Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:52:53 AM

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' !...

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਾਇਕ ਅਤੇ ਗੀਤਕਾਰ ਬੀਰ ਸਿੰਘ ਦਾ ਨਵਾਂ ਗੀਤ 'ਇੱਕੋ ਰੰਗ' ਇਸ ਦਿਨ ਹੋਵੇਗਾ ਰਿਲੀਜ਼

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਅਤੇ ਗੀਤਕਾਰ ਬੀਰ ਸਿੰਘ ਦਾ ਨਵਾਂ ਗੀਤ 'ਇੱਕੋ ਰੰਗ' ਇਸ ਦਿਨ ਹੋਵੇਗਾ ਰਿਲੀਜ਼

  • Edited By Sunita,
  • Updated: 24 Jul, 2024 12:11 PM
Jalandhar
punjabi singer bir singh new song ikko rang
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਸੰਗੀਤ ਜਗਤ 'ਚ ਮਿਆਰੀ ਗਾਇਕੀ ਨੂੰ ਵਧਾਵਾ ਦੇ ਰਹੇ ਮੋਹਰੀ ਕਤਾਰ ਗਾਇਕਾਂ 'ਚ ਆਪਣਾ ਸ਼ੁਮਾਰ ਕਰਵਾ ਰਹੇ ਹਨ ਗਾਇਕ ਅਤੇ ਗੀਤਕਾਰ ਬੀਰ ਸਿੰਘ, ਜੋ ਆਪਣਾ ਲਿਖਿਆ ਅਤੇ ਗਾਇਆ ਨਵਾਂ ਗਾਣਾ 'ਇੱਕੋ ਰੰਗ' ਲੈ ਕੇ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿਸ ਨੂੰ 26 ਜੁਲਾਈ ਨੂੰ ਵੱਖ-ਵੱਖ ਪਲੇਟਫਾਰਮ 'ਤੇ ਜਾਰੀ ਕੀਤਾ ਜਾ ਰਿਹਾ ਹੈ। 'ਸਿੰਬਲਜ਼ ਇੰਟਰਟੇਨਮੈਂਟ' ਅਤੇ 'ਪਬੂ ਫਿਲਮਜ਼' ਵੱਲੋਂ ਪੇਸ਼ ਕੀਤੇ ਜਾ ਰਹੇ ਇਸ ਗਾਣੇ ਦਾ ਕੰਨਸੈਪਟ ਅਤੇ ਨਿਰਦੇਸ਼ਨ ਕਾਰਜ ਜਨਜੋਤ ਸਿੰਘ ਵੱਲੋਂ ਅੰਜ਼ਾਮ ਦਿੱਤੇ ਗਏ ਹਨ, ਜੋ ਪੰਜਾਬੀ ਸਿਨੇਮਾ ਦੇ ਉੱਚ-ਕੋਟੀ ਨਿਰਦੇਸ਼ਕਾਂ 'ਚ ਅਪਣੀ ਮੌਜ਼ੂਦਗੀ ਦਰਜ ਕਰਵਾ ਚੁੱਕੇ ਹਨ। ਬੇਸ਼ੁਮਾਰ ਸੁਪਰ-ਡੁਪਰ ਹਿੱਟ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ, ਜਿਨ੍ਹਾਂ 'ਚ 'ਚੱਲ ਮੇਰਾ ਪੁੱਤ', 'ਚੱਲ ਮੇਰਾ ਪੁੱਤ 2', 'ਚੱਲ ਮੇਰਾ ਪੁੱਤ 3' ਆਦਿ ਸ਼ਾਮਲ ਰਹੀਆਂ ਹਨ।

ਹਰ ਇਨਸਾਨ ਦੀ ਜ਼ਿੰਦਗੀ 'ਚ ਆਉਣ ਵਾਲੇ ਖੁਸ਼ੀ ਅਤੇ ਗਮੀ ਭਰੇ ਵੱਖ-ਵੱਖ ਰੰਗਾਂ ਦੀ ਤਰਜ਼ਮਾਨੀ ਕਰਦੇ ਅਤੇ ਪਿਆਰ ਅਤੇ ਸਨੇਹ ਭਰੇ ਜਜ਼ਬਤਾਂ ਨਾਲ ਅੋਤ ਪੋਤ ਇਸ ਗਾਣੇ ਦਾ ਸੰਗੀਤ ਰਫਤਾਰ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਵੱਲੋਂ ਖੂਬਸੂਰਤੀ ਨਾਲ ਸੰਗੀਤਬੱਧ ਕੀਤੇ ਗਏ ਇਸ ਗਾਣੇ ਸੰਬੰਧਤ ਮਿਊਜ਼ਿਕ ਵੀਡੀਓ ਨੂੰ ਚਾਰ ਚੰਨ ਲਾਉਣ 'ਚ ਕੈਮਰਾਮੈਨ ਗੈਰੀ ਸਿੰਘ ਅਤੇ ਮਾਡਲ-ਅਦਾਕਾਰਾ ਅਮਨਜੋਤ ਕੌਰ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ।

ਨਿਰਮਾਤਾ ਉਪਕਾਰ ਸਿੰਘ ਅਤੇ ਹਰਮੀਤ ਸਿੰਘ ਵੱਲੋਂ ਮਿਆਰੀ ਸੰਗੀਤਕ ਮਾਪਦੰਢਾਂ ਅਧੀਨ ਸਾਹਮਣੇ ਲਿਆਂਦੇ ਜਾ ਰਹੇ ਇਸ ਸੰਗੀਤਕ ਵੀਡੀਓ ਦੇ ਐਸੋਸੀਏਟ ਨਿਰਦੇਸ਼ਕ ਜੱਸੀ ਦਾ ਪੋਇਟ, ਲਾਈਨ ਨਿਰਮਾਤਾ ਵਿਰਾਸਤ ਫਿਲਮਜ਼ (ਅੰਮ੍ਰਿਤਪਾਲ ਸੰਧੂ), ਪ੍ਰੋਜੈਕਟ ਸੰਯੋਜਨਕਰਤਾ ਹਰਪ੍ਰੀਤ ਸ਼ਾਹਪੁਰ, ਜਿਨ੍ਹਾਂ ਦੀ ਸੰਗੀਤਕ ਟੀਮ ਅਨੁਸਾਰ ਮਨ ਨੂੰ ਛੂਹ ਲੈਣ ਵਾਲੇ ਇਸ ਸਦਾ ਬਹਾਰ ਗਾਣੇ ਨੂੰ ਗਾਇਕ ਅਤੇ ਗੀਤਕਾਰ ਬੀਰ ਸਿੰਘ ਵੱਲੋਂ ਬਹੁਤ ਮਨਮੋਹਕਤਾ ਨਾਲ ਅੰਜ਼ਾਮ ਦਿੱਤਾ ਗਿਆ ਹੈ, ਜੋ ਹਰ ਵਰਗ ਸਰੋਤਿਆਂ ਅਤੇ ਦਰਸ਼ਕਾਂ ਨੂੰ ਪਸੰਦ ਆਵੇਗਾ। ਹਾਲ ਹੀ 'ਚ ਜਾਰੀ ਕੀਤੇ ਆਪਣੇ ਕਈ ਹੋਰ ਅਰਥ-ਭਰਪੂਰ ਗਾਣਿਆਂ ਨਾਲ ਵੀ ਚਰਚਾ ਦਾ ਵਿਸ਼ਾ ਬਣੇ ਰਹੇ ਗਾਇਕ ਅਤੇ ਗੀਤਕਾਰ ਬੀਰ ਸਿੰਘ, ਪੰਜਾਬੀ ਸੱਭਿਆਚਾਰ ਅਤੇ ਵੰਨਗੀਆਂ ਨੂੰ ਹੁਲਾਰਾ ਦੇਣ 'ਚ ਵੀ ਅਹਿਮ ਯੋਗਦਾਨ ਪਾ ਰਹੇ ਹਨ, ਜਿਨ੍ਹਾਂ ਦੇ ਲਿਖੇ ਅਤੇ ਹੋਰਨਾਂ ਗਾਇਕਾਂ ਵੱਲੋਂ ਗਾਏ ਕਈ ਗੀਤ ਵੀ ਅਪਾਰ ਮਕਬੂਲੀਅਤ ਹਾਸਿਲ ਕਰਨ 'ਚ ਸਫ਼ਲ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Singer
  • Bir Singh
  • New Song
  • Ikko Rang

ਦਿਲਜੀਤ ਦੋਸਾਂਝ ਦੇ ਵਿਦੇਸ਼ੀ ਬਾਡੀਗਾਰਡ ਨੇ ਸਜਾਈ ਦਸਤਾਰ, ਹੱਥ ਜੋੜ ਗਾਇਕ ਨੂੰ ਬੁਲਾਈ ਫਤਿਹ

NEXT STORY

Stories You May Like

  • jagjit singh hardo prahola sets new record by running two marathons
    ਕੌਂਸਲਰ ਜਗਜੀਤ ਸਿੰਘ ਹਰਦੋ ਪ੍ਰਹੌਲਾ ਨੇ ਇੱਕੋ ਦਿਨ ਦੋ ਮੈਰਾਥਨ ਦੌੜ ਕੇ ਬਣਾਇਆ ਨਵਾਂ ਰਿਕਾਰਡ
  • trailer for  nai naveli  released
    "ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ
  • world tv premiere of  dhurandhar  the revenge
    ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
  • navratri  bhajans  chintpurni
    ਨਵਰਾਤਿਆਂ ਮੌਕੇ ਰਾਹੁਲ ਅਰੋੜਾ ਦਾ ਨਵਾਂ ਧਾਰਮਿਕ ਭਜਨ 'ਮੇਰੇ ਨਾਲ ਹੈ ਚਿੰਤਾਪੁਰਨੀ' ਹੋਵੇਗਾ ਰਿਲੀਜ਼
  • pargat singh punjab congress  new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • share markets will remain closed today
    ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
  • redmi  s new tablet to launch soon
    ਜਲਦ ਲਾਂਚ ਹੋਵੇਗਾ Redmi ਦਾ ਨਵਾਂ ਟੈਬਲੇਟ ! ਪੜ੍ਹੋ ਪੂਰੀ ਖਬਰ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • manoj bajpayee s film   ghooskhor pandit   renamed
      ਮਨੋਜ ਬਾਜਪਾਈ ਦੀ ਫਿਲਮ "ਘੁਸਖੋਰ ਪੰਡਿਤ" ਦਾ ਬਦਲਿਆ ਗਿਆ ਨਾਂ, ਹੁਣ ਇਸ ਨਵੇਂ...
    • vidya balan to inaugurate perth s first indian film festival
      ਵਿਦਿਆ ਬਾਲਨ ਕਰੇਗੀ ਪਰਥ ਦੇ ਪਹਿਲੇ ਇੰਡੀਅਨ ਫਿਲਮ ਫੈਸਟੀਵਲ ਦਾ ਉਦਘਾਟਨ
    • squid game   actress hoyeon expresses interest in working in an indian film
      "ਸਕੁਇਡ ਗੇਮ" ਦੀ ਅਦਾਕਾਰਾ ਹੋਯੇਨ ਨੇ ਜਤਾਈ ਭਾਰਤ ਆਉਣ ਤੇ ਬਾਲੀਵੁੱਡ ਫਿਲਮਾਂ 'ਚ...
    • the story of women s struggle will be seen on screen through the film thapi
      ਫਿਲਮ ‘ਥਾਪੀ’ ਰਾਹੀਂ ਪਰਦੇ ’ਤੇ ਵੇਖਣ ਨੂੰ ਮਿਲੇਗੀ ਔਰਤਾਂ ਦੇ ਸੰਘਰਸ਼ ਦੀ ਕਹਾਣੀ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +