Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:22:35 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

  • airindia flights cancelled for these routes till october 20

    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਮੁੜ ਵਿਵਾਦਾਂ 'ਚ ਦਿਲਪ੍ਰੀਤ ਢਿੱਲੋਂ, ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਲੱਗੇ ਇਲਜ਼ਾਮ

ENTERTAINMENT News Punjabi(ਤੜਕਾ ਪੰਜਾਬੀ)

ਮੁੜ ਵਿਵਾਦਾਂ 'ਚ ਦਿਲਪ੍ਰੀਤ ਢਿੱਲੋਂ, ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਲੱਗੇ ਇਲਜ਼ਾਮ

  • Edited By Sunita,
  • Updated: 27 Jul, 2020 05:57 PM
Jalandhar
punjabi singer dilpreet dhillon
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) —  ਪ੍ਰਸਿੱਧ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਆਪਣੇ ਹਾਲ ਹੀ 'ਚ ਰਿਲੀਜ਼ ਹੋਏ ਗੀਤ 'ਦਿਲਪ੍ਰੀਤ ਢਿੱਲੋਂ ਇਜ਼ ਬੈਕ' (ਕਰਾਰਾ ਜਵਾਬ ਮਿਲੇਗਾ) ਨੂੰ ਲੈ ਕੇ ਵਿਵਾਦਾਂ 'ਚ ਘਿਰ ਗਏ ਹਨ। ਇਸ ਗੀਤ 'ਚ ਦਿਲਪ੍ਰੀਤ ਢਿੱਲੋਂ ਵਲੋਂ ਹਥਿਆਰਾਂ ਨੂੰ ਪ੍ਰਮੋਟ ਕੀਤਾ ਗਿਆ ਹੈ। ਦਿਲਪ੍ਰੀਤ ਦਾ ਇਹ ਗੀਤ ਹਥਿਆਰਾਂ ਦੀ ਨਾਜਾਇਜ਼ ਵਰਤੋਂ ਕਰਨ ਅਤੇ ਅਪਰਾਧਾਂ ਨੂੰ ਉਤਸ਼ਾਹਿਤ ਕਰਦੇ ਹੋਏ ਨੌਜਵਾਨ ਪੀੜ੍ਹੀ ਨੂੰ ਗਲਤ ਦਿਸ਼ਾ ਦੇ ਰਿਹਾ ਹੈ।


ਦੱਸ ਦੇਈਏ ਕਿ ਦਿਲਪ੍ਰੀਤ ਢਿੱਲੋਂ ਦੇ ਇਸ ਗੀਤ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਹਾਕਮ ਸਿੰਘ ਤੇ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਅਤੇ RTI ਐਕਟੀਵਿਸਟ ਕੁਲਦੀਪ ਸਿੰਘ ਖਹਿਰਾ ਵਲੋਂ ਮਾਣਯੋਗ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਅਤੇ ਏ. ਡੀ. ਜੀ. ਪੀ. ਪੰਜਾਬ ਅਰਪਿਤ ਸ਼ੁਕਲਾ ਨੂੰ ਇੱਕ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ।

ਇਸ ਸ਼ਿਕਾਇਤ 'ਚ ਗਾਇਕ ਦਿਲਪ੍ਰੀਤ ਢਿੱਲੋਂ, ਗੁਰਲੇਜ਼ ਅਖ਼ਤਰ, ਗੀਤਕਾਰ ਨਰਿੰਦਰ ਬਾਠ, ਸੰਗੀਤਕਾਰ ਦੇਸੀ ਕਰਿਊ ਅਤੇ ਮਿਊਜ਼ਿਕ ਕੰਪਨੀ ਸਪੀਡ ਰਿਕਾਰਡਜ਼ 'ਤੇ ਆਈ. ਪੀ. ਸੀ. ਦੀ ਧਾਰਾ 123-ਏ, 188, 294, 504, 120-ਬੀ ਅਧੀਨ ਐੱਫ. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਨਾਲ ਹੀ ਇਸ ਗੀਤ ਨੂੰ ਜਲਦ ਤੋਂ ਜਲਦ ਟੀ. ਵੀ. ਚੈਨਲਾਂ ਤੇ ਹੋਰ ਮਾਧਿਅਮ 'ਤੇ ਬੈਨ ਕਰਨ ਦੀ ਵੀ ਮੰਗ ਕੀਤੀ ਗਈ ਹੈ। ਹੁਣ ਦੇਖਣਾ ਇਹ ਹੈ ਕਿ ਪੰਜਾਬ ਪੁਲਸ ਇਸ ਭੇਜੀ ਗਈ ਸ਼ਿਕਾਇਤ 'ਤੇ ਕੀ ਕਾਰਵਾਈ ਕਰਦੀ ਹੈ।

 
 
 
 
 
View this post on Instagram
 
 
 
 
 
 
 
 
 

Kime lageya gana thonu 🙏🙏🙏 Bhraa @korala_maan @desi_crew @narinder.batth

A post shared by Dilpreet Dhillon (@dilpreetdhillon1) on Jul 26, 2020 at 1:32am PDT

  • Dilpreet Dhillon
  • Dilpreet Dhillon Is Back
  • Karara Jawaab
  • Gurlez Akhtar
  • Desi Crew
  • Speed Records

ਕੋਰੋਨਾ ਨੂੰ ਹਰਾ ਕੇ ਧੀ ਆਰਾਧਿਆ ਨਾਲ ਘਰ ਪਰਤੀ ਐਸ਼ਵਰਿਆ ਰਾਏ ਬੱਚਨ

NEXT STORY

Stories You May Like

  • china philippines
    ਦੱਖਣੀ ਚੀਨ ਸਾਗਰ 'ਚ ਫਿਲੀਪੀਨਜ਼ ਨੂੰ ਤੰਗ ਕਰ ਰਿਹਾ ਚੀਨ ! ਲੱਗੇ ਗੰਭੀਰ ਇਲਜ਼ਾਮ
  • chinese networking clubs on target
    ਖ਼ੁਫੀਆ ਏਜੰਸੀਆਂ ਦੇ ਨਿਸ਼ਾਨੇ 'ਤੇ ਚੀਨੀ ਨੈਟਵਰਕਿੰਗ ਕਲੱਬ ! ਜਾਸੂਸੀ ਦੇ ਲੱਗੇ ਇਲਜ਼ਾਮ
  • warm welcome for mohinder singh dhillon
    ਕੌਮਾਂਤਰੀ ਐਥਲੈਟਿਕਸ ਦੇ ਨਾਮਵਰ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਬ੍ਰਿਸਬੇਨ ’ਚ ਨਿੱਘਾ ਸਵਾਗਤ
  • bjp  kewal singh dhillon  crops
    ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ : ਕੇਵਲ ਸਿੰਘ ਢਿੱਲੋਂ
  • parvinder singh jhota murder case
    ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ ਦਾ ਪੂਰਨ ਸਮਰਥਨ : ਕੇਵਲ ਢਿੱਲੋਂ
  • kewal singh dhillon
    ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • punjab government  kewal singh dhillon  bjp
    ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
  • kewal singh dhillon
    ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
Trending
Ek Nazar
trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • manoj bajpayee s film   ghooskhor pandit   renamed
      ਮਨੋਜ ਬਾਜਪਾਈ ਦੀ ਫਿਲਮ "ਘੁਸਖੋਰ ਪੰਡਿਤ" ਦਾ ਬਦਲਿਆ ਗਿਆ ਨਾਂ, ਹੁਣ ਇਸ ਨਵੇਂ...
    • vidya balan to inaugurate perth s first indian film festival
      ਵਿਦਿਆ ਬਾਲਨ ਕਰੇਗੀ ਪਰਥ ਦੇ ਪਹਿਲੇ ਇੰਡੀਅਨ ਫਿਲਮ ਫੈਸਟੀਵਲ ਦਾ ਉਦਘਾਟਨ
    • squid game   actress hoyeon expresses interest in working in an indian film
      "ਸਕੁਇਡ ਗੇਮ" ਦੀ ਅਦਾਕਾਰਾ ਹੋਯੇਨ ਨੇ ਜਤਾਈ ਭਾਰਤ ਆਉਣ ਤੇ ਬਾਲੀਵੁੱਡ ਫਿਲਮਾਂ 'ਚ...
    • the story of women s struggle will be seen on screen through the film thapi
      ਫਿਲਮ ‘ਥਾਪੀ’ ਰਾਹੀਂ ਪਰਦੇ ’ਤੇ ਵੇਖਣ ਨੂੰ ਮਿਲੇਗੀ ਔਰਤਾਂ ਦੇ ਸੰਘਰਸ਼ ਦੀ ਕਹਾਣੀ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +