Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    1:19:18 PM

  • indian in america

    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

  • ed raids more than 20 locations  bundles of notes found  coal mafia

    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ...

  • peer jain incident

    ਪੰਜਾਬ 'ਚ ਭਿਆਨਕ ਸੜਕ ਹਾਦਸਾ! ਸਕੂਟਰੀ ਤੇ ਟਰੱਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ਦਿਖਾਇਆ ਆਪਣਾ ਪਰਿਵਾਰ, ਸਾਹਮਣੇ ਆਈ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ਦਿਖਾਇਆ ਆਪਣਾ ਪਰਿਵਾਰ, ਸਾਹਮਣੇ ਆਈ ਵੀਡੀਓ

  • Edited By Sunita,
  • Updated: 29 Sep, 2024 01:16 PM
Entertainment
punjabi singer diljit dosanjh mother sister in his show
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪਰਿਵਾਰਕ ਬਾਰੇ ਹੁਣ ਤੱਕ ਕਿਸੇ ਨੂੰ ਨਹੀਂ ਪਤਾ ਸੀ ਪਰ ਹੁਣ ਦਿਲਜੀਤ ਨੇ ਖੁਦ ਆਪਣੀ ਮਾਂ ਅਤੇ ਭੈਣ ਬਾਰੇ ਦੱਸਿਆ ਹੈ। ਮਾਨਚੈਸਟਰ 'ਚ ਦਿਲ-ਲੁਮਿਨਾਟੀ ਸ਼ੋਅ ਦੌਰਾਨ ਦਿਲਜੀਤ ਦੀ ਮਾਂ ਅਤੇ ਭੈਣ ਉਨ੍ਹਾਂ ਦਾ ਸ਼ੋਅ ਦੇਖਣ ਆਈਆਂ ਸਨ। ਗਾਇਕ ਸਾਲਾਂ ਤੋਂ ਆਪਣੇ ਪਰਿਵਾਰ ਦੀ ਸੁਰੱਖਿਆ ਕਰਦਾ ਰਿਹਾ ਹੈ। ਇਸ ਸਾਲ ਦੇ ਸ਼ੁਰੂ 'ਚ ਉਸ ਨੇ ਆਪਣੇ ਪਰਿਵਾਰ ਬਾਰੇ ਗੱਲ ਕੀਤੀ ਸੀ ਪਰ ਉਸ ਨੇ ਉਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ।

ਇਹ ਖ਼ਬਰ ਵੀ ਪੜ੍ਹੋ - ਹੈਰਾਨੀਜਨਕ! ਸਕੂਲ ਟੀਚਰ ਨਾਲ ਗੰਦੀ ਹਰਕਤ ਕਰਦੇ ਫੜਿਆ ਗਿਆ ਪ੍ਰਸਿੱਧ ਅਦਾਕਾਰ

ਦਿਲਜੀਤ ਦੇ ਕੰਸਰਟ ਦੀਆਂ ਕੁਝ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ 'ਚ ਦਿਲਜੀਤ ਆਪਣੀ ਮਾਂ ਦੇ ਸਾਹਮਣੇ ਭਾਵੁਕ ਹੋ ਗਏ ਹਨ। ਭਾਵੁਕ ਹੁੰਦੇ ਹੋਏ ਦਿਲਜੀਤ ਨੇ "ਦਿਲ ਤੈਨੂੰ ਦੇ ਦਿੱਤਾ ਮੈਂ ਤਾਂ ਸੋਹਣਿਆ, ਜਾਨ ਤੇਰੇ ਕਦਮ 'ਚ ਰੱਖੀ ਹੋਈ ਏ" ਗਾਇਆ ਅਤੇ ਆਪਣੀ ਮਾਂ ਸੁਖਵਿੰਦਰ ਕੌਰ ਦੀ ਜਾਣ-ਪਛਾਣ ਕਰਵਾਈ। ਜਦੋਂ ਦਿਲਜੀਤ ਨੇ ਮਾਂ ਨੂੰ ਜੱਫੀ ਪਾ ਕੇ ਸਿਰ 'ਤੇ ਚੁੰਮਿਆ ਤਾਂ ਉਨ੍ਹਾਂ ਦੀ ਮਾਂ ਵੀ ਭਾਵੁਕ ਹੋ ਗਈ। ਆਪਣੀ ਭੈਣ ਦੀ ਜਾਣ-ਪਛਾਣ ਕਰਾਉਂਦੇ ਹੋਏ ਉਸ ਨੇ ਕਿਹਾ ਇਹ ਮੇਰੀ ਭੈਣ ਹੈ।

ਇਹ ਖ਼ਬਰ ਵੀ ਪੜ੍ਹੋ - 81 ਦੀ ਉਮਰ 'ਚ Amitabh Bachchan ਨੂੰ ਇਸ ਬੀਮਾਰੀ ਨੇ ਪਾਇਆ ਘੇਰਾ

ਦੱਸ ਦਈਏ ਕਿ ਇਸ ਸਾਲ ਦੇ ਸ਼ੁਰੂ 'ਚ ਦਿਲਜੀਤ ਦੋਸਾਂਝ ਨੇ ਖੁਲਾਸਾ ਕੀਤਾ ਸੀ ਕਿ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਨਾਨਕੇ ਘਰ ਭੇਜਣ ਦਾ ਫ਼ੈਸਲਾ ਕੀਤਾ ਸੀ। ਇਸ ਤੋਂ ਬਾਅਦ ਉਸ ਦਾ ਆਪਣੇ ਪਰਿਵਾਰ ਨਾਲ ਰਿਸ਼ਤਾ ਟੁੱਟ ਗਿਆ। ਰਣਵੀਰ ਇਲਾਹਾਬਾਦੀਆ ਨਾਲ ਪੋਡਕਾਸਟ 'ਤੇ ਗੱਲ ਕਰਦੇ ਹੋਏ ਦਿਲਜੀਤ ਨੇ ਕਿਹਾ ਸੀ ਕਿ, '' ਮੈਂ 11 ਸਾਲ ਦਾ ਸੀ, ਜਦੋਂ ਮੈਂ ਆਪਣਾ ਘਰ ਛੱਡ ਕੇ ਆਪਣੇ ਮਾਮੇ ਨਾਲ ਰਹਿਣ ਲੱਗਾ ਸੀ। ਮੈਂ ਆਪਣਾ ਪਿੰਡ ਪਿੱਛੇ ਛੱਡ ਕੇ ਸ਼ਹਿਰ ਆ ਗਿਆ। ਮੈਂ ਲੁਧਿਆਣੇ ਚਲਾ ਗਿਆ ਸੀ।''

ਇਹ ਖ਼ਬਰ ਵੀ ਪੜ੍ਹੋ - KRK ਦਾ ਗੁਰੂ ਰੰਧਾਵਾ ਨਾਲ ਪਿਆ ਪੰਗਾ, ਗਾਇਕ ਨੂੰ ਬੋਲੇ ਅਪਸ਼ਬਦ, ਕਿਹਾ- 2 ਰੁਪਏ ਦਾ ਐਕਟਰ

ਦਿਲਜੀਤ ਨੇ ਪੋਡਕਾਸਟ 'ਚ ਕਿਹਾ ਸੀ ਕਿ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਬਿਨਾਂ ਪੁੱਛੇ ਸ਼ਹਿਰ ਭੇਜ ਦਿੱਤਾ ਸੀ। ਉਸ ਨੇ ਅੱਗੇ ਕਿਹਾ ਕਿ "ਮੈਂ ਇਕ ਛੋਟੇ ਜਿਹੇ ਕਮਰੇ ਵਿਚ ਇਕੱਲਾ ਰਹਿੰਦਾ ਸੀ। ਮੈਂ ਬੱਸ ਸਕੂਲ ਜਾਂਦਾ ਸੀ ਅਤੇ ਵਾਪਸ ਆ ਜਾਂਦਾ ਸੀ। ਉੱਥੇ ਕੋਈ ਟੀਵੀ ਨਹੀਂ ਸੀ। ਮੇਰੇ ਕੋਲ ਬਹੁਤ ਸਮਾਂ ਹੁੰਦਾ ਸੀ। ਨਾਲ ਹੀ, ਉਸ ਸਮੇਂ ਸਾਡੇ ਕੋਲ ਮੋਬਾਈਲ ਫ਼ੋਨ ਨਹੀਂ ਸੀ। ਇਸ ਲਈ ਮੈਂ ਆਪਣੇ ਪਰਿਵਾਰ ਤੋਂ ਦੂਰ ਹੋ ਗਿਆ। ਦਿਲਜੀਤ ਨੇ ਅੱਗੇ ਕਿਹਾ ਕਿ ਮੈਂ ਆਪਣੀ ਮਾਂ ਦੀ ਬਹੁਤ ਇੱਜ਼ਤ ਕਰਦਾ ਹਾਂ। ਮੇਰੇ ਪਿਤਾ ਜੀ ਬਹੁਤ ਪਿਆਰੇ ਵਿਅਕਤੀ ਹਨ। ਉਨ੍ਹਾਂ ਨੇ ਮੈਨੂੰ ਕੁਝ ਨਹੀਂ ਪੁੱਛਿਆ। ਉਨ੍ਹਾਂ ਨੇ ਇਹ ਵੀ ਨਹੀਂ ਪੁੱਛਿਆ ਕਿ ਮੈਂ ਕਿਸ ਸਕੂਲ ਵਿੱਚ ਪੜ੍ਹਿਆ ਪਰ ਮੇਰਾ ਉਨ੍ਹਾਂ ਨਾਲ ਰਿਸ਼ਤਾ ਟੁੱਟ ਗਿਆ। ਸਿਰਫ਼ ਉਨ੍ਹਾਂ ਤੋਂ ਹੀ ਨਹੀਂ, ਸਗੋਂ ਸਾਰਿਆਂ ਤੋਂ।”

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Singer
  • Diljit Dosanjh
  • Diljit Mother And Sister
  • Show

‘ਅਰਦਾਸ’ ਸਮੇਂ ਦਰਸ਼ਕ ਸ਼ਰਧਾ ਨਾਲ ਨੰਗੇ ਪੈਰੀਂ, ਸਿਰ ਢੱਕ ਕੇ ਹੁੰਦੇ ਨੇ ਸ਼ਾਮਲ

NEXT STORY

Stories You May Like

  • mankirt aulakh backs diljit dosanjh  s   satluj
    'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ ਮਨਕੀਰਤ ਔਲਖ
  • cockroach janata party punjabi singer diljit dosanjh
    ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
  • first glimpse of bigg boss hindi season 20 revealed
    ਬਿੱਗ ਬੌਸ ਦੇ 20ਵੇਂ ਸੀਜ਼ਨ ਦੀ ਪਹਿਲੀ ਝਲਕ ਜਾਰੀ, ਨਵੇਂ ਅਵਤਾਰ 'ਚ ਸਾਹਮਣੇ ਆਈ ਆਈਕਾਨਿਕ 'ਅੱਖ'
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • ishan kishan created history
    ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ ਕਾਰਨਾਮਾ
  • 21 year old punjabi boy dies in canada
    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਹਾਲ
  • head breaks silence for the first time on dispute with kohli
    ਕੋਹਲੀ ਨਾਲ ਵਿਵਾਦ ਲੈ ਕੇ ਹੇਡ ਨੇ ਪਹਿਲੀ ਵਾਰ ਤੋੜੀ ਚੁੱਪੀ, ਆਖ਼ੀ ਇਹ ਗੱਲ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
Trending
Ek Nazar
famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • wife of famous actor demands rs 40 lakh as maintenance allowance
      ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...
    • alia bhatt  assam  floods  fans  help  relief work
      ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
    • shweta tiwari had an affair with each and every person ex husband allegations
      'ਸ਼ਵੇਤਾ ਦਾ ਹਰ ਕਿਸੇ ਨਾਲ ਅਫੇਅਰ ਸੀ...ਸੀਜ਼ੇਨ ਖਾਨ ਨੂੰ ਵੀ ਕੀਤਾ ਡੇਟ'; ਸਾਬਕਾ...
    • after his wife now the badshah s mother in law shares cryptic posts
      'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...
    • allu arjun started insurance facility for fans
      ਅੱਲੂ ਅਰਜੁਨ ਨੇ 7 ਰਾਜਾਂ ਦੇ ਫ਼ੈਨਜ਼ ਲਈ ਇੰਸ਼ੋਰੈਂਸ ਕਵਰੇਜ ਸ਼ੁਰੂ ਕਰ ਕੇ ਫ਼ਿਰ...
    • famous actor passes away
      ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...
    • bringing fresh comedy in stressful times  raghav juyal
      ਤਣਾਅ ਭਰੇ ਦੌਰ ’ਚ ਫ਼ਰੈੱਸ਼ ਕਾਮੇਡੀ ਲੈ ਕੇ ਆ ਰਹੇ ਹਨ : ਰਾਘਵ ਜੁਯਾਲ
    • late actor dev anands son sunil anand passes away
      ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇ ਬੇਟੇ ਦਾ ਹੋਇਆ ਦਿਹਾਂਤ !
    • kangana ranaut s controversial statement on young hindu girls
      ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ,...
    • sunny deol trailer of the film batwara 1947 was launched
      'ਬਟਵਾਰਾ 1947' ਫਿਲਮ ਦਾ ਟ੍ਰੇਲਰ ਲਾਂਚ ਹੁੰਦੇ ਹੀ ਰੋਣ ਲੱਗ ਪਏ ਸਨੀ ਦਿਓਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +