Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:14:41 PM

  • gippy and shehnaaz reached wagah border to promote   singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕੰਗਨਾ ਰਣੌਤ ਦੇ ਵਿਵਾਦਿਤ ਬਿਆਨ 'ਤੇ ਬੱਬੂ ਮਾਨ ਦਾ ਆਇਆ ਅਜਿਹਾ ਰਿਐਕਸ਼ਨ

ENTERTAINMENT News Punjabi(ਤੜਕਾ ਪੰਜਾਬੀ)

ਕੰਗਨਾ ਰਣੌਤ ਦੇ ਵਿਵਾਦਿਤ ਬਿਆਨ 'ਤੇ ਬੱਬੂ ਮਾਨ ਦਾ ਆਇਆ ਅਜਿਹਾ ਰਿਐਕਸ਼ਨ

  • Edited By Sunita,
  • Updated: 03 Sep, 2024 04:25 PM
Entertainment
punjabi singer babbu maan and kangana ranaut
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਸੁਰਖੀਆਂ 'ਚ ਹੈ। ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' ਦੀ ਰਿਲੀਜ਼ਿੰਗ ਡੇਟ ਟਾਲ ਦਿੱਤੀ ਗਈ ਹੈ। ਹੁਣ ਇਹ ਫ਼ਿਲਮ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ, ਜਿਸ 'ਤੇ ਹੁਣ ਕੰਗਨਾ ਨੇ ਨਿਰਾਸ਼ਾ ਜ਼ਾਹਿਰ ਕੀਤੀ ਹੈ। ਫ਼ਿਲਮ ਦੇ ਨਾਲ-ਨਾਲ ਅਦਾਕਾਰਾ ਆਪਣੇ ਬਿਆਨਾਂ ਨੂੰ ਲੈ ਕੇ ਵੀ ਸਭ ਦੇ ਨਿਸ਼ਾਨੇ 'ਤੇ ਬਣੀ ਹੋਈ ਹੈ। ਭਾਜਪਾ ਸੰਸਦ ਕੰਗਨਾ ਰਣੌਤ ਨੇ ਹਾਲ ਹੀ 'ਚ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਸੀ ਕਿ, ''ਜੇਕਰ ਦੇਸ਼ 'ਚ ਮਜ਼ਬੂਤ ​​ਲੀਡਰਸ਼ਿਪ ਨਾ ਹੁੰਦੀ ਤਾਂ ਭਾਰਤ 'ਚ ਬੰਗਲਾਦੇਸ਼ ਵਰਗੀ ਸਥਿਤੀ ਪੈਦਾ ਹੋ ਸਕਦੀ ਸੀ। ਕਿਸਾਨਾਂ ਦੇ ਧਰਨੇ ਦੌਰਾਨ ਲਾਸ਼ਾਂ ਲਟਕ ਰਹੀਆਂ ਸਨ ਅਤੇ ਬਲਾਤਕਾਰ ਹੋ ਰਹੇ ਸਨ।''

ਇਹ ਖ਼ਬਰ ਵੀ ਪੜ੍ਹੋ -  ਸਟੇਜ 'ਤੇ ਪਰਫਾਰਮ ਕਰਦਿਆਂ ਮਸ਼ਹੂਰ ਰੈਪਰ ਦੀ ਨਿਕਲੀ ਜਾਨ

ਹੁਣ ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ਕੰਗਨਾ ਰਣੌਤ ਦੇ ਬਿਆਨ 'ਤੇ ਰਿਐਕਸ਼ਨ ਦਿੱਤਾ ਹੈ। ਦਰਅਸਲ ਹਾਲ ਹੀ 'ਚ ਬੱਬੂ ਮਾਨ ਨੇ ਆਪਣੀ ਆਉਣ ਵਾਲੀ ਫ਼ਿਲਮ 'ਸੱਚਾ ਸੂਰਮਾ' ਨੂੰ ਲੈ ਕੇ ਪ੍ਰੈੱਸ ਕਾਨਫਰਸ ਕੀਤੀ। ਇਸ ਦੌਰਾਨ ਗਾਇਕ ਨੇ ਕਿਹਾ ਕਿ ਕਦੇ ਵੀ ਕਿਸੇ ਦੀ ਬੁਰਾਈ ਨਹੀਂ ਕਰਨੀ ਚਾਹੀਦੀ ਹੈ। ਤੁਹਾਡਾ ਵਿਚਾਰ ਇੰਨਾ ਵੱਡਾ ਹੋਣਾ ਚਾਹੀਦਾ ਹੈ ਕਿ ਸਾਹਮਣੇ ਵਾਲੇ ਦੀ ਬੁਰਾਈ ਛੋਟੀ ਪੈ ਜਾਵੇ। ਮੈਂ ਪੰਜਾਬੀਅਤ ਨੂੰ ਪਿਆਰ ਕਰਦਾ ਹਾਂ। ਬੱਬੂ ਮਾਨ ਨੇ ਅੱਗੇ ਕਿਹਾ ਮੈਨੂੰ 100 ਗਾਲਾਂ ਕੱਢ ਲਵੋ, ਮੈਨੂੰ ਟ੍ਰੋਲ ਵੀ ਕਰ ਲਵੋ, ਮੈਨੂੰ ਕੋਈ ਫਰਕ ਨਹੀਂ ਪੈਦਾ, ਮੈਂ ਪੰਜਾਬੀ ਹਾਂ।  ਮੈਨੂੰ ਇਹ ਸਫਾਈ ਦੇਣ ਦੀ ਲੋੜ ਨਹੀਂ ਹੈ। ਸਾਨੂੰ ਕਿਸੇ ਦੀ ਗੱਲ ਹੀ ਨਹੀਂ ਕਰਨੀ ਚਾਹੀਦੀ ਹੈ, ਜੇਕਰ ਗੱਲ ਕਰੋਗੇ ਤਾਂ ਉਹ ਹੀ ਅੱਗੇ ਵੱਧੇਗੀ। ਸਾਡਾ ਵਿਚਾਰ ਹੈ ਅਸੀਂ ਕਿਸਾਨੀ ਨੂੰ ਪਿਆਰ ਕਰਦੇ ਹਾਂ, ਅਸੀਂ ਕਿਸੇ ਦੀ ਗੱਲ ਹੀ ਨਹੀਂ ਕਰਨੀ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਹੋਇਆ ਇਕ ਹੋਰ ਐਲਾਨ

ਦੱਸਣਯੋਗ ਹੈ ਕਿ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਵਿਵਾਦ ਉਦੋਂ ਸ਼ੁਰੂ ਹੋਇਆ, ਜਦੋਂ ਕੁਝ ਹਫ਼ਤੇ ਪਹਿਲਾਂ 'ਐਮਰਜੈਂਸੀ' ਦਾ ਟਰੇਲਰ ਰਿਲੀਜ਼ ਹੋਇਆ ਸੀ। ਇਸ 'ਚ ਖਾਲਿਸਤਾਨੀ ਆਗੂ ਜਰਨੈਲ ਸਿੰਘ ਭਿੰਡਰਾਂਵਾਲੇ ਵੱਲੋਂ ਵੱਖਰੇ ਸਿੱਖ ਰਾਜ ਲਈ ਇੰਦਰਾ ਗਾਂਧੀ ਦੀ ਪਾਰਟੀ ਦਾ ਸਮਰਥਨ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਸ ਤੋਂ ਨਾਰਾਜ਼ ਹੋ ਕੇ ਦਿੱਲੀ 'ਚ ਸ਼੍ਰੋਮਣੀ ਅਕਾਲੀ ਦਲ ਨੇ ਸੀ. ਬੀ. ਐੱਫ. ਸੀ. ਨੂੰ ਇੱਕ ਕਾਨੂੰਨੀ ਨੋਟਿਸ ਭੇਜ ਕੇ ਇਸ ਫ਼ਿਲਮ 'ਚ ਸਿੱਖਾਂ ਦੇ ਚਿੱਤਰਣ ਕਾਰਨ ਇਸ ਨੂੰ ਰੋਕਣ ਲਈ ਕਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actress
  • Kangana Ranaut
  • Upcoming Film
  • Emergency
  • Babbu Maan

ਯੁਵਿਕਾ ਚੌਧਰੀ ਨੇ ਬੇਬੀ ਬੰਪ ਫਲਾਂਟ ਕਰਦੇ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

NEXT STORY

Stories You May Like

  • kangana makes   bhog   for shri krishna on janmashtami at her house in mandi
    ਕੰਗਨਾ ਰਣੌਤ ਨੇ ਮੰਡੀ ਸਥਿਤ ਆਪਣੇ ਘਰ 'ਚ ਮਨਾਈ ਜਨਮ ਅਸ਼ਟਮੀ, ਸ਼੍ਰੀ ਕ੍ਰਿਸ਼ਨ ਲਈ ਖੁਦ ਤਿਆਰ ਕੀਤਾ 'ਭੋਗ'
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • suggestion to rename hormuz as trump strait
    ਹੌਰਮੁਜ਼ ਦਾ ਨਾਮ ਬਦਲ ਕੇ 'ਟਰੰਪ ਸਟ੍ਰੇਟ' ਰੱਖਣ ਦਾ ਸੁਝਾਅ, ਟਰੰਪ ਦਾ ਨਵਾਂ ਵਿਵਾਦਿਤ ਦਾਅਵਾ
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • haryana chief minister nayab singh saini visit rupnagar
    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • gdp jairam ramesh  congress
    GDP ਦੇ ਅੰਕੜਿਆਂ 'ਚ ਹੋਈ ਹੇਰਾਫੇਰੀ 'ਤੇ ਜੈਰਾਮ ਰਮੇਸ਼ ਦਾ ਬਿਆਨ
  • kangana ranaut  officer  meeting  acting  mp fund
    ਮੇਰੇ ਨਾਲੋਂ ਚੰਗੀ ਐਕਟਿੰਗ ਤਾਂ ਤੁਸੀਂ ਕਰਦੇ ਹੋ, ਮੀਟਿੰਗ 'ਚ ਹੀ ਕੰਗਨਾ ਨੇ ਅਫ਼ਸਰਾਂ ਦੀ ਲਗਾਈ ਕਲਾਸ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • hanuman ansh   earns rs 100 crore at box office
      ਨੀਮ ਕਰੌਲੀ ਬਾਬਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਹਨੂੰਮਾਨ ਅੰਸ਼' ਨੇ ਪਾਰ ਕੀਤਾ...
    • kartik aaryan shares first look of the film   captain india
      ਕਾਰਤਿਕ ਆਰੀਅਨ ਨੇ ਫਿਲਮ "ਕੈਪਟਨ ਇੰਡੀਆ" ਦਾ ਪਹਿਲਾ ਲੁੱਕ ਕੀਤਾ ਸਾਂਝਾ
    • famous social media influencer
      ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...
    • bir singh
      ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ ਅਣਛੂਹੇ ਪਹਿਲੂ, ਸੁਣੋ ਗਾਇਕ ਦਾ...
    •   mirzapur  the movie   grosses over  65 crore at the box office
      "ਮਿਰਜ਼ਾਪੁਰ: ਦਿ ਮੂਵੀ" ਨੇ ਬਾਕਸ ਆਫਿਸ 'ਤੇ ਕੀਤੀ 65 ਕਰੋੜ ਰੁਪਏ ਤੋਂ ਵੱਧ ਦੀ...
    • singer ankit balyan case
      ਗਾਇਕ ਅੰਕਿਤ ਬਾਲਿਆਨ ਕਤਲਕਾਂਡ: ਵਾਇਰਲ ਵੀਡੀਓ ਤੇ ਫਰਜ਼ੀ ਅਕਾਊਂਟ ਵਧਾ ਰਹੇ ਪੁਲਸ...
    • fans are excited about mohanlal  s film   operation ganga
      ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ
    • riteish genelia and jatinder attend dahi handi festival
      ਦਹੀ-ਹਾਂਡੀ ਉਤਸਵ ’ਚ ਸ਼ਾਮਿਲ ਹੋਏ ਰਿਤੇਸ਼-ਜੇਨੇਲੀਆ ਤੇ ਜਤਿੰਦਰ
    • tamanna sidharth malhotra promoted the film   the vivaan  force of forest
      ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ...
    • manoj bajpayee  s first look as   mahatma gandhi   leaked
      ‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +