner of karma fashion studio in jalandhar

    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਗਾਇਕ ਬੱਬੂ ਮਾਨ ਹੋਏ ਤੱਤੇ, ਕਿਹਾ- ਬੌਂਗਿਆਂ ਦੇ ਕੰਨਾਂ ਨੂੰ...

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਬੱਬੂ ਮਾਨ ਹੋਏ ਤੱਤੇ, ਕਿਹਾ- ਬੌਂਗਿਆਂ ਦੇ ਕੰਨਾਂ ਨੂੰ...

  • Edited By Sunita,
  • Updated: 06 Jan, 2025 02:49 PM
Entertainment
punjabi singer babbu maan
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪੰਜਾਬੀ ਸੰਗੀਤ ਅਤੇ ਸਿਨੇਮਾ ਦੋਹਾਂ ਹੀ ਖੇਤਰਾਂ 'ਚ ਅੱਜਕੱਲ੍ਹ ਛਾਏ ਹੋਏ ਹਨ ਗਾਇਕ ਅਤੇ ਅਦਾਕਾਰ ਬੱਬੂ ਮਾਨ, ਜੋ ਇਸ ਵਰ੍ਹੇ ਦਾ ਅਪਣਾ ਪਹਿਲਾਂ ਗਾਣਾ 'ਦਿਲ ਤੇ ਨਾ ਲਾਈਂ' ਸੰਗੀਤ ਪ੍ਰੇਮੀਆਂ ਦੇ ਸਨਮੁੱਖ ਕਰਨ ਜਾ ਰਹੇ ਹਨ। ਇਨ੍ਹਾਂ ਦੀ ਮਨਮੋਹਕ ਅਤੇ ਪ੍ਰਭਾਵੀ ਅਵਾਜ਼ 'ਚ ਸੱਜਿਆ ਇਹ ਗੀਤ ਜਲਦ ਵੱਖ-ਵੱਖ ਸੰਗੀਤਕ ਪਲੇਟਫਾਰਮ 'ਤੇ ਰਿਲੀਜ਼ ਹੋਵੇਗਾ।

ਇਹ ਵੀ ਪੜ੍ਹੋ - ਭਾਰਤ ਕੋਚੇਲਾ ਤੋਂ ਵੀ ਵੱਡੇ ਸੰਗੀਤ ਸਮਾਰੋਹਾਂ ਦੀ ਮੇਜ਼ਬਾਨੀ ਕਰ ਸਕਦੈ : ਦਿਲਜੀਤ ਦੋਸਾਂਝ

'ਬੁਲ 18' ਦੇ ਸੰਗੀਤਕ ਲੇਬਲ ਅਧੀਨ ਬੱਬੂ ਮਾਨ ਵੱਲੋਂ ਪੇਸ਼ ਕੀਤੇ ਜਾ ਰਹੇ ਇਸ ਸਦਾ ਬਹਾਰ ਟ੍ਰੈਕ 'ਚ ਪੁਰਾਤਨ ਸੰਗੀਤ ਅਤੇ ਗਾਇਕੀ ਦੇ ਕਈ ਰੰਗ ਵੇਖਣ ਅਤੇ ਸੁਣਨ ਨੂੰ ਮਿਲਣਗੇ। ਸੰਗੀਤਕ ਗਲਿਆਰਿਆਂ 'ਚ ਖਿੱਚ ਅਤੇ ਚਰਚਾ ਦਾ ਕੇਂਦਰ ਬਣਨ ਜਾ ਰਹੇ ਇਸ ਨਵੇਂ ਗਾਣੇ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ ਗਾਇਕ-ਗੀਤਕਾਰ ਅਤੇ ਸੰਗੀਤਕਾਰ ਬੱਬੂ ਮਾਨ। ਇਸੇ ਗੀਤ ਸੰਬੰਧਤ ਵਿਸਥਾਰਕ ਜਾਣਕਾਰੀ ਜਾਰੀ ਕਰਦਿਆਂ ਦੱਸਿਆ ਕਿ ਅਜੋਕੇ ਯੁੱਗ ਦੇ ਸੰਗੀਤ ਅਤੇ ਗਾਇਕੀ 'ਚ ਚੰਗੀ ਸ਼ਾਇਰੀ, ਰਿਵਾਇਤੀ ਸਾਜ਼, ਮਨ ਨੂੰ ਛੂਹ ਲੈਣ ਅਲਫਾਜ਼ ਗੁੰਮ ਹੁੰਦੇ ਜਾ ਰਹੇ ਹਨ, ਜਿੰਨ੍ਹਾਂ ਨੂੰ ਮੁੜ ਜਿਉਂਦਿਆਂ ਕਰਨ ਦੇ ਉਪਰਾਲੇ ਅਧੀਨ ਹੀ ਵਜ਼ੂਦ 'ਚ ਲਿਆਂਦਾ ਗਿਆ ਹੈ। ਉਕਤ ਗਾਣਾ, ਜਿਸ 'ਚ ਮਿੱਟੀ ਦੀ ਮਹਿਕ, ਦੇਸੀ ਸਾਜਾਂ ਦੀ ਖੁਸ਼ਬੂ ਨੂੰ ਦਰਸਾਉਂਦਾ ਹਰ ਸੰਗੀਤਕ ਸੁਮੇਲ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਫ਼ਿਲਮ 'ਐਮਰਜੈਂਸੀ' ਦਾ ਟਰੇਲਰ ਰਿਲੀਜ਼, ਕੰਗਨਾ ਕਹਿੰਦੀ- ਸਿਆਸਤ 'ਚ ਕੋਈ ਸਕਾ ਨਹੀਂ...

ਬੱਬੂ ਮਾਨ ਨੇ ਲਿਖਿਆ, ''ਦੁਨੀਆ 'ਚ ਅਨੇਕ ਪ੍ਰਕਾਰ ਦਾ ਸੰਗੀਤ ਹੈ, ਅਜੋਕੇ ਯੁੱਗ 'ਚ, ਜਦੋਂ ਗੀਤਾਂ ਚੋਂ ਚੰਗੀਆਂ ਤਰਜ਼ਾਂ, ਚੰਗੀ ਸ਼ਾਇਰੀ, ਸਾਜ਼, ਸੰਗੀਤ ਗੁੰਮ ਹੁੰਦੇ ਜਾਂਦੇ ਹਨ ਤਾਂ ਅਪਣੇ ਖਿੱਤੇ ਦੇ ਲੋਕ ਠੱਗਿਆ ਮਹਿਸੂਸ ਕਰਦੇ ਹਨ...ਸਾਡਾ ਫ਼ਰਜ਼ ਹੈ ਕਿ ਆਧੁਨਿਕ ਸਾਜ਼ਾਂ ਦੇ ਨਾਲ-ਨਾਲ ਆਪਣੇ, ਰਿਵਾਇਤੀ ਸਾਜ਼ਾਂ ਨੂੰ ਵੀ ਸੰਭਾਲਣਾ, ਜਿਉਂਦੇ ਰੱਖਣਾ...ਮੇਰੇ ਗੀਤਾਂ ਚੋਂ ਮੇਰੀ ਮਿੱਟੀ ਦੀ ਮਹਿਕ, ਮੇਰੇ ਵਤਨ ਦੀ ਵਿਰਾਸਤ ਨਜ਼ਰ ਆਵੇਗੀ ਔਰ ਇਹ ਸੰਗੀਤ ਬੌਂਗਿਆਂ ਦੇ ਕੰਨਾਂ ਨੂੰ ਸੁਰ 'ਚ ਕਰੇਗਾ। ਬੱਚਿਆਂ ਦੇ ਮਨ ਕੋਰੀ ਸਲੇਟ ਵਾਂਗੂੰ ਹੁੰਦੇ ਹਨ, ਆਓ ਇਨ੍ਹਾਂ ਨੂੰ ਹਰ ਤਰ੍ਹਾਂ ਦੇ ਸੰਗੀਤ ਨਾਲ ਜੋੜੀਏ...ਪੰਜਾਬ ਪੰਜਾਬੀਅਤ ਜ਼ਿੰਦਾਬਾਦ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ।'' ਪੰਜਾਬੀ ਸੰਗੀਤਮਈ ਸਾਂਚੇ ਦੀ ਪੁਰਾਣੇ ਵੇਲਿਆਂ 'ਚ ਬਹਾਲ ਰਹੀ ਗਰਿਮਾ ਨੂੰ ਮੁੜ ਸੁਰਜੀਤੀ ਦੇਣ ਜਾ ਰਹੇ ਉਕਤ ਗਾਣੇ ਨੂੰ ਅਵਾਜ਼ ਦੇਣ ਦੇ ਨਾਲ-ਨਾਲ ਇਸ ਦੇ ਸ਼ਬਦਾਂ ਅਤੇ ਸੰਗੀਤ ਦੀ ਸਿਰਜਣਾ ਵੀ ਬੱਬੂ ਮਾਨ ਵੱਲੋਂ ਖੁਦ ਅੰਜ਼ਾਮ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਹੋਟਲ ਪਹੁੰਚੀ ਕੁੜੀ ਨੇ ਰਾਤ ​​1 ਵਜੇ ਮੈਨੇਜਰ ਤੋਂ ਕੀਤੀ ਅਜੀਬ ਮੰਗ

ਵਰਕਫਰੰਟ ਦੀ ਗੱਲ ਕਰੀਏ ਤਾਂ ਬੱਬੂ ਮਾਨ ਸੰਗੀਤਕ ਅਤੇ ਫਿਲਮੀ ਫ੍ਰੰਟ 'ਤੇ ਕਾਫ਼ੀ ਮਸ਼ਰੂਫ਼ ਨਜ਼ਰ ਆ ਰਹੇ ਹਨ, ਜੋ ਜਲਦ ਅਪਣੀ ਨਵੀਂ ਪੰਜਾਬੀ ਫ਼ਿਲਮ 'ਸ਼ੌਂਕੀ ਸਰਦਾਰ' ਦੁਆਰਾ ਵੀ ਬਤੌਰ ਅਦਾਕਾਰ ਦਰਸ਼ਕਾਂ ਦੇ ਸਨਮੁੱਖ ਹੋਣਗੇ। ਇਸ ਦਾ ਨਿਰਦੇਸ਼ਨ ਧੀਰਜ ਕੇਦਾਰਨਾਥ ਰਤਨ ਵੱਲੋਂ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Singer
  • Babbu Maan
  • Controversy
  • New Upcoming Song
  • Post Viral

'ਪੁਸ਼ਪਾ' ਫੇਮ ਅੱਲੂ ਅਰਜੁਨ ਪੁਲਸ ਸਾਹਮਣੇ ਹੋਏ ਪੇਸ਼

NEXT STORY

Stories You May Like

  • public clash of congress leadership could cause huge loss to party  pradhan mann
    ਕਾਂਗਰਸ ਲੀਡਰਸ਼ਿੱਪ ਦੇ ਜਨਤਕ ਟਕਰਾਅ ਨਾਲ ਪਾਰਟੀ ਨੂੰ ਹੋ ਸਕਦੈ ਵੱਡਾ ਨੁਕਸਾਨ : ਪ੍ਰਧਾਨ ਮਾਨ
  • this famous punjabi singer has been battling gallstones for the past 11 years
    ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ ! ਕਿਹਾ- ਨਹੀਂ ਕਰਾਵਾਂਗਾ ਸਰਜਰੀ
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • kewal singh dhillon statement
    ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • gunfire erupted at the house of the current sarpanch in gurdaspur
    ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ ਫਰਾਰ ਹੋਏ 2 ਅਣਪਛਾਤੇ
  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • charanjit channi phone call
    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ, ਕਿਹਾ- '7 ਜੁਲਾਈ ਨੂੰ...'
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shah rukh khan buys rs 37 crore delhi home
      ਕਿੰਗ ਖ਼ਾਨ ਨੇ ਖਰੀਦ ਲਿਆ ਦਿੱਲੀ ਦਾ ਉਹ ਘਰ, ਜਿੱਥੇ ਕੀਤੀ ਸੀ ਗੌਰੀ ਨਾਲ ਵਿਆਹੁਤਾ...
    • veteran playback singer passes away
      48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...
    • famous actress tied the knot
      ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
    • punjabi singer  engagement  fiance  live show
      ਸੁਪਰਹਿੱਟ ਪੰਜਾਬੀ ਗਾਇਕਾ ਨੇ ਕਰ'ਤਾ ਮੰਗਣੀ ਦਾ ਐਲਾਨ, ਮੰਗੇਤਰ ਨੂੰ ਸਟੇਜ 'ਤੇ...
    • famous playback singer s  janaki passes away
      ਦੁਖਦ ਖ਼ਬਰ: ਮਸ਼ਹੂਰ ਪਲੇਬੈਕ ਸਿੰਗਰ ਐਸ. ਜਾਨਕੀ ਦਾ ਹੋਇਆ ਦਿਹਾਂਤ, ਪਦਮ ਭੂਸ਼ਣ ਲੈਣ...
    • ramayana   trailer to release on july 24  makers make official announcement
      24 ਜੁਲਾਈ ਨੂੰ ਰਿਲੀਜ਼ ਹੋਵੇਗਾ 'ਰਾਮਾਇਣ' ਦਾ ਟ੍ਰੇਲਰ, ਨਿਰਮਾਤਾਵਾਂ ਨੇ ਕੀਤਾ...
    • raktanchal season 3   trailer released
      'ਰਕਤਾਂਚਲ ਸੀਜ਼ਨ 3' ਦਾ ਟ੍ਰੇਲਰ ਰਿਲੀਜ਼, 'ਵਿਜੈ ਸਿੰਘ' ਦੇ ਦਮਦਾਰ ਅੰਦਾਜ਼...
    • matt damon expresses desire to work with filmmaker shekhar kapur
      ਹਾਲੀਵੁੱਡ ਅਦਾਕਾਰ ਮੈਟ ਡੈਮਨ ਨੇ ਫਿਲਮ ਨਿਰਮਾਤਾ ਸ਼ੇਖਰ ਕਪੂਰ ਨਾਲ ਕੰਮ ਕਰਨ ਦੀ...
    • kerala hc lifts police protection for viral kumbh star
      ਨਹੀਂ ਮਿਲ ਰਹੀ ਮਹਾਕੁੰਭ ਦੀ ਵਾਇਰਲ ਗਰਲ ਮੋਨਾਲੀਸਾ, ਹਾਈਕੋਰਟ ਨੇ ਪੁਲਸ ਸੁਰੱਖਿਆ...
    • film   the india story
      ਲੋਕ ਫ਼ਿਲਮ 'ਦਿ ਇੰਡੀਆ ਸਟੋਰੀ' ਦੇਖ ਕੇ ਆਪਣੇ ਖਾਣ-ਪੀਣ ਬਾਰੇ ਮੁੜ ਸੋਚਣ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +