Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    2:07:30 PM

  • good news from iran

    ਹੁਣ ਖ਼ਤਮ ਹੋਵੇਗੀ ਗੈਸ ਦੀ ਕਿੱਲਤ ! ਇਰਾਨ ਤੋਂ ਆਈ...

  • bhagwant mann pledged the pride of punjabis to kejriwal ashwani sharma

    ਭਗਵੰਤ ਮਾਨ ਨੇ ਪੰਜਾਬੀਆਂ ਦਾ ਮਾਣ ਕੇਜਰੀਵਾਲ ਅੱਗੇ...

  • ravneet singh bittu

    ਪੰਜਾਬ ਦੇ ਲੋਕ ਚਾਹੁੰਦੇ ਨੇ 'ਡਬਲ ਇੰਝਣ' ਵਾਲੀ...

  • shwet malik statement

    ਪੰਜਾਬ 'ਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਭਾਜਪਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਾਇਕ ਦਿਲਪ੍ਰੀਤ ਢਿੱਲੋਂ ਨੂੰ ਅੰਬਰ ਧਾਲੀਵਾਲ ਨੇ ਮੁੜ ਦਿਖਾਇਆ ਸ਼ੀਸ਼ਾ, ਸ਼ਰੇਆਮ ਆਖੀਆਂ ਇਹ ਗੱਲਾਂ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਦਿਲਪ੍ਰੀਤ ਢਿੱਲੋਂ ਨੂੰ ਅੰਬਰ ਧਾਲੀਵਾਲ ਨੇ ਮੁੜ ਦਿਖਾਇਆ ਸ਼ੀਸ਼ਾ, ਸ਼ਰੇਆਮ ਆਖੀਆਂ ਇਹ ਗੱਲਾਂ

  • Edited By Sunita,
  • Updated: 14 Nov, 2022 06:20 PM
Jalandhar
punjabi singer dilpreet dhillon and aamber dhillon
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨਿਆਂ ਤੋਂ ਵਧ ਦਾ ਸਮਾਂ ਹੋ ਚੁੱਕਿਆ ਹੈ ਪਰ ਹਾਲੇ ਤੱਕ ਉਹ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਤੇ ਰਾਜ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਗਾਣੇ ਹਾਲੇ ਤੱਕ ਟਰੈਂਡਿੰਗ ‘ਚ ਹਨ। ਉਥੇ ਹੀ ਕੁਝ ਅਜਿਹੇ ਵੀ ਕਲਾਕਾਰ ਹਨ, ਜੋ ਸਿੱਧੂ ਦੇ ਨਾਂ ਨਾਲ ਆਪਣੇ ਆਪ ਨੂੰ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਦਰਅਸਲ, ਇਹ ਅਸੀਂ ਨਹੀਂ ਕੋਈ ਹੋਰ ਆਖ ਰਿਹਾ ਹੈ। 

ਜੀ ਹਾਂ, ਬੀਤੇ ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੇ ਲਾਈਵ ਸ਼ੋਅ ਦੌਰਾਨ ਸਿੱਧੂ ਦਾ ਮਸ਼ਹੂਰ ਗੀਤ ਗਾਇਆ ਸੀ, ਜਿਸ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਦਰਅਸਲ, ਸਟੇਜ 'ਤੇ ਦਿਲਪ੍ਰੀਤ ਥਾਪੀ ਮਾਰ ਕੇ ਸਿੱਧੂ ਦਾ ਗੀਤ 'ਜੱਟ ਦੀ ਮਸ਼ੂਕ ਬੀਬੀ ਰਸ਼ੀਆ ਤੋਂ' ਗਾਉਂਦੇ ਨੇ, ਜਿਸ 'ਤੇ ਉਨ੍ਹਾਂ ਦੀ ਸਾਬਕਾ ਅੰਬਰ ਧਾਲੀਵਾਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਅੰਬਰ ਧਾਲੀਵਾਲ ਨੇ ਢਿੱਲੋਂ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ, ''ਅੱਜ ਕੱਲ ਕਈ ਗਾਇਕ ਸਟੇਜ 'ਤੇ ਸਿੱਧੂ ਦਾ ਨਾਂ ਲੈਣ ਲੱਗ ਗਏ ਨੇ। ਸਿੱਧੂ ਨੇ ਬਾਕੀ ਗਾਇਕਾਂ ਨੂੰ ਚੱਲਣੋਂ ਹਟਾ ਦਿੱਤਾ ਸੀ ਅਤੇ ਅੱਜ ਉਹੀ ਗਾਇਕ ਸਿੱਧੂ ਦਾ ਨਾਂ ਲੈ ਕੇ ਚੱਲਣ ਦੀ ਕੋਸ਼ਿਸ਼ ਕਰ ਰਹੇ ਹਨ।'' ਅੰਬਰ ਨੇ ਕਿਹਾ ਕਿ ''ਸਿੱਧੂ ਦਾ ਕਤਲ ਨਹੀਂ ਹੋਇਆ ਸਗੋਂ ਉਸ ਨੂੰ ਮਰਵਾਇਆ ਗਿਆ ਸੀ। ਉਸ ਨੇ ਪੰਜਾਬੀ ਸੰਗੀਤ ਜਗਤ ਦੇ ਕਈ ਗਾਇਕ ਫਲਾਪ ਸਾਬਤ ਕਰ ਦਿੱਤੇ ਸਨ। ਉਹ ਝੋਟੇ ਦੀ ਤਰ੍ਹਾਂ ਸੀ ਪਰ ਸਿਆਸਤ ਦੇ ਜਾਲ 'ਚ ਫਸਾ ਕੇ ਉਸ ਦਾ ਕਤਲ ਕਰਵਾ ਦਿੱਤਾ ਗਿਆ।'' ਇਸ ਦੌਰਾਨ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ਦੇ ਵੱਖ-ਵੱਖ ਵਾਇਰਲ ਪੇਜ਼ਾਂ 'ਤੇ ਸਾਂਝੀਆਂ ਕੀਤੀਆਂ ਗਈਆਂ ਹਨ।

ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਦਾ ਪਤਨੀ ਅੰਬਰ ਧਾਲੀਵਾਲ ਨਾਲ ਵਿਵਾਦ ਕਾਫ਼ੀ ਸੁਰਖੀਆਂ 'ਚ ਰਿਹਾ। ਪਤਨੀ ਨਾਲ ਵਿਵਾਦ ਤੋਂ ਦਿਲਪ੍ਰੀਤ ਢਿੱਲੋਂ ਤਾਂ ਕਿਤੇ ਗਾਇਬ ਹੀ ਹੋ ਗਿਆ ਸੀ। ਦਿਲਪ੍ਰੀਤ ਢਿੱਲੋਂ ਨਾਲ ਅੰਬਰ ਧਾਲੀਵਾਲ ਦੇ ਝਗੜੇ ਦੀਆਂ ਕਾਫ਼ੀ ਖ਼ਬਰਾਂ ਆਈਆਂ ਸਨ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ 'ਤੇ ਕਈ ਗੰਭੀਰ ਇਲਜ਼ਾਮ ਲਗਾਏ ਸਨ। ਇਸ ਤੋਂ ਬਾਅਦ ਗਾਇਕ ਦਿਲਪ੍ਰੀਤ ਢਿੱਲੋਂ ਨੇ ਇੱਕ ਵੀਡੀਓ ਸਾਂਝਾ ਕਰਕੇ ਆਪਣਾ ਪੱਖ ਰੱਖਿਆ ਸੀ।

ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਉਹ 'ਬਲੇਮ', 'ਮੁੱਛ 'ਤੇ ਦੁਸ਼ਮਣ', 'ਬਜ਼ਾਰ ਬੰਦ', 'ਚੰਡੀਗੜ੍ਹ', 'ਕਬਜ਼ੇ', 'ਰੰਗਲੇ ਦੁੱਪਟੇ', 'ਮੁੱਛ', 'ਵੈਲੀ ਜੱਟ', 'ਯਾਰਾਂ ਦਾ ਗਰੁੱਪ' ਵਰਗੇ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ। ਇਸ ਤੋਂ ਇਲਾਵਾ ਦਿਲਪ੍ਰੀਤ ਢਿੱਲੋਂ ਅਦਾਕਾਰੀ ਖ਼ੇਤਰ 'ਚ ਵੀ ਸਰਗਰਮ ਹਨ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੀ ਕਰੋ।

  • Punjabi Singer
  • Dilpreet Dhillon
  • Aamber Dhillon
  • Sidhu Moosewala
  • Live Show
  • Video Viral

ਪਾਕਿਸਤਾਨ ਦੀ ਪੋਲ ਖੋਲ੍ਹਣਗੇ ਗਾਇਕ ਅਦਨਾਨ ਸਾਮੀ, ਪੋਸਟ ਸਾਂਝੀ ਕਰ ਲਿਖਿਆ, ‘‘ਕਈ ਲੋਕ ਹੈਰਾਨ ਰਹਿ ਜਾਣਗੇ’’

NEXT STORY

Stories You May Like

  • silence on mnrega scams exposes congress  s intentions  dhillon
    ਮਨਰੇਗਾ ਘੁਟਾਲਿਆਂ ‘ਤੇ ਚੁੱਪੀ ਨੇ ਕਾਂਗਰਸ ਦੀ ਨੀਅਤ ਕੀਤੀ ਬੇਨਕਾਬ : ਢਿੱਲੋਂ
  • congress mla balwinder singh dhaliwal
    ਆਮ ਆਦਮੀ ਪਾਰਟੀ ਦਾ ਬਜਟ ਪੰਜਾਬ ਦੀਆਂ ਮੁੱਖ ਚੁਣੌਤੀਆਂ ਨੂੰ ਦੂਰ ਕਰਨ ’ਚ ਅਸਫ਼ਲ : ਵਿਧਾਇਕ ਧਾਲੀਵਾਲ
  • manveer singh dhaliwal  s important meeting with malik arjun kharge
    ਮਨਵੀਰ ਸਿੰਘ ਧਾਲੀਵਾਲ ਦੀ ਮਲਿਕ ਅਰਜੁਨ ਖੜਗੇ ਨਾਲ ਅਹਿਮ ਮੁਲਾਕਾਤ
  • qatar resumes flights to india
    Good News : Qatar ਨੇ ਭਾਰਤ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ, ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ
  • dhaliwal  s big statement on india  s interference in canada
    'ਜ਼ਮੀਨੀ ਹਕੀਕਤ ਕੁਝ ਹੋਰ...', ਕੈਨੇਡਾ 'ਚ ਭਾਰਤ ਦੀ ਦਖਲਅੰਦਾਜ਼ੀ 'ਤੇ ਧਾਲੀਵਾਲ ਦਾ ਵੱਡਾ ਬਿਆਨ
  • diksha dagar shows spirit in australia
    ਦੀਕਸ਼ਾ ਡਾਗਰ ਨੇ ਆਸਟ੍ਰੇਲੀਆ 'ਚ ਦਿਖਾਇਆ ਦਮ; NSW ਓਪਨ 'ਚ ਰਹੀ ਟੌਪ-20 'ਚ
  • prtc employees to go on hunger strike again in punjab
    ਪੰਜਾਬ 'ਚ ਇਸ ਦਿਨ ਮੁੜ ਭੁੱਖ ਹੜਤਾਲ ‘ਤੇ ਬੈਠਣਗੇ PRTC ਮੁਲਾਜ਼ਮ, ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • t20 wc winner star cricketer s girlfriend is having an argument
    ਸਟਾਰ ਕ੍ਰਿਕਟਰ ਨੂੰ ਸ਼ਰੇਆਮ ਪ੍ਰੇਮਿਕਾ ਨਾਲ ਪਿਆਰ ਦੀਆਂ ਪੀਘਾਂ ਝੂਟਣਾ ਪਿਆ ਮਹਿੰਗਾ, ਬੁਰਾ ਫਸਿਆ
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
  • where did the first guarantee of justice for sacrilege go    khaira
    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? : ਖਹਿਰਾ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
Trending
Ek Nazar
youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • big fraud
      ਮਸ਼ਹੂਰ ਪੰਜਾਬੀ ਗਾਇਕ ਦੇ ਨਾਂ 'ਤੇ ਹੋ ਰਿਹਾ ਵੱਡਾ Fraud! ਲਾਈਵ ਆ ਕੇ ਲੋਕਾਂ ਨੂੰ...
    • akshay oberoi begins shooting for   love lottery   in dehradun
      ਅਕਸ਼ੈ ਓਬਰਾਏ ਨੇ ਦੇਹਰਾਦੂਨ 'ਚ ਸ਼ੁਰੂ ਕੀਤੀ ਰੋਮਾਂਟਿਕ ਕੋਰਟਰੂਮ ਥ੍ਰਿਲਰ "ਲਵ...
    • world television premiere of the film   bhakshak
      ਇਸ ਦਿਨ ਹੋਵੇਗਾ ਫਿਲਮ ‘ਭਕਸ਼ਕ’ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • big news  arrest warrant issued against famous punjabi singer
      ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਸਿੰਗਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ !
    • sunil grover  s powerful mimicry won everyone  s hearts
      ਸੁਨੀਲ ਗਰੋਵਰ ਦੀ ਜ਼ਬਰਦਸਤ ਮਿਮਿਕਰੀ ਨੇ ਜਿੱਤਿਆ ਸਭ ਦਾ ਦਿਲ, ਕਾਦਰ ਖਾਨ ਬਣ ਕੇ...
    • women  s commission gives final ultimatum to famous punjabi singer
      ਮਸ਼ਹੂਰ ਪੰਜਾਬੀ ਗਾਇਕ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਮਹਿਲਾ ਕਮਿਸ਼ਨ ਨੇ ਦੇ...
    • saqib saleem to be seen in the role of a police officer in   kaptaan
      'ਕਪਤਾਨ' 'ਚ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਣਗੇ ਸਾਕਿਬ...
    • ipl 2026  chennai super kings in trouble
      IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...
    • imtiaz ali  s next with diljit dosanjh titled   main vaapas aaunga
      ਦਿਲਜੀਤ ਤੇ ਇਮਤਿਆਜ਼ ਦੀ ਜੋੜੀ ਫਿਰ ਮਚਾਏਗੀ ਗਦਰ, ਫ਼ਿਲਮ 'ਮੈਂ ਵਾਪਸ ਆਊਂਗਾ' ਦਾ...
    • the television premiere of  baaghi 4  will be held on this day
      ਇਸ ਦਿਨ ਹੋਵੇਗਾ "ਬਾਗੀ 4" ਦਾ ਟੈਲੀਵਿਜ਼ਨ ਪ੍ਰੀਮੀਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +