Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    4:13:24 PM

  • 409 gold coins found destroyed home

    ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ...

  • heartbreaking accident in punjab sparks outcry

    ਪੰਜਾਬ 'ਚ ਵੱਡੇ ਹਾਦਸੇ ਨੇ ਪਵਾ ਦਿੱਤੀਆਂ ਚੀਕਾਂ,...

  • stock market in turmoil  sensex falls 531 points  psu bank shares fall

    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ...

  • great news for those buying houses on rent

    ਕਿਰਾਏ 'ਤੇ ਘਰ ਲੈਣ-ਦੇਣ ਵਾਲਿਆਂ ਲਈ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਾਇਕ ਚੰਦਰਾ ਬਰਾੜ ਦਾ ਫੈਨਜ਼ ਨੂੰ ਖ਼ਾਸ ਤੋਹਫ਼ਾ, ਜਾਣ ਬਾਗੋ-ਬਾਗ ਹੋਣਗੇ ਫੈਨਜ਼

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਚੰਦਰਾ ਬਰਾੜ ਦਾ ਫੈਨਜ਼ ਨੂੰ ਖ਼ਾਸ ਤੋਹਫ਼ਾ, ਜਾਣ ਬਾਗੋ-ਬਾਗ ਹੋਣਗੇ ਫੈਨਜ਼

  • Edited By Sunita,
  • Updated: 01 Aug, 2024 04:26 PM
Jalandhar
punjabi singer chandra brar upcoming new song
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਸੰਗੀਤ ਜਗਤ 'ਚ ਬਹੁਤ ਥੋੜੇ ਜਿਹੇ ਸਮੇਂ ਦੌਰਾਨ ਹੀ ਮਜ਼ਬੂਤ ਪੈੜਾਂ ਸਿਰਜਣ 'ਚ ਸਫਲ ਰਹੇ ਹਨ। ਨੌਜਵਾਨ ਅਤੇ ਪ੍ਰਤਿਭਾਵਾਨ ਗਾਇਕ ਚੰਦਰਾ ਬਰਾੜ, ਜੋ ਆਪਣਾ ਨਵਾਂ ਗਾਣਾ 'ਧੋਖੇ' ਲੈ ਕੇ ਆਪਣੇ ਚਾਹੁੰਣ ਵਾਲਿਆਂ ਅਤੇ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿਸ ਨੂੰ ਉਨ੍ਹਾਂ ਵੱਲੋਂ ਜਲਦ ਹੀ ਸੰਗੀਤਕ ਮਾਰਕੀਟ ਵਿੱਚ ਜਾਰੀ ਕੀਤਾ ਜਾ ਰਿਹਾ ਹੈ। 'ਮਿਕਸ ਸਿੰਘ ਸੰਗੀਤਕ' ਲੇਬਲ ਅਧੀਨ ਪੇਸ਼ ਕੀਤੇ ਜਾ ਰਹੇ ਇਸ ਸਦਾ ਬਹਾਰ ਗਾਣੇ ਦਾ ਸੰਗੀਤ ਮਿਕਸ ਸਿੰਘ ਵੱਲੋਂ ਹੀ ਤਿਆਰ ਕੀਤਾ ਗਿਆ ਹੈ, ਜਦ ਕਿ ਇਸ ਗਾਣੇ ਦੇ ਬੋਲ ਚੰਦਰਾ ਬਰਾੜ ਨੇ ਹੀ ਰਚੇ ਹਨ, ਜਿਨ੍ਹਾਂ ਦੀ ਖੂਬਸੂਰਤ ਕਲਮ 'ਚੋਂ ਜਨਮੇ ਇਸ ਪ੍ਰਭਾਵੀ ਅਤੇ ਭਾਵਨਾਤਮਕ ਗੀਤ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਨਿਰਵੈਰ ਦੁਆਰਾ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਕੰਗਨਾ ਰਣੌਤ ਨੇ ਛੇੜਿਆ ਨਵਾਂ ਮੁੱਦਾ, ਜਿਸ ਨੇ ਹਰ ਪਾਸੇ ਮਚਾਈ ਤੜਥੱਲੀ

ਕੈਨੇਡਾ ਦਾ ਸਫ਼ਲ ਗਾਇਕੀ ਦੌਰਾ ਸੰਪੰਨ ਕਰਕੇ ਵਾਪਸ ਪਰਤੇ ਗਾਇਕ ਚੰਦਰਾ ਬਰਾੜ ਦੀ ਪ੍ਰਬੰਧਨ ਟੀਮ ਅਨੁਸਾਰ ਮਿਆਰੀ ਗੀਤ-ਸੰਗੀਤ ਨੂੰ ਤਰਜ਼ੀਹ ਦਿੰਦੇ ਆ ਰਹੇ ਗਾਇਕ ਚੰਦਰਾ ਬਰਾੜ ਨੂੰ ਕੈਨੇਡਾ ਭਰ ਵਿੱਚ ਅਥਾਹ ਪਿਆਰ ਸਤਿਕਾਰ ਨਾਲ ਨਿਵਾਜਿਆ ਗਿਆ ਹੈ। ਇਸ ਨਾਲ ਉਹ ਆਉਣ ਵਾਲੇ ਦਿਨਾਂ 'ਚ ਕੁਝ ਹੋਰ ਬਿਹਤਰੀਨ ਸੰਗੀਤਕ ਕੋਸ਼ਿਸ਼ਾਂ ਨੂੰ ਅੰਜ਼ਾਮ ਦੇਣ 'ਚ ਜੁੱਟ ਚੁੱਕੇ ਹਨ, ਜਿਸ ਦਾ ਇਜ਼ਹਾਰ ਕਰਵਾਉਣ ਜਾ ਰਿਹਾ ਹੈ। ਉਨ੍ਹਾਂ ਦਾ ਸਾਹਮਣੇ ਆਉਣ ਜਾ ਰਿਹਾ ਇਹ ਨਵਾਂ ਗਾਣਾ, ਜਿਸ ਨੂੰ ਉਨ੍ਹਾਂ ਵੱਲੋਂ ਬਹੁਤ ਹੀ ਖੁੰਬ ਕੇ ਗਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਅਮਿਤਾਭ ਬੱਚਨ ਤੋਂ ਹੋ ਗਈ ਇਹ ਵੱਡੀ ਗ਼ਲਤੀ, ਹੱਥ ਜੋੜ ਮੰਗੀ ਸਾਰਿਆਂ ਤੋਂ ਮੁਆਫ਼ੀ

ਹਾਲ ਹੀ 'ਚ ਆਪਣੇ ਲਿਖੇ, ਗਾਏ ਅਤੇ ਜਾਰੀ ਕੀਤੇ ਕਈ ਗਾਣਿਆਂ ਨੂੰ ਲੈ ਕੇ ਵੀ ਕਾਫ਼ੀ ਚਰਚਾ ਅਤੇ ਸਲਾਹੁਤਾ ਹਾਸਲ ਕਰ ਚੁੱਕੇ ਹਨ ਗਾਇਕ ਚੰਦਰਾ ਬਰਾੜ, ਜਿਨ੍ਹਾਂ ਦੇ ਹਿੱਟ ਰਹੇ ਗਾਣਿਆਂ 'ਚ 'ਵੀਰੇ ਆਪਾਂ ਕਦੋਂ ਮਿਲਾਂਗੇ', 'ਵਿਟਾਮਿਨ ਯੂ', 'ਤੇਰੀ ਮਾਂ', 'ਮੂਵੀ ਵਾਲਿਆ', 'ਐਕਸਕਿਊਜ਼', 'ਪੇਪਰ ਰੋਲ', 'ਬੈਚਲਰ', 'ਪਲੇਅ ਬੁਆਏ' ਆਦਿ ਸ਼ੁਮਾਰ ਰਹੇ ਹਨ। ਮੂਲ ਰੂਪ 'ਚ ਮਾਲਵਾ ਦੇ ਜ਼ਿਲ੍ਹਾ ਫਰੀਦਕੋਟ ਨਾਲ ਸੰਬੰਧਤ ਇਹ ਹੋਣਹਾਰ ਗਾਇਕ ਅਤੇ ਗੀਤਕਾਰ ਆਉਣ ਵਾਲੇ ਦਿਨਾਂ 'ਚ ਕਈ ਵੱਡੇ ਸੰਗੀਤਕ ਪ੍ਰੋਜੈਕਟਾਂ ਦਾ ਹਿੱਸਾ ਬਣਨ ਜਾ ਰਹੇ ਹਾਂ, ਜਿਸ ਸੰਬੰਧਤ ਰਸਮੀ ਖੁਲਾਸਾ ਉਨ੍ਹਾਂ ਵੱਲੋਂ ਜਲਦ ਹੀ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - 'ਜੱਟ ਐਂਡ ਜੂਲੀਅਟ 3' ਨੇ ਖ਼ਤਮ ਕੀਤੀਆਂ ਚੜ੍ਹਦੇ ਤੇ ਲਹਿੰਦੇ ਪੰਜਾਬ ਦੀਆਂ ਦੂਰੀਆਂ, ਪਾਕਿ 'ਚੋਂ ਕੀਤੀ ਇੰਨੇ ਕਰੋੜ ਦੀ ਕਮਾਈ


ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Singer
  • Chandra Brar
  • Upcoming New Song

ਸ਼ਿਵ ਠਾਕਰੇ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਰਹੱਸਮਈ ਲੜਕੀ ਦੀ ਤਸਵੀਰ, ਫੈਨਜ਼ ਜਾਣਨ ਲਈ ਹੋਏ ਬੇਤਾਬ

NEXT STORY

Stories You May Like

  • trump gave gift to workers
    ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ ਟਰੰਪ ਨੇ ਦਿੱਤਾ ਵੱਡਾ ਤੋਹਫ਼ਾ
  • epfo  s big gift to employed people
    EPFO ਦਾ ਵੱਡਾ ਤੋਹਫ਼ਾ: ਹੁਣ ਪੁਰਾਣੀਆਂ ਕੰਪਨੀਆਂ ਦੇ ਚੱਕਰ ਹੋਣਗੇ ਖ਼ਤਮ, ਘਰ ਬੈਠੇ ਮਿਲੇਗਾ ਪੈਸਾ
  • when innocent fans were surprised by vaibhav suryavanshi s demand
    VIDEO:'ਭਰਾ ਮੈਂ ਫੋਟੋ ਖਿੱਚਵਾਉਣ ਦੇ ਪੈਸੇ ਲੈਂਦਾ', ਵੈਭਵ ਸੂਰਿਆਵੰਸ਼ੀ ਦੀ ਡਿਮਾਂਡ 'ਤੇ ਹੈਰਾਨ ਰਹਿ ਗਏ ਮਾਸੂਮ ਫੈਨਜ਼
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • karol bagh incident
    ਕਰੋਲ ਬਾਗ 'ਚ ਵਾਪਰੀ ਵੱਡੀ ਵਾਰਦਾਤ! ਚੱਲੀਆਂ ਤਾੜ-ਤਾੜ ਗੋਲੀਆਂ, ਕੰਬ ਗਿਆ ਪੂਰਾ ਇਲਾਕਾ
  • up will get a big gift
    ਯੂਪੀ ਨੂੰ ਮਿਲੇਗਾ ਵੱਡਾ ਤੋਹਫ਼ਾ: PM ਮੋਦੀ ਅੱਜ ਕਰਨਗੇ ₹36,200 ਕਰੋੜ ਦੇ 'ਗੰਗਾ ਐਕਸਪ੍ਰੈਸਵੇਅ' ਦਾ ਉਦਘਾਟਨ
  • ambulance engulfed in fire near moti bagh
    ਦਿੱਲੀ ਦੇ ਮੋਤੀ ਬਾਗ ਫਲਾਈਓਵਰ ਨੇੜੇ ਐਂਬੂਲੈਂਸ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ ਕੀਤੀ ਖ਼ਾਸ ਅਪੀਲ
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
Trending
Ek Nazar
409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • thalapathy cm vijay
      'ਥਾਲਾਪਤੀ' ਨਹੀਂ, 'CM' ਵਿਜੈ ! ਧਮਾਕੇਦਾਰ ਜਿੱਤ ਮਗਰੋਂ ਫ਼ਿਲਮ 'ਜਨ ਨਾਇਕਨ' ਦੀ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • urvashi reveals secrets of south superstar
      ਉਰਵਸ਼ੀ ਨੇ ਸਾਊਥ ਸੁਪਰਸਟਾਰ ਦੇ ਖੋਲ੍ਹੇ ਭੇਤ ! ਦੱਸਿਆ ਸੈੱਟ 'ਤੇ ਕਰਦੇ ਕਿਹੋ...
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • famous actor goes live while taking a bath in the bathroom
      ਬਾਥਰੂਮ 'ਚੋਂ ਨਹਾਉਂਦੇ-ਨਹਾਉਂਦੇ Live ਹੋ ਗਿਆ ਮਸ਼ਹੂਰ ਅਦਾਕਾਰ ! ਦੇਖਣ ਵਾਲਿਆਂ ਦੇ...
    • humne wahin lagaya dil   from   pati patni aur woh 2   released
      'ਪਤੀ ਪਤਨੀ ਔਰ ਵੋਹ ਦੋ' ਦਾ ਨਵਾਂ ਗਾਣਾ "ਹਮਨੇ ਵਹੀ ਲਗਾਇਆ ਦਿਲ" ਰਿਲੀਜ਼
    • this famous actress had already predicted vijay  s victory
      ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...
    • ameesha patel reaches india after 24 hours of ordeal in west asia
      ਮਿਜ਼ਾਈਲ ਹਮਲੇ ਕਾਰਨ ਵਿਦੇਸ਼ 'ਚ ਫਸੀ ਅਮੀਸ਼ਾ ਪਟੇਲ ਪਰਤੀ ਭਾਰਤ
    • ekta r kapoor cites akshay kumar and jeetendra as exemplars
      ਏਕਤਾ ਆਰ. ਕਪੂਰ ਨੇ ਅਕਸ਼ੈ ਕੁਮਾਰ ਤੇ ਜਤਿੰਦਰ ਨੂੰ ਦੱਸਿਆ ਮਿਸਾਲ
    • rashmika mandanna  s   mysaa   unit completes kerala schedule
      ਰਸ਼ਮਿਕਾ ਮੰਦਾਨਾ ਨੇ ਫਿਲਮ 'ਮਾਇਸਾ' ਦਾ ਕੇਰਲ ਸ਼ੈਡਿਊਲ ਕੀਤਾ ਪੂਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +